ਭੀਖੀ, 8 ਮਈ (ਕਮਲ ਜ਼ਿੰਦਲ) – ਸਥਾਨਕ ਸਰਸਵਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਸੈਸ਼ਨ 2023-24 ਬੋਰਡ ਪ੍ਰੀਖਿਆ ਦੇ ਨਤੀਜੇ ਸ਼ਾਨਦਾਰ ਰਹੇ।ਜਿਆਦਾਤਰ ਬੱਚੇ 90 ਫੀਸਦੀ ਤੋਂ ਵੱਧ ਨੰਬਰ ਲੈ ਕੇ ਪਾਸ ਹੋਏ ਅਤੇ ਉਨ੍ਹਾਂ ਨੇ ਚੰਗੀਆਂ ਪੁਜੀਸ਼ਨਾਂ ਹਾਸਲ ਕੀਤੀਆਂ।ਪ੍ਰਿੰਸੀਪਲ ਗੁਰਪ੍ਰਤਾਪ ਸਿੰਘ ਸੋਢੀ ਨੇ ਦੱਸਿਆ ਕਿ ਪੰਜਵੀਂ ਕਲਾਸ ਵਿੱਚ ਖੁਸ਼ਪ੍ਰੀਤ ਕੌਰ, ਅਰਸ਼ਦੀਪ ਸਿੰਘ, ਗੁਰਗਿਫਟ ਕੌਰ, ਗਗਨਦੀਪ ਕੌਰ, ਲਵਪ੍ਰੀਤ ਕੌਰ, ਅੱਠਵੀਂ ਕਲਾਸ ਵਿੱਚ …
Read More »Daily Archives: May 8, 2024
ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਨੇ ਜਿੱਤੀ ਰੈਡ ਕਰਾਸ ਓਵਰਆਲ ਚੈਂਪੀਅਨਸ਼ਿਪ
ਅੰਮ੍ਰਿਤਸਰ, 8 ਮਈ (ਜਗਦੀਪ ਸਿੰਘ) – ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਨੇ ਤਲਵਾੜਾ ‘ਚ ਆਯੋਜਿਤ ਰਾਜ ਪੱਧਰੀ ਰੈਡ ਕਰਾਸ ਕੈਂਪ ਵਿੱਚ ਓਵਰਆਲ ਚੈਂਪੀਅਨਸ਼ਿਪ ਜਿੱਤੀ ਹੈ।ਕੈਂਪ ਦਾ ਮੰਤਵ ਵਿਦਿਆਰਥਣਾਂ ਵਿੱਚ ਸਿਹਤ ਸਬੰਧੀ ਜਾਗਰੂਕਤਾ ਅਤੇ ਸਮਾਜ ਸੇਵਾ ਦੀ ਭਾਵਨਾ ਪੈਦਾ ਕਰਨਾ ਰਿਹਾ।ਕਾਲਜ ਦੀਆਂ ਵਿਦਿਆਰਥਣਾਂ ਨੇ ਕੈਂਪ ਵਿੱਚ ਆਯੋਜਿਤ ਸਾਰੇ ਪ੍ਰੋਗਰਾਮਾਂ ਜਿਵੇਂ ਲੋਕ-ਨਾਚ, ਕਵਿਜ਼, ਪੋਸਟਰ ਮੇਕਿੰਗ, ਲੋਕ-ਗੀਤ, ਗਰੁੱਪ ਸੌਂਗ ਅਤੇ ਕਵਿਤਾ ਵਿੱਚ ਭਾਗ …
Read More »ਵਿਧਾਨ ਸਭਾ ਹਲਕਾ ਦੱਖਣੀ ਹੈਟ੍ਰਿਕ ਲਈ ਹੈ ਤਿਆਰ – ਇੰਦਰਬੀਰ ਬੁਲਾਰੀਆ
ਅੰਮ੍ਰਿਤਸਰ, 8 ਮਈ (ਸੁਖਬੀਰ ਸਿੰਘ) – ਸਾਬਕਾ ਕਾਂਗਰਸੀ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਨੇ ਕਿਹਾ ਕਿ ਦੱਖਣੀ ਹਲਕਾ ਲੋਕ ਸਭਾ ਚੋਣਾਂ ਵਿੱਚ ਹੈਟ੍ਰਿਕ ਲਈ ਤਿਆਰ ਹੈ।ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨਾਲ ਮੀਟਿੰਗ ਦੌਰਾਨ ਹਲਕਾ ਦੱਖਣੀ ਦੇ ਪ੍ਰਭਾਵਸ਼ਾਲੀ ਆਗੂਆਂ, ਬੂਥ ਇੰਚਾਰਜਾਂ ਅਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਇੰਦਰਬੀਰ ਸਿੰਘ ਬੁਲਾਰੀਆ ਨੇ ਕਿਹਾ ਕਿ ਉਹ ਸਰਗਰਮ ਹੋ ਕੇ ਗੁਰਜੀਤ ਔਜਲਾ ਨੂੰ ਵੱਧ ਤੋਂ …
Read More »ਅੰਮ੍ਰਿਤਸਰ ‘ਚ ਅਕਾਲੀ ਦਲ ਨੂੰ ਝਟਕਾ – ਐਸ.ਜੀ.ਪੀ.ਸੀ ਮੈਂਬਰ ਬਾਵਾ ਸਿੰਘ ਗੁਮਾਨਪੁਰਾ `ਆਪ` `ਚ ਸ਼ਾਮਲ
ਅੰਮ੍ਰਿਤਸਰ, 8 ਮਈ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੰਮ੍ਰਿਤਸਰ ਵਿੱਚ ਸ਼਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਇੱਕ ਹੋਰ ਵੱਡਾ ਝਟਕਾ ਦਿੱਤਾ, ਜਦੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਤਲਬੀਰ ਸਿੰਘ ਗਿੱਲ ਦੀ ਮੌਜ਼ੂਦਗੀ ਵਿੱਚ ਐਸ.ਜੀ.ਪੀ.ਸੀ ਮੈਂਬਰ ਅਤੇ ਕਈ ਹੋਰ ਆਗੂ ਅਕਾਲੀ ਦਲ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਸਰ ਤੋਂ ਸ਼੍ਰੋਮਣੀ ਕਮੇਟੀ …
Read More »