ਅੰਮ੍ਰਿਤਸਰ, 18 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਦੀ ਅਗਵਾਈ ਹੇਠ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਜੋਂ ਸੀਨੀਅਰ ਸਿਟੀਜਨਾਂ ਨੂੰ ਵੋਟਾਂ ਪ੍ਰਤੀ ਜਾਗਰੂਕ ਕਰਨ ਲਈ ਇੱਕ ਸੈਮੀਨਾਰ ਸਥਾਨਕ ਸੈਂਟਰਲ …
Read More »Daily Archives: May 18, 2024
ਸਕੂਲ ਆਫ਼ ਐਮੀਨੈਂਸ ਛੇਹਰਟਾ ਵਿਖੇ ਵੋਟਰ ਜਾਗਰੂਕਤਾ ਸਮਾਗਮ
ਅੰਮ੍ਰਿਤਸਰ, 18 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਦੀ ਅਗਵਾਈ ਅਤੇ ਅੰਮ੍ਰਿਤਸਰ ਪੱਛਮੀ ਵਿਧਾਨ ਸਭਾ ਹਲਕੇ ਤੋਂ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ ਅੰਮ੍ਰਿਤਸਰ ਮਨਕੰਵਲ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ‘ਤੇ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਅੰਮ੍ਰਿਤਸਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਸਥਿਤ ਸਕੂਲ ਆਫ਼ ਐਮੀਨੈਂਸ ਛੇਹਰਟਾ ਵਿਖੇ ਵੋਟਰ ਜਾਗਰੂਕਤਾ …
Read More »ਡਾ. ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ
ਟਰੱਸਟ ਵੱਲੋਂ ਪੀੜ੍ਹਤ ਪਰਿਵਾਰ ਨੂੰ 2000/- ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਵਾਂਗੇ – ਡਾ: ਓਬਰਾਏ ਅੰਮ੍ਰਿਤਸਰ, 18 ਮਈ (ਜਗਦੀਪ ਸਿੰਘ) – ਪੂਰੀ ਦੁਨੀਆਂ ਅੰਦਰ ਆਪਣੇ ਨਿਵੇਕਲੇ ਸੇਵਾ ਕਾਰਜ਼ਾਂ ਕਾਰਨ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਜਲੰਧਰ ਜਿਲ੍ਹੇ ਦੀ ਤਹਿਸੀਲ ਨਕੋਦਰ ਦੇ ਪਿੰਡ ਗਿੱਦੜਪਿੰਡੀ ਨਾਲ ਸਬੰਧਿਤ …
Read More »ਹੋਟਲ ਅਤੇ ਐਗਰੋ ਬੇਸ ਉਦਯੋਗ ਸਥਾਪਿਤ ਹੋਣ ਨਾਲ, ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ – ਸੰਧੂ ਸਮੁੰਦਰੀ
ਅੰਮ੍ਰਿਤਸਰ, 18 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਵਿਧਾਨ ਸਭਾ ਹਲਕਾ ਇੰਚਾਰਜ ਡਾ: ਰਾਮ ਚਾਵਲਾ, ਮੰਡਲ ਪ੍ਰਧਾਨ ਸੁਧੀਰ ਅਰੋੜਾ ਬਜਰੰਗੀ ਦੀ ਅਗਵਾਈ ਹੇਠ ਵਾਰਡ ਨੰਬਰ 60 ਜਲ੍ਹਿਆਂਵਾਲਾ ਬਾਗ ਮੰਡਲ ਵਿਖੇ ਲੋਕਾਂ ਨਾਲ ਮੀਟਿੰਗ ਕੀਤੀ।ਇਸ ਦੌਰਾਨ ਸੰਧੂ ਸਮੁੰਦਰੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਭਾਜਪਾ ਦਾ ਸਾਥ ਦੇਣ, …
Read More »ਸੰਗਰੂਰ ਲੋਕ ਸਭਾ ਚੋਣ ਲਈ 23 ਉਮੀਦਵਾਰ ਮੈਦਾਨ ਵਿੱਚ – ਜਤਿੰਦਰ ਜ਼ੋਰਵਾਲ
ਸੰਗਰੂਰ, 18 ਮਈ (ਜਗਸੀਰ ਲੌਂਗੋਵਾਲ) – ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਵਾਪਸ ਲੈਣ ਦੇ ਅੰਤਿਮ ਦਿਨ ਤਿੰਨ ਉਮੀਦਵਾਰਾਂ ਵਲੋਂ ਆਪਣੇ ਕਾਗਜ਼ ਵਾਪਸ ਲਏ ਗਏ ਹਨ।ਰਿਟਰਨਿੰਗ ਅਫ਼ਸਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਹੁਣ ਲੋਕ ਸਭਾ ਚੋਣਾਂ ਲਈ 23 ਉਮੀਦਵਾਰ ਚੋਣ ਮੈਦਾਨ ਵਿੱਚ ਹਨ ਅਤੇ ਜਦਕਿ ਵੋਟਰਾਂ ਨੂੰ ‘ਨੋਟਾ’ ਬਟਨ ਦੀ ਸੁਵਿਧਾ ਵੀ ਮਿਲੇਗੀ।ਉਨ੍ਹਾਂ ਦੱਸਿਆ ਕਿ ਉਮੀਦਵਾਰਾਂ ਨੂੰ ਚੋਣ ਚਿੰਨ੍ਹ ਜਾਰੀ …
Read More »ਲੋਕ ਸਭਾ ਉਮੀਦਵਾਰ ਆਪਣੇ ਮੈਨੀਫੈਸਟੋ ਵਿੱਚ ਪ੍ਰਦੂਸ਼ਣ ਦੇ ਮੁੱਦੇ ‘ਤੇ ਗੰਭੀਰਤਾ ਨਾਲ ਕੰਮ ਦਾ ਵਾਅਦਾ ਕਰਨ
ਅੰਮ੍ਰਿਤਸਰ, 18 ਮਈ (ਜਗਦੀਪ ਸਿੰਘ) – ਅੱਜ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ:) ਅੰਮ੍ਰਿਤਸਰ ਦੀ ਮਾਨਾਂਵਾਲਾ ਬ੍ਰਾਂਚ ਵਿਖੇ ਪੰਜਾਬ ਦੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਗਰੀਨ ਮੈਨੀਫੈਸਟੋ ਪੰਜਾਬ 2024 ਲੋਕ ਸਭਾ ਚੋਣਾਂ ਦੇ ਉਮੀਦਵਾਰ ਲਈ ਪੰਜਾਬ ਦੇ ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਲਈ ਦਿਨ ਰਾਤ ਕੰਮ ਕਰ ਰਹੀਆਂ ਕਮੇਟੀਆਂ ਅਤੇ ਜੰਥੇਬੰਦੀਆਂ ਨਰੋਆ ਪੰਜਾਬ ਮੰਚ, ਅਕਾਲ ਪੁਰਖ ਕੀ ਫੌਜ, ਬੁੱਢਾ …
Read More »ਅਕਾਲ ਅਕੈਡਮੀ ਚੀਮਾ ਅੰਗਰੇਜ਼ੀ ਮਾਧਿਅਮ ਦੀ 10ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
ਸੰਗਰੂਰ, 18 ਮਈ (ਜਗਸੀਰ ਲੌਂਗੋਵਾਲ)- ਸੀ.ਬੀ.ਐਸ.ਈ ਵਲੋਂ ਦਸਵੀਂ ਕਲਾਸ ਦਾ ਨਤੀਜਾ ਐਲਾਨਿਆ ਗਿਆ, ਜਿਸ ਵਿੱਚ ਅਕਾਲ ਅਕੈਡਮੀ ਚੀਮਾ ਇੰਗਲਿਸ਼ ਮਾਧਿਅਮ ਦਾ ਦਸਵੀਂ ਜਮਾਤ ਦਾ ਨਤੀਜਾ 100% ਫੀਸਦੀ ਰਿਹਾ। ਵਿਦਿਆਰਥੀਆਂ ਨੇ ਵਧੀਆ ਅੰਕ ਹਾਸਲ ਕਰਦੇ ਹੋਏ ਸਕੂਲ ਦਾ ਨਾਂਅ ਰੋਸ਼ਨ ਕੀਤਾ।ਸਕੂਲ ਪ੍ਰਿੰਸੀਪਲ ਨੀਨਾ ਸ਼ਰਮਾ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਦੱਸਿਆ ਕਿ ਅਕੈਡਮੀ ਦੇ ਸ਼ਾਨਦਾਰ ਨਤੀਜੇ ਵਿਚੋਂ …
Read More »ਨੈਸ਼ਨਲ ਡੇਂਗੂ ਦਿਵਸ ਮੌਕੇ ਜਾਗਰੂਕਤਾ ਕੱਢੀ ਰੈਲੀ
ਅੰਮ੍ਰਿਤਸਰ, 18 ਮਈ (ਸੁਖਬੀਰ ਸਿੰਘ) – ਸਿਵਲ ਸਰਜਨ ਡਾ. ਸੁਮੀਤ ਸਿੰਘ ਵਲੋ ਦਫਤਰ ਸਿਵਲ ਸਰਜਨ ਵਿਖੇ ਤੋਂ ਨੈਸ਼ਨਲ ਡੇੰਗੂ ਦਿਵਸ ਮੌਕੇ ਇੱਕ ਜਾਗੂਕਤਾ ਰੈਲੀ ਕੱਢੀ ਗਈ।ਇਸ ਸਾਲ ਦਾ ਥੀਮ “ਆਓ ਸਾਰੇ ਰਲ-ਮਿਲ ਕੇ ਡੇਂਗੂ ਨੂੰ ਕੰਟਰੋਲ ਕਰੀਏ” ਤੇ ਆਧਾਰਿਤ ਇਸ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦੇ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆ ਵਿੱਚ ਰਵਾਨਾ ਕੀਤਾ ਗਿਆ।ਇਸ ਰੈਲੀ ਦੇ ਨਾਲ ਆਈ.ਈ.ਸੀ ਮਟੀਰੀਅਲ …
Read More »ਸੀ.ਪੀ.ਆਈ ਐਮ.ਐਲ (ਲਿਬਰੇਸ਼ਨ) ਵਲੋਂ ਗੁਰਜੀਤ ਔਜਲਾ ਦੇ ਹੱਕ ‘ਚ ਚੋਣ ਰੈਲੀ
ਅੰਮ੍ਰਿਤਸਰ, 18 ਮਈ (ਸੁਖਬੀਰ ਸਿੰਘ) – ਸੀ.ਪੀ.ਆਈ (ਐਮ.ਐਲ) ਲਿਬਰੇਸ਼ਨ ਦੀ ਕੇਂਦਰੀ ਕਮੇਟੀ ਦੇ ਫੈਸਲੇ ਤਹਿਤ ਲਿਬਰੇਸ਼ਨ ਦੀ ਸੂਬਾ ਕਮੇਟੀ ਵਲੋਂ ਪੰਜਾਬ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਹਮਾਇਤ ਦੇਣ ਦੇ ਫੈਸਲੇ ਤਹਿਤ ਅੱਜ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਅਜਨਾਲਾ ਵਿਖੇ ਇੱਕ ਬਹੁਤ ਵੱਡੀ ਰੈਲੀ ਕੀਤੀ ਗਈ।ਇਸ ਸਮੇਂ ਗੁਰਮੀਤ ਸਿੰਘ ਬਖਤਪੁਰਾ ਅਤੇ …
Read More »