ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਦੇਸ਼ ਵਿੱਚ ਜਿਥੇ ਜਿਥੇ ਵੀ ਕਾਂਗਰਸ ਦੀਆਂ ਸਰਕਾਰਾਂ ਹਨ, ਉਥੇ ਪੁਰਾਣੀ ਪੈਨਸ਼ਨ ਲਾਗੂ ਹੋ ਚੁੱਕੀ ਹੈ।ਕੇਂਦਰ ਵਿੱਚ ਕਾਂਗਰਸ ਦੀ ਸਰਕਾਰ ਆਉਣ ਤੇ ਪੰਜਾਬ ਵਿੱਚ ਵੀ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲ ਕਰ ਦਿੱਤੀ ਜਾਵੇਗੀ।ਇਹ ਪ੍ਰਗਟਾਵਾ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਹਲਕਾ ਮਜੀਠਾ ਦੇ ਪਿੰਡਾਂ ਭੰਗਾਲੀ ਅਤੇ ਪਾਖਰਪੁਰਾ ਵਿਖੇ …
Read More »Daily Archives: May 21, 2024
ਗੁਰਮੀਤ ਸਿੰਘ ਖੁੱਡੀਆਂ ਦੇ ਚੋਣ ਦਫਤਰ ਦਾ ਕੀਤਾ ਗਿਆ ਉਦਘਾਟਨ
ਭੀਖੀ, 21 (ਕਮਲ ਜ਼ਿੰਦਲ) – ਸਥਾਨਕ ਸ਼ਹਿਰ ਭੀਖੀ ਵਿਖੇ ਆਮ ਆਦਮੀ ਪਾਰਟੀ ਵਲੋਂ ਹਲਕਾ ਵਿਧਾਇਕ ਡਾ. ਵਿਜੈ ਸਿੰਗਲਾ ਦੀ ਅਗਵਾਈ ਵਿੱਚ ਪਾਰਟੀ ਦਫ਼ਤਰ ਦਾ ਉਦਘਾਟਨ ਕੀਤਾ ਗਿਆ।ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਭਾਰੀ ਬਹੁਮਤ ਨਾਲ ਗੁਰਮੀਤ ਸਿੰਘ ਖੁੰਡੀਆਂ ਜਿੱਤ ਹਾਸਿਲ ਕਰਨਗੇ।ਹਲਕਾ ਮਾਨਸਾ ਤੋਂ ਵੱਡੀ ਲੀਡ ਨਾਲ ਇਸ ਵਾਰ ਫਿਰ ਲੋਕ ਇਤਿਹਾਸ ਦੁਰਹਾਉਣ ਗਏ।ਮਾਨ ਸਰਕਾਰ ਦੇ ਦੋ ਸਾਲਾਂ ਦੇ ਕਾਰਜ਼ਕਾਲ ਦੌਰਾਨ …
Read More »ਵੋਟ ਪਾਉਣ ਵਾਸਤੇ ਜਿਲ੍ਹੇ ਦੇ ਵੋਟਰਾਂ ਨੂੰ ਸੱਦਾ ਪੱਤਰ ਭੇਜੇਗਾ ਜਿਲ੍ਹਾ ਪ੍ਰਸ਼ਾਸਨ
ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਚੋਣਾਂ ਦੇ ਤਿਉਹਾਰ ਨੂੰ ਸਹੀ ਅਰਥਾਂ ਵਿੱਚ ਮਨਾਉਣ ਦੇ ਮਨੋਰਥ ਨਾਲ ਜਿਲ੍ਹਾ ਪ੍ਰਸ਼ਾਸਨ ਨੇ ਵੋਟਰਾਂ ਨੂੰ ਵੋਟ ਪਾਉਣ ਵਾਸਤੇ ਸੱਦਾ ਪੱਤਰ ਭੇਜਣ ਦਾ ਪ੍ਰੋਗਰਾਮ ਬਣਾਇਆ ਹੈ ਅਤੇ ਇਸ ਕੰਮ ਲਈ ਪੰਜਾਬੀ ਅਤੇ ਅੰਗਰੇਜ਼ੀ ਦੋ ਭਾਸ਼ਾਵਾਂ ਵਿੱਚ ਸੱਦਾ ਪੱਤਰ ਤਿਆਰ ਕੀਤੇ ਜਾ ਰਹੇ ਹਨ।ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਅਸੀਂ ਲੋਕਤੰਤਰ ਦੇ ਇਸ …
Read More »23 ਮਈ ਤੋਂ ਈ.ਵੀ.ਐਮ ਅਤੇ ਵੀ.ਵੀ.ਪੈਟ ਦੀ ਕਮਸ਼ਿਨਿੰਗ ਦਾ ਕੰਮ ਸ਼ੁਰੂ- ਜਿਲ੍ਹਾ ਚੋਣ ਅਧਿਕਾਰੀ
ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਲੋਕ ਸਭਾ ਚੋਣਾ-2024 ਦੇ ਸੱਤਵੇਂ ਗੇੜ ‘ਚ ਪੰਜਾਬ ਵਿੱਚ 01.06.2024 ਨੂੰ ਹੋਣ ਵਾਲੀ ਚੋਣ ਦੇ ਸਬੰਧ ਵਿੱਚ ਵਰਤੀਆਂ ਜਾਣ ਵਾਲੀਆਂ ਈ.ਵੀ.ਐਮ/ਵੀ.ਵੀ ਪੈਟ ਮਸ਼ੀਨਾਂ ਦੀ ਕਮਿਸ਼ਨਿੰਗ ਦਾ ਕੰਮ ਚੋਣ ਲੜ ਰਹੇ ਉਮੀਦਵਾਰਾਂ ਜਾਂ ਉਹਨਾਂ ਦੇ ਅਧਿਕਾਰਤ ਨੁਮਾਇੰਦੇ ਦੀ ਹਾਜ਼ਰੀ ਵਿੱਚ ਭਾਰਤ ਚੋਣ ਕਮਿਸ਼ਨ ਨਵੀ ਦਿੱਲੀ ਵਲੋਂ ਪ੍ਰਾਪਤ ਸ਼ਡਿਊਲ ਅਨੁਸਾਰ 23 ਮਈ ਤੋਂ ਕਮਸ਼ਿਨਿੰਗ ਦਾ ਕੰਮ …
Read More »ਯੂਨੀਵਰਸਿਟੀ ਦੇ ਸਪੋਰਟਸ ਸਾਇੰਸਜ਼ ਐਂਡ ਮੈਡੀਸਨ ਦੇ 7 ਵਿਦਿਆਰਥੀਆਂ ਨੂੰ ਨੌਕਰੀਆਂ ਦੀ ਪੇਸ਼ਕਸ਼
ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਲੇਸਮੈਂਟ ਅਤੇ ਕਰੀਅਰ ਇਨਹਾਂਸਮੈਂਟ ਡਾਇਰੈਕਟੋਰੇਟ ਵਲੋਂ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਅਮਨਦੀਪ ਗਰੁੱਪ ਆਫ਼ ਹਸਪਤਾਲ ਦਾ ਕੈਂਪਸ ਪਲੇਸਮੈਂਟ ਡਰਾਈਵ ਆਯੋਜਨ ਕੀਤਾ ਗਿਆ।ਹਸਪਤਾਲ ਦੇ ਗਰੁੁੱਪ ਨੇ ਮਿਆਸ-ਜੀ.ਐਨ.ਡੀ.ਯੂ ਡਿਪਾਰਟਮੈਂਟ ਆਫ ਸਪੋਰਟਸ ਸਾਇੰਸਜ਼ ਐਂਡ ਮੈਡੀਸਨ ਤੋਂ ਅੰਮ੍ਰਿਤਸਰ, ਪਠਾਨਕੋਟ, ਫਿਰੋਜ਼ਪੁਰ ਅਤੇ ਸ਼੍ਰੀਨਗਰ ਵਿਖੇ ਵੱਖ-ਵੱਖ ਸਥਾਨਾਂ ਲਈ ਮਾਸਟਰਜ਼ ਇਨ …
Read More »ਗੁਰੂ ਨਾਨਕ ਦੇਵ ਯੂਨੀਵਰਸਟੀ ਵਿਸ਼ਵ ਭਰ ਦੀਆਂ ਯੂਨੀਵਰਸਿਟੀਆਂ ‘ਚ ਛਾਈ
ਸੈਂਟਰ ਫਾਰ ਵਰਲਡ ਯੂਨੀਵਰਸਿਟੀ ਰੈਂਕਿੰਗ `ਚ 9.3 ਫੀਸਦੀ ਰੈਂਕ ਹੋਇਆ ਹਾਸਿਲ ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ ਖੁਰਮਣੀਆਂ) – ਸੈਂਟਰ ਫਾਰ ਵਰਲਡ ਯੂਨੀਵਰਸਿਟੀ ਰੈਂਕਿੰਗ ਦੁਆਰਾ ਜਾਰੀ ਆਊਟਕੋਨ-ਬੇਸਫ ਗਲੋਬਲ 2000 ਸੂਚੀ ਦੇ 2024 ਐਡੀਸ਼ਨ ਅਨੁਸਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਸ਼ਵ ਭਰ ਵਿੱਚ ਚੋਟੀ ਦੇ 9.3 ਫੀਸਦੀ (20966 ਯੂਨੀਵਰਸਿਟੀਆਂ ਵਿਚੋਂ 1975ਵਾਂ ਸਥਾਨ) ਸਥਾਨ ‘ਤੇ ਹੈ।ਸੈਂਟਰ ਫਾਰ ਵਰਲਡ ਯੂਨੀਵਰਸਿਟੀ ਰੈਂਕਿੰਗ ਦਰਜਾਬੰਦੀ ਕਰਨ ਸਮੇਂ ਸਿੱਖਿਆ, …
Read More »ਵਧ ਰਹੀ ਤਪਸ਼, ਲੂ ਤੋਂ ਬਚੋ – ਸਿਵਲ ਸਰਜਨ
ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਦਿਨੋ ਦਿਨ ਵਧ ਰਹੀ ਤਪਸ਼ ਅਤੇ ਲੂ ਤੋਂ ਬਚਣ ਲਈ ਸਿਵਲ ਸਰਜਨ ਦਫ਼ਤਰ ਵਲੋਂ ਕੁਝ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।ਇਸ ਸਬੰਧੀ ਡਾ. ਸੁਮੀਤ ਸਿੰਘ ਸਿਵਲ ਸਰਜਨ ਅੰਮ੍ਰਿਤਸਰ ਨੇ ਦੱਸਿਆ ਕਿ ਵਧ ਰਹੀ ਤਪਸ਼ ਵਿੱਚ ਲੂ ਤੋਂ ਬਚਣ ਲਈ ਕਿੱਧਰੇ ਵੀ ਬਾਹਰ ਜਾਣ ਤੋਂ ਪਹਿਲਾਂ ਤਰਲ ਪਦਾਰਥ ਜਿਵੇਂ ਕਿ ਲੱਸੀ, ਪਾਣੀ, ਨਿੰਬੂ ਪਾਣੀ ਪੀ ਕੇ …
Read More »ਇਨਕਮ ਟੈਕਸ ਦਫ਼ਤਰ ਵਿਖੇ ਬਣਾਈ ਗਈ ਵੋਟਰ ਜਾਰਾਰੂਕਤਾ ਰੰਗੋਲੀ
ਅੰਮ੍ਰਿਤਸਰ 21 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਦੀ ਅਗਵਾਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ‘ਤੇ ਆਗਾਮੀ ਲੋਕ ਸਭਾ ਚੋਣਾਂ-2024 ਵਿੱਚ ਆਮ ਲੋਕਾਂ ਵੋਟ ਪਾਉਣ ਲਈ ਪ੍ਰੇਰਿਤ ਕਰਨ ਲਈ ਸ਼ਹਿਰ ਦੀਆਂ ਮੁੱਖ ਥਾਵਾਂ ਤੇ ਸਵੀਪ ਰੰਗੋਲੀਆਂ ਬਣਵਾਈਆਂ ਜਾ ਰਹੀਆਂ ਹਨ।ਇਸੇ ਲੜੀ ਵਜੋਂ ਇਨਕਮ ਟੈਕਸ ਵਿਖੇ ਸਵੀਪ ਰੰਗੋਲੀ ਬਣਾਈ ਗਈ।ਜਿਸ …
Read More »ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਲਈ ਖੇਤੀਬਾੜੀ ਵਿਭਾਗ ਵਲੋਂ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ
ਸੰਗਰੂਰ, 21 ਮਈ (ਜਗਸੀਰ ਲੌਂਗੋਵਾਲ) – ਸਾਉਣੀ 2024 ਦੀਆਂ ਫਸਲਾਂ, ਫਸਲੀ ਵਿਭਿੰਨਤਾ, ਮਿਲਟਸ ਦੀਆਂ ਫਸਲਾਂ ਅਤੇ ਫਸਲਾਂ ਦੀ ਰਹਿੰਦ ਖੂੰਹਦ ਬਾਰੇ ਨਵੀਨਤਮ ਤਕਨੀਕੀ ਜਾਣਕਾਰੀ ਦੇਣ ਲਈ ਜਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਸੰਗਰੂਰ ਵਿਖੇ ਲਗਾਇਆ ਗਿਆ।ਜਿਸ ਵਿੱਚ ਜਿਲ੍ਹਾ ਭਰ ਵਿਚੋਂ ਵੱਡੀ ਗਿਣਤੀ ‘ਚ ਕਿਸਾਨਾਂ ਨੇ ਭਾਗ ਲਿਆ।ਮੁੱਖ ਮਹਿਮਾਨ ਵਰਜੀਤ ਵਾਲੀਆ ਆਈ.ਏ.ਐਸ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਲੋਂ ਉਚੇਚੇ ਤੌਰ ‘ਤੇ ਪਹੁੰਚੇ।ਇਸ …
Read More »ਅੰਮ੍ਰਿਤਸਰ ਦੇ ਵਿਕਾਸ ਲਈ ਪ੍ਰਧਾਨ ਮੰਤਰੀ ਮੋਦੀ ਦੀਆਂ ਯੋਜਨਾਵਾਂ ਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇਗਾ- ਸੰਧੂ ਸਮੁੰਦਰੀ
ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਭਾਜਪਾ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਕਿਹਾ ਕਿ ਅੰਮ੍ਰਿਤਸਰ ਦੇ ਵਿਕਾਸ ਲਈ ਪ੍ਰਧਾਨ ਮੰਤਰੀ ਮੋਦੀ ਦੀਆਂ ਯੋਜਨਾਵਾਂ ਨੂੰ ਇਥੇ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇਗਾ।ਉਨ੍ਹਾਂ ਕਾਂਗਰਸੀ ਉਮੀਦਵਾਰ ਤੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵਲੋਂ ਜਾਰੀ ਕੀਤੇ ਇਸ਼ਤਿਹਾਰ ਨੂੰ ਝੂਠ ਦਾ ਪੁਲੰਦਾ ਕਰਾਰ ਦਿੰਦਿਆਂ ਕਈ ਸਵਾਲ ਖੜ੍ਹੇ ਕੀਤੇ ਹਨ।ਸੰਧੂ ਸਮੁੰਦਰੀ ਨੇ ਕਿਹਾ …
Read More »