Tuesday, December 3, 2024

Daily Archives: May 14, 2024

ਡਾ. ਸੁਖਬੀਰ ਸਿੰਘ ਸੀ.ਕੇ.ਡੀ ਇੰਸਟੀਚਿਉਟ ਦੇ ਨਵੇਂ ਮੈਂਬਰ ਇੰਚਾਰਜ ਨਿਯੁੱਕਤ

ਅੰਮ੍ਰਿਤਸਰ, 14 ਮਈ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਪ੍ਰਬੰਧਕਾਂ ਵਲੋਂ ਡਾ. ਸੁਖਬੀਰ ਸਿੰਘ ਸੀ.ਕੇ.ਡੀ ਇੰਸਟੀਚਿਉਟ ਆਫ਼ ਮੈਨੇਜਮੈਂਟ ਐਂਡ ਟੈਕਨਾਲਿਜੀ ਦੇ ਨਵੇਂ ਮੈਂਬਰ ਇੰਚਾਰਜ ਨਿਯੁੱਕਤ ਕੀਤੇ ਗਏ ਹਨ।ਡਾ. ਸੁਖਬੀਰ ਸਿੰਘ ਐਮ.ਏ, ਐਮ.ਫਿਲ, ਪੀ.ਐਚ ਡੀ) ਖ਼ਾਲਸਾ ਕਾਲਜ ਵਿਖੇ ਪੰਜਾਬੀ ਵਿਭਾਗ ਮੁਖੀ ਵਜੋਂ ਰਿਟਾਇਰ ਹੋਏ ਹਨ ਅਤੇ ਖ਼ਾਲਸਾ ਕਾਲਜ ਦੇ ਡੀਨ ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ।ਅਕਾਦਮਿਕ ਖੇਤਰ ਵਿੱਚ 31 ਸਾਲ ਦਾ …

Read More »

ਸਰਵਹਿੱਤਕਾਰੀ ਵਿੱਦਿਆ ਮੰਦਰ ਸੀ.ਬੀ.ਐਸ.ਈ ਭੀਖੀ ਦਾ ਨਤੀਜਾ ਰਿਹਾ ਸ਼ਾਨਦਾਰ

ਭੀਖੀ, 14 ਮਈ (ਕਮਲ ਜ਼ਿੰਦਲ) – ਸੀ.ਬੀ.ਐਸ.ਈ ਬੋਰਡ ਵਲੋਂ ਐਲਾਨੇ ਗਏ ਦਸਵੀਂ ਅਤੇ ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਦਾ ਨਤੀਜਾ ਸ਼ਾਨਦਾਰ ਰਿਹਾ।ਸਕੂਲ ਪ੍ਰਿੰਸੀਪਲ ਡਾਕਟਰ ਗਗਨਦੀਪ ਪਰਾਸ਼ਰ ਨੇ ਦੱਸਿਆ ਬਾਰਵੀਂ ਜਮਾਤ ਦੇ ਕਾਮਰਸ ਗਰੁੱਪ ‘ਚੋਂ ਕਾਰਤਿਕੇ ਨੇ 96. 80% ਪਹਿਲਾ, ਹੇਮੰਤ ਜੈਨ ਨੇ 95.80% ਦੂਜਾ, ਸੁਮਨਪ੍ਰੀਤ ਕੌਰ ਨੇ 94.60 ਪ੍ਰਤੀਸ਼ਤ ਅੰਕਾਂ ਨਾਲ ਤੀਸਰਾ ਸਥਾਨ ਪ੍ਰਾਪਤ ਕਰਕੇ ਆਪਣੇ …

Read More »

ਮੋਹਕਮਪੁਰਾ ਤੋਂ ਆਮ ਆਦਮੀ ਪਾਰਟੀ ਦਾ ਪ੍ਰਧਾਨ ਕਾਂਗਰਸ ‘ਚ ਸ਼ਾਮਲ

ਅੰਮ੍ਰਿਤਸਰ, 14 ਮਈ (ਸੁਖਬੀਰ ਸਿੰਘ) – ਸਥਾਨਕ ਮੋਹਕਮਪੁਰਾ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਸਰਬਜੀਤ ਸਿੰਘ ਛੱਬਾ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ, ਜਿਸ ਨਾਲ ਗੁਰਜੀਤ ਸਿੰਘ ਔਜਲਾ ਨੂੰ ਚੋਣ ਪ੍ਰਚਾਰ ਵਿੱਚ ਬਹੁਤ ਵੱਡਾ ਲਾਭ ਹੋਇਆ ਹੈ।ਸਰਬਜੀਤ ਸਿੰਘ ਛੱਬਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਭਾਜਪਾ ਦਾ ਹੀ ਦੂਸਰਾ ਰੂਪ ਹੈ।ਕਾਂਗਰਸ ਪਾਰਟੀ ਇੱਕ ਧਰਮ ਨਿਰਪੇਖ ਪਾਰਟੀ …

Read More »