ਅੰਮ੍ਰਿਤਸਰ 20 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਦੀ ਅਗਵਾਈ ਅਤੇ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਵਧੀਕ ਕਮਿਸ਼ਨਰ ਨਗਰ ਨਿਗਮ ਸੁਰਿੰਦਰ ਸਿੰਘ ਦੇ ਦਿਸ਼ਾ ਨਿਦਰੇਸ਼ਾਂ ‘ਤੇ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਅੰਮ੍ਰਿਤਸਰ ਦੱਖਣੀ ਵਿਧਾਨ ਸਭਾ ਹਲਕੇ ਦੇ ਸਕੂਲ ਆਫ਼ ਐਮੀਨੈਂਸ ਸੁਲਤਾਨਵਿੰਡ ਰੋਡ ਵਿਖੇ ਮਹਿੰਦੀ ਮੁਕਾਬਲੇ ਕਰਵਾਏ ਗਏ।ਇਹਨਾਂ ਮੁਕਾਬਲਿਆਂ ਦਾ ਮੁੱਖ …
Read More »Daily Archives: May 20, 2024
ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਸਰਾਂ ਦਾ ਉਦਘਾਟਨ
ਅੰਮ੍ਰਿਤਸਰ, 20 ਮਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੱਧ ਪ੍ਰਦੇਸ਼ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਵਿਖੇ ਸਿੱਖ ਮਿਸ਼ਨ ਸਥਾਪਿਤ ਕਰਨ ਦੇ ਨਾਲ-ਨਾਲ ਸਿੱਖ ਸੰਗਤਾਂ ਦੀ ਸਹੂਲਤ ਲਈ ਗੁਰੂ ਨਾਨਕ ਨਿਵਾਸ ਦੀ ਨਵੀਂ ਬਣਾਈ ਗਈ ਇਮਾਰਤ ਦਾ ਉਦਘਾਟਨ ਕੀਤਾ ਗਿਆ।ਕਮੇਟੀ ਵੱਲੋਂ ਇਸ ਦੀ ਸੇਵਾ ਕਾਰ ਸੇਵਾ …
Read More »ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦੀ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਕਮੀ — ਕਮਿਸ਼ਨਰ ਨਗਰ ਨਿਗਮ
ਅੰਮ੍ਰਿਤਸਰ, 20 ਮਈ (ਜਗਦੀਪ ਸਿੰਘ) – ਅੰਮ੍ਰਿਤਸਰ ਸ਼ਹਿਰ ਦੇ ਕਿਸੇ ਵੀ ਹਿੱਸੇ ‘ਚ ਪੀਣ ਵਾਲੇ ਪਾਣੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।ਨਗਰ ਨਿਗਮ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਜਾਰੀ ਮੀਡੀਆ ਬਿਆਨ ‘ਚ ਕਿਹਾ ਹੈ ਕਿ ਨਗਰ ਨਿਗਮ ਅੰਮ੍ਰਿਤਸਰ ਸਾਰੀਆਂ ਨਾਗਰਿਕ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਆਪਣੇ ਨਾਗਰਿਕਾਂ ਨੂੰ ਪੀਣ ਵਾਲਾ ਸ਼ੁੱਧ ਪਾਣੀ ਮੁਹੱਈਆ ਕਰਵਾਉਣਾ ਨਿਗਮ ਦਾ ਫਰਜ਼ …
Read More »ਏਡਿਡ ਸਕੂਲ ਬੰਦ ਕਰਨ ਅਤੇ ਗ੍ਰਾਂਟਾਂ ਵਿੱਚ ਕਟੌਤੀ ਦੀ ਵਿਰੁੱਧ 22 ਮਈ ਨੂੰ ਸਿੱਖਿਆ ਮੰਤਰੀ ਦੇ ਹਲਕੇ `ਚ ਰੋਸ ਮਾਰਚ ਦਾ ਐਲਾਨ
ਅੰਮ੍ਰਿਤਸਰ, 20 ਮਈ (ਖੁਰਮਣੀਆਂ) – ਏਡਿਡ ਸਕੂਲ ਟੀਚਰ ਯੂਨੀਅਨ ਅੰਮ੍ਰਿਤਸਰ ਦੀ ਮੀਟਿੰਗ ਸੈਕੰਡਰੀ ਸਕੂਲ ‘ਚ ਪ੍ਰਿੰਸੀਪਲ ਅਜੇ ਬੇਰੀ ਦੀ ਪ੍ਰਧਾਨਗੀ `ਚ ਹੋਈ।ਪ੍ਰਿੰਸੀਪਲ ਬੇਰੀ ਨੇ ਕਿਹਾ ਕਿ ਸਿੱਖਿਆ ਵਿਭਾਗ ਨੇ 16 ਮਈ ਨੂੰ ਪੱਤਰ ਜਾਰੀ ਕਰਕੇ ਏਡਿਡ ਸਕੂਲਾਂ ਦੀਆਂ ਗਰਾਂਟਾਂ ਰੋਕਣ ਦੀ ਸਾਜ਼ਿਸ਼ ਰਚੀ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਜੇਕਰ ਸਿੱਖਿਆ ਵਿਭਾਗ ਨੇ …
Read More »ਖ਼ਾਲਸਾ ਕਾਲਜ ਵੂਮੈਨ ਵਿਖੇ ਆਊਟਰੀਚ ਪ੍ਰੋਗਰਾਮ ਕਰਵਾਇਆ
ਅੰਮ੍ਰਿਤਸਰ, 20 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਪੋਸ਼ਣ ਅਤੇ ਆਹਾਰ ਵਿਗਿਆਨ ਵਿਭਾਗ ਵੱਲੋਂ ਡਿਪਲੋਮਾ ਇਨ ਕੇਅਰ ਗਿਵਰ ਦੇ ਵਿਦਿਆਰਥੀਆਂ ਨਾਲ ਸੀਨੀਅਰ ਸਿਟੀਜ਼ਨ ਹਾਊਸ ’ਚ ਆਊਟਰੀਚ ਪ੍ਰੋਗਰਾਮ ਕਰਵਾਇਆ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਆਯੋਜਿਤ ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਮਾਜੀਕਰਨ ਦੇ ਮੌਕੇ ਪ੍ਰਦਾਨ ਕਰਨਾ ਅਤੇ ਬਜ਼ੁਰਗਾਂ ’ਚ ਡਿਪਰੈਸ਼ਨ, ਚਿੰਤਾ ਅਤੇ …
Read More »ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਅਨੁਸ਼ਾਸਨ ਸਬੰਧੀ ਸਮਾਗਮ ਕਰਵਾਇਆ
ਅੰਮ੍ਰਿਤਸਰ, 20 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਵਿਦਿਆਰਥੀਆਂ ਨੂੰ ਅਨੁਸ਼ਾਸਨ ਦੇ ਧਾਰਨੀ ਅਤੇ ਭਵਿੱਖ ਲਈ ਜ਼ਿੰਮੇਵਾਰ ਨਾਗਰਿਕ ਬਣਾਉਣ ਦੇ ਮਕਸਦ ਤਹਿਤ ਇਨਵੈਸਟੀਚਰ ਸਮਾਗਮ ਕਰਵਾਇਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਦੀ ਅਗਵਾਈ ਹੇਠ ਕਰਵਾਏ ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਅਨੁਸ਼ਾਸਨਮਈ ਢੰਗ ਨਾਲ ਸਾਹਿਬਜ਼ਾਦਾ ਅਜੀਤ ਸਿੰਘ, ਸਾਹਿਬਜ਼ਾਦਾ ਜੁਝਾਰ ਸਿੰਘ, ਸਾਹਿਬਜ਼ਾਦਾ ਜ਼ੋਰਾਵਰ ਸਿੰਘ ਅਤੇ …
Read More »ਖ਼ਾਲਸਾ ਕਾਲਜ ਐਜੂਕੇਸ਼ਨ ਜੀ.ਟੀ ਰੋਡ ਦੀਆਂ ਵਿਦਿਆਰਥਣਾਂ ਨੇ ਪ੍ਰੀਖਿਆ ’ਚ ਹਾਸਲ ਕੀਤੀਆਂ ਟਾਪ ਪੁਜੀਸ਼ਨਾਂ
ਅੰਮ੍ਰਿਤਸਰ, 20 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ.ਏ ਬੀ.ਐਡ (4 ਸਾਲਾ ਇੰਟੀਗ੍ਰੇਟਿਡ) ਕੋਰਸ ਦੇ ਸਮੈਸਟਰ-7ਵਾਂ ਦੀ ਪ੍ਰੀਖਿਆ ਦੇ ਨਤੀਜੇ ’ਚ ਯੂਨੀਵਰਸਿਟੀ ਦੀਆਂ ਟਾਪ ਪੁਜ਼ੀਸ਼ਨਾਂ ਹਾਸਲ ਕਰਕੇ ਕਾਲਜ ਅਤੇ ਮਾਤਾ ਪਿਤਾ ਦਾ ਨਾਂਅ ਰੌਸ਼ਨ ਕੀਤਾ ਹੈ।ਕਾਲਜ ਦੀਆਂ ਵਿਦਿਆਰਥਣਾਂ ਨੇ ਸ਼੍ਰਿਸ਼ਟੀ ਅਰੋੜਾ, ਹਰਜੀਤ ਕੌਰ, ਹਰਪ੍ਰੀਤ ਕੌਰ …
Read More »ਜੀ.ਪੀ.ਐਸ ਲੱਗੀਆਂ ਗੱਡੀਆਂ ‘ਤੇ ਹੀ ਵੋਟਰ ਮਸ਼ੀਨਾਂ ਦੀ ਹੋਵੇ ਢੋਆ ਢੁਆਈ – ਜਿਲ੍ਹਾ ਚੋਣ ਅਧਿਕਾਰੀ
ਅੰਮ੍ਰਿਤਸਰ, 20 ਮਈ (ਸੁਖਬੀਰ ਸਿੰਘ) – ਜ੍ਹਿਲਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣਾਂ ਲਈ ਵੋਟਿੰਗ ਮਸ਼ੀਨਾਂ ਦੀ ਢੋਆ ਢੁਆਈ ਲਈ ਜੀ.ਪੀ.ਐਸ ਨਾਲ ਲੈਸ ਗੱੱਡੀਆਂ ਦੀ ਵਰਤੋਂ ਕਰਨ ਦੀ ਹਦਾਇਤ ਕੀਤੀ ਹੈ ਅਤੇ ਇਸ ਕੰਮ ਲਈ ਵਰਤੀ ਜਾਣ ਵਾਲੀ ਹਰੇਕ ਗੱਡੀ ਉਤੇ ਜੀ.ਪੀ.ਐਸ ਲਗਵਾਉਣ ਦੀ ਜਿੰਮੇਵਾਰੀ ਸੈਕਟਰੀ ਆਰ.ਟੀ.ਏ ਅਰਸ਼ਦੀਪ ਸਿੰਘ ਨੂੰ ਸੌਂਪੀ ਹੈ।ਥੋਰੀ ਨੇ ਕਿਹਾ ਕਿ ਵੋਟਿੰਗ ਮਸ਼ੀਨਾਂ ਦੀ …
Read More »ਜਰਮਨੀ ਦੀ ਕੰਪਨੀ ਫੇਸਟੋ ਵਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਤੇ ਰੋਬੋਟਿਕਸ ਬਾਰੇ 5-ਰੋਜ਼ਾ ਸਿਖਲਾਈ ਪ੍ਰੋਗਰਾਮ
ਅੰਮ੍ਰਿਤਸਰ, 20 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਭਾਰਤ ਸਰਕਾਰ ਦੀ ਰੂਸਾ ਗ੍ਰਾਂਟ ਦੁਆਰਾ ਮਕੈਨੀਕਲ ਇੰਜੀਨੀਅਰਿੰਗ ਵਿਭਾਗ ਵਿੱਚ “ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਰੋਬੋਟਿਕਸ” ਲੈਬਾਰਟਰੀ ਦੀ ਸਥਾਪਨਾ ਕੀਤੀ ਗਈ ਹੈ।”ਫੈਕਟਰੀ ਆਟੋਮੇਸ਼ਨ ਅਤੇ ਰੋਬੋਟਿਕਸ ਪ੍ਰੋਗ੍ਰਾਮਿੰਗ ਯੂਸਿੰਗ ਫਲੂਡਸਿਮ ਸੌਫਟਵੇਅਰ ਐਂਡ ਸੀ.ਆਈ.ਆਰ.ਓ.ਐਸ ਸਾਫਟਵੇਅਰ ਆਫ ਜਰਮਨੀ ਫੇਸਟੋ ਕੰਪਨੀ” ਵਿਸ਼ੇ `ਤੇ ਇਹ ਪੰਜ਼ …
Read More »ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ – ਪਿੰਡਾਂ ‘ਚ ਵੱਸਦੀ ਕਲਾ ਦਾ ਕੀਤਾ ਜਾਵੇਗਾ ਨਵੀਨੀਕਰਣ
ਅੰਮ੍ਰਿਤਸਰ, 20 ਮਈ (ਸੁਖਬੀਰ ਸਿੰਘ) – ਮਜੀਠਾ ਦੇ ਟਾਹਲੀ ਸਾਹਿਬ ਅਤੇ ਰਾਮ ਦੀਵਾਲੀ ਹਿੰਦੂਆਂ ਵਿਖੇ ਕਾੰਗਰਸ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ‘ਚ ਮੀਟਿੰਗ ਕੀਤੀ ਗਈ।ਇਸ ਦੌਰਾਨ ਗੁਰਜੀਤ ਸਿੰਘ ਨੇ ਪਿੰਡਾਂ ਦੇ ਲੋਕਾਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਪੰਜਾਬ ਦੇ ਪਿੰਡਾ ਦੀ ਕਲਾ ਨੂੰ ਸਿਰਫ ਇੱਕ ਮੌਕਾ ਦੇਣ ਦੀ ਲੋੜ ਹੈ, ਜਿਸ ਨਾਲ ਪੂਰੇ ਰਾਜ ਦਾ ਵਿਕਾਸ ਹੋਵੇਗਾ। ਉਹਨਾਂ ਕਿਹਾ …
Read More »