ਬਿਆਸ, 14 ਮਈ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਅਤੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਡੇਰਾ ਬਿਆਸ ਦੇ ਰਾਧਾ ਸੁਆਮੀ ਸਤਿਸੰਗ ਵਿਖੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਉਨ੍ਹਾਂ ਦੇ ਨਿਵਾਸ ਅਸਥਾਨ `ਤੇ ਮੁਲਾਕਾਤ ਕੀਤੀ।ਉਨ੍ਹਾਂ ਕਰੀਬ ਇਕ ਘੰਟਾ ਡੇਰਾ ਮੁਖੀ ਨਾਲ ਧਾਰਮਿਕ ਅਤੇ ਸਮਾਜਿਕ ਸਰੋਕਾਰਾਂ ’ਤੇ ਚਰਚਾ ਕੀਤੀ ਅਤੇ …
Read More »Daily Archives: May 14, 2024
ਖਾਲਸਾ ਕਾਲਜ ਪਬਲਿਕ ਸਕੂਲ ਹੇਰ ਦਾ ਸੀ.ਬੀ.ਐਸ.ਈ 10ਵੀਂ ਪ੍ਰੀਖਿਆ ਦਾ ਨਤੀਜਾ ਸ਼ਾਨਦਾਰ
ਅੰਮ੍ਰਿਤਸਰ, 14 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਪਬਲਿਕ ਸਕੂਲ, ਹੇਰ ਦਾ ਸੀ.ਬੀ.ਐਸ.ਈ 10ਵੀਂ ਦਾ ਨਤੀਜ਼ਾ ਸ਼ਾਨਦਾਰ ਰਿਹਾ। ਸਕੂਲ ਦੀ ਵਿਦਿਆਰਥਣ ਸੁਖਦੀਪ ਕੌਰ ਨੇ 96.2 ਫ਼ੀਸਦੀ ਅੰਕ ਹਾਸਲ ਕਰਕੇ ਪਹਿਲਾ ਸਥਾਨ ਹਾਸਲ ਕੀਤਾ ਹੈ, ਜਦੋਕਿ ਅਨੂਰੀਤ ਕੌਰ ਨੇ 94, ਖੁਸ਼ਦੀਪ ਕੌਰ ਨੇ 87.8 ਪ੍ਰਤੀਸ਼ਤ ਅੰਕ ਨਾਲ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਕੀਤਾ ਹੈ। ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ …
Read More »ਖ਼ਾਲਸਾ ਕਾਲਜ ਐਜ਼ੂਕੇਸ਼ਨ ਰਣਜੀਤ ਐਵੀਨਿਊ ਦੀ ਵਿਦਿਆਰਥਣ ਦਾ ਪ੍ਰੀਖਿਆ ’ਚ ਪਹਿਲਾ ਸਥਾਨ
ਅੰਮ੍ਰਿਤਸਰ, 14 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਬੀ.ਏ ਬੀ.ਐਡ ਸਮੈਸਟਰ ਚੌਥਾ ਦੀ ਪ੍ਰੀਖਿਆ ਦੇ ਨਤੀਜੇ ’ਚ ਸ਼ਾਨਦਾਰ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਪ੍ਰਿੰਸੀਪਲ ਡਾ. ਮਨਦੀਪ ਕੌਰ ਨੇ ਪ੍ਰੀਖਿਆ ਪਾਸ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਕਾਲਜ …
Read More »ਐਮ.ਐਲ.ਜੀ ਕਾਨਵੈਂਟ ਸਕੂਲ ਦੀ 10ਵੀਂ ਕਲਾਸ `ਚੋਂ ਜੀਵਨ ਸਿੰਘ ਨੇ 91.2% ਅੰਕਾਂ ਨਾਲ ਮਾਰੀ ਬਾਜ਼ੀ
ਸੰਗਰੂਰ, 14 ਮਈ (ਜਗਸੀਰ ਲੌਂਗੋਵਾਲ) – ਸੀ.ਬੀ.ਐਸ.ਈ ਵਲੋਂ ਐਲਾਨੇ 10ਵੀਂ ਜਮਾਤ ਦੇ ਨਤੀਜਿਆਂ ਦੌਰਾਨ ਇਲਾਕੇ ਦੀ ਨਾਂਮਵਰ ਸੰਸਥਾ ਐਮ.ਐਲ.ਜੀ ਕਾਨਵੈਂਟ ਸਕੂਲ (ਸੀ.ਬੀ.ਐਸ.ਈ) ਦਾ ਨਤੀਜਾ 100 ਫੀਸਦੀ ਰਿਹਾ। ਸਕੂਲ ਦੇ ਵਿਦਿਆਰਥੀ ਜੀਵਨ ਸਿੰਘ ਨੇ ਪਹਿਲਾ ਸਥਾਨ ਹਾਸਲ ਕਰਦੇ ਹੋਏ 91.2 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ, ਗੋਪੇਸ਼ ਗਰਗ ਨੇ 89.8 ਪ੍ਰਤੀਸ਼ਤ ਅੰਕ ਲੈ ਕੇ ਦੂਜਾ ਸਥਾਨ ਅਤੇ ਜਸ਼ਨਪ੍ਰੀਤ ਕੌਰ ਨੇ 87.04 ਪ੍ਰਤੀਸ਼ਤ ਅੰਕ …
Read More »ਸ਼ਹੀਦ ਭਾਈ ਦਿਆਲਾ ਜੀ ਸਕੂਲ ਦਾ ਬਾਰਵ੍ਹੀਂ ਕਲਾਸ ਦਾ ਨਤੀਜ਼ਾ ਸ਼ਾਨਦਾਰ ਰਿਹਾ
ਸੰਗਰੂਰ, 14 ਮਈ (ਜਗਸੀਰ ਲੌਂਗੋਵਾਲ) – ਇਲਾਕੇ ਦੀ ਪ੍ਰਸਿੱਧ ਵਿਦਿਅਕ ਸੰਸਥਾ ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਲੌਂਗੋਵਾਲ ਦੀ ਬਾਰਵ੍ਹੀਂ ਕਲਾਸ ਦਾ ਨਤੀਜ਼ਾ ਇਸ ਸਾਲ ਵੀ ਸ਼ਾਨਦਾਰ ਰਿਹਾ।ਸਕੂਲ ਪ੍ਰਿੰਸੀਪਲ ਨਰਪਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਵਿਦਿਆਰਥਣ ਕੋਮਲਪ੍ਰੀਤ ਕੌਰ ਨੇ 95.4 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ, ਗੁਰਸ਼ੀ ਗਰਗ ਨੇ 95 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਅਤੇ ਤਰਨਵੀਰ ਕੌਰ ਨੇ 94.6 ਪ੍ਰਤੀਸ਼ਤ ਅੰਕ …
Read More »ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਲੌਂਗੋਵਾਲ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ
ਸੰਗਰੂਰ, 14 ਮਈ (ਜਗਸੀਰ ਲੌਂਗੋਵਾਲ)- ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਲੌਂਗੋਵਾਲ ਦੀ ਦਸਵੀਂ ਕਲਾਸ ਦਾ ਨਤੀਜ਼ਾ ਇਸ ਸਾਲ ਵੀ ਸ਼ਾਨਦਾਰ ਰਿਹਾ।ਸਕੂਲ ਪ੍ਰਿੰਸੀਪਲ ਨਰਪਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਵਾਰ ਦੇ ਨਤੀਜੇ ‘ਚ ਵਿਦਿਆਰਥਣ ਰਵਨੀਤ ਕੌਰ ਨੇ 98.8 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ, ਜਦੋਂਕਿ ਅਮਰੀਨ ਕੌਰ 97.4 ਫੀਸਦੀ ਅੰਕਾਂ ਨਾਲ ਦੂਜਾ ਅਤੇ ਸਿਮਰੀਨ ਕੌਰ ਨੇ 96 …
Read More »ਸੀ.ਬੀ.ਐਸ.ਈ ਦਸਵੀਂ ਦੇ ਨਤੀਜੇ ‘ਚੋਂ ਪੀ.ਪੀ.ਐਸ ਚੀਮਾਂ ਦੇ ਬੱਚੇ ਅੱਵਲ
ਸੰਗਰੂਰ, 14 ਮਈ (ਜਗਸੀਰ ਲੌਂਗੋਵਾਲ) – ਸੀ.ਬੀ.ਐਸ.ਈ ਦਿੱਲੀ ਵਲੋਂ ਦਸਵੀਂ ਜਮਾਤ ਦੇ ਨਤੀਜੇ ਵਿੱਚ ਪੈਰਾਮਾਊਂਟ ਪਬਲਿਕ ਸਕੂੂਲ ਚੀਮਾਂ ਦੇ ਬੱਚਿਆਂ ਦਾ ਪਾਸ ਪ੍ਰਤੀਸ਼ਤ 100% ਰਿਹਾ।ਨੇਮਦੀਪ ਕੌਰ ਨੇ (98.2%) ਅੰਕ ਪ੍ਰਾਪਤ ਕੀਤੇ, ਜਿਸ ਵਿੱਚ ਉਸ ਨੇ ਪੰਜਾਬੀ ਵਿਚੋਂ 100 ਅੰਕ ਪ੍ਰਾਪਤ ਕੀਤੇ।ਹਸਰਤ ਕੌਰ (97.2%), ਰਵਨੀਤ ਕੌਰ (96.2%), ਕੋਮਲਪ੍ਰੀਤ ਕੌਰ (95.4%), ਲੁਕੇਸ਼ ਸਿੰਗਲਾ (95%), ਅਨੁਰੀਤ ਕੌਰ (92.6%), ਅਮਨਿੰਦਰ ਸਿੰਘ ਧਲਿਓ (91%), ਕੋਮਲਪ੍ਰੀਤ …
Read More »ਈ.ਟੀ.ਓ ਨੇ ਸਟਾਰ ਪ੍ਰਚਾਰਕਾਂ ਦੀ ਲਿਸਟ ‘ਚ ਨਾਂ ਸ਼ਾਮਲ ਕਰਨ ‘ਤੇ ਕੀਤਾ ਧੰਨਵਾਦ
ਅੰਮ੍ਰਿਤਸਰ, 14 ਮਈ (ਸੁਖਬੀਰ ਸਿੰਘ) – ਹਰਭਜਨ ਸਿੰਘ ਟੀ.ਟੀ.ਓ ਕੈਬਨਿਟ ਮੰਤਰੀ ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਉਨ੍ਹਾਂ ਦਾ ਨਾਂ ਸ਼ਾਮਲ ਕਰਨ *ਤੇ ਆਪ ਸੁਪਰੀਮੋ ਅਰਵਿੰਦ ਕੇਜ਼ਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ।ਉਨ੍ਹਾਂ ਕਿਹਾ ਕਿ ਸਾਲ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਾਂਗ 2024 ਸੰਸਦੀ ਚੋਣਾਂ ਦੇ ਨਤੀਜੇ ਹੈਰਾਨੀਜਨਕ ਹੋਣਗੇ ਅਤੇ 13 ਦੀਆਂ 13 …
Read More »ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ‘ਚ ਚਮਕਾਇਆ ਸਕੂਲ ਦਾ ਨਾਮ
ਅੰਮ੍ਰਿਤਸਰ, 14 ਮਈ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ।ਜੇਤੂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਦ੍ਰਿੜ੍ਹਤਾ ਅਤੇ ਟੀਮਵਰਕ ਨਾਲ ਸ਼ਾਨਦਾਰ ਪ੍ਰਦਰਸ਼ਨ ਲਈ, ਸਨਮਾਨਿਤ ਕਰਨ ਲਈ ਖ਼ਾਸ ਪ੍ਰਾਰਥਨਾ ਸਭਾ ਦਾ ਅਯੋਜਨ ਕੀਤਾ ਗਿਆ । ਫੈਂਸਿੰਗ -1। ਓਪਨ ਨੈਸ਼ਨਲ ਫੈਂਸਿੰਗ ਚੈਂਪੀਅਨਸ਼ਿਪ (ਅੰਡਰ-14 ਗਰੁੱਪ) ਵਿੱਚੋਂ ਅੱਠਵੀਂ ਜਮਾਤ ਦੀ ਮਹਿਕਦੀਪ …
Read More »ਰੁਟੀਨ ਇਮੁਨਾਈਜੇਸ਼ਨ ਦੇ ਏ.ਈ.ਐਫ.ਆਈ ਅਤੇ ਮੀਜ਼ਲਸ-ਰੂਬੈਲਾ ਸੰਬਧੀ ਵਰਕਸ਼ਾਪ
ਅੰਮ੍ਰਿਤਸਰ, 14 ਮਈ (ਸੁਖਬੀਰ ਸਿੰਘ) – ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ. ਸੁਮੀਤ ਸਿੰਘ ਦੇ ਨਿਰਦੇਸ਼ਾਂ ਐਸ.ਜੀ.ਆਰ.ਡੀ ਮੈਡੀਕਲ ਕਾਲਜ ਵੱਲਾ ਵਿਖੇ ਰੁਟੀਨ ਇਮੁਨਾਈਜੇਸ਼ਨ ਦੇ ਏ.ਈ.ਐਫ.ਆਈ ਅਤੇ ਮੀਜਲਸ-ਰੂਬੈਲਾ ਖਾਤਮਾ ਮੁਹਿੰਮ ਸੰਬਧੀ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਜਿਲ੍ਹਾ ਟੀਕਾਕਰਨ ਅਫਸਰ ਡਾ. ਭਾਰਤੀ ਧਵਨ ਨੇ ਦੱਸਿਆ ਕਿ ਭਾਰਤ ਵਿੱਚ ਹਰ ਸਾਲ ਲਗਭਗ 2.7 ਕਰੋੜ ਬੱਚਿਆਂ ਨੂੰ ਅਤੇ 3 ਕਰੋੜ ਗਰਭਵਤੀ ਮਾਵਾਂ ਨੂੰ ਵੈਕਸੀਨੇਸ਼ਨ …
Read More »