Tuesday, July 23, 2024

Daily Archives: May 12, 2024

ਆਤਮਦਾਹ

ਭਾਵੇਂ ਔਖਾ ਸਾਹ ਹੁੰਦਾ ਹੈ ਮੇਰਾ ਆਪਣਾ ਰਾਹ ਹੁੰਦਾ ਹੈ। ਅੰਨ ਦਾਤੇ ਦਾ ਟੱਬਰ ਜਾਣੇ ਕੀ ਸ਼ੈਅ ਆਤਮਦਾਹ ਹੁੰਦਾ ਹੈ। ਜੇਕਰ ਰੱਜਦੈਂ ਤਾਂ ਲਾਹ ਲੈ ਫਿਰ ਤੈਥੋਂ ਜੋ ਕੁੱਝ ਲਾਹ ਹੁੰਦਾ ਹੈ। ਜ਼ੁਲਮੀ ਬਾਰੇ ਓਹੀ ਜਾਣੇ ਜਿਸਦਾ ਪੈਂਦਾ ਵਾਹ ਹੁੰਦਾ ਹੈ। ਉਸਨੂੰ ਇਹ ਸਭ ਸੋਂਹਦਾ ਨਹੀਓਂ ਗੁੱਸੇ ਖ਼ਾਹਮ ਖਾਹ ਹੁੰਦਾ ਹੈ। ਪਿਆਰ ਮੁਹੱਬਤ ਅਸਲੀ ਜੀਵਨ ਬਾਕੀ ਤਾਂ ਸਭ ਗਾਹ ਹੁੰਦਾ …

Read More »

ਉਮੀਦਵਾਰ

ਸੱਥ` ਚ ਬੈਠਿਆਂ ਚੋਣ ਮੈਦਾਨ `ਚ ਉਤਰੇ ਉਮੀਦਵਾਰਾਂ ਦੀ ਜਿੱਤ ਹਾਰ ਦੀਆਂ ਕਿਆਸ-ਅਰਾਈਆਂ ਤੇ ਭਰਵੀਂ ਚਰਚਾ ਚੱਲ ਰਹੀ ਸੀ।ਨਿਮਾਣਾ ਸਿਹੁੰ ਦਾ ਇੱਕ ਸਾਥੀ ਬੋਲਿਆ “ਇਸ ਵਾਰ ਇਹ ਗੱਲ ਸਮਝ ਨਹੀਂ ਆਈ ਕਿ ਬਹੁਤੇ ਉਮੀਦਵਾਰ ਆਪਣੇ ਹਲਕੇ ਨੂੰ ਛੱਡ ਕੇ ਦੂਰ-ਦੁਰਾਡੇ ਦੂਸਰਿਆਂ ਦੇ ਹਲਕਿਆਂ `ਚੋਂ ਚੋਣ ਮੈਦਾਨ` ਚ ਕਿਓਂ ਉਤਰੇ ਹਨ”? ਨਿਮਾਣੇ ਦੇ ਦੂਜੇ ਸਾਥੀ ਨੇ ਤੁਰੰਤ ਥੋੜ੍ਹੀ ਦੱਬਵੀਂ ਆਵਾਜ਼ `ਚ …

Read More »

ਪਿਓ-ਪੁੱਤ ਦੇ ਰਿਸ਼ਤੇ ਦੀ ਕਹਾਣੀ ਹੈ ਫ਼ਿਲਮ `ਸ਼ਿੰਦਾ-ਸ਼ਿੰਦਾ ਨੋ ਪਾਪਾ`

ਪੰਜਾਬੀ ਸਿਨੇਮਾ ਤੇਜ਼ੀ ਨਾਲ ਅੱਗੇ ਵੱਲ ਨੂੰ ਵੱਧ ਰਿਹਾ ਹੈ ਤੇ ਦਰਸ਼ਕਾਂ ਲਈ ਨਵੇਂ-ਨਵੇਂ ਵਿਸ਼ੇ ‘ਤੇ ਤਿਆਰ ਫਿਲਮਾਂ ਲੈ ਕੇ ਆ ਰਿਹਾ ਹੈ।ਦਰਸ਼ਕ ਵੀ ਹੁਣ ਰਲਦੇ-ਮਿਲਦੇ ਵਿਸ਼ਿਆਂ ਵਾਲੀਆਂ ਫਿਲਮਾਂ ਨੂੰ ਨਕਾਰ ਕੇ ਕੁੱਝ ਵੱਖਰਾ ਵੇਖਣ ਦੀ ਚਾਹਤ ਰੱਖਦੇ ਹਨ।ਇਸੇ ਰੁਝਾਨ ਤਹਿਤ ਇੱਕ ਵੱਖਰੇ ਵਿਸ਼ੇ ਤੇ ਬਣ ਕੇ ਤਿਆਰ ਹੋਈ ਫ਼ਿਲਮ `ਸ਼ਿੰਦਾ-ਸ਼ਿੰਦਾ ਨੋ ਪਾਪਾ` 10 ਮਈ ਨੂੰ ਰਲੀਜ਼ ਹੋਈ ਹੈ, ਜੋ …

Read More »

ਭਗਤਾਂਵਾਲਾ ਡੰਪ ਮੁੱਦੇ ਨੂੰ ਕੇਂਦਰ ਤੱਕ ਲਿਜਾਇਆ ਜਾਵੇਗਾ – ਸੰਧੂ ਸਮੁੰਦਰੀ

ਅੰਮ੍ਰਿਤਸਰ, 12 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਭਗਤਾਂਵਾਲੇ ਕੂੜਾ ਡੰਪ ਦੇ ਕਾਰਨ ਲੋਕਾਂ ਦੀ ਸਿਹਤ ਨਾਲ ਕੀਤੇ ਜਾ ਰਹੇ ਖਿਲਵਾੜ ਨੂੰ ਅਪਰਾਧ ਕਰਾਰ ਦਿੱਤਾ ਅਤੇ ਕਿਹਾ ਕਿ ਚੁਣੇ ਹੋਏ ਨੁਮਾਇੰਦਿਆਂ ਨੇ ਅਨੇਕਾਂ ਵਾਰ ਵਾਅਦੇ ਕਰਨ ਦੇ ਬਾਵਜ਼ੂਦ ਕੁੱਝ ਵੀ ਨਹੀਂ ਕੀਤਾ।ਜੇ ਕਰ ਰਾਜ ਸਰਕਾਰ ਨੇ ਇਸ ਦਾ ਹੱਲ ਨਾ …

Read More »

ਕਾਵਿ ਸਿਰਜਣ ਨੂੰ ਉਤਪਾਦਨ ਨਹੀਂ ਸਗੋਂ ਇਕ ਪ੍ਰਕਿਰਿਆ ਸਮਝਿਆ ਜਾਵੇ – ਡਾ. ਬਹਿਲ

17ਵੀਂ ਸਿਰਜਣ ਪ੍ਰਕਿਰਿਆ ਪ੍ਰੋਗਰਾਮ ਦਾ ਸਫ਼ਲ ਆਯੋਜਨ ਅੰਮ੍ਰਿਤਸਰ, 12 ਮਈ (ਸੁਖਬੀਰ ਸਿੰਘ ਖੁਰਮਣੀਆਂ) – ਸੰਸਥਾ ਨਾਦ ਪ੍ਰਗਾਸੁ ਸ੍ਰੀ ਅੰਮ੍ਰਿਤਸਰ ਵੱਲੋਂ ਪੰਜਾਬੀ ਸਾਹਿਤ ਦੀਆਂ ਪ੍ਰਸਿੱਧ ਸ਼ਖਸ਼ੀਅਤਾਂ ਨਾਲ ਸਾਹਿਤਕ ਮਿਲਣੀ ਸੰਬੰਧਤ ਮਹੀਨਾਵਾਰ ਪ੍ਰੋਗਰਾਮ ਸਿਰਜਣ ਪ੍ਰਕਿਰਿਆ ਦੇ 17ਵੇਂ ਭਾਗ ਦਾ ਆਯੋਜਨ ਕੀਤਾ ਗਿਆ।ਇਸ ਪ੍ਰੋਗਰਾਮ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਆਰਕੀਟੈਕਚਰ ਵਿਭਾਗ ਦੇ ਮੁੱਖੀ ਡਾ. ਸਰਬਜੋਤ ਸਿੰਘ ਬਹਿਲ ਨੂੰ ਸਰੋਤਿਆਂ ਦੇ ਰੂ-ਬ-ਰੂ ਕਰਵਾਇਆ …

Read More »

ਖ਼ਾਲਸਾ ਕਾਲਜ ਵੈਟਰਨਰੀ ਵਿਖੇ ਸਿਲਵਰ ਜੁਬਲੀ ਵਿਸ਼ਵ ਵੈਟਰਨਰੀ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 12 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ‘ਵੈਟਰਨਰੀਜ਼ ਜ਼ਰੂਰੀ ਸਿਹਤ ਕਰਮਚਾਰੀ ਹਨ’ ਵਿਸ਼ੇ ’ਤੇ ਵਿਸ਼ਵ ਵੈਟਰਨਰੀ ਦਿਵਸ ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਦੀ ਅਗਵਾਈ ਹੇਠ ਕਰਵਾਏ ਗਏ ਇਸ ਪ੍ਰੋਗਰਾਮ ਦੀ ਸ਼ੁਰੂਆਤ ਤਕਨੀਕੀ ਸੈਸ਼ਨ ਦੀ ਪ੍ਰਧਾਨਗੀ ਕਰਨ ਲਈ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਤੋਂ ਉਚੇਚੇ ਤੌਰ ’ਤੇ …

Read More »

ਐਨ.ਸੀ.ਸੀ ਗਰੁੱਪ ਕਮਾਂਡਰ ਬ੍ਰਿਗੇਡੀਅਰ ਬਾਵਾ ਨੇ ਖ਼ਾਲਸਾ ਕਾਲਜ ਦਾ ਕੀਤਾ ਦੌਰਾ

ਅੰਮ੍ਰਿਤਸਰ, 12 ਮਈ (ਸੁਖਬੀਰ ਸਿੰਘ ਖੁਰਮਣੀਆਂ) – ਵਿਦਿਆਰਥੀਆਂ ਦੇ ਜੀਵਨ ਨੂੰ ਸੰਵਾਰਨ ’ਚ ਐਨ.ਸੀ.ਸੀ ਦੀ ਅਹਿਮ ਭੂਮਿਕਾ ਹੁੰਦੀ ਹੈ।ਖ਼ਾਲਸਾ ਕਾਲਜ ਦਾ ਦੌਰਾ ਕਰਨ ਪੁੱਜੇ ਐਨ.ਸੀ.ਸੀ ਗਰੁੱਪ ਕਮਾਂਡਰ ਬ੍ਰਿਗੇਡੀਅਰ ਕੇ.ਐਸ ਬਾਵਾ ਨੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨਾਲ ਵਿਚਾਰ ਵਟਾਂਦਰੇ ਦੌਰਾਨ ਇਹ ਪ੍ਰਗਟਾਵਾ ਕੀਤਾ।ਉਨ੍ਹਾਂ ਕਿਹਾ ਕਿ ਸਿਰਮੌਰ ਵਿੱਦਿਅਕ ਸੰਸਥਾ ਖ਼ਾਲਸਾ ਕਾਲਜ ਵਿਖੇ ਪੁੱਜ ਕੇ ਬਹੁਤ ਹੀ ਮਾਣ ਮਹਿਸੂਸ ਹੋਇਆ ਹੈ। ਕਾਲਜ ਕੈਂਪਸ …

Read More »

ਛੀਨਾ ਨੇ ਪਦਮਸ੍ਰੀ ਸੁਰਜੀਤ ਪਾਤਰ ਦੇ ਅਕਾਲ ਚਲਾਣੇ ’ਤੇ ਕੀਤਾ ਦੁੱਖ ਦਾ ਇਜ਼ਹਾਰ

ਅੰਮ੍ਰਿਤਸਰ, 12 ਮਈ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਦੇ ਨਾਮਵਰ ਕਵੀ ਅਤੇ ਲੇਖਕ ਸੁਰਜੀਤ ਪਾਤਰ ਦੇ ਲੁਧਿਆਣਾ ਦੇ ਆਸ਼ਾਪੁਰੀ ’ਚ ਦਿਲ ਦਾ ਦੌਰਾ ਪੈਣ ਨਾਲ ਕੱਲ ਅਕਾਲ ਚਲਾਣਾ ਕਰ ਜਾਣ ’ਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਅਤੇ ਨਾਨ-ਗੌਰਮਿੰਟ ਏਡਿਡ ਕਾਲਜਿਜ਼ ਮੈਨੇਜ਼ਮੈਂਟ ਫੈਡਰੇਸ਼ਨ ਦੇ ਪ੍ਰਧਾਨ ਰਜਿੰਦਰ ਮੋਹਨ ਸਿੰਘ ਛੀਨਾ ਨੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।ਉਨ੍ਹਾਂ ਕਿਹਾ ਕਿ 79 …

Read More »

ਸਕੂਲ ਦੀ ਨੁਹਾਰ ਬਦਲਣ ਲਈ ਹੈਡ ਮਿਸਟਰੈਸ ਗੀਤਾ ਰਾਣੀ ਨੂੰ ਕੀਤਾ ਸਨਮਾਨਿਤ

ਸੰਗਰੂਰ, 9 ਮਈ (ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਮੌਜੋਵਾਲ ਦੇ ਸਰਕਾਰੀ ਹਾਈ ਸਕੂਲ ਦੇ ਸ਼ਾਨਦਾਰ ਵਿਹੜੇ ਵਿੱਚ ਭਗਤ ਪੂਰਨ ਸਿੰਘ ਵਾਤਾਵਰਣ ਸੰਭਾਲ ਸੁਸਾਇਟੀ (ਰਜਿ.) ਐਸ.ਏ.ਐਸ ਨਗਰ ਮੋਹਾਲੀ ਦੇ ਪ੍ਰਧਾਨ ਗੁਰਮੇਲ ਸਿੰਘ ਦੀ ਅਗਵਾਈ ਹੇਠ ਅਤੇ ਪਿੰਡ ਦੇ ਪਤਵੰਤਿਆਂ ਦੀ ਦੇਖ-ਰੇਖ ਹੇਠ ਇੱਕ ਸ਼ਾਨਦਾਰ ਸਮਾਗਮ ਦਾ ਆਯੋਜਨ ਕੀਤਾ ਗਿਆ।ਇਸ ਦੌਰਾਨ ਉਨਾਂ ਵਲੋਂ ਹੈਡਮਿਸਟ੍ਰੈਸ ਗੀਤੂ ਰਾਣੀ ਨੂੰ ਸੁਚੱਜੀ ਵਿਓਤਬੰਦੀ ਤੇ ਪ੍ਰਸ਼ਾਸਨਿਕ ਸੂਝ-ਬੂਝ …

Read More »

ਪੈਨਸ਼ਨਰਾਂ ਨੇ ਸਰਕਾਰ ਵਿਰੁੱਧ ਪ੍ਰਗਟਾਈ ਸਖ਼ਤ ਨਰਾਜ਼ਗੀ

ਸੰਗਰੂਰ, 12 ਮਈ (ਜਗਸੀਰ ਲੌਂਗੋਵਾਲ) – ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਸੰਗਰੂਰ ਦੀ ਵਿਸ਼ੇਸ਼ ਮੀਟਿੰਗ ਸਥਾਨਕ ਪੈਨਸ਼ਨ ਭਵਨ ਵਿਖੇ ਪ੍ਰਧਾਨ ਜੀਤ ਸਿੰਘ ਢੀਂਡਸਾ ਦੀ ਪ੍ਰਧਾਨਗੀ ਹੇਠ ਹੋਈ।ਨੰਦ ਲਾਲ ਮਲਹੋਤਰਾ, ਲਾਭ ਸਿੰਘ, ਹਰਪਾਲ ਸਿੰਘ ਸੰਗਰੂਰਵੀ ਸਮੇਤ ਸੇਵਾਮੁਕਤ ਹੋਏ ਪੈਨਸ਼ਨਰਾਂ ਨੇ ਵੱਡੀ ਗਿਣਤੀ ‘ਚ ਭਾਗ ਲਿਆ।ਭੁਪਿੰਦਰ ਸਿੰਘ ਜੱਸੀ ਜਨਰਲ ਸਕੱਤਰ ਨੇ ਸਟੇਜ ਸੰਚਾਲਨ ਕੀਤਾ।ਬੁਲਾਰਿਆਂ ਜਗਜੀਤ ਇੰਦਰ ਸਿੰਘ ਚੇਅਰਮੈਨ, ਰਾਜ ਕੁਮਾਰ ਅਰੋੜਾ ਜਿਲ੍ਹਾ ਪ੍ਰਧਾਨ, …

Read More »