Friday, March 13, 2026

Daily Archives: May 13, 2024

ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਤੋਂ ਨਾਮਜ਼ਦਗੀ ਕਾਗਜ਼ ਭਰੇ

ਸੰਗਰੂਰ, 13 ਮਈ (ਜਗਸੀਰ ਲੌਂਗੋਵਾਲ) – ਸ਼਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਵਲੋਂ ਅੱਜ ਨਾਮਜ਼ਦਗੀ ਕਾਗਜ਼ ਭਰਨ ਤੋਂ ਪਹਿਲਾਂ ਪਾਰਟੀ ਵਲੋਂ ਵਿਸ਼ਾਲ ਰੋਡ ਸ਼ੋਅ ਕੱਢਿਆ ਗਿਆ, ਜੋ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਤੋਂ ਸ਼ੁਰੂ ਹੋ ਕੇ ਵੱਖ-ਵੱਖ ਪਿੰਡਾਂ ਵਿੱਚੋਂ ਹੋ ਕੇ ਡਿਪਟੀ ਕਮਿਸ਼ਨਰ ਦਫ਼ਤਰ ਸੰਗਰੂਰ ਪਹੁੰਚਿਆ ਅਤੇ ਮਾਨ ਵਲੋਂ ਕਾਗਜ਼ ਭਰੇ ਗਏ।ਰੋਡ ਸ਼ੋਅ ਉਪਰੰਤ ਮਾਨ …

Read More »

ਅਕਾਲੀ ਉਮੀਦਵਾਰ ਪ੍ਰੋ. ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਤੋਂ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ

ਤਰਨ ਤਾਰਨ, 13 ਮਈ (ਪੰਜਾਬ ਪੋਸਟ ਬਿਊਰੋ) – ਸ਼਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋਫ਼ੈਸਰ ਵਿਰਸਾ ਸਿੰਘ ਵਲਟੋਹਾ ਨੇ ਲੋਕ ਸਭਾ ਚੋਣਾਂ ਲਈ ਅੱਜ ਖਡੂਰ ਸਾਹਿਬ ਹਲਕੇ ਤੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ।ਕਵਰਿੰਗ ਉਮਦਿਵਾਰ ਵਜੋਂ ਉਨ੍ਹਾਂ ਨੇ ਆਪਣੇ ਸਪੁੱਤਰ ਗੌਰਵਦੀਪ ਸਿੰਘ ਸੰਧੂ ਦੇ ਕਾਗਜ ਼ਦਾਖ਼ਲ ਕੀਤੇ।ਨਾਮਜ਼ਦਗੀ ਭਰਨ ਤੋਂ ਪਹਿਲਾਂ, ਪ੍ਰੋਫ਼ੈਸਰ ਵਲਟੋਹਾ ਨੇ ਤਰਨ ਤਾਰਨ ਵਿੱਚ ਇੱਕ ਵਿਸ਼ਾਲ ਰੋਡ ਸ਼ੋਅ …

Read More »

ਸੰਧੂ ਸਮੁੰਦਰੀ ਹੀ ਸੰਸਦ ‘ਚ ਅੰਮ੍ਰਿਤਸਰ ਲਈ ਢੁੱਕਵੀਂ ਨੁਮਾਇੰਦਗੀ ਦੇ ਕਾਬਲ – ਅਵਿਨਾਸ਼ ਰਾਏ ਖੰਨਾ

ਅੰਮ੍ਰਿਤਸਰ, 13 ਮਈ (ਸੁਖਬੀਰ ਸਿੰਘ) – ਭਾਜਪਾ ਉਮੀਦਵਾਰ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਸਮੁੰਦਰੀ ਹੀ ਸੰਸਦ ਵਿੱਚ ਅੰਮ੍ਰਿਤਸਰ ਲਈ ਢੁੱਕਵੀਂ ਨੁਮਾਇੰਦਗੀ ਦੇ ਕਾਬਲ ਹਨ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਰੈਡ ਕਰਾਸ ਸੁਸਾਇਟੀ ਦੇ ਵਾਇਸ ਚੇਅਰਮੈਨ ਅਤੇ ਭਾਰਤੀ ਜਨਤਾ ਪਾਰਟੀ ਦੇ ਉਪ ਪ੍ਰਧਾਨ ਸਾਬਕਾ ਸੰਸਦ ਅਵਿਨਾਸ਼ ਰਾਏ ਖੰਨਾ ਨੇ ਅੱਜ ਭਾਜਪਾ ਦਫ਼ਤਰ ਵਿਖੇ ਜਿਲ੍ਹਾ ਸ਼ਹਿਰੀ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਅਤੇ ਦਿਹਾਤੀ ਪ੍ਰਧਾਨ …

Read More »