ਸਾਡੀਆਂ ਸਭ ਤੋਂ ਮਜ਼ਬੂਤ ਆਵਾਜ਼ਾਂ ਵਿਚੋਂ ਇਕ ਕੁਲਦੀਪ ਧਾਲੀਵਾਲ ਨੂੰ ਜਿਤਾਓ – ਭਗਵੰਤ ਮਾਨ ਅੰਮ੍ਰਿਤਸਰ, 16 ਮਈ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀਰਵਾਰ ਨੂੰ ਅੰਮ੍ਰਿਤਸਰ ‘ਚ ‘ਆਪ’ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਹੱੱਕ `ਚ ਚੋਣ ਪ੍ਰਚਾਰ ਕਰਨ ਲਈ ਪੰਜਾਬ ਪਹੁੰਚੇ `ਆਪ` ਸੁਪਰੀਮੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ …
Read More »Daily Archives: May 16, 2024
ਗੁਰਜੀਤ ਔਜਲਾ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਆਸ਼ੀਰਵਾਦ
ਅੰਮ੍ਰਿਤਸਰ, 16 ਮਈ (ਪੰਜਾਬ ਪੋਸਟ ਬਿਊਰੋ) – ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਬੀਤੇ ਦਿਨ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਅਸ਼ੀਰਵਾਦ ਲਿਆ ਅਤੇ ਸਮਾਜ ਤੇ ਨੌਜਵਾਨਾਂ ਦੇ ਬਦਲ ਰਹੇ ਹਾਲਾਤਾਂ ਬਾਰੇ ਚਰਚਾ ਕੀਤੀ। ਸੰਸਦ ਮੈਂਬਰ ਅਤੇ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਬਾਬਾ ਜੀ ਦੀ ਸ਼ਖਸ਼ੀਅਤ ਦਾ ਲੋਕਾਂ `ਤੇ …
Read More »ਬਾਰ ਐਸੋਸੀਏਸ਼ਨ ਵਲੋਂ ਗੁਰਜੀਤ ਔਜਲਾ ਨੂੰ ਸਮਰਥਨ ਦਾ ਐਲਾਨ
ਅੰਮ੍ਰਿਤਸਰ, 16 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਨੇ ਅੱਜ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ।ਇਸ ਦੌਰਾਨ ਚੇਅਰਮੈਨ ਪ੍ਰਦੀਪ ਸੈਣੀ ਦੀ ਅਗਵਾਈ ਹੇਠ ਵਕੀਲਾਂ ਨਾਲ ਬਾਰ ਕੌਂਸਲ ਵਿਖੇ ਲੋਕ ਸਭਾ ਚੋਣਾਂ ਬਾਰੇ ਖੁੱਲ੍ਹ ਕੇ ਯੂਨੀਅਨ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ।ਬਾਰ ਐਸੋਸੀਏਸ਼ਨ ਵਲੋਂ ਗੁਰਜੀਤ ਔਜਲਾ …
Read More »ਅੰਜ਼ੂ ਸਿੰਗਲਾ ਦੀ ਤੀਸਰੀ ਬਰਸੀ ਮਨਾਈ, ਯਾਦ ਵਿੱਚ ਲਗਾਏ ਰੁੱਖ
ਭੀਖੀ, 16 ਮਈ (ਕਮਲ ਜ਼ਿੰਦਲ) – ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਓ ਦੀ ਸੰਸਥਾਪਕ ਅੰਜ਼ੂ ਸਿੰਗਲਾ ਨੂੰ ਉਨ੍ਹਾ ਦੀ ਤੀਸਰੀ ਬਰਸੀ ‘ਤੇ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਭਾਵਭਿੰਨੀ ਸਸ਼ਧਾਂਜਲੀ ਭੇਂਟ ਕੀਤੀ ਗਈ ਤੇ ਉਨ੍ਹਾ ਦੀ ਯਾਦ ਨੂੰ ਸਮਰਪਿਤ ਸਕੂਲ ਕੰਪਲੈਕਸ ਵਿੱਚ ਪੌਦੇ ਵੀ ਲਗਾਏ ਗਏ।ਸਕੂਲ ਪ੍ਰਬੰਧਕ ਰਿਸ਼ਵ ਸਿੰਗਲਾ ਨੇ ਕਿਹਾ ਕਿ ਮਾਤਾ ਅੰਜ਼ੂ ਸਿੰਗਲਾ ਨੇ ਆਪਣੇ ਅੰਤਿਮ ਦਮ ਤੱਕ ਸਿੱਖਿਆਂ ਦੇ …
Read More »ਦਯਾਨੰਦ ਆਈ.ਟੀ.ਆਈ ਵਿਖੇ ਵੋਟਰ ਜਾਗਰੂਕਤਾ ਸੈਮੀਨਾਰ
ਅੰਮ੍ਰਿਤਸਰ, 16 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਦੀ ਅਗਵਾਈ ਹੇਠ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਿੱਚ ਅੱਜ ਦਯਾਨੰਦ ਆਈ.ਟੀ.ਆਈ ਵਿਖੇ ਵੋਟਰ ਜਾਗਰੂਕਤਾ ਸਬੰਧੀ ਗਤੀਵਿਧੀਆਂ ਕਰਵਾਈਆਂ ਗਈਆਂ।ਵਿਧਾਨ ਸਭਾ …
Read More »ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਵੱਧ ਖਰਚਣ ਵਾਲੇ ਉਮੀਦਵਾਰ ਦੀ ਉਮੀਦਵਾਰੀ ਹੋ ਸਕਦੀ ਹੈ ਰੱਦ- ਜਨਰਲ ਅਬਜ਼ਰਵਰ
ਅੰਮ੍ਰਿਤਸਰ, 16 ਮਈ (ਸੁਖਬੀਰ ਸਿੰਘ) -ਮੁੱਖ ਚੋਣ ਕਮਿਸਨ ਦੀਆਂ ਹਦਾਇਤਾਂ ਅਨੁਸਾਰ ਲੋਕਸਭਾ ਚੋਣਾਂ ਲੜ ਰਹੇ ਉਮੀਦਵਾਰ ਵੱਧ ਤੋਂ ਵੱਧ 95 ਲੱਖ ਰੁਪਏ ਖਰਚ ਕਰ ਸਕਦੇ ਹਨ ਤੋਂ ਵੱਧ ਰਾਸ਼ੀ ਖਰਚ ਕੀਤੇ ਜਾਣ ਦੀ ਸੂਰਤ ਵਿੱਚ ਜੇਤ ਉਮੀਦਵਾਰ ਦੀ ਉਮੀਦਵਾਰੀ ਵੀ ਰੱਦ ਕੀਤੀ ਜਾ ਸਕਦੀ ਹੈ। ਅੰਮ੍ਰਿਤਸਰ ਲਈ ਨਿਯੁੱਕਤ ਕੀਤੇ ਗਏ ਚੋਣ ਨਿਗਰਾਨ ਜਨਰਲ ਰਾਧਾ ਬਿਨੋਦ ਸ਼ਰਮਾ ਨੇ ਇਨਾਂ ਸ਼ਬਦਾਂ ਦਾ …
Read More »ਸਰਕਾਰੀ ਸਕੂਲ ਗੋਲ ਬਾਗ ਵਿਖੇ ਹੋਇਆ ਚੋਣ ਜਾਗਰੂਕਤਾ ਪ੍ਰੋਗਰਾਮ
ਅੰਮ੍ਰਿਤਸਰ, 16 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਦੀ ਅਗਵਾਈ ਹੇਠ ਅੰਮ੍ਰਿਤਸਰ ਉਤਰੀ ਵਿਧਾਨ ਸਭਾ ਹਲਕੇ ਦੇ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਵਧੀਕ ਮੁੱਖ ਪ੍ਰਸ਼ਾਸਕ ਅੰਮ੍ਰਿਤਸਰ ਵਿਕਾਸ ਅਥਾਰਟੀ ਰਜ਼ਤ ਉਬਰਾਏ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ …
Read More »ਅਕੇਡੀਆ ਵਰਲਡ ਸਕੂਲ ਦਸਵੀਂ ਸੀ.ਬੀ.ਐਸ.ਈ ਬੋਰਡ ਦਾ ਨਤੀਜ਼ਾ ਰਿਹਾ ਸ਼ਾਨਦਾਰ
ਸੰਗਰੂਰ, 16 ਮਈ (ਜਗਸੀਰ ਲੌਂਗੋਵਾਲ) – ਅਕੇਡੀਆ ਵਰਲਡ ਸਕੂਲ ਸੁਨਾਮ ਦੇ ਚੇਅਰਮੈਨ ਗਗਨਦੀਪ ਸਿੰਘ ਨੇ ਦੱਸਿਆ ਕਿ ਸੀ.ਬੀ.ਐਸ.ਈ ਬੋਰਡ 10ਵੀਂ ਜਮਾਤ ਦੀ ਬੋਰਡ ਪ੍ਰੀਖਿਆ ‘ਚ ਸਕੂਲ ਦਾ ਨਤੀਜਾ 100 ਪ੍ਰਤੀਸ਼ਤ ਰਿਹਾ।ਦਸਵੀਂ ਜਮਾਤ ਦੀ ਵਿਦਿਆਰਥਣ ਨਿਤਿਕਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 98 ਪ੍ਰਤੀਸ਼ਤ ਅੰਕਾਂ ਨਾਲ ਪਹਿਲਾ ਤੇ ਵੰਸ਼ਿਕਾ ਸਿੰਗਲਾ ਨੇ 97.8 ਪ੍ਰਤੀਸ਼ਤ ਅੰਕ ਹਾਸਲ ਕਰਕੇ ਦੂਜਾ ਅਤੇ ਭਵਿਆ ਸਿੰਗਲਾ ਨੇ 92.6 ਪ੍ਰਤੀਸ਼ਤ …
Read More »ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ
ਸੰਗਰੂਰ, 16 ਮਈ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦਸਵੀਂ ਕਲਾਸ ਦਾ ਨਤੀਜਾ 100 ਫੀਸਦੀ ਰਿਹਾ।ਅਕੈਡਮੀ ਦੀ ਪ੍ਰਿੰਸੀਪਲ ਅਨੁਰਾਧਾ ਬੱਬਰ ਨੇ ਦੱਸਿਆ ਕਿ ਵਿਦਿਆਰਥਣ ਜਸ਼ਨਦੀਪ ਕੌਰ ਨੇ 95.2% ਅੰਕਾਂ ਨਾਲ ਪਹਿਲਾ ਸਥਾਨ, ਮਹਿਕਦੀਪ ਕੌਰ 95% ਅੰਕਾਂ ਨਾਲ ਦੂਸਰਾ ਸਥਾਨ ਅਤੇ ਸੁਰਿੰਦਰ ਸਿੰਘ ਨੇ 92% ਅੰਕ ਹਾਸਿਲ ਕਰਕੇ ਤੀਸਰਾ ਸਥਾਨ ਹਾਸਿਲ ਕੀਤਾ।ਵਿੱਦਿਆਰਥੀਆਂ ਨੇ ਚੰਗੇ ਨੰਬਰ ਹਾਸਲ ਕਰਕੇ ਸਕੂਲ ਅਤੇ ਇਲਾਕੇ …
Read More »ਸੀ.ਐਮ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ
ਅੰਮ੍ਰਿਤਸਰ, 16 ਮਈ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਅੰਮ੍ਰਿਤਸਰ ਦੇ ਸ਼੍ਰੀ ਦੁਰਗਿਆਣਾ ਮੰਦਰ ਵਿੱਚ ਮੱਥਾ ਟੇਕਿਆ ਅਤੇ ਮਾਤਾ ਜੀ ਦਾ ਆਸ਼ੀਰਵਾਦ ਲਿਆ।ਮੱਥਾ ਟੇਕਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੀ ਸ਼ਾਂਤੀ …
Read More »