Friday, June 21, 2024

Daily Archives: May 27, 2024

ਵੋਟਰਾਂ ਨੂੰ ਵੰਡੇ ਗਏ ‘ਹੱਥ ਲਿਖਤ ਸੱਦਾ ਪੱਤਰ’

ਅੰਮ੍ਰਿਤਸਰ, 27 ਮਈ (ਸੁਖਬਰਿ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਦੀ ਦੇ ਦਿਸ਼ਾ ਨਿਦਰੇਸ਼ਾਂ ‘ਤੇ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਜ਼ਿਲ੍ਹੇ ਦੇ ਕਈ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਤਿਆਰ ਕੀਤੇ ਗਏ ਹੱਥ ਲਿਖਤ ਵੋਟਰ ਸੱਦਾ ਪੱਤਰ ਵੋਟਰਾਂ ਨੂੰ ਵੰਡੇ ਗਏ।ਅਟਾਰੀ ਵਿਧਾਨ ਸਭਾ ਹਲਕੇ ਦੇ ਨੋਡਲ ਅਫ਼ਸਰ ਪੀ.ਡਬਲਿਊ.ਡੀ ਸ਼੍ਰੀਮਤੀ ਸੰਤੋਸ਼ ਕੁਮਾਰੀ …

Read More »

ਹਰੇਕ ਮਤਦਾਤਾ ਦੇ ਘਰ ਭੇਜਣੀ ਯਕੀਨੀ ਬਣਾਈ ਜਾਵੇ ਵੋਟਰ ਸੂਚਨਾ ਸਲਿੱਪ – ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 27 ਮਈ (ਸੁਖਬੀਰ ਸਿੰਘ) – ਵੋਟਰ ਸੂਚਨਾ ਸਲਿੱਪ ਹਰੇਕ ਮਤਦਾਤਾ ਦੇ ਘਰ ਭੇਜਣੀ ਯਕੀਨੀ ਬਣਾਈ ਜਾਵੇ ਅਤੇ ਜਿਨ੍ਹਾਂ ਬੀ.ਐਲ.ਓਜ਼ ਵਲੋਂ ਆਪਣਾ ਡਾਟਾ ਮੁਕੰਮਲ ਕਰਕੇ ਵੋਟਰ ਸੂਚਨਾ ਸਲਿੱਪ ਮਤਦਾਤਾ ਦੇ ਘਰ ਨਾ ਭੇਜੀ ਗਈ, ਉਨਾਂ ਵਿਰੁੱਧ ਸਖ਼ਤ ਅਨੁਸ਼ਾਸ਼ਨੀ ਕਾਰਵਾਈ ਕੀਤੀ ਜਾਵੇਗੀ।ਇਨਾਂ ਸ਼ਬਦਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਜੋਤੀ ਬਾਲਾ ਨੇ ਸਮੂਹ ਸੈਕਟਰ ਅਫਸਰ ਅਤੇ ਬੀ.ਐਲ.ਓਜ਼ ਨਾਲ ਮੀਟਿੰਗ ਕਰਨ ਉਪਰੰਤ …

Read More »

ਵਧੀਕ ਸਕੱਤਰ ਬਿਜੈ ਸਿੰਘ ਦੇ ਪਿਤਾ ਜੋਗਿੰਦਰ ਸਿੰਘ ਦੇ ਚਲਾਣੇ ’ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 27 ਮਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਬਿਜੈ ਸਿੰਘ ਤੇ ਗੁਰਦੁਆਰਾ ਸ੍ਰੀ ਹਾਜੀਰਤਨ ਬਠਿੰਡਾ ਦੇ ਮੈਨੇਜਰ ਸੁਮੇਰ ਸਿੰਘ ਦੇ ਪਿਤਾ ਜੋਗਿੰਦਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਪਿਤਾ ਦਾ ਰਿਸ਼ਤਾ ਸਮਾਜ ਅੰਦਰ ਵੱਡੀ …

Read More »

ਸੀਨੀਅਰ ਸਿਟੀਜ਼ਨ ਵੋਟਰਾਂ ਨੂੰ ਕੀਤਾ ਗਿਆ ਜਾਗਰੂਕ

ਅੰਮ੍ਰਿਤਸਰ, 27 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਦੀ ਯੋਗ ਅਗੁਵਾਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਸੀਨੀਅਰ ਸਿਟੀਜ਼ਨ ਵੋਟਰਾਂ ਲਈ ਡੋਰ-ਟੂ-ਡੋਰ ਜਾਗਰੂਕਤਾ ਮੁਹਿੰਮ ਚਲਾਈ ਗਈ।ਜਿਲ੍ਹਾ ਪੋ੍ਗਰਾਮ ਅਫ਼ਸਰ ਸ੍ਰੀਮਤੀ ਹਰਦੀਪ ਕੌਰ ਨੇ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ …

Read More »

ਸੰਧੂ ਸਮੁੰਦਰੀ ਦੀ ਜਿੱਤ ਵਿੱਚ ਇਸਤਰੀਆਂ ਦੀ ਹਿੱਸੇਦਾਰੀ ਨਿਭਾਵੇਗੀ ਅਹਿਮ ਭੂਮਿਕਾ

ਅੰਮ੍ਰਿਤਸਰ, 27 ਮਈ (ਸੁਖਬੀਰ ਸਿੰਘ) – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਭਾਰਤੀ ਜਨਤਾ ਪਾਰਟੀ ਤੀਜੀ ਵਾਰ ਸਰਕਾਰ ਬਣਾਉਣ ਜਾ ਰਹੀ ਹੈ ਅਤੇ ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੂੰ ਜਿਤਾ ਕੇ ਲੋਕ ਸਭਾ ਵਿੱਚ ਅੰਮ੍ਰਿਤਸਰ ਦੀ ਆਵਾਜ਼ ਬਣਾ ਕੇ ਭੇਜਿਆ ਜਾਵੇਗਾ।ਇਹ ਗੱਲ ਮਹਿਲਾ ਮੋਰਚਾ ਦੀ ਪ੍ਰਧਾਨ ਸ਼ਰੂਤੀ ਵਿਜ ਨੇ ਮਜੀਠਾ ਰੋਡ ਵਿਖੇ ਮੌਜ਼ੂਦ ਗਰੀਨ ਫੀਲਡ ਵਿੱਚ …

Read More »

ਕੋਲੰਬੀਆ ਯੂਨੀਵਰਸਿਟੀ ’ਚ ਮਾਰਚ ਦੀ ਅਗਵਾਈ ਕਰਨ ’ਤੇ ਬੀਬੀ ਜਲਨਿਧ ਕੌਰ ਨੂੰ ਧਾਮੀ ਨੇ ਦਿੱਤੀ ਵਧਾਈ

ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੀ ਜੰਮਪਲ ਦਸਤਾਰਧਾਰੀ ਸਿੱਖ ਬੀਬੀ ਜਲਨਿਧ ਕੌਰ ਦੁਆਰਾ ਕੋਲੰਬੀਆ ਯੂਨੀਵਰਸਿਟੀ ਨਿਊਯਾਰਕ ਦੀ ਕਾਨਵੋਕੇਸ਼ਨ ਸਮੇਂ ਮਾਰਚ ਦੀ ਅਗਵਾਈ ਕਰਨ ਅਤੇ ਵਿਦਿਆਰਥੀ ਬੁਲਾਰੇ ਵਜੋਂ ਭਾਸ਼ਣ ਦੇਣ ’ਤੇ ਵਧਾਈ ਦਿੱਤੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਬੀਬੀ ਜਲਨਿਧ ਕੌਰ ਨੇ ਅਰਥ ਸ਼ਾਸਤਰ ਅਤੇ ਵਿਦਿਆ ਦੇ …

Read More »

ਜਿਲ੍ਹਾ ਮੈਜਿਸਟਰੇਟ ਨੇ 1 ਅਤੇ 4 ਜੂਨ ਨੂੰ ਡਰਾਈ ਡੇਅ ਐਲਾਨਿਆ

ਪੋਲਿੰਗ ਸਟੇਸ਼ਨ ਦੇ 100 ਮੀਟਰ ਘੇਰੇ ‘ਚ ਮੋਬਾਇਲ, ਸਪੀਕਰ, ਤੇਜ਼ਧਾਰ ਹਥਿਆਰ ਲਿਜਾਣ ‘ਤੇ ਰਹੇਗੀ ਪਾਬੰਦੀ ਅੰਮ੍ਰਿਤਸਰ, 27 ਮਈ (ਸੁਖਬੀਰ ਸਿੰਘ) – ਲੋਕ ਸਭਾ ਦੀਆਂ ਚੋਣਾਂ 2024 1 ਜੂਨ 2024 ਨੂੰ ਹੋਣੀਆਂ ਹਨ ਅਤੇ ਇਨਾਂ ਦੀ ਗਿਣਤੀ 4 ਜੂਨ 2024 ਨੂੰ ਹੋਣੀ ਹੈ।ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਜਿਲ੍ਹਾ ਮੈਜਿਸਟਰੇਟ ਘਨਸ਼ਾਮ ਥੋਰੀ ਨੇ ਪੰਜਾਬ ਆਬਕਾਰੀ ਐਕਟ 1914 ਅਧੀਨ ਪ੍ਰਾਪਤ ਹੋਏ ਅਧਿਕਾਰਾਂ …

Read More »

ਸ਼ਸ਼ੀ ਥਰੂਰ ਅਤੇ ਗੁਰਜੀਤ ਔਜਲਾ ਨੇ ਸ਼ਹਿਰ ਦੇ ਪਤਵੰਤਿਆਂ ਨਾਲ ਮੁਲਾਕਾਤ ਕੀਤੀ

ਅੰਮ੍ਰਿਤਸਰ, 27 ਮਈ (ਸੁਖਬੀਰ ਸਿੰਘ) – ਸਾਬਕਾ ਕੇਂਦਰੀ ਮੰਤਰੀ ਸ਼ਸ਼ੀ ਥਰੂਰ ਨੇ ਅੰਮ੍ਰਿਤਸਰ ਦੇ ਵਪਾਰੀਆਂ ਨਾਲ ਵਾਅਦਾ ਕੀਤਾ ਕਿ ਕੇਂਦਰ ਵਿੱਚ ਕਾਂਗਰਸ ਦੀ ਸਰਕਾਰ ਬਣਦਿਆਂ ਹੀ ਵਪਾਰ ਗਲਿਆਰਾ ਖੋਲ੍ਹਿਆ ਜਾਵੇਗਾ।ਕਸਟਮ ਡਿਊਟੀ ਜੋ 200 ਫੀਸਦੀ ਹੈ, ਨੂੰ ਸੋਧਿਆ ਜਾਵੇਗਾ ਅਤੇ ਛੋਟੇ ਕਾਰੋਬਾਰੀਆਂ ਨੂੰ ਪੈਕਜ਼ ਦਿੱਤੇ ਜਾਣਗੇ।ਸ਼ਸ਼ੀ ਥਰੂਰ ਸਥਾਨਕ ਹੋਟਲ ਵਿਖੇ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨਾਲ ਵਪਾਰਕ ਸੰਮੇਲਨ …

Read More »

ਪਹਿਲੇ ਦਿਨ ਜ਼ਰੂਰੀ ਸੇਵਾਵਾਂ ਦੇ 27 ਵੋਟਰਾਂ ਨੇ ਆਪਣੇ ਵੋਟ ਹੱਕ ਦੀ ਕੀਤੀ ਵਰਤੋਂ

ਅੰਮ੍ਰਿਤਸਰ, 27 ਮਈ (ਸੁਖਬੀਰ ਸਿੰਘ) – ਲੋਕ ਸਭਾ ਦੀਆਂ ਆਮ ਚੋਣਾਂ ਸਬੰਧੀ ਅੰਮ੍ਰਿਤਸਰ ਲੋਕ ਸਭਾ ਹਲਕੇ ਵਿੱਚ ਜ਼ਰੂਰੀ ਸੇਵਾਵਾਂ ਵਿੱਚ ਲੱਗੇ ਵੋਟਰਾਂ ਲਈ ਪੋਸਟਲ ਬੈਲਟ ਦੀ ਦਿੱਤੀ ਗਈ ਸਹੁਲ਼ਤ ਤਹਿਤ 28 ਮਈ ਤੱਕ ਕਮਰਾ ਨੰਬਰ 104, ਪਹਿਲੀ ਮੰਜ਼ਿਲ ਜਿਲ੍ਹਾ ਪਬ੍ਰੰਧਕੀ ਕੰਪਲੈਕਸ ਅੰਮ੍ਰਿਤਸਰ ਵਿਖੇ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਪੀ.ਵੀ.ਸੀ (ਪੋਸਟਲ ਵੋਟਿੰਗ ਸੈਂਟਰ) ਵਿੱਚ ਵੋਟ ਪਾ ਸਕਦੇ ਹਨ।ਰਿਟਰਨਿੰਗ …

Read More »

ਸਾਨੂੰ 13-0 ਨਾਲ ਜਿੱਤ ਕੇ ਕੇਂਦਰ ਵਿੱਚ ਮਜ਼ਬੂਤ ਬਣਾਓ – ਕੇਜਰੀਵਾਲ

ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ ਬਿਊਰ) – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਅੰਮ੍ਰਿਤਸਰ ਵਿੱਚ `ਵਪਾਰੀ ਕਾਰੋਬਾਰੀ ਮਿਲਣੀ` ਪ੍ਰੋਗਰਾਮ ਨੂੰ ਸੰਬੋਧਨ ਕੀਤਾ।ਕੇਜ਼ਰੀਵਾਲ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਦਾ ਭਰੋਸਾ ਦਿੱਤਾ। ਸਮਾਗਮ ਵਿੱਚ ਕੇਜਰੀਵਾਲ ਦੇ ਨਾਲ ‘ਆਪ’ ਦੇ ਕੌਮੀ ਜਨਰਲ ਸਕੱਤਰ ਡਾ. ਸੰਦੀਪ ਪਾਠਕ, ‘ਆਪ’ ਪੰਜਾਬ …

Read More »