ਅੰਮ੍ਰਿਤਸਰ, 29 ਮਈ (ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਬਲ ਮਿਲਿਆ ਜਨਰਲ ਸਕੱਤਰ ਪੰਜਾਬ ਸ਼਼੍ਰੋਮਣੀ ਅਕਾਲੀ ਦਲ ਹਰਜਿੰਦਰ ਸਿੰਘ ਜ਼ਿੰਦਾ, ਪ੍ਰਧਾਨ ਮਾਝਾ ਜ਼ੋਨ ਸ਼਼੍ਰੋਮਣੀ ਅਕਾਲੀ ਦਲ ਅਮਨਪ੍ਰੀਤ ਸਿੰਘ ਹੈਰੀ, ਪ੍ਰਧਾਨ ਬੀ.ਸੀ ਵਿੰਗ ਸ਼਼੍ਰੋਮਣੀ ਅਕਾਲੀ ਦਲ ਬਲਵੰਤ ਸਿੰਘ ਅਤੇ ਭਾਜਪਾ ਸ਼ਹਿਰੀ ਸਕੱਤਰ ਤਰਲੋਕ ਚੰਦ ਸਾਥੀਆਂ ਸਮੇਤ ਆਪਣੀ …
Read More »Daily Archives: May 29, 2024
BBK DAV College for Women organizes a Book Reading Session
Aritsar, May 29 (Punjab Post Bureau) – Mahatma Hansraj Library of BBK DAV College for Women organized a book reading session featuring Mrs. Arveena Soni Poetess Joint Director Golden Sarovar Portico and Joint Treasurer FICCI FLO Amritsar. Dr. Simarpreet Sandhu Chairperson FICCI FLO graced the occasion as the Chief Guest. In her address Principal Dr. Pushpinder Walia emphasised the importance …
Read More »‘ਵੋਟਰ ਕਿਊ ਇਨਫੋਰਮੇਸ਼ਨ ਸਿਸਟਮ’ ਨਾਲ ਘਰ ਬੈਠੇ ਹੀ ਪੋਲਿੰਗ ਬੂਥਾਂ ਦੀ ਕਤਾਰ ਬਾਰੇ ਜਾਣਕਾਰੀ ਲੈ ਸਕਣਗੇ ਲੋਕ- ਜਿਲ੍ਹਾ ਚੋਣ ਅਧਿਕਾਰੀ
ਅੰਮ੍ਰਿਤਸਰ, 29 ਮਈ (ਸੁਖਬੀਰ ਸਿੰਘ) – ਜ਼ਿਲ੍ਹਾ ਚੋਣ-ਅਫ਼ਸਰ-ਕਮ-ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਵੋਟਰਾਂ ਦੀ ਸਹੂਲਤ ਲਈ ਮੁੱਖ ਚੋਣ ਅਫਸਰ ਪੰਜਾਬ ਵਲੋਂ ‘ਵੋਟਰ ਕਿਊ ਇਨਫੋਰਮੇਸ਼ਨ ਸਿਸਟਮ’ ਦੀ ਸ਼ੁਰੂਆਤ ਕੀਤੀ ਹੈ।ਜਿਸ ਦੀ ਮਦਦ ਨਾਲ ਵੋਟਰ ਵੋਟ ਵਾਲੇ ਦਿਨ 01 ਜੂਨ ਨੂੰ ਆਪਣੇ ਪੋਲਿੰਗ ਸਟੇਸ਼ਨ ‘ਤੇ ਜਾਣ ਤੋਂ ਪਹਿਲਾ ਹੀ ਜਾਣ ਸਕਣਗੇ ਕਿ …
Read More »ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਗਿਣਤੀ ਕੇਂਦਰਾਂ ਦਾ ਦੌਰਾ
ਗਰਮੀ ਅਤੇ ਲੂ ਤੋਂ ਬਚਣ ਲਈ ਪੋਲਿੰਗ ਸਟਾਫ ਤੇ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ ਅੰਮ੍ਰਿਤਸਰ, 29 ਮਈ (ਸੁਖਬੀਰ ਸਿੰਘ) – ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵਲੋਂ ਅੱਜ ਜਿਲ੍ਹੇ ਵਿੱਚ ਵੱਖ-ਵੱਖ ਥਾਵਾਂ ‘ਤੇ ਬਣਾਏ ਗਏ ਗਿਣਤੀ ਕੇਂਦਰ ਦਾ ਦੌਰਾ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗਿਣਤੀ ਕੇਂਦਰ ਵਿਖੇ ਪੂਰੇ ਪ੍ਰਬੰਧ ਸਹੀ ਢੰਗ ਨਾਲ ਮੁਕੰਮਲ ਕੀਤੇ ਜਾਣ …
Read More »ਹਫਤਾਵਾਰੀ ‘ਪਹਿਲ ਮੰਡੀ’ ਧੂਰੀ ਸ਼ਹਿਰ ਵਾਸੀਆਂ ਦੀ ਬਣੀ ਪਹਿਲੀ ਪਸੰਦ
ਸੰਗਰੂਰ, 29 ਮਈ (ਜਗਸੀਰ ਲੌਂਗੋਵਾਲ) – ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਪਹਿਲ ਪ੍ਰੋਜੈਕਟ ਤਹਿਤ ਧੂਰੀ ਵਿਖੇ ਸ਼ੁਰੂ ਕੀਤੀ ਹਫ਼ਤਾਵਾਰੀ ਪਹਿਲ ਮੰਡੀ ਸ਼ਹਿਰ ਵਾਸੀਆਂ ਦੀ ਪਹਿਲੀ ਪਸੰਦ ਬਣ ਚੁੱਕੀ ਹੈ।ਪ੍ਰਬੰਧਕ ਕਮੇਟੀ ਧੂਰੀ ਦੇ ਪ੍ਰਧਾਨ ਮਾਸਟਰ ਮਿਸ਼ਰਾ ਸਿੰਘ ਬਮਾਲ ਨੇ ਦੱਸਿਆ ਕਿ ਦਫਤਰ ਨਗਰ ਕੌਂਸਲ ਧੂਰੀ ਦੇ ਸਾਹਮਣੇ ਲੱਗਣ ਵਾਲੀ ਪਹਿਲ ਮੰਡੀ ਵਿੱਚ ਉਪਲਬਧ ਸ਼ੁੱਧ ਉਤਪਾਦ ਸ਼ਹਿਰ ਵਾਸੀਆਂ ਲਈ ਇੱਕ ਤੋਹਫਾ ਹੈ।ਮੰਡੀ ਵਿੱਚ ਲੋਕ …
Read More »ਨੌਜਵਾਨ ਪੀੜੀ ਦਾ ਉਜਵਲ ਭਵਿੱਖ ਅਤੇ ਖੁਸ਼ਹਾਲੀ ਹੀ ਮੇਰਾ ਟੀਚਾ – ਸੰਧੂ ਸਮੁੰਦਰੀ
ਅੰਮ੍ਰਿਤਸਰ, 29 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਭਾਜਪਾ ਦੇ ਉਮੀਦਵਾਰ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਕਾਲਜਾਂ ਅਤੇ ਯੂਨੀਵਰਸਿਟੀਆਂ ਤੋਂ ਉਨ੍ਹਾਂ ਦੀ ਹਮਾਇਤ ਲਈ ਆਏ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਅੰਮ੍ਰਿਤਸਰ ਦੇ ਨੌਜਵਾਨਾਂ ਪ੍ਰਤੀ ਆਪਣੀ ਅਥਾਹ ਵਚਨਬੱਧਤਾ ਅਤੇ ਨਸ਼ਿਆਂ ਦੇ ਖਾਤਮੇ ਲਈ ਕੀਤੀ ਇਤਿਹਾਸਕ ਪਹਿਲਕਦਮੀ ਬਾਰੇ ਦੱਸਿਆ।ਉਨਾਂ ਕਿਹਾ ਕਿ ਸਾਡਾ ਟੀਚਾ ਨੌਜਵਾਨਾਂ ਨੂੰ ਵਿਕਾਸ ਅਤੇ ਰੋਜ਼ਗਾਰ ਦੇ ਮਾਧਿਅਮ ਨਾਲ …
Read More »ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ
ਅੰਮ੍ਰਿਤਸਰ, 29 ਮਈ (ਜਗਦੀਪ ਸਿੰਘ) – ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਸਕੱਤਰ ਪ੍ਰਤਾਪ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਪੁਸਤਕਾਂ …
Read More »ਗੁਰਦੁਆਰਾ ਮੈਨੇਜਮੈਂਟ ਕੋਰਸ ਦੇ ਵਿਦਿਆਰਥੀਆਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਲਈ ਪ੍ਰਬੰਧਕੀ ਸਿਖਲਾਈ
ਅੰਮ੍ਰਿਤਸਰ, 29 ਮਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ਼ ਅਡਵਾਂਸਡ ਸਟੱਡੀਜ਼ ਇਨ ਸਿੱਖਇਜਮ, ਬਹਾਦਰਗੜ੍ਹ (ਪਟਿਆਲਾ) ਵਿਖੇ ਚਲਾਏ ਜਾ ਰਹੇ ਬੈਚੁਲਰ ਆਫ਼ ਮੈਨੇਜਮੈਂਟ ਸਟੱਡੀਜ਼ (ਗੁਰਦੁਆਰਾ ਮੈਨੇਜਮੈਂਟ) ਕੋਰਸ ਦੇ ਤੀਜੇ ਸਾਲ ਦੇ ਵਿਦਿਆਰਥੀਆਂ ਨੇ ਇਥੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ 28 ਦਿਨਾਂ ਦੀ ਪ੍ਰਬੰਧਕੀ ਸਿਖਲਾਈ ਮੁਕੰਮਲ ਕੀਤੀ।ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸਾਹਿਬਾਨ ਲਈ …
Read More »ਹੀਰਾ ਰੰਧਾਵਾ ਦੀ ਨਾਟ ਪੁਸਤਕ ‘ਸੱਚ ਦੀ ਸਰਦਲ `ਤੇ’ ਲੋਕ ਅਰਪਣ
ਅੰਮ੍ਰਿਤਸਰ, 29 ਮਈ (ਦੀਪ ਦਵਿੰਦਰ ਸਿੰਘ) – ਪੰਜਾਬੀ ਨਾਟਕ ਦੇ ਖੇਤਰ ਵਿੱਚ ਆਪਣਾ ਨਾਂ ਕਮਾਉਣ ਵਾਲੇ ਕਨੇਡਾ ਵਾਸੀ ਨਾਟਕਕਾਰ ਹੀਰਾ ਰੰਧਾਵਾ ਵਲੋਂ ਅਨੁਵਾਦ ਕੀਤੇ ਤਿੰਨ ਹਿੰਦੀ ਨਾਟਕਾਂ ਦੀ ਪੁਸਤਕ ‘ਸੱਚ ਦੀ ਸਰਦਲ `ਤੇ’ ਅੱਜ ਅੰਮ੍ਰਿਤਸਰ ਸਥਿਤ ਰੰਗਮੰਚ ਭਵਨ ਵਿਖੇ ਲੋਕ ਅਰਪਣ ਕੀਤੀ ਗਈ।ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ, ਫਿਲਮ ਅਦਾਕਾਰ ਹਰਦੀਪ ਗਿੱਲ, ਪ੍ਰਗਤੀਸ਼ੀਲ ਲੇਖਕ ਸੰਘ ਅੰਮ੍ਰਿਤਸਰ ਦੇ ਪ੍ਰਧਾਨ ਭੁਪਿੰਦਰ ਸਿੰਘ ਸੰਧੂ, ਸੀਨੀਅਰ …
Read More »