Sunday, September 8, 2024

Daily Archives: May 9, 2024

ਡੀ.ਏ.ਵੀ ਪਬਲਿਕ ਸਕੂਲ ‘ਚ ਪਰਸ਼ੂਰਾਮ ਜੀ ਦਾ ਜਨਮ ਦਿਵਸ ਤੇ ਮਾਂ ਦਿਵਸ ਸ਼ਰਧਾ ਨਾਲ ਮਨਾਇਆ

ਅੰਮ੍ਰਿਤਸਰ, 9 ਮਈ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦੇ ਵਿਦਿਆਰਥੀਆਂ ਨੇ ਭਗਵਾਨ ਪਰਸ਼ੂਰਾਮ ਜੀ ਦਾ ਜਨਮ ਦਿਹਾੜਾ ਮਨਾਇਆ।ਉਨ੍ਹਾਂ ਦੀਆਂ ਸਿੱਖਿਆਵਾਂ, ਜੋ ਤਾਕਤ, ਬਹਾਦੁਰੀ ਅਤੇ ਸ਼ਰਧਾ ਦਾ ਪ੍ਰਤੀਕ ਹਨ ਅਤੇ ਆਦਰਸ਼ਾਂ ‘ਤੇ ਜ਼ੋਰ ਦੇਣ ਲਈ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਅਯੋਜਨ ਕੀਤਾ ਗਿਆ ਸੀ।ਮੰਨਿਆ ਜਾਂਦਾ ਹੈ ਕਿ ਭਗਵਾਨ ਪਰਸ਼ੂਰਾਮ ਜੀ ਨੇ ਸੰਸਾਰ ਵਿੱਚ ਧਰਮ ਜਾਂ ਧਾਰਮਿਕਤਾ ਦੇ ਸੰਤੁਲਨ ਨੂੰ …

Read More »

ਰੈਡ ਕ੍ਰਾਸ ਦਿਵਸ ‘ਤੇ ਸਕੂਲੀ ਬੱਚਿਆਂ ਵਲੋਂ ਕੱਢਿਆ ਗਿਆ ਜਾਗਰੂਕਤਾ ਮਾਰਚ

ਭੀਖੀ, 9 ਮਈ (ਕਮਲ ਜ਼ਿੰਦਲ) – ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਭੀਖੀ ਦੇ ਬੱਚਿਆਂ ਵਲੋਂ ਰੈਡ ਕਰਾਸ ਦਿਵਸ ‘ਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਇੱਕ ਮਾਰਚ ਕੱਢਿਆ ਗਿਆ।ਸਕੂਲ ਚੇਅਰਮੈਨ ਸੁਰੇਸ਼ ਕੁਮਾਰ ਸਿੰਗਲਾ ਅਤੇ ਦੀਪਿਕਾ ਮੈਡਮ ਨੇ ਬੱਚਿਆਂ ਨੂੰ ਰੈਡ ਕਰਾਸ ਦੇ ਬਾਰੇ ਜਾਣਕਾਰੀ ਦਿੰਦਿਆਂ ਮਾਰਚ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਬੱਚੇ ਸਕੂਲ ਪ੍ਰਿੰਸੀਪਲ ਗੁਰਪ੍ਰਤਾਪ ਸਿੰਘ ਸੋਢੀ ਦੀ ਅਗਵਾਈ ਵਿੱਚ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਦਿਆਰਥਣਾਂ ਦੀ ਟੈਕ-ਮਹਿੰਦਰਾ ਵਲੋਂ ਚੋਣ

ਅੰਮ੍ਰਿਤਸਰ, 9 ਮਈ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਭਾਰਤ ਦੀ ਪ੍ਰਮੁੱਖ ਬਹੁ-ਰਾਸ਼ਟਰੀ ਸੂਚਨਾ ਤਕਨਾਲੋਜੀ ਸੇਵਾਵਾਂ ਅਤੇ ਸਲਾਹਕਾਰ ਕੰਪਨੀ ਟੈੱਕ-ਮਹਿੰਦਰਾ ਵਿੱਚ ਸਥਾਨ ਹਾਸਲ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ।ਵਰਚੁਅਲ ਪਲੇਸਮੈਂਟ ਡਰਾਈਵ ਵਿੱਚ ਭਰਤੀ ਪੈਨਲ ਦੁਆਰਾ 14 ਵਿਦਿਆਰਥਣਾਂ ਦੀ ਚੋਣ ਕੀਤੀ ਗਈ।ਚੋਣ ਪ੍ਰਕਿਰਿਆ ਦੌਰਾਨ ਪੂਰਵ-ਪਲੇਸਮੈਂਟ ਵਾਰਤਾਲਾਪ, ਐਚ.ਆਰ ਮੁਲਾਂਕਣ, ਸੰਚਾਲਨ ਅਤੇ ਕਲਾਇੰਟ ਰਾਊਂਡ ਸ਼ਾਮਿਲ ਸਨ। ਪ੍ਰਿੰਸੀਪਲ …

Read More »

ਗੁਰਜੀਤ ਔਜਲਾ ਨੂੰ ਮਜੀਠਾ ਦੀਆਂ ਮੀਟਿੰਗਾਂ `ਚ ਮਿਲਿਆ ਭਾਰੀ ਸਮਰਥਨ

ਅੰਮ੍ਰਿਤਸਰ, 9 ਮਈ (ਪੰਜਾਬ ਪੋਸਟ ਬਿਊਰੋ) – ਗੁਰਜੀਤ ਸਿੰਘ ਔਜਲਾ ਨੇ ਹਲਕਾ ਮਜੀਠਾ ਵਿਖੇ ਵੱਖ-ਵੱਖ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਹਿਲਾਂ ਵੀ ਉਨ੍ਹਾਂ ਨੇ ਅੰਮ੍ਰਿਤਸਰ ਦਾ ਸਰਬਪੱਖੀ ਵਿਕਾਸ ਕਰਵਾਇਆ ਹੈ ਅਤੇ ਹੁਣ ਉਨ੍ਹਾਂ ਦੀ ਸੋਚ ਵਿੱਚ ਹਰ ਉਹ ਕੰਮ ਸ਼ਾਮਲ ਹੈ, ਜੋ ਪਹਿਲਾਂ ਨਹੀਂ ਹੋ ਸਕਿਆ।ਉਹ ਚਾਹੁੰਦੇ ਹਨ ਕਿ ਹਵਾਈ ਅੱਡੇ ਦਾ ਬੁਨਿਆਦੀ ਢਾਂਚਾ ਵਿਕਸਿਤ ਕੀਤਾ ਜਾਵੇ ਅਤੇ ਇਥੋਂ …

Read More »