Tuesday, May 20, 2025
Breaking News

Daily Archives: May 10, 2024

ਭਲਾਈ ਕੇਂਦਰ ਦੇ ਮੁਲਾਜ਼ਮਾਂ ਨੂੰ ਕੀਤਾ ਜਾਗਰੂਕ

ਅੰਮ੍ਰਿਤਸਰ, 10 ਮਈ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਦੀ ਯੋਗ ਅੁਆਈ ਹੇਠ ਅੰਮਿਤਸਰ ਦੱਖਣੀ ਵਿਧਾਨ ਸਭਾ ਹਲਕੇ ਦੇ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਵਧੀਕ ਕਮਿਸ਼ਨਰ ਨਗਰ ਨਿਗਮ ਸੁਰਿੰਦਰ ਸਿੰਘ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਹਿੱਸੇਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਜੋਂ ਬੀਬੀ ਕੌਲਾਂ ਜੀ ਭਲਾਈ …

Read More »

14 ਪਰਿਵਾਰਾਂ ਨੇ ਫੜ੍ਹਿਆ ਕਾਂਗਰਸ ਦਾ ਹੱਥ, `ਆਪ` ਨੂੰ ਕਿਹਾ ਅਲਵਿਦਾ

ਅੰਮ੍ਰਿਤਸਰ, 10 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਲੋਕ ਸਭਾ ਹਲਕੇ ਦੀ ਪਿੱਛਲੇ 7 ਸਾਲਾਂ ਤੋਂ ਨੁਮਾਇੰਦਗੀ ਕਰਦਿਆਂ ਮੈਂ ਅੰਮ੍ਰਿਤਸਰ ਨੂੰ ਸਿਹਤ, ਸਿੱਖਿਆ, ਬੁਨਿਆਦੀ ਢਾਂਚੇ, ਸੜਕਾਂ, ਹਾਈਵੇਅ, ਰੁਜ਼ਗਾਰ, ਵਪਾਰ ਅਤੇ ਸੈਰ-ਸਪਾਟੇ ਦੇ ਖੇਤਰਾਂ ਵਿੱਚ ਅੱਗੇ ਲਿਜਾਣ ਲਈ ਹਰ ਸੰਭਵ ਯਤਨ ਕੀਤਾ ਹੈ, ਜਿਸ ਸਦਕਾ ਅੰਮ੍ਰਿਤਸਰ ਨੇ ਨਵੀਂ ਰਾਹ ਫੜੀ ਹੈ।ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਔਜਲਾ ਨੇ ਅਟਾਰੀ ਦੇ …

Read More »