ਅੰਮ੍ਰਿਤਸਰ, 31 ਮਈ (ਜਗਦੀਪ ਸਿੰਘ) – ਇਸ ਸਾਲ 29 ਜੂਨ ਤੋਂ ਸ਼ੁਰੂ ਹੋ ਰਹੀ ਅਮਰਨਾਥ ਯਾਤਰਾ ਦੌਰਾਨ ਸ਼ਿਵੋਹਮ ਸੇਵਾ ਮੰਡਲ ਛੇਹਰਟਾ ਅੰਮ੍ਰਿਤਸਰ ਵਲੋਂ ਕਠੂਆ ਖਰੋਟ ਮੋੜ ਵਿਖੇ ਅਮਰਨਾਥ ਯਾਤਰੀਆਂ ਦੀ ਸੇਵਾ ਲਈ ਲਗਾਏ ਜਾਣ ਵਾਲੇ 5ਵੇਂ ਵਿਸ਼ਾਲ ਲੰਗਰ ਭੰਡਾਰੇ ਸਬੰਧੀ ਮੰਦਰ ਬਾਬਾ ਹਰ ਸਿੰਘ ਮਹਾਰਾਜ ਭਾਉਡੇ ਵਾਲਾ ਜੀ ਵਿਖੇ ਚੇਅਰਮੈਨ ਅਸ਼ੋਕ ਬੇਦੀ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ।ਇਸ ਮੀਟਿੰਗ ਵਿੱਚ …
Read More »Daily Archives: May 31, 2024
ਸ਼੍ਰੋਮਣੀ ਕਮੇਟੀ ਨੇ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਸਨਮਾਨਿਤ
ਅੰਮ੍ਰਿਤਸਰ, 31 ਮਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਅੱਜ ਸੇਵਾ ਮੁਕਤ ਹੋਏ ਚੀਫ਼ ਗੁਰਦੁਆਰਾ ਇੰਸਪੈਕਟਰ ਬਲਰਾਜ ਸਿੰਘ, ਗੁਰਦੁਆਰਾ ਇੰਸਪੈਕਟਰ. ਕੁਲਵਿੰਦਰ ਸਿੰਘ, ਮੁਕੰਦ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਕਵੀਸ਼ਰ ਜੋਗਾ ਸਿੰਘ ਭਾਗੋਵਾਲੀਆ, ਕਲਰਕ ਮੋਹਨ ਸਿੰਘ ਨੂੰ ਸ਼੍ਰੋਮਣੀ ਕਮੇਟੀ ਸਕੱਤਰ ਪ੍ਰਤਾਪ ਸਿੰਘ ਤੇ ਹੋਰ ਅਧਿਕਾਰੀਆਂ ਵੱਲੋਂ ਗੁਰੂ ਬਖਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ …
Read More »ਛੇਵੇਂ ਪਾਤਸ਼ਾਹ ਦੇ ਗੁਰਤਾਗੱਦੀ ਦਿਵਸ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਜਾਏ ਜਲੌ
ਅੰਮ੍ਰਿਤਸਰ, 31 ਮਈ (ਜਗਦੀਪ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸ਼ਰਧਾ ਨਾਲ ਮਨਾਇਆ ਗਿਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌ ਸਜਾਏ ਗਏ।ਤਸਵੀਰ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਜਲੌ ਦਾ ਖੂਬਸੂਰਤ ਦ੍ਰਿਸ਼।
Read More »ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਦੀ ਧਾਮੀ ਨੇ ਸੰਗਤ ਨੂੰ ਦਿੱਤੀ ਵਧਾਈ
ਅੰਮ੍ਰਿਤਸਰ, 31 ਮਈ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਸੰਗਤ ਨੂੰ ਵਧਾਈ ਸੰਦੇਸ਼ ਵਿੱਚ ਕਿਹਾ ਕਿ ਛੇਵੇਂ ਪਾਤਸ਼ਾਹ ਨੇ ਮੀਰੀ ਪੀਰੀ ਦੀਆਂ ਦੋ ਕਿਰਪਾਨਾਂ ਪਹਿਨ ਕੇ ਸਿੱਖ ਧਰਮ ਵਿਚ ਭਗਤੀ ਤੇ ਸ਼ਕਤੀ ਦੇ ਸਿਧਾਂਤ ਨੂੰ ਪੱਕਿਆਂ ਕੀਤਾ।ਗੁਰੂ ਸਾਹਿਬ ਨੇ ਸਿੱਖਾਂ ਨੂੰ ਸਮੇਂ ਦੇ …
Read More »ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ
ਸ੍ਰੀ ਹਰਿਮੰਦਰ ਸਾਹਿਬ, ਅਕਾਲ ਤਖ਼ਤ ਸਾਹਿਬ ਤੇ ਬਾਬਾ ਅਟੱਲ ਰਾਇ ਵਿਖੇ ਸੱਜੇ ਜਲੌ ਅੰਮ੍ਰਿਤਸਰ, 31 ਮਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸ਼ਰਧਾ ਨਾਲ ਮਨਾਇਆ ਗਿਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌ ਸਜਾਏ ਗਏ। …
Read More »ਪੋਲਿੰਗ ਪਾਰਟੀਆਂ ਨੂੰ ਕੀਤਾ ਗਿਆ ਰਵਾਨਾ, ਹੀਟ ਵੇਵ ਤੋਂ ਬਚਣ ਲਈ ਕੀਤੇ ਪੁਖ਼ਤਾ ਪ੍ਰਬੰਧ
ਹਰੇਕ ਹਲਕੇ ਵਿੱਚ ਬਣਾਇਆ ਗਿਆ 1-1 ਪਿੰਕ ਬੂਥ ਅੰਮ੍ਰਿਤਸਰ, 31 ਮਈ (ਸੁਖਬੀਰ ਸਿੰਘ) – ਲੋਕ ਸਭਾ ਚੋਣਾਂ 2024 ਦੀਆਂ ਵੋਟਾਂ 1 ਜੂਨ ਨੂੰ ਪੈਣ ਜਾ ਰਹੀਆਂ ਹਨ। ਇਸ ਸਬੰਧੀ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਪੂਰੇ ਪ੍ਰਬੰਧ ਕਰ ਲਏ ਗਏ ਹਨ ਅਤੇ ਅੱਜ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਜਿਲ੍ਹੇ ਵਿੱਚ ਬਣੇ 2134 ਪੋਲਿੰਗ ਬੂਥਾਂ ਲਈ ਪੋਲਿੰਗ ਪਾਰਟੀਆਂ ਰਵਾਨਾ ਕੀਤੀਆਂ।ਥੋਰੀ ਨੇ ਦੱਸਿਆ ਕਿ …
Read More »ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਕਾਲ ਅਕੈਡਮੀ ਢੋਟੀਆਂ ਵਿਖੇ ਲਗਾਈ ਛਬੀਲ
ਸੰਗਰੂਰ, 31 ਮਈ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਢੋਟੀਆਂ ਵਿਖੇ ਸ਼ਹੀਦਾਂ ਦੇ ਸਿਰਤਾਜ ਸ਼ਾਂਤੀ ਦੇ ਪੁੰਜ਼ ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ।ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਹੋਇਆ ਅਕਾਲ ਅਕੈਡਮੀ ਢੋਟੀਆਂ ਵਿਖੇ ਸਮੂਹ ਅਧਿਆਪਕਾਂ ਦੇ ਸਹਿਯੋਗ ਨਾਲ ਗੁਰਬਾਣੀ ਦੇ ਜਾਪ ਤੇ ਗੁਰਮਤਿ ਵਿਚਾਰਾਂ ਕੀਤੀਆਂ …
Read More »ਜ਼ਿਲ੍ਹਾ ਮੈਜਿਸਟਰੇਟ ਵਲੋਂ ਵੋਟਾਂ ਵਾਲੇ ਦਿਨ 1 ਜੂਨ ਨੂੰ ਕਮਾਈ ਵਾਲੀ ਛੁੱਟੀ ਦਾ ਐਲਾਨ
ਅੰਮ੍ਰਿਤਸਰ, 31 ਮਈ (ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਘਨਸ਼ਾਮਥੋਰੀਨੇ ਦੱਸਿਆ ਕਿ ਸੂਬੇ ਵਿੱਚ ਲੋਕ ਸਭਾ ਚੋਣਾਂ 1 ਜੂਨ 2024 ਨੂੰ ਹੋਣ ਜਾ ਰਹੀਆਂ ਹਨ।ਇਸ ਦਿਨ ਹਰੇਕ ਵੋਟਰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਨਿਰਵਿਘਨ ਕਰ ਸਕੇ।ਇਸ ਮੰਤਵ ਲਈ ਜ਼ਿਲ੍ਹੇ ਦੇ ਸਮੂਹ ਸਰਕਾਰੀ/ ਗੈਰ ਸਰਕਾਰੀ ਦਫ਼ਤਰਾਂ, ਬੈਂਕਾਂ, ਅਦਾਰਿਆਂ, ਫੈਕਟਰੀਆਂ, ਦੁਕਾਨਾਂ ਆਦਿ ਵਿੱਚ 1 ਜੂਨ 2024 ਨੂੰ ਕਮਾਈ ਵਾਲੀ ਛੁੱਟੀ (ਪੇਡ ਹੌਲੀਡੇਅ) …
Read More »ਵਿਸ਼ਵ ‘ਨੋ ਤੰਬਾਕੂ ਦਿਵਸ’ ਮੌਕੇ ਜਿਲ੍ਹਾ ਪੱਧਰੀ ਸਮਾਗਮ
ਅੰਮ੍ਰਿਤਸਰ, 31 ਮਈ (ਸੁਖਬੀਰ ਸਿੰਘ) – ਸਿਹਤ ਵਿਭਾਗ ਅੰਮ੍ਰਿਤਸਰ ਵਲੋਂ ਸਿਵਲ ਸਰਜਨ ਡਾ. ਸੁਮੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਡਾਇਰੈਕਟਰ (ਡੈਂਟਲ) ਡਾ. ਜਗਨਜੋਤ ਕੌਰ ਦੀ ਅਗਵਾਈ ਹੇਠਾਂ ‘ਵਿਸ਼ਵ ਨੋ ਤੰਬਾਕੂ ਦਿਵਸ’ ਮੌਕੇ ਸੈਟੇਲਾਈਟ ਹਸਪਤਾਲ ਸਕੱਤਰੀ ਬਾਗ ਵਿਖੇ ਜਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ।ਡਾ. ਜਗਨਜੋਤ ਕੌਰ ਨੇ ਕਿਹਾ ਕਿ ਪੰਜਾਬ ਰਾਜ ਨੂੰ ਤੰਬਾਕੂ ਮੁਕਤ ਕਰਨ ਦੇ ਉਦੇਸ਼ ਨਾਲ ਇਹ ਸਮਾਗਮ ਸਾਰੀਆਂ ਸਿਹਤ …
Read More »ਕਾਵਿ ਵਿਅੰਗ (ਵੋਟ)
ਵੋਟਰ ਵੀਰ ਜੀ ਰਹਿਣਾ ਸੁਚੇਤ ਪੂਰੇ, ਜਾਣਾ ਲਾਰਿਆਂ ਵਿੱਚ ਨਾ ਆ ਮੀਆਂ। ਸ਼ਕਤੀ ਵੋਟ ਦੀ ਰਾਜ ਦੇ ਭਾਗ ਬਦਲੇ, ਲੇਖੇ ਲਾਲਚ ਦੇ ਦੇਣੀ ਨਾ ਲਾ ਮੀਆਂ। ਜਿਸ ਤੋਂ ਭਲੇ ਦੀ ਹੋਵੇ ਉਮੀਦ ਕੋਈ, ਉਮੀਦਵਾਰ ਉਹ ਦਿਓ ਜਿਤਾ ਮੀਆਂ। ਕਹਿ ਕੇ ਹੋਰ ‘ਤੇ ਕਰਨ ਕੁੱਝ ਹੋਰ ਜਿਹੜੇ, ਪਾਇਓ ਉਨ੍ਹਾਂ ਨੂੰ ‘ਚੋਹਲਾ’ ਨਾ ਘਾਹ ਮੀਆਂ। ਕਵਿਤਾ 3105202401 ਰਮੇਸ਼ ਬੱਗਾ ਚੋਹਲਾ ਰਿਸ਼ੀ ਨਗਰ …
Read More »