ਅੰਮ੍ਰਿਤਸਰ, 9 ਮਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਲਈ ਜਾਂਦੀ ਸਾਲਾਨਾ ਧਾਰਮਿਕ ਪ੍ਰੀਖਿਆ ਦੇ ਤੀਜੇ ਅਤੇ ਚੌਥੇ ਦਰਜੇ ਦਾ ਨਤੀਜਾ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕਟ ਹਰਜਿੰਦਰ ਸਿੰਘ ਧਾਮੀ ਵੱਲੋਂ ਜਾਰੀ ਕੀਤਾ ਗਿਆ।ਇਸ ਤੋਂ ਪਹਿਲਾਂ ਪਹਿਲੇ ਅਤੇ ਦੂਜੇ ਦਰਜੇ ਦਾ ਨਤੀਜਾ ਜਾਰੀ ਕੀਤਾ ਜਾ ਚੁੱਕਾ ਹੈ।ਅੱਜ ਤੀਜੇ ਅਤੇ ਚੌਥੇ ਦਰਜੇ ਦੇ ਜਾਰੀ ਕੀਤੇ …
Read More »Daily Archives: May 9, 2024
ਐਡਵੋਕੇਟ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ਐਪਲ ਅਧਾਰਿਤ ਐਪ ਕੀਤੀ ਜਾਰੀ
ਅੰਮ੍ਰਿਤਸਰ, 9 ਮਈ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਦੀ ਅਧਿਕਾਰਤ ਐਪਲ ਆਈ.ਓ.ਐਸ ਅਧਾਰਿਤ ਐਪਲੀਕੇਸ਼ਨ ਜਾਰੀ ਕੀਤੀ ਹੈ।ਇਸ ਐਪ ਦਾ ਨਾਮ ‘ਐਸਜੀਪੀਸੀ …
Read More »ਸਕੂਲ ਆਫ਼ ਐਮੀਨੈਂਸ ਮਾਲ ਰੋਡ ਵਿਖੇ ਚੋਣ ਜਾਗਰੂਕਤਾ ਸੈਮੀਨਾਰ
ਅੰਮ੍ਰਿਤਸਰ, 9 ਮਈ (ਸੁਖਬੀਰ ਸਿੰਘ) – ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਹਿੱਸੇਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਜੋਂ ਅੱਜ ਸਕੂਲ ਆਫ਼ ਐਮੀਨੈਂਸ ਮਾਲ ਰੋਡ ਵਿਖੇ ਚੋਣ ਚੇਤਨਾ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।ਇਸ ਦੌਰਾਨ ਬੱਚਿਆਂ ਵਲੋਂ ਮਹਿੰਦੀ, ਰੰਗੋਲੀ ਬਣਾ ਕੇ ਅਤੇ ਗਿੱਧਾ ਪਾ ਕੇ ਲੋਕਾਂ ਨੂੰ ਵੋਟ ਦੀ ਅਹਿਮੀਅਤ ਬਾਰੇ ਦੱਸਿਆ ਗਿਆ।ਸੈਮੀਨਾਰ …
Read More »ਵਾਰਡ ਨੰਬਰ 10 ਸ਼ਕਤੀ ਕੇਂਦਰ ਮੂਨ ਐਵਨਿਊ ‘ਚ ਵਰਕਰ ਸੰਮੇਲਨ
ਅਮ੍ਰਿਤਸਰ, 9 ਮਈ (ਸੁਖਬੀਰ ਸਿੰਘ) – ਵਾਰਡ ਨੰਬਰ 10 ਦੇ ਮੂਨ ਐਵਨਿਊ ਸ਼ਕਤੀ ਕੇਂਦਰ ਦੀ ਬੂਥ ਮੀਟਿੰਗ ਕੇਂਦਰ ਪ੍ਰਮੁੱਖ ਪ੍ਰਮੋਦ ਮਹਾਜਨ ਦੀ ਅਗਵਾਈ ਹੇਠ ਬੂਥ ਨੰਬਰ 85, 87, 88 ਤੇ 90 ਦੀ ਕਾਰਜ਼ਕਾਰਨੀ ਸੰਮੇਲਨ ਦੇ ਦੌਰਾਨ ਬੋਲਦਿਆਂ ਲੋਕ ਸਭਾ ਹਲਕਾ ਅੰਮ੍ਰਿਤਸਰ ਭਾਜਪਾ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਕਿਹਾ ਕਿ ਸ਼ਹਿਰ ਦੀ ਜਨਤਾ ਇਹ ਦੱਸੇ ਕਿ ਪਿਛਲੇ 7 ਸਾਲਾਂ …
Read More »ਡਾ. ਓਬਰਾਏ ਦੇ ਯਤਨਾਂ ਸਦਕਾ ਤਰਨ ਤਾਰਨ ਜਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪੁੱਜਾ
ਅੰਮ੍ਰਿਤਸਰ, 9 ਮਈ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਰੱਬ ਦੇ ਫਰਿਸ਼ਤੇ ਵੱਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਤਰਨ ਤਾਰਨ ਜਿਲ੍ਹੇ ਦੇ ਪਿੰਡ ਨਾਰਲਾ ਨਾਲ ਸਬੰਧਿਤ 35 ਸਾਲਾ ਗੁਰਜੰਟ ਸਿੰਘ ਪੁੱਤਰ ਕਾਬਲ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ …
Read More »ਅਗਰਵਾਲ ਸਭਾ ਨੇ ਧਮਧਾਮ ਨਾਲ ਮਨਾਇਆ ਏਕਮ ਦਾ ਦਿਹਾੜਾ
ਸੰਗਰੂਰ, 9 ਮਈ (ਜਗਸੀਰ ਲੌਂਗੋਵਾਲ) – ਅਗਰਵਾਲ ਸਭਾ ਰਜਿ. ਸੁਨਾਮ ਵਲੋਂ ਦੇਸੀ ਮਹੀਨੇ ਦੀ ਪਹਿਲੀ ਤਾਰੀਖ਼ ਏਕਮ ਦਾ ਦਿਹਾੜਾ ਸਥਾਨਕ ਮਹਾਰਾਜ ਅਗਰਸੈਨ ਜੀ ਦੀ ਪ੍ਰਤਿਮਾ ਤੇ ਫੁੱਲ ਮਾਲਾਵਾਂ ਪਹਿਨਾਈਆਂ ਗਈਆਂ ਤੇ ਜੋਤੀ ਜਗਾ ਕੇ ਆਰਤੀ ਕੀਤੀ ਗਈ ਇਸ ਦਿਹਾੜੇ ‘ਤੇ ਪੂਜਾ ਅਤੇ ਪ੍ਰਸ਼ਾਦ ਦੀ ਸੇਵਾ ਅਗਰਵਾਲ ਸਭਾ ਸੁਨਾਮ ਦੇ ਪ੍ਰਧਾਨ ਹਕੂਮਤ ਰਾਏ ਜਿੰਦਲ ਦੇ ਪਰਿਵਾਰ ਵਲੋਂ ਕੀਤੀ ਗਈ।ਇਸ ਮੌਕੇ ਸਭਾ …
Read More »ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 9 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਖ਼ਾਲਸਾ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਦੂਜੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ।ਇਸ ਪਵਿੱਤਰ ਦਿਹਾੜੇ ’ਤੇ ਗੁਰਦੁਆਰਾ ਸਾਹਿਬ ਨਤਮਸਤਕ ਹੋਣ ਲਈ ਪੁੱਜੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਸਮੂਹ ਜਗਤ ਤੇ ਹਾਜ਼ਰ ਸੰਗਤਾਂ …
Read More »ਅਰਵਿੰਦ ਖੰਨਾ ਨੂੰ ਟਿਕਟ ਮਿਲਣ ਤੇ ਭਾਜਪਾ ਆਗੂਆਂ ਨੇ ਵੰਡੇ ਲੱਡੂ
ਸੰਗਰੂਰ, 9 ਮਈ (ਜਗਸੀਰ ਲੌਂਗੋਵਾਲ) – ਸਥਾਨਕ ਭਾਜਪਾ ਦਫਤਰ ਵਿਖੇ ਅੱਜ ਭਾਜਪਾ ਸੰਗਰੂਰ-2 ਦੇ ਜਿਲ੍ਹਾ ਪ੍ਰਧਾਨ ਐਡਵੋਕੇਟ ਅੰਮ੍ਰਿਤਰਾਜਦੀਪ ਸਿੰਘ ਚੱਠਾ ਦੀ ਅਗਵਾਈ ਦੇ ਵਿੱਚ ਅਰਵਿੰਦ ਖੰਨਾ ਨੂੰ ਲੋਕ ਸਭਾ ਹਲਕਾ ਸੰਗਰੂਰ ਤੋਂ ਭਾਜਪਾ ਦੀ ਟਿਕਟ ਮਿਲਣ ਦੀ ਖੁਸ਼ੀ ਲੱਡੂ ਵੰਡੇ ਗਏ।ਜਿਲ੍ਹਾ ਪ੍ਰਧਾਨ ਮਹਿਲਾ ਵਿੰਗ ਸੀਮਾ ਰਾਣੀ, ਭਾਜਪਾ ਮੰਡਲ ਪ੍ਰਧਾਨ ਰਾਜੀਵ ਮੱਖਣ, ਸਾਬਕਾ ਜਿਲ੍ਹਾ ਪ੍ਰਧਾਨ ਰਿਸ਼ੀਪਾਲ ਖੇੜਾ, ਚੰਦ ਸਿੰਘ ਚੱਠਾ ਅਤੇ …
Read More »ਕਿਸੇ ਵੀ ਉਮੀਦਵਾਰ ਦੇ ਚੋਣ ਪ੍ਰਚਾਰ ‘ਚ ਰੁਕਾਵਟ ਨਹੀਂ ਪਾਈ ਜਾ ਸਕਦੀ- ਘਨਸ਼ਾਮ ਥੋਰੀ
ਚੋਣ ਪ੍ਰਚਾਰ ‘ਚ ਅੜਿੱਕਾ ਪਾਉਣ ਵਾਲਿਆਂ ‘ਤੇ ਕੀਤੀ ਜਾਵੇਗੀ ਕਾਨੂੰਨੀ ਕਾਰਵਾਈ ਅੰਮ੍ਰਿਤਸਰ, 9 ਮਈ (ਸੁਖਬੀਰ ਸਿੰਘ)- ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਵਲੋਂ ਕੀਤੇ ਜਾ ਰਹੇ ਪ੍ਰਚਾਰ ਵਿੱਚ ਕੁੱਝ ਇਕ ਥਾਵਾਂ ‘ਤੇ ਰੁਕਾਵਟ ਪਾਉਣ ਦੀਆਂ ਘਟਨਾਵਾਂ ਨੂੰ ਚੋਣ ਕਮਿਸ਼ਨ ਨੇ ਬਹੁਤ ਗੰਭੀਰਤਾ ਨਾਲ ਲਿਆ ਹੈ ਅਤੇ ਇਸ ਬਾਬਤ ਜਿਲ੍ਹਾ ਚੋਣ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਚੋਣ ਪ੍ਰਚਾਰ ਕਰਨਾ ਹਰੇਕ ਉਮੀਦਵਾਰ …
Read More »ਕਿਸੇ ਵੀ ਸਮੱਸਿਆ ਜਾਂ ਸੁਝਾਅ ਲਈ ਚੋਣ ਖਰਚਾ ਅਬਜ਼ਰਵਰ ਨਾਲ ਕੀਤਾ ਜਾ ਸਕਦਾ ਹੈ ਸੰਪਰਕ- ਜਿਲ੍ਹਾ ਚੋਣ ਅਧਿਕਾਰੀ
ਅੰਮ੍ਰਿਤਸਰ, 9 ਮਈ (ਸੁਖਬੀਰ ਸਿੰਘ) – ਲੋਕ ਸਭਾ ਦੀਆਂ ਆਮ ਚੋਣਾ-2024 ਲਈ ਮਾਨਯੋਗ ਭਾਰਤ ਚੋਣ ਕਮਿਸ਼ਨ ਵਲੋਂ ਪਾਰਲੀਮੈਂਟ ਚੋਣ ਹਲਕਾ 02 ਅੰਮ੍ਰਿਤਸਰ ਲਈ ਖਰਚਾ (5) ਅਬਜ਼ਰਵਰ ਗਣੇਸ਼ ਸੁਧਾਕਰ ਆਈ.ਆਰ.ਐਸ ਦੀ ਨਿਯੁੱਕਤੀ ਕੀਤੀ ਗਈ ਹੈ।ਜਿਲ੍ਹਾ ਚੋਣ ਅਧਿਕਾਰੀ ਨੇ ਕਿਹਾ ਹੈ ਕਿ ਇਸ ਲਈ ਸਮੂਹ ਰਾਜਨੀਤਿਕ ਪਾਰਟੀਆਂ ਅਤੇ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਚੋਣਾਂ ਦੇ ਸਬੰਧੀ ਕੋਈ ਵੀ ਸਮੱਸਿਆ …
Read More »