ਅੰਮ੍ਰਿਤਸਰ 23 ਮਈ (ਸੁਖਬੀਰ ਸਿੰਘ) – ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ਼ਹਿਰ ਦੇ ਵਿਚਕਾਰਲੇ ਬਜ਼ਾਰਾਂ ਦਾ ਦੌਰਾ ਕਰਕੇ ਦੁਕਾਨਦਾਰਾਂ ਨਾਲ ਮੁਲਾਕਾਤ ਕੀਤੀ।ਉਨ੍ਹਾਂ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ।ਇਹ ਰੋਡ ਸ਼ੋਅ ਸਾਬਕਾ ਡਿਪਟੀ ਸੀ.ਐਮ ਓਪੀ ਸੋਨੀ ਦੀ ਪ੍ਰਧਾਨਗੀ ਹੇਠ ਕੀਤਾ ਗਿਆ। ਗੁਰਜੀਤ ਸਿੰਘ ਔਜਲਾ ਨੇ ਭਰਾਵਾਂ ਦਾ ਢਾਬਾ …
Read More »Daily Archives: May 23, 2024
ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ 201 ਅਖੰਡ ਪਾਠਾਂ ਦੇ ਭੋਗ 28 ਮਈ ਨੂੰ ਪੈਣਗੇ – ਦਿਲਜੀਤ ਬੇਦੀ
ਅੰਮ੍ਰਿਤਸਰ 23 ਮਈ (ਜਗਦੀਪ ਸਿੰਘ) – ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਤੇ ਗੁ. ਮੱਲ ਅਖਾੜਾ ਸਾਹਿਬ ਪਾਤਸਾਹੀ ਛੇਵੀਂ ਛਾਉਣੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਨਿਹੰਗ ਸਿੰਘਾਂ ਵਿਖੇ ਚੱਲ ਰਹੇ ਸੁਖਮਨੀ ਸਾਹਿਬ ਦੇ ਪਾਠ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠਾਂ ਦੀ ਨਿਰੰਤਰ ਲੜੀ ਦੇ ਸੰਪੂਰਨ ਹੋਣ ਤੇ ਸ਼ੁਕਰਾਨੇ ਵਜੋਂ 28 ਮਈ ਨੂੰ ਗੁਰਮਤਿ ਸਮਾਗਮ ਹੋਣਗੇ।ਬੁੱਢਾ ਦਲ ਦੇ …
Read More »ਜ਼ਿਲ੍ਹਾ ਚੋਣ ਅਫ਼ਸਰ ਵਲੋਂ ਪੋਲਿੰਗ ਅਤੇ ਗਿਣਤੀ ਕੇਂਦਰਾਂ ਦਾ ਦੌਰਾ
ਅੰਮ੍ਰਿਤਸਰ, 23 ਮਈ (ਸੁਖਬੀਰ ਸਿੰਘ) – ਜ਼ਿਲ੍ਹਾ ਚੋਣ ਅਫ਼ਸਰ ਨੇ ਸਾਰੇ ਸਹਾਇਕ ਰਿਟਰਨਿੰਗ ਅਫ਼ਸਰਾਂ (ਏ.ਆਰ.ਓ) ਨੂੰ ਹਦਾਇਤ ਕੀਤੀ ਕਿ ਉਹ `ਸਕਸ਼ਮ ਐਪ` ਰਾਹੀਂ ਦਿਵਿਆਂਗਜਨ ਲਈ ਉਪਲਬਧ ਸਹੂਲਤਾਂ ਬਾਰੇ ਵੱਧ ਤੋਂ ਵੱਧ ਜਾਣਕਾਰੀ ਮੁਹੱਈਆ ਕਰਵਾਉਣ ਤਾਂ ਜੋ ਵੱਧ ਤੋਂ ਵੱਧ ਲੋੜਵੰਦ ਇਨ੍ਹਾਂ ਸਹੂਲਤਾਂ ਦਾ ਲਾਭ ਉਠਾ ਸਕਣ।ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਪੋਲਿੰਗ ਸਟੇਸ਼ਨਾਂ `ਤੇ ਪੀਣ ਵਾਲੇ ਪਾਣੀ, …
Read More »ਪਿੰਡ ਬੰਡਾਲਾ ਦੇ ਕਾਂਗਰਸੀ ਪਰਿਵਾਰ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ- ਈ.ਟੀ.ਓ
ਜੰਡਿਆਲਾ ਗੁਰੂ, 23 ਮਈ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੀ ਨੀਤੀਆਂ ਤੋਂ ਖੁਸ਼ ਹੋ ਕੇ ਵੱਡੀ ਗਿਣਤੀ ‘ਚ ਲੋਕ ਇਸ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਆਪ ਦਾ ਪਰਿਵਾਰ ਲਗਾਤਾਰ ਵੱਧ ਰਿਹਾ ਹੈ।ਅੱਜ ਜੰਡਿਆਲਾ ਗੁਰੂ ਹਲਕੇ ਵਿੱਚ ਪੈਂਦੇ ਪਿੰਡ ਬੰਡਾਲਾ ਦੇ ਸਮੂਹ ਕਾਂਗਰਸੀ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਇਹ ਪ੍ਰਗਟਾਵਾ ਸਰਦਾਰ ਹਰਭਜਨ ਸਿੰਘ ਈ.ਟੀ.ਓ ਕੈਬਨਿਟ …
Read More »ਗਾਰਮੈਂਟ ਟੈਕਨੋਲਜ਼ੀ ਸੰਸਥਾਨ ਵਿਖੇ ਵੋਟਰ ਜਾਗਰੂਕਤਾ ਸੈਮੀਨਾਰ
ਅੰਮ੍ਰਿਤਸਰ, 23 ਮਈ (ਸੁਖਬੀਰ ਸਿੰਘ) – ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਅੱਜ ਸਰਕਾਰੀ ਗਾਰਮੈਂਟ ਟੈਕਨੋਲਜ਼ੀ ਸੰਸਥਾਨ ਹਾਲ ਗੇਟ ਵਿਖੇ ਵੋਟਰ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।2023 ਬੈਚ ਦੇ ਆਈ.ਏ.ਐਸ.ਅਧਿਕਾਰੀ ਅਤੇ ਸਹਾਇਕ ਕਮਿਸ਼ਨਰ ਸ਼੍ਰੀਮਤੀ ਸੋਨਮ ਮੁੱਖ ਮਹਿਮਾਨ ਦੇ ਤੌਰ ‘ਤੇ ਸ਼ਾਮਲ ਹੋਏ।ਉਹਨਾਂ ਕਿਹਾ ਕਿ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਵੱਡੀ ਪੱਧਰ ‘ਤੇ …
Read More »ਕਾਂਗਰਸ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦੇ ਹੱਕ ਵਿੱਚ ਘਰ-ਘਰ ਚੋਣ ਪ੍ਰਚਾਰ
ਸੰਗਰੂਰ, 23 ਮਈ (ਜਗਸੀਰ ਲੌਂਗੋਵਾਲ) – ਕਾਂਗਰਸ ਦੇ ਸੀਨੀਅਰ ਆਗੂ ਹਰਦੇਵ ਸਿੰਘ ਭੱਠਲ ਦੀ ਅਗਵਾਈ ਹੇਠ ਲੌਂਗੋਵਾਲ ਨੇੜਲੀ ਪਿੰਡੀ ਕੇਹਰ ਸਿੰਘ ਵਾਲੀ ਵਿਖੇ ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦੇ ਹੱਕ ਵਿੱਚ ਘਰ-ਘਰ ਚੋਣ ਪ੍ਰਚਾਰ ਕਰਦੇ ਹੋਏ ਨੌਜਵਾਨ।
Read More »ਬੀਬੀ ਗੀਤਇੰਦਰ ਕੌਰ ਨੇ ਮਾਨ ਦੇ ਹੱਕ ਵਿੱਚ ਕੀਤਾ ਚੋਣ ਪ੍ਰਚਾਰ
ਲੌਂਗੋਵਾਲ, 23 ਮਈ (ਜਗਸੀਰ ਸਿੰਘ) – ਸ਼਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦੇ ਚੋਣ ਪ੍ਰਚਾਰ ਨੂੰ ਤੇਜ਼ ਕਰਦੇ ਹੋਏ ਉਨ੍ਹਾਂ ਦੀ ਧਰਮ ਪਤਨੀ ਬੀਬੀ ਗੀਤਇੰਦਰ ਕੌਰ ਨੇ ਸਰਕਲ ਲੌਂਗੋਵਾਲ ਦੇ ਪਿੰਡਾਂ ਦੀਆਂ ਸੱਥਾਂ ‘ਚ ਚੋਣ ਪ੍ਰਚਾਰ ਕੀਤਾ।ਰਤੋਕੇ, ਬੁੱਗਰ, ਲੋਹਾਖੇੜਾ, ਮੰਡੇਰ ਆਦਿ ਪਿੰਡਾਂ ਵਿੱਚ ਚੋਣ ਪ੍ਰਚਾਰ ਕਰਦੇ ਹੋਏ ਸੰਸਦ ਮੈਂਬਰ …
Read More »ਪ੍ਰੇਮ ਸਭਾ ਸਕੂਲ ਵਿਖੇ ਨਵੇਂ ਵਿੱਦਿਅਕ ਵਰ੍ਹੇ ਦੀ ਸ਼ੁਰੂਆਤ ‘ਤੇ ਸ਼੍ਰੀ ਸੁੰਦਰ ਕਾਂਡ ਦੇ ਪਾਠ ਕਰਵਾਏ
ਸੰਗਰੂਰ, 23 ਮਈ (ਜਗਸੀਰ ਲੌਂਗੋਵਾਲ) – ਸੰਗਰੂਰ ਦੀ ਮੰਨੀ ਪ੍ਰਮੰਨੀ ਅਤੇ ਇਤਿਹਾਸਕ ਵਿਦਿਅਕ ਸੰਸਥਾ ਪ੍ਰੇਮ ਸਭਾ ਸੀਨੀਅਰ ਸੈਕੰਡਰੀ ਸਕੂਲ ਦੇ ਨਵੇਂ ਵਿਦਿਅਕ ਵਰ੍ਹੇ ਦੀ ਸ਼ੁਰੂਆਤ ਅਤੇ ਸੰਸਥਾ ਦੀ ਨਵੀਂ ਪ੍ਰਬੰਧਕ ਕਮੇਟੀ ਦੇ ਹੋਂਦ ਵਿੱਚ ਆਉਣ ਦੀ ਖੁਸ਼ੀ ‘ਚ ਸੰਸਥਾ ਵਿਖੇ ਸ਼੍ਰੀ ਸੁੰਦਰ ਕਾਂਡ ਜੀ ਦਾ ਪਾਠ ਕਰਵਾਇਆ ਗਿਆ।ਸੰਸਥਾ ਦੀ ਨਵੀਂ ਪ੍ਰਬੰਧਕ ਕਮੇਟੀ ਦੇ ਨਵ-ਨਿਯੁੱਕਤ ਪ੍ਰਧਾਨ ਸਾਹਿਬ ਸ਼੍ਰੀ ਗਿਰਿਸ਼ ਕੁਮਾਰ ਗਰਗ, …
Read More »ਹਲਕਾ ਸੰਗਰੂਰ ਦੇ ਲੋਕ ਝੂੰਦਾਂ ਨੂੰ ਵੱਡੀ ਲੀਡ ਨਾਲ ਜਿਤਾਉਣ ਲਈ ਉਤਾਵਲੇ – ਵਿਨਰਜੀਤ ਸਿੰਘ ਗੋਲਡੀ
ਸੰਗਰੂਰ, 24 ਮਈ (ਜਗਸੀਰ ਲੌਂਗੋਵਾਲ) – ਸਥਾਨਕ ਗਊਸ਼ਾਲਾ ਚੌਕ ਵਿਖੇ ਸ਼਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਇਕਬਾਲ ਸਿੰਘ ਝੂੰਦਾਂ ਦੇ ਹੱਕ ਵਿੱਚ ਚੋਣ ਮੀਟਿੰਗ ਰੁਪਿੰਦਰ ਸਿੰਘ ਰੰਧਾਵਾ ਸਾਬਕਾ ਚੇਅਰਮੈਨ ਸਰਕਲ ਪ੍ਰਧਾਨ ਦਿਹਾਤੀ ਅਤੇ ਹਰਵਿੰਦਰ ਸਿੰਘ ਗੋਲਡੀ ਤੂਰ ਦੀ ਅਗਵਾਈ ਹੇਠ ਹੋਈ।ਸ਼਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਹਲਕਾ ਇੰਚਾਰਜ਼ ਵਿਨਰਜੀਤ ਸਿੰਘ ਗੋਲਡੀ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ।ਉਨ੍ਹਾਂ ਕਿਹਾ ਕਿ ਲੋਕ …
Read More »ਵਰਲਡ ਕੈਂਸਰ ਕੇਅਰ ਫਾਊਂਡੇਸ਼ਨ ਮੁਖੀ ਕੁਲਵੰਤ ਧਾਲੀਵਾਲ ਦਾ ਖ਼ਾਲਸਾ ਕਾਲਜ ਪਹੁੰਚਣ ‘ਤੇ ਸਨਮਾਨ
ਅੰਮ੍ਰਿਤਸਰ, 23 ਮਈ (ਸੁਖਬੀਰ ਸਿੰਘ ਖੁਰਮਣੀਆਂ) – ਵਰਲਡ ਕੈਂਸਰ ਕੇਅਰ ਫਾਊਂਡੇਸ਼ਨ ਦੇ ਮੁਖੀ ਐਨ.ਆਰ.ਆਈ ਕੁਲਵੰਤ ਸਿੰਘ ਧਾਲੀਵਾਲ ਅੱਜ ਖ਼ਾਲਸਾ ਕਾਲਜ ਆਏ।ਉਹਨਾਂ ਨੇ ਆਪਣੀ ‘ਵਰਲਡ ਕੈਂਸਰ ਕੇਅਰ ਚੈਰੀਟੇਬਲ ਸੁਸਾਇਟੀ’ (ਰਜਿ.) ਰਾਹੀਂ ਪੰਜਾਬ ਵਿਚੋਂ ਕੈਂਸਰ ਰੋਗ ਦਾ ਮੁਕੰਮਲ ਖਾਤਮਾ ਕਰਨ ਦਾ ਸੰਕਲਪ ਲਿਆ ਹੋਇਆ ਹੈ।ਉਹਨਾਂ ਨੂੰ ‘ਜੀ ਆਇਆਂ‘ ਆਖਦਿਆਂ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕਿਹਾ ਕਿ ਧਾਲੀਵਾਲ ਪੰਜਾਬ ਵਿੱਚ ਕੈਂਸਰ ਵਿਰੁੱਧ …
Read More »