ਅੰਮ੍ਰਿਤਸਰ, 15 ਮਈ (ਸੁਖਬੀਰ ਸਿੰਘ) – ਪੰਜਾਬੀ ਅਧਿਆਪਕ ਡਾ. ਗੁਰਬਿੰਦਰ ਸਿੰਘ ਭੱਟੀ ਦੀ ਵੋਟਰ ਜਾਗਰੂਕਤਾ ਪੈਦਾ ਕਰਨ ਵਾਲੀ ਕਵਿਤਾ ‘ਆਓ ਚੱਲੀਏ ਜੀ ਵੋਟ ਪਾਉਣ ਨੂੰ’ ਰਲੀਜ਼ ਕੀਤੀ ਗਈ।ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਨੇ ਇਹ ਕਵਿਤਾ ਰਲੀਜ਼ ਕਰਨ ਮੌਕੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਇਹ ਭਾਰਤੀ ਲੋਕਤੰਤਰ ਦੀ ਪ੍ਰੰਪਰਾਗਤ ਸੁੰਦਰਤਾ ਹੈ ਕਿ ਚੋਣਾਂ ਨੂੰ ਇਸ ਦੇਸ਼ ਵਿੱਚ …
Read More »Daily Archives: May 15, 2024
ਅੰਮ੍ਰਿਤਸਰ ਵਿੱਚ ਵੋਟਰਾਂ ਨੂੰ ਜਾਗਰੂਕ ਕਰਨ ਲਈ ਜਿਲ੍ਹਾ ਪੱਧਰੀ ਪ੍ਰੋਗਰਾਮ ਦਾ ਆਯੋਜਨ
ਅੰਮ੍ਰਿਤਸਰ, 15 ਮਈ (ਸੁਖਬੀਰ ਸਿੰਘ) – ਲੋਕ ਸਭਾ ਚੋਣਾਂ 2024 ਦੇ ਤਹਿਤ ਜ਼ਿਲ੍ਹੇ ਵਿੱਚ ਵੱਧ ਤੋਂ ਵੱਧ ਮਤਦਾਨ ਫੀਸਦ ਹਾਸਿਲ ਕਰਨ ਦੇ ਟੀਚੇ ਨਾਲ ਅੰਮ੍ਰਿਤਸਰ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਹਾਂ ਸਿੰਘ ਗੇਟ ਵਿਖੇ ਇੱਕ ਜਿਲ੍ਹਾ ਪੱਧਰੀ ਵੋਟਰ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਜਿਲ੍ਹੇ ਦੇ ਸਵੀਪ ਚੇਅਰਪਰਸਨ ਤੇ ਏ.ਡੀ.ਸੀ ਨਿਕਾਸ ਕੁਮਾਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ …
Read More »ਪ੍ਰਾਈਵੇਟ ਸਕੂਲਾਂ ਦੇ 900 ਵਿਦਿਆਰਥੀਆਂ ਨੂੰ ਰਾਸਾ ਯੂ.ਕੇ ਨੇ ਕੀਤਾ ਸਨਮਾਨਿਤ
ਅੰਮ੍ਰਿਤਸਰ, 15 ਮਈ (ਸੁਖਬੀਰ ਸਿੰਘ) – ਸਲਾਨਾ ਅੱਠਵੀਂ, ਦਸਵੀਂ ਤੇ ਬਾਰਵੀਂ ਦੀਆਂ 2024 ਬੋਰਡ ਪ੍ਰੀਖਿਆਵਾਂ ਵਿੱਚ ਪ੍ਰਾਈਵੇਟ ਸਕੂਲਾਂ ਵਲੋਂ ਵਧੀਆ ਨਤੀਜੇ ਆਉਣ ‘ਤੇ 90% ਤੋਂ ਉਪਰ ਆਏ ਵਿਦਿਆਰਥੀਆਂ ਨੂੰ ਰਾਸਾ ਯੂ.ਕੇ ਦੀ ਟੀਮ ਵਲੋਂ ਹਲਕਾ ਦੱਖਣੀ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜ਼ਰ, ਹਲਕਾ ਪੱਛਮੀ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਅਤੇ ਸੀਨੀਅਰ ਆਗੂ ਤਲਬੀਰ ਸਿੰਘ ਗਿੱਲ ਵਲੋਂ ਸਮੁੱਚੇ ਅੰਮ੍ਰਿਤਸਰ ਦੇ ਪ੍ਰਾਈਵੇਟ ਸਕੂਲਾਂ …
Read More »ਸੰਧੂ ਸਮੁੰਦਰੀ ਨੇ ਹਲਕਾ ਰਾਜਾਸਾਂਸੀ ਦੇ ਕਸਬਾ ਚੋਗਾਵਾਂ ‘ਚ ਮੋਟਰਸਾਈਕਲ ਰੋਡ ਸ਼ੋਅ ਕੀਤਾ
ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਅਤੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਹਲਕਾ ਰਾਜਾਸਾਂਸੀ ਦੇ ਕਸਬਾ ਚੋਗਾਵਾਂ ਵਿਖੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਰੋਡ ਸ਼ੋਅ ਕੀਤਾ, ਜਿਸ ਵਿੱਚ ਹਲਕਾ ਇੰਚਾਰਜ ਮੁਖਵਿੰਦਰ ਸਿੰਘ ਮਾਹਲ ਵੀ ਮੌਜ਼ੂਦ ਸਨ।ਉਹਨਾਂ ਚੋਗਾਵਾਂ ਮੇਨ ਬਜ਼ਾਰ ਵਿਖੇ ਡੋਰ ਟੂ ਡੋਰ ਜਾ ਕੇ ਦੁਕਾਨਦਾਰਾਂ ਅਤੇ …
Read More »ਧਾਰਮਿਕ ਸਥਾਨਾਂ ‘ਤੇ ਆਉਣ ਵਾਲੇ ਸ਼ਰਧਾਲੂਆਂ ਲਈ ਵੋਟਰ ਜਾਗਰੂਕਤਾ ਮੁਹਿੰਮ ਜਾਰੀ
ਅੰਮ੍ਰਿਤਸਰ, 15 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਣਸ਼ਾਮ ਥੋਰੀ ਦੀ ਅਗਵਾਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ‘ਤੇ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਧਾਰਮਿਕ ਸਥਾਨਾਂ ‘ਤੇ ਆਉਣ ਵਾਲੇ ਸ਼ਰਧਾਲੂਆਂ ਲਈ ਵੋਟਰਾਂ ਜਾਗਰੂਕਤਾ ਮੁਹਿੰਮ ਦੂਜੇ ਦਿਨ ਵੀ ਜ਼ਾਰੀ ਰਹੀ। ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਰਾਜੇਸ਼ …
Read More »ਸ਼ਹਿਰ ਦੀਆਂ ਸਾਰੀਆਂ ਐਲੀਵੇਟਿਡ ਅਤੇ ਮੁੱਖ ਸੜਕਾਂ ‘ਤੇ ਲਗਾਈਆਂ ਐਲ.ਈ.ਡੀ ਲਾਈਟਾਂ
ਅੰਮ੍ਰਿਤਸਰ, 15 ਮਈ (ਜਗਦੀਪ ਸਿੰਘ) – ਗੁਰੂ ਨਗਰੀ ਅੰਮ੍ਰਿਤਸਰ ਦੀ ਮੁੱਖ ਐਲੀਵੇਟਿਡ ਸੜਕ ਅਤੇ ਸਾਰੀਆਂ ਮੁੱਖ ਸੜਕਾਂ ਨੂੰ ਨਵੀਆਂ ਐਲ.ਈ.ਡੀ ਲਾਈਟਾਂ ਲਗਾ ਕੇ ਇਹਨਾਂ ਸੜਕਾਂ ਦਾ ਪੈਚ ਵਰਕ ਕਰਕੇ ਮੁਰੰਮਤ ਕਰ ਦਿੱਤੀ ਗਈ ਹੈ।ਕਮਿਸ਼ਨਰ ਨਗਰ ਨਿਗਮ ਹਰਪ੍ਰੀਤ ਸਿੰਘ ਨੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਜੀ.ਟੀ.ਰੋਡ ਦੀ ਮੁੱਖ ਸੜਕ ਦੀ ਮੁਰੰਮਤ ਕਰ ਦਿੱਤੀ ਗਈ ਹੈ ਅਤੇ ਇਸ ਦੀਆਂ ਪੁਰਾਣੀਆਂ …
Read More »ਲਾਈਫ ਇੰਸ਼ੋਰੈਂਸ ਕਾਰਪੋਰੇਸ਼ਨ ਵਲੋਂ ਪਿੰਗਲਵਾੜਾ ਦੇ ਮਰੀਜ਼ਾਂ ਲਈ ਇਕ ਫੋਰਸ ਟ੍ਰੈਕਸ ਐਂਬੂਲੈਂਸ ਭੇਟ
ਅੰਮ੍ਰਿਤਸਰ, 15 ਮਈ (ਜਗਦੀਪ ਸਿੰਘ) – ਲਾਈਫ ਇੰਸ਼ੋਰੈਂਸ ਕਾਰਪੋਰੇਸ਼ਨ ਨੇ ਗੋਲਡਨ ਜੁਬਲੀ ਫਾਉਂਡੇਸ਼ਨ ਦਿਵਸ ਮਨਾਉਂਦੇ ਹੋਏ, ਪਿੰਗਲਵਾੜਾ ਦੇ ਮਰੀਜ਼ਾਂ ਲਈ ਇਕ ਫੋਰਸ ਟ੍ਰੈਕਸ ਐਂਬੂਲੈਂਸ ਭੇਟ ਕੀਤੀ ਹੈ।ਐਂਬੂਲੈਂਸ ਦੀ ਵਰਤੋਂ ਪਿੰਗਲਵਾੜਾ ਦੇ ਗੰਭੀਰ ਮਰੀਜ਼ਾਂ ਨੂੰ ਵਾਰਡਾਂ ਤੋਂ ਹਸਪਤਾਲਾਂ ਤੱਕ ਲਿਜਾਣ ਲਈ ਅਤੇ ਵਾਪਸ ਲਿਆਉਣ ਲਈ ਕੀਤੀ ਜਾਵੇਗੀ।ਇਸ ਰਾਹੀਂ ਸੜਕ ਕਿਨਾਰੇ, ਹਰਿਮੰਦਰ ਸਾਹਿਬ, ਰੇਲਵੇ ਸਟੇਸ਼ਨ ਦੇ ਬਾਹਰੋਂ ਬੇਸਹਾਰਾ ਲੋਕਾਂ ਨੂੰ ਪਿੰਗਲਵਾੜਾ ਵੀ …
Read More »MCA keeping constant watch on the working of Khaparkheri & Gaunsabad Sewerage Treatment Plant
Amritsar, May 15 (Punjab Post Bureau) – Commissioner Corporation Harpreet Singh said in a press release that Municipal Corporation Amritsar is keeping constant watch on the working of Khaparkheri & Gaunsabad Sewerage Treatment Plant and Intermediate Pumping Stations at Batala Road & Mohkampura to check the proper flow of sewerage. He said Municipal Corporation has geared up its machinery and …
Read More »ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ’ਚ ਲੋਕ ‘ਆਪ’ ਵਿੱਚ ਸ਼ਾਮਲ – ਮੰਤਰੀ ਈ.ਟੀ.ਓ
ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ ਬਿਊਰੋ) – ਵਿਰੋਧੀ ਪਾਰਟੀਆਂ ਨੂੰ ਪੰਜਾਬ ਵਿਚ ਲੋਕ ਮੂੰਹ ਨਹੀਂ ਲਾਉਣਗੇ ਅਤੇ ਇਸ ਵਾਰ ਖਡੂਰ ਸਾਹਿਬ ਹਲਕੇ ਤੋਂ ਲਾਲਜੀਤ ਸਿੰਘ ਭੁੱਲਰ ਵੱਡੀ ਲੀਡ ਨਾਲ ਇਹ ਸੀਟ ਜਿੱਤਣਗੇ।ਇਹ ਪ੍ਰਗਟਾਵਾ ਕੈਬਿਨਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਵੱਡੀ ਗਿਣਤੀ ‘ਚ ਆਪ ਵਿੱਚ ਸ਼ਾਮਲ ਹੋਏ ਲੋਕਾਂ ਨੂੰ ਸਨਮਾਨਿਤ ਕਰਦੇ ਸਮੇਂ ਕਰਦਿਆਂ ਕਿਹਾ ਕਿ ਜੰਡਿਆਲਾ ਹਲਕੇ ਵਿੱਚ ਵਿਰੋਧੀ ਪਾਰਟੀਆਂ ਨੂੰ …
Read More »ਬਠਿੰਡੇ ਦੇ ਲੋਕ ਵੱਡੀ ਲੀਡ ਨਾਲ ਜਿਤਾ ਕੇ ਪਾਰਲੀਮੈਂਟ ਦੀਆਂ ਪੌੜੀਆਂ ਚੜਾਉਣਗੇ – ਖੁੱਡੀਆਂ
ਭੀਖੀ, 15 ਮਈ (ਕਮਲ ਜ਼ਿੰਦਲ) – ਆਮ ਆਦਮੀ ਪਾਰਟੀ ਦੇ ਹਲਕਾ ਬਠਿੰਡਾ ਤੋਂ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਵਲੋਂ ਪਿੰਡ ਭੋਪਾਲ ਵਿਖੇ ਪਿਛਲੇ ਦਿਨੋਂ ਹੀ ਕਾਂਗਰਸ ਪਾਰਟੀ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਚੁਸਪਿੰਦਰ ਸਿੰਘ ਚਹਿਲ ਦੀ ਵਰਕਰ ਮਿਲਣੀ ਵਿੱਚ ਪਹੁੰਚੇ।ਜਿਥੇ ਉਹਨਾਂ ਆਮ ਆਦਮੀ ਪਾਰਟੀ ਦੁਆਰਾ ਦੋ ਸਾਲਾਂ ਵਿੱਚ ਲੋਕਾਂ ਲਈ ਕੀਤੇ ਗਏ ਕੰਮਾਂ ਨੂੰ ਗਿਣਾਇਆ, ਉਥੇ ਹੀ ਵਿਰੋਧੀ ਪਾਰਟੀਆਂ …
Read More »