Friday, February 14, 2025

Daily Archives: May 11, 2024

ਸੰਸਾਰ ਪ੍ਰਸਿੱਧ ਸ਼ਾਇਰ ਡਾ. ਸੁਰਜੀਤ ਪਾਤਰ ਦੇ ਅਚਾਨਕ ਹੋਏ ਵਿਛੋੜੇ ’ਤੇ ਸ਼ੋਕ ਸਭਾ

ਅੰਮ੍ਰਿਤਸਰ, 11 ਮਈ (ਦੀਪ ਦਵਿੰਦਰ ਸਿੰਘ) – ਸਾਹਿਤ ਦੇ ਬਾਬਾ ਬੋਹੜ ਮਨੇ ਜਾਣ ਵਾਲੇ ਪ੍ਰਸਿੱਧ ਸ਼ਾਇਰ ਪਦਮਸ੍ਰੀ ਡਾ. ਸੁਰਜੀਤ ਪਾਤਰ ਦਾ ਅੱਜ ਲੁਧਿਆਣਾ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਸਦੀਵੀ ਵਿਛੋੜਾ ਦੇ ਜਾਣ ਤੇ ਅੱਜ ਵਿਰਸਾ ਵਿਹਾਰ ਵਿਖੇ ਪ੍ਰਗਤੀਸ਼ੀਲ ਲੇਖਕ ਸੰਘ, ਵਿਰਸਾ ਵਿਹਾਰ ਸੁਸਾਇਟੀ, ਪੰਜਾਬੀ ਸਾਹਿਤ ਸਭਾ ਚੋਗਾਵਾਂ, ਪ੍ਰਗਤੀਸ਼ੀਲ ਲੇਖਕ ਸੰਘ ਇਕਾਈ ਮਜੀਠਾ, ਇਕਾਈ ਤਰਨ ਤਾਰਨ, ਫ਼ੋਕਲੋਰ ਰਿਸਰਚ ਅਕਾਦਮੀ …

Read More »

ਸ਼ਾਇਰਾ ਕਮਲ ਗਿੱਲ ਦੀ ਵਾਰਤਕ ਪੁਸਤਕ ਅਤੇ ਮੈਗਜ਼ੀਨ ਅਨੁਤਾਸ਼ ਦਾ ਪਲੇਠਾ ਅੰਕ ਲੋਕ ਅਰਪਿਤ

ਅੰਮ੍ਰਿਤਸਰ, 11 ਮਈ (ਦੀਪ ਦਵਿੰਦਰ ਸਿੰਘ) – ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ ਜ਼ਿਲ੍ਹਾ ਅੰਮ੍ਰਿਤਸਰ ਵਲੋਂ ਵਿਰਸਾ ਵਿਹਾਰ ਦੇ ਸ੍ਰ. ਨਾਨਕ ਸਿੰਘ ਨਾਵਲਿਸਟ ਸੈਮੀਨਾਰ ਹਾਲ ਵਿਖੇ ਪ੍ਰਮੁੱਖ ਸ਼ਾਇਰਾ ਕਮਲ ਗਿੱਲ ਦੀ ਵਾਰਤਕ ਪੁਸਤਕ ‘ਸੰਸਾਰ ਪ੍ਰਸਿੱਧ ਸ਼ਾਹਕਾਰ ਨਾਵਲਾਂ ਦੇ ਪਾਤਰ’ ਅਤੇ ਸਾਹਿਤਕ ਮੈਗਜ਼ੀਨ ‘ਅਨੁਤਾਸ਼’ ਦਾ ਪਲੇਠਾ ਅੰਕ ਲੋਕ ਅਰਪਣ ਕੀਤਾ ਗਿਆ।ਇਸ ਸਮਾਗਮ ਦੀ ਪ੍ਰਧਾਨਗੀ ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ ਦੇ ਪ੍ਰਧਾਨ ਪ੍ਰੋ. ਸੁਰਜੀਤ ਜੱਜ, …

Read More »