ਸੰਗਰੂਰ, 12 ਮਈ (ਜਗਸੀਰ ਲੌਂਗੋਵਾਲ) – ਧੂਰੀ ਦੀ ਅਨਾਜ ਮੰਡੀ ‘ਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਇਕਬਾਲ ਸਿੰਘ ਝੂੰਦਾਂ ਦੇ ਹੱਕ ਵਿੱਚ ਹੋ ਰਹੀ ਚੋਣ ਰੈਲੀ ਦੇ ਨੇੜੇ ਮਸਤੂਆਣਾ ਸਾਹਿਬ ਵਿਖੇ ਮੈਡੀਕਲ ਕਾਲਜ ਬਣਾਉਣ ਲਈ ਸੰਘਰਸ਼ ਕਰ ਰਹੀ ਕਮੇਟੀ ਵਲੋਂ ਸ਼਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਦਲ ਦੇ ਉਮੀਦਵਾਰ …
Read More »Daily Archives: May 12, 2024
ਵਾਰਿਸ ਸ਼ਾਹ ਫ਼ਾਉਂਡੇਸ਼ਨ ਵੱਲੋਂ ਸੁਰਜੀਤ ਪਾਤਰ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 12 ਮਈ (ਜਗਦੀਪ ਸਿੰਘ) – ਵਾਰਿਸ ਸ਼ਾਹ ਫ਼ਾਉਂਡੇਸ਼ਨ ਨੇ ਬਹੁਤ ਹੀ ਹਰਮਨ ਪਿਆਰੇ ਪੰਜਾਬੀ ਦੇ ਸਿਰਮੌਰ ਕਵੀ, ਆਲੋਚਕ ਤੇ ਅਧਿਆਪਕ ਸੁਰਜੀਤ ਪਾਤਰ ਦੀ ਬੇਵਕਤੀ ਮੌਤੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਫ਼ਾਉਂਡੇਸ਼ਨ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਜਨਰਲ ਸਕੱਤਰ ਡਾ. ਚਰਨਜੀਤ ਸਿੰਘ ਗੁਮਟਾਲਾ ਤੇ ਸਮੂਹ ਮੈਂਬਰਾਨ ਵਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਦੇ ਅਕਾਲ …
Read More »ਜਨਮ ਦਿਨ ਮੁਬਾਰਕ – ਮਨਜੀਤ ਕੌਰ ਧਾਲੀਵਾਲ
ਸੰਗਰੂਰ, 12 ਮਈ (ਜਗਸੀਰ ਲੌਂਗੋਵਾਲ) – ਬਲਜੀਤ ਸਿੰਘ ਬਾਹਮਣੀਵਾਲਾ ਪਿਤਾ ਵਾਸੀ ਪਿੰਡ ਬਾਹਮਣੀਵਾਲਾ ਵਲੋਂ ਆਪਣੀ ਹੋਣਹਾਰ ਬੇਟੀ ਮਨਜੀਤ ਕੌਰ ਧਾਲੀਵਾਲ ਨੂੰ ਦਿੱਤੀਆਂ ਜਨਮ ਦਿਨ ਦੀਆਂ ਮੁਬਾਰਕਾਂ।
Read More »ਮਾਂ ਦੇ ਆਸ਼ੀਰਵਾਦ ਨਾਲ ਹੁੰਦੀ ਹੈ ਔਜਲਾ ਭਰਾਵਾਂ ਦੇ ਦਿਨ ਦੀ ਸ਼ੁਰੂਆਤ
ਅੰੰਮ੍ਰਿਤਸਰ, 12 ਮਈ (ਸੁਖਬੀਰ ਸਿੰਘ) – ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਉਨ੍ਹਾਂ ਦੇ ਭਰਾ ਸੁਖਜਿੰਦਰ ਸਿੰਘ ਔਜਲਾ ਦੇ ਦਿਨ ਦੀ ਸ਼ੁਰੂਆਤ ਮਾਤਾ ਦੇ ਆਸ਼ੀਰਵਾਦ ਨਾਲ ਹੋਈ।ਅੱਜ ਮਾਂ ਦਿਵਸ `ਤੇ ਜਦੋਂ ਉਨ੍ਹਾਂ ਨੇ ਆਸ਼ੀਰਵਾਦ ਲਿਆ ਤਾਂ ਉਨ੍ਹਾਂ ਖਾਸ ਪਲਾਂ ਨੂੰ ਕੈਮਰੇ ‘ਚ ਕੈਦ ਕੀਤਾ।ਗੁਰਜੀਤ ਸਿੰਘ ਔਜਲਾ ਅਤੇ ਸੁੱਖ ਔਜਲਾ ਨੇ ਦੱਸਿਆ ਕਿ ਉਨ੍ਹਾਂ ਦੀ ਮਾਤਾ ਗੁਰਮੀਤ ਕੌਰ ਬਹੁਤ ਧਾਰਮਿਕ ਹਨ …
Read More »ਗੁਰਜੀਤ ਔਜਲਾ ਦੇ ਹੱਕ ‘ਚ ਹਲਕਾ ਅਟਾਰੀ ਵਿਖੇ ਵਿਸ਼ਾਲ ਇਕੱਠ
ਅੰਮ੍ਰਿਤਸਰ, 12 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਲੋਕ ਸਭਾ ਹਲਕੇ ਚੋਂ ਪੈਂਦੇ ਵਿਧਾਨ ਸਭਾ ਹਲਕਾ ਹਲਕਾ ਅਟਾਰੀ ਦੇ ਘਰਿੰਡਾ ਵਿਖੇ ਕਾਂਗਰਸੀ ਉਮੀਦਵਾਰ ਗੁਰਜੀਤ ਔਜਲਾ ਦੇ ਹੱਕ ਵਿੱਚ ਭਾਰੀ ਇਕੱਠ ਹੋਇਆ।ਸ਼ਰਨਜੀਤ ਸਿੰਘ ਸਰਕਲ ਪ੍ਰਧਾਨ ਆਮ ਆਦਮੀ ਪਾਰਟੀ ਅਤੇ ਹਰਦੇਵ ਸਿੰਘ ਬਿੱਟੂ ਸ਼਼੍ਰੋਮਣੀ ਅਕਾਲੀ ਦਲ ਬਾਦਲ ਨੂੰ ਅਲਵਿਦਾ ਆਖ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ।ਔਜਲਾ ਨੇ ਪਾਰਟੀ ਵਿੱਚ ਸ਼ਾਮਲ ਹੋਣ ‘ਤੇ …
Read More »ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ `ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 12 ਮਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਕਿਹਾ ਕਿ ਸ. ਪਾਤਰ ਨੇ ਪੰਜਾਬੀ ਭਾਸ਼ਾ ਦਾ ਪ੍ਰਚਾਰ ਪ੍ਰਸਾਰ ਕਰਨ ਵਿੱਚ ਅਹਿਮ ਯੋਗਦਾਨ ਪਾਇਆ ਹੈ।ਇੱਕ ਖੇਤਰੀ ਭਾਸ਼ਾ ਵਿੱਚ ਲਿਖਣ ਕਾਰਜ਼ ਕਰਕੇ ਪਦਮਸ਼੍ਰੀ …
Read More »ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ 13 ਮਈ ਨੂੰ
ਅੰਮ੍ਰਿਤਸਰ, 12 ਮਈ (ਜਗਦੀਪ ਸਿੰਘ) – ਰਾਮਗੜ੍ਹੀਆ ਮਿਸਲ ਦੇ ਬਾਨੀ ਅਤੇ ਮਹਾਨ ਸਿੱਖ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜ੍ਹੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਸਥਾਨਕ ਸੁਲਤਾਨਵਿੰਡ ਗੇਟ ਨੇੜਲੇ ਬਾਬਾ ਸੇਵਾ ਸਿੰਘ ਹਾਲ ਵਿਖੇ 13 ਮਈ 2024 ਦਿਨ ਸੋਮਵਾਰ ਨੂੰ ਮਨਾਇਆ ਜਾ ਰਿਹਾ ਹੈ।ਆਲ ਇੰਡੀਆ ਜੱਸਾ ਸਿੰਘ ਰਾਮਗੜ੍ਹੀਆ ਫੈਡਰੇਸ਼ਨ ਦੇ ਪ੍ਰਧਾਨ ਪਿਆਰਾ ਸਿੰਘ ਮਠਾਰੂ ਅਤੇ ਰਾਮਗੜੀਆ ਸਿੱਖ ਆਰਗੇਨਾਈਜੇਸ਼ਨ ਦੇ …
Read More »