Wednesday, June 26, 2024

Daily Archives: May 23, 2024

ਅੰਮ੍ਰਿਤਸਰ ਨੂੰ ਦਰਪੇਸ਼ ਚੁਨੌਤੀਆਂ ਦਾ ਹੱਲ ਕਰਾਵਾਂਗਾ – ਸੰਧੂ ਸਮੁੰਦਰੀ

ਅੱਜ ਅੰਮ੍ਰਿਤਸਰ ਲਈ ਆਪਣਾ ਵਿਜ਼ਨ ਅਤੇ ਸਥਾਨਕ ਚੋਣ ਮੈਨੀਫੈਸਟੋ ਜਾਰੀ ਕੀਤਾ ਗਿਆ ਅੰਮ੍ਰਿਤਸਰ, 23 ਮਈ (ਸੁਖਬੀਰ ਸਿੰਘ) – ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਅੰਮ੍ਰਿਤਸਰ ਲਈ ਆਪਣਾ ਵਿਜ਼ਨ ਅਤੇ ਸਥਾਨਕ ਚੋਣ ਮੈਨੀਫੈਸਟੋ ਅੱਜ ਜਾਰੀ ਕਰਦਿਆਂ ਇਕ ਮੁਕੰਮਲ ਮਾਡਲ ਪੇਸ਼ ਕੀਤਾ ਹੈ।ਉਨ੍ਹਾਂ ਕਿਹਾ ਕਿ ਪਿੱਛਲੇ ਦੋ ਮਹੀਨਿਆਂ ਦੇ ਚੋਣ ਪ੍ਰਚਾਰ ਦੌਰਾਨ ਉਹ ਅੰਮ੍ਰਿਤਸਰ ਦੇ ਵੱਖ-ਵੱਖ ਮੁੱਦਿਆਂ `ਤੇ ਫੀਡਬੈਕ ਇਕੱਠਾ ਕੀਤਾ …

Read More »

ਪਾਤਸ਼ਾਹੀ ਨੌਵੀਂ ਦੇ ਇਤਿਹਾਸ ਨਾਲ ਸਬੰਧਤ ਰਣਧੀਰ ਸਿੰਘ ਸੰਭਲ ਦੀ ਪੁਸਤਕ ਜਾਰੀ

ਅੰਮ੍ਰਿਤਸਰ, 23 ਮਈ (ਜਗਦੀਪ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ (ਨਵਾਂ ਸ਼ਹਿਰ) ਦੇ ਇਤਿਹਾਸ ਨਾਲ ਸਬੰਧਤ ਪੁਸਤਕ ਨੂੰ ਅੱਜ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓ.ਐਸ.ਡੀ ਸਤਬੀਰ ਸਿੰਘ ਧਾਮੀ ਵੱਲੋਂ ਜਾਰੀ ਕੀਤੀ ਗਈ।ਇਹ ਪੁਸਤਕ ਰਣਧੀਰ ਸਿੰਘ ਸੰਭਲ ਵੱਲੋਂ ਲਿਖੀ …

Read More »

ਗੁ. ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਾਕਾ ਸ੍ਰੀ ਪਾਉਂਟਾ ਸਾਹਿਬ ਦੀ ਯਾਦ ’ਚ ਸਮਾਗਮ

ਅੰਮ੍ਰਿਤਸਰ, 23 ਮਈ (ਜਗਦੀਪ ਸਿੰਘ) – ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਪ੍ਰਬੰਧ ਨੂੰ ਮਹੰਤਾਂ ਤੋਂ ਅਜ਼ਾਦ ਕਰਵਾਉਣ ਸਮੇਂ 1964 ਨੂੰ ਵਾਪਰੇ ਸਾਕੇ ’ਚ ਸ਼ਹੀਦ ਹੋਏ ਸਿੰਘਾਂ ਦੀ ਯਾਦ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਇਥੇ ਗੁ. ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ।ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲੇ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ …

Read More »

ਅੰਮ੍ਰਿਤਸਰ ਅੰਡਰ-19 ਨੇ 15 ਦੌੜਾਂ ਨਾਲ ਜਿੱਤਿਆ ਮੈਚ

ਅੰਮ੍ਰਿਤਸਰ, 23 ਮਈ (ਸੁਖਬੀਰ ਸਿੰਘ) – ਪੰਜਾਬ ਰਾਜ ਅੰਤਰ ਜਿਲ੍ਹਾ ਅੰਡਰ-19 ਟੂਰਨਾਮੈਂਟ ਦਾ ਲੀਗ ਮੈਚ ਅੰਮ੍ਰਿਤਸਰ ਦੀ ਅੰਡਰ-19 ਟੀਮ ਨੇ ਫਿਰੋਜ਼ਪੁਰ ਨੂੰ 15 ਦੌੜਾਂ ਨਾਲ ਹਰਾ ਕੇ ਜਿੱਤ ਲਿਆ।ਅੰਮ੍ਰਿਤਸਰ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ।ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਅੰਮ੍ਰਿਤਸਰ 227 ਦਾ ਸਕੋਰ ਆਲ ਆਊਟ ਹੋ ਗਿਆ।ਵਰਿੰਦਰ ਸਿੰਘ ਲੋਹਟ ਨੇ 85 ਦੌੜਾਂ ਅਤੇ ਰਿਸ਼ਭ ਗੁਪਤਾ ਨੇ 64 ਦੌੜਾਂ …

Read More »