ਅੰਮ੍ਰਿਤਸਰ, 26 ਮਈ (ਜਗਦੀਪ ਸਿੰਘ) – ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਅੰਮ੍ਰਿਤਸਰ ਵੱਲੋਂ ਸਪਤਾਹਿਕ ਸਮਾਗਮ ਗੁਰਦੁਆਰਾ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਖਾਲਸਾਈ ਜਾਹੋ ਜਲਾਲ ਨਾਲ ਨਾਮ ਸਿਮਰਨ ਦਾ ਪ੍ਰਵਾਹ ਚਲਿਆ।ਸੁਖਮਨੀ ਸਾਹਿਬ ਦੇ ਸੰਗਤੀ ਪਾਠ ਉਪਰੰਤ ਭਾਈ ਜਸਬੀਰ ਸਿੰਘ ਬੈਂਕ ਵਾਲਿਆਂ ਦੇ ਰਾਗੀ ਜਥੇ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।ਰਾਜਿੰਦਰ ਸਿੰਘ ਮੁੱਖ ਸੇਵਾਦਾਰ ਨੇ ਅਰਦਾਸ ਕੀਤੀ …
Read More »Daily Archives: May 26, 2024
ਜਿਲ੍ਹਾ ਭਾਜਪਾ ਯੁਵਾ ਮੋਰਚਾ ਦੇ ਵਰਕਰਾਂ ਵਲੋਂ ਲਾਈ ਗਈ ਠੰਡੇ ਮਿੱਠੇ ਪਾਣੀ ਦੀ ਛਬੀਲ
ਭੀਖੀ, 26 ਮਈ (ਕਮਲ ਜ਼ਿਦਲ) – ਭਾਰਤੀ ਜਨਤਾ ਪਾਰਟੀ ਦੇ ਯੁਵਾ ਮੋਰਚਾ ਦੇ ਵਰਕਰਾਂ ਵਲੋਂ ਅੱਜ ਭੀਖੀ ਦੇ ਮੇਨ ਰੋਡ ਉਪਰ ਵੱਧ ਰਹੇ ਤਾਪਮਾਨ ਅਤੇ ਗਰਮੀ ਨੂੰ ਦੇਖਦਿਆਂ ਲੋਕਾਂ ਦੀ ਸੇਵਾ ਲਈ ਠੰਡੇ ਮਿੱਠੇ ਪਾਣੀ ਦੀ ਛਬੀਲ ਲਗਾਈ ਗਈ।ਉਹਨਾਂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਲੋਕ ਸਭਾ ਹਲਕਾ ਬਠਿੰਡਾ ਤੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਸਿੱਧੂ ਦਾ ਚੋਣ ਪ੍ਰਚਾਰ ਵੀ ਕੀਤਾ …
Read More »ਘਰ ਬੈਠੇ ਹੀ 375 ਲੋਕਾਂ ਨੇ ਬੈਲਟ ਪੇਪਰ ਰਾਹੀਂ ਪਾਈ ਵੋਟ – ਜਿਲ੍ਹਾ ਚੋਣ ਅਧਿਕਾਰੀ
ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਜਿਲ੍ਹੇ ਵਿੱਚ 375 ਵਿਅਕਤੀਆਂ ਨੇ ਘਰ ਬੈਠੇ ਹੀ ਆਪਣੀ ਵੋਟ ਪਾ ਦਿੱਤੀ ਹੈ।ਇਨ੍ਹਾਂ ਵਿੱਚ 85 ਸਾਲ ਤੋਂ ਵੱਧ ਉਮਰ ਦੇ 292 ਅਤੇ 83 ਪੀ.ਡਬਲਯੂ.ਡੀ ਵੋਟਰ ਹਨ।ਉਨਾਂ ਦੱਸਿਆ ਕਿ ਜਿਲ੍ਹੇ ਵਿੱਚ ਅੰਮ੍ਰਿਤਸਰ ਕੇਂਦਰੀ ਅਤੇ ਪੱਛਮੀ ਨੇ ਆਪਣਾ ਟੀਚਾ 100 ਫੀਸਦੀ ਪੂਰਾ ਕੀਤਾ ਹੈ।ਅੰਮ੍ਰਿਤਸਰ ਕੇਂਦਰੀ ਵਿੱਚ 9 ਅਤੇ ਅੰਮ੍ਰਿਤਸਰ ਪੱਛਮੀ …
Read More »ਔਜਲਾ ਦੇ ਹੱਕ ‘ਚ ਐਨ.ਐਸ.ਯੂ.ਆਈ ਵਲੋਂ ਰੈਲੀ
ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਅੱਜ ਇੱਕ ਰੈਲੀ ਚਾਟੀਵਿੰਡ ਨਹਿਰ ਦੇ ਨਜ਼ਦੀਕ ਇੱਕ ਪੈਲਸ ਵਿਖੇ ਐਨ.ਐਸ.ਯੂ.ਆਈ ਦੇ ਪ੍ਰੈਜੀਡੈਂਟ ਜਗਰੂਪ ਸਿੰਘ ਦੀ ਅਗਵਾਈ ਵਿੱਚ ਹੋਈ।ਇਸ ਦੌਰਾਨ ਸਰਪੰਚ ਸੁਖਰਾਜ ਸਿੰਘ ਰੰਧਾਵਾ, ਸੁੱਖ ਗਿੱਲ, ਮੰਨੂ ਸੁਲਤਾਨਵਿੰਡ ਤੇ ਮਨਪ੍ਰੀਤ ਚੱਢਾ ਦੀ ਅਗਵਾਈ ਵਿੱਚ ਗੁਰਜੀਤ ਸਿੰਘ ਔਜਲਾ ਨੂੰ ਵੋਟਾਂ ਦੇ ਭਾਰੀ …
Read More »ਅੰਮ੍ਰਿਤਸਰ ਦੇ ਵਿਕਾਸ ਲਈ ਮੈਨੂੰ ਵੋਟ ਪਾਓ – ਸੰਧੂ ਸਮੁੰਦਰੀ
ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਚੋਣ ਪ੍ਰਚਾਰ ਦੌਰਾਨ ਐਤਵਾਰ ਨੂੰ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਹੁਸੈਨਪੁਰਾ ਇਲਾਕੇ ਵਿੱਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ।ਇਲਾਕੇ `ਚ ਪਹੁੰਚਣ `ਤੇ ਸਥਾਨਕ ਲੋਕਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਸੰੰਧੂ ਦਾ ਸਵਾਗਤ ਕੀਤਾ ਗਿਆ।ਭਾਜਪਾ ਆਗੂ ਤੇ ਸਾਬਕਾ ਕੌਂਸਲਰ ਬਲਦੇਵ ਰਾਜ ਬੱਗਾ ਅਤੇ ਸਮੁੰਦਰੀ ਨੇ ਵੀ ਇਲਾਕੇ ਦੇ ਘਰਾਂ ਵਿੱਚ ਜਾ ਕੇ ਲੋਕਾਂ …
Read More »