Saturday, June 15, 2024

Daily Archives: May 24, 2024

ਵਿਦਿਆਰਥੀਆਂ ਵਲੋਂ ਡੋਰ ਟੂ ਡੋਰ ਵੋਟਰ ਜਾਗਰੂਕਤਾ ਮੁਹਿੰਮ

ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਦੀ ਦੇ ਦਿਸ਼ਾ ਨਿਦਰੇਸ਼ਾਂ ‘ਤੇ ਆਗਾਮੀ ਲੋਕਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਪੈਂਦੇ ਹਿੰਦੂ ਕਾਲਜ਼, ਟੈਗੋਰ ਆਈ.ਟੀ.ਆਈ ਸਮੇਤ ਕਈ ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਵਲੋਂ ਡੋਰ ਟੂ ਡੋਰ ਵੋਟਰ ਜਾਗਰੂਕਤਾ ਮੁਹਿੰਮ ਚਲਾਈ ਗਈ।ਅੰਮ੍ਰਿਤਸਰ ਕੇਂਦਰੀ ਵਿਧਾਨ ਸਭਾ ਹਲਕੇ …

Read More »

ਤੁੰਗ ਢਾਬ ਡਰੇਨ ਨੂੰ ਤਕਨੀਕ ਦੀ ਮਦਦ ਨਾਲ ਸਾਫ਼ ਕੀਤਾ ਜਾਵੇਗਾ – ਸੰਧੂ ਸਮੁੰਦਰੀ

ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਕਿਹਾ ਕਿ ਤੁੰਗ ਢਾਬ ਡਰੇਨ ਨੂੰ ਤਕਨੀਕ ਦੀ ਮਦਦ ਨਾਲ ਸਾਫ਼ ਕੀਤਾ ਜਾਵੇਗਾ ਅਤੇ ਇਥੇ ਸੀਵਰੇਜ ਪਲਾਂਟ ਲਗਾਇਆ ਜਾਵੇਗਾ। ਸੰਧੂ ਸਮੁੰਦਰੀ ਅੱਜ ਪਿੰਡ ਗੁਮਟਾਲਾ ਵਿਖੇ ਚੋਣ ਰੈਲੀ ਨੂੰ ਸੰਬੋਧਨ ਕਰ ਰਹੇ ਸਨ, ਨੇ ਕਿਹਾ ਕਿ ਇਸ ਪਿੰਡ ਤੋਂ ਹੀ ਐਮ.ਪੀ ਗੁਰਜੀਤ ਸਿੰਘ ਔਜਲਾ ਸੱਤ ਸਾਲ …

Read More »

ਵੋਟਰ ਜਾਗਰੂਕਤਾ ਪੇਂਟਿੰਗ ਮੁਕਾਬਲੇ ਕਰਵਾਏ ਗਏ

ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਦੀ ਅਗਵਾਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ‘ਤੇ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਡੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ ਹਾਥੀ ਗੇਟ ਦੀਆਂ ਐਨ.ਸੀ.ਸੀ ਵਿੰਗਾਂ ਵਲੋਂ ਵੋਟਰ ਜਾਗਰੂਕਤਾ ਪੇਂਟਿੰਗ ਮੁਕਾਬਲਾ ਕਰਵਾਇਆ ਗਿਆ।ਇਸ ਵਿੱਚ ਐਨ.ਸੀ.ਸੀ ਦੇ ਕੈਡੇਟਾਂ …

Read More »

ਜੈਵਿਕ ਵਿਭਿੰਨਤਾ ਦੀ ਸੰਭਾਲ ਸਬੰਧੀ ਜਾਗਰੂਕਤਾ ਸਮਾਗਮ ਕਰਵਾਇਆ

ਸੰਗਰੂਰ, 24 ਮਈ (ਜਗਸੀਰ ਸਿੰਘ) – ਕੌਮੀ ਸੇਵਾ ਯੋਜਨਾ ਇਕਾਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਚੌਕ ਵਲੋਂ ਵਾਤਾਵਰਣ ਸਿੱਖਿਆ ਪ੍ਰੋਗਰਾਮ ਤਹਿਤ ਬਾਇਓ ਡਾਈਵਰਸਿਟੀ ਅਥਾਰਟੀ ਆਫ ਇੰਡੀਆ ਅਤੇ ਪੰਜਾਬ ਬਾਇਓ ਡਾਈਵਰਸਟੀ ਬੋਰਡ ਦੇ ਸਹਿਯੋਗ ਨਾਲ ਪ੍ਰਿੰਸੀਪਲ ਨਵਰਾਜ ਕੌਰ ਦੀ ਅਗਵਾਈ ਵਿੱਚ ਜੈਵਿਕ ਵਿਭਿੰਨਤਾ ਸੰਭਾਲ ਦਿਵਸ ਮਨਾਉਣ ਸਬੰਧੀ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਸਮਾਗਮ ਦਾ ਮੱਖ ਮੰਤਵ “ਆਓ ਯੋਜਨਾ ਦਾ ਹਿੱਸਾ ਬਣੀਏ” ਬੈਨਰ …

Read More »

ਮਾਈਕਰੋ ਅਬਜ਼ਰਵਰਾਂ ਲਈ ਸਿਖਲਾਈ ਸੈਸ਼ਨ ਦਾ ਆਯੋਜਨ

ਸੰਗਰੂਰ, 24 ਮਈ (ਜਗਸੀਰ ਲੌਂਗੋਵਾਲ) – ਲੋਕ ਸਭਾ ਚੋਣਾਂ ਲਈ ਤਾਇਨਾਤ ਕੀਤੇ ਮਾਈਕਰੋ ਅਬਜ਼ਰਵਰਾਂ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਖਲਾਈ ਮੀਟਿੰਗ ਹੋਈ।ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਲੀਡ ਬੈਂਕ ਮੈਨੇਜਰ ਸੰਜੀਵ ਅਗਰਵਾਲ ਨੇ ਮਾਈਕਰੋ ਆਬਜ਼ਰਵਰਾਂ ਨੂੰ ਹਦਾਇਤ ਕੀਤੀ ਕਿ ਆਪਣੀ ਡਿਊਟੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾਕ ਕਰਦਿਆਂ ਪੂਰੀ ਜ਼ਿੰਮੇਵਾਰੀ ਨਾਲ ਨਿਭਾਈ ਜਾਵੇ।ਉਨ੍ਹਾਂ ਨੇ ਕਿਹਾ ਕਿ …

Read More »

ਜਨਰਲ ਅਬਜਰਵਰ ਦਿਨੇਸ਼ਨ ਐਚ ਵਲੋਂ ਈ.ਵੀ.ਐਮ ਮਸ਼ੀਨਾਂ ਦੀ ਤਿਆਰੀ ਪ੍ਰਕਿਰਿਆ ਦਾ ਜਾਇਜ਼ਾ

ਸੰਗਰੂਰ, 24 ਮਈ (ਜਗਸੀਰ ਲੌਂਗੋਵਾਲ) – ਸੰਗਰੂਰ ਲੋਕ ਸਭਾ ਹਲਕੇ ਦੀਆਂ 1 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਵਜੋਂ ਵਿਧਾਨ ਸਭਾ ਸੈਗਮੈਂਟ ਸੰਗਰੂਰ ਵਿੱਚ ਇਲੈਕਟ੍ਰੋਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮਜ਼) ਅਤੇ ਵੀ.ਵੀ ਪੈਟ ਦੀ ਕਮਿਸ਼ਨਿੰਗ ਕੀਤੀ ਜਾ ਰਹੀ ਹੈ।ਜਨਰਲ ਅਬਜਰਵਰ ਦਿਨੇਸ਼ਨ ਐਚ ਨੇ ਉਪ ਮੰਡਲ ਮੈਜਿਸਟਰੇਟ ਕਮ ਸਹਾਇਕ ਰਿਟਰਨਿੰਗ ਅਫਸਰ ਸੰਗਰੂਰ ਚਰਨਜੋਤ ਸਿੰਘ ਵਾਲੀਆ ਦੀ ਮੌਜ਼ੂਦਗੀ ਵਿੱਚ ਸਰਕਾਰੀ ਰਣਬੀਰ …

Read More »

ਸਕੂਲ ਆਫ਼ ਐਮੀਨੈਂਸ ਮਾਲ ਰੋਡ ਵਿਖੇ ਵੋਟਰ ਜਾਗਰੂਕਤਾ ਸਮਾਗਮ

ਅੰਮ੍ਰਿਤਸਰ , 24 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਵਾਈ ਅਤੇ ਅੰਮ੍ਰਿਤਸਰ ਉੱਤਰੀ ਵਿਧਾਨ ਸਭਾ ਹਲਕੇ ਤੋਂ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਵਧੀਕ ਮੁੱਖ ਪ੍ਰਸ਼ਾਸਨ, ਅੰਮ੍ਰਿਤਸਰ ਵਿਕਾਸ ਅਥਾਰਟੀ ਰਜਤ ਉਬਰਾਏ ਦੇ ਦਿਸ਼ਾ ਨਿਰਦੇਸ਼ਾਂ ਤੇ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਸਕੂਲ ਆਫ਼ ਐਮੀਨੈਂਸ ਮਾਲ ਰੋਡ ਵਿਖੇ ਵੋਟਰ ਜਾਗਰੂਕਤਾ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਦਿਆਰਥਣਾਂ ਦੀ ਟੀ.ਸੀ.ਐਸ ‘ਚ ਚੋਣ

ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ ਟੀ.ਸੀ.ਐਸ ਏ ਗਲੋਬਲ ਲੀਡਰ ਇਨ ਆਈ.ਟੀ ਸਰਵਿਸਿਜ਼, ਕੰਸਲਟਿੰਗ ਐਂਡ ਬਿਜ਼ਨਸ ਸਲਊਸ਼ਨ ਵਿੱਚ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ।ਇੱਕ ਆਨਲਾਈਨ ਪਲੇਸਮੈਂਟ ਡਰਾਈਵ ਵਿੱਚ ਐਗਨਾਇਟ ਪ੍ਰੋਗਰਾਮ ਦੇ ਅਧੀਨ ਆਈ.ਟੀ ਟ੍ਰੇਨੀ ਦੀ ਭੂਮਿਕਾ ਲਈ ਪੰਜ ਵਿਦਿਆਰਥਣਾਂ ਦੀ ਚੋਣ ਕੀਤੀ ਗਈ।ਚੋਣ ਪ੍ਰਕਿਰਿਆ ਵਿੱਚ ਪੂਰਵ ਪਲੇਸਮੈਂਟ ਵਾਰਤਾਲਾਪ, ਲਿਖਤੀ ਪ੍ਰੀਖਿਆ ਅਤੇ …

Read More »

ਹਜ਼ਾਰਾਂ ਮਜ਼ਦੂਰਾਂ ਨੇ ਗੁਰਜੀਤ ਔਜਲਾ ਦਾ ਕੀਤਾ ਸਮਰਥਨ

ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਵਿੱਚ ਹਜ਼ਾਰਾਂ ਮਜ਼ਦੂਰਾਂ ਨੇ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦਾ ਸਮਰਥਨ ਕੀਤਾ ਹੈ।ਹਰਦਿਆਲ ਸਿੰਘ ਬਾਵਾ ਦੀ ਬਰਸੀ ਹਿੰਦ ਮਜ਼ਦੂਰ ਸਭਾ ਅਤੇ ਭੱਠਾ ਮਜ਼ਦੂੂਰ ਸਭਾ ਵਲੋਂ ਮਨਾਈ ਗਈ, ਜਿਥੇ ਗੁਰਜੀਤ ਸਿੰਘ ਔਜਲਾ ਨੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ, ਸਾਬਕਾ ਮੰਤਰੀ ਡਾ: ਰਾਜ ਕੁਮਾਰ ਵੇਰਕਾ, ਸਾਬਕਾ ਵਿਧਾਇਕ ਸੁਨੀਲ ਦੱਤੀ, ਸਾਬਕਾ ਚੇਅਰਮੈਨ ਸ੍ਰੀਮਤੀ ਮਮਤਾ …

Read More »

ਅਧਿਆਪਕ ਕਸ਼ਮੀਰ ਸਿੰਘ ਦਾ ਦੂਜਾ ਗੀਤ ‘ਆਪਣੀ ਵੋਟ’ ਰਲੀਜ਼

ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ) – ਸਰਕਾਰੀ ਅਧਿਆਪਕ ਕਸ਼ਮੀਰ ਸਿੰਘ ਗਿੱਲ ਦਾ ਵੋਟਰ ਜਾਗਰੂਕਤਾ ਪੈਦਾ ਕਰਨ ਵਾਲਾ ਦੂਜਾ ਗੀਤ ‘ਆਪਣੀ ਵੋਟ’ ਅੱਜ ਰਲੀਜ਼ ਕੀਤਾ ਗਿਆ।ਜ਼ਿਲ੍ਹੇ ਵਿੱਚ ਵੋਟਰ ਜਾਗਰੂਕਤਾ ਗਤੀਵਿਧੀਆਂ ਦੀ ਕਮੇਟੀ ਦੇ ਮੁਖੀ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਨੇ ਕਿਹਾ ਕਿ ਚੋਣਾਂ ਵਿੱਚ ਸਮਾਜ ਦੇ ਹਰ ਵਰਗ ਦੀ ਸ਼ਮੂਲੀਅਤ ਜ਼ਰੂਰੀ ਹੈ।ਉਹਨਾਂ ਅਧਿਆਪਕ ਕਸ਼ਮੀਰ ਸਿੰਘ ਦੀ ਸ਼ਲਾਘਾ ਕਰਦੇ ਹੋਏ …

Read More »