ਅੰਮ੍ਰਿਤਸਰ, 22 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਤੀਜ਼ੀ ਪਾਤਸ਼ਾਹੀ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਕੈਂਪਸ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ।ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਗੁਰੂ ਚਰਨਾਂ ’ਚ ਹਾਜ਼ਰੀ ਲਵਾਈ।ਇਸ ਪਾਵਨ ਪਵਿੱਤਰ ਦਿਹਾੜੇ ’ਤੇ ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਦੇ ਵਿਦਿਆਰਥੀਆਂ …
Read More »Monthly Archives: May 2024
ਵੋਟਰ ਸ਼ਨਾਖਤੀ ਕਾਰਡ ਨਾ ਹੋਣ ‘ਤੇ ਦਿਖਾਏ ਜਾ ਸਕਦੇ ਨੇ 12 ਹੋਰ ਅਧਿਕਾਰਤ ਦਸਤਾਵੇਜ਼ – ਜ਼ਿਲ੍ਹਾ ਚੋਣ ਅਧਿਕਾਰੀ
ਅੰਮ੍ਰਿਤਸਰ, 22 ਮਈ (ਸੁਖਬੀਰ ਸਿੰਘ) – ਲੋਕ ਸਭਾ ਚੋਣਾਂ-2024 ਦੌਰਾਨ ਪੰਜਾਬ ਦੇ ਵੋਟਰਾਂ ਦੀ ਸਹੂਲਤ ਲਈ ਭਾਰਤ ਚੋਣ ਕਮਿਸ਼ਨ ਨੇ ਵੋਟਰਾਂ ਨੂੰ 1 ਜੂਨ 2024 ਨੂੰ ਵੋਟ ਪਾਉਣ ਲਈ ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਨੂੰ ਪਹਿਚਾਣ ਦੇ ਸਬੂਤ ਵਜੋਂ ਮਾਨਤਾ ਦਿੱਤੀ ਹੈ।ਇਨ੍ਹਾਂ ਦਸਤਾਵੇਜ਼ਾਂ ਵਿੱਚੋਂ ਕੋਈ ਵੀ ਇਕ ਦਸਤਾਵੇਜ਼ ਵੋਟਰ ਆਪਣੀ ਪਹਿਚਾਣ ਵਜੋਂ ਪੋਲਿੰਗ ਸਟੇਸ਼ਨ ’ਤੇ ਨਾਲ …
Read More »ਸੰਧੂ ਸਮੁੰਦਰੀ ਨੇ ਖੁੱਲ੍ਹੀ ਜੀਪ `ਤੇ ਸਵਾਰ ਹੋ ਕੇ ਰੋਡ ਸ਼ੋਅ ਕੀਤਾ
ਅੰਮ੍ਰਿਤਸਰ, 22 ਮਈ (ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਭਾਜਪਾ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਦੀ ਚੋਣ ਮੁਹਿੰਮ ਨੂੰ ਸਿਖ਼ਰਾਂ ’ਤੇ ਲਿਜਾਂਦਿਆਂ ਉਨ੍ਹਾਂ ਦੇ ਹੱਕ ਵਿੱਚ ਗੋਲਡਨ ਗੇਟ ਤੋਂ ਨਿਊ ਅੰਮ੍ਰਿਤਸਰ ਤੱਕ ਮੋਟਰਸਾਈਕਲ-ਕਾਰ ਰੈਲੀ ਕੱਢੀ ਗਈ।ਸੰਧੂ ਸਮੁੰਦਰੀ ਖੁੱਲ੍ਹੀ ਜੀਪ ਵਿੱਚ ਸਵਾਰ ਨਜ਼ਰ ਆਏ।ਰੈਲੀ ਵਿੱਚ ਸੈਂਕੜੇ ਕਾਰਾਂ, ਜੀਪਾਂ ਅਤੇ ਅਣਗਿਣਤ ਮੋਟਰਸਾਈਕਲਾਂ ਨੇ ਸ਼ਮੂਲੀਅਤ ਕੀਤੀ।ਲੋਕਾਂ ਨੇ ਸੰਧੂ ਸਮੁੰਦਰੀ ਦਾ …
Read More »ਜੂਨ ‘84 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਕੌਮੀ ਪੱਧਰ ’ਤੇ ਮਨਾਈ ਜਾਵੇਗੀ- ਐਡਵੋਕੇਟ ਧਾਮੀ
ਅੰਮ੍ਰਿਤਸਰ, 22 ਮਈ (ਜਗਦੀਪ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਲੋਂ ਜੂਨ 1984 ਦੇ ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਮੌਕੇ 1 ਜੂਨ ਤੋਂ 6 ਜੂਨ ਤੱਕ ਸ਼ਹੀਦੀ ਸਪਤਾਹ ਮਨਾਉਣ ਦੇ ਕੌਮ ਨੂੰ ਕੀਤੇ ਗਏ ਆਦੇਸ਼ ’ਤੇ ਹਰ ਸਿੱਖ ਪਹਿਰਾ ਦੇਵੇ ਅਤੇ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਨਾ ਮਿਲਣ ਦੇ ਰੋਸ ਵਜੋਂ ਸਿੱਖ ਆਪਣੇ ਸਿਰਾਂ ’ਤੇ ਕਾਲੀਆਂ ਦਸਤਾਰਾਂ ਸਜਾਉਣ …
Read More »ਸਾਕਾ ਸ੍ਰੀ ਪਾਉਂਟਾ ਸਾਹਿਬ ਦੀ ਯਾਦ ’ਚ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ 23 ਮਈ ਨੂੰ
ਅੰਮ੍ਰਿਤਸਰ, 22 ਮਈ (ਜਗਦੀਪ ਸਿੰਘ) – ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਪ੍ਰਬੰਧ ਨੂੰ ਮਹੰਤਾਂ ਤੋਂ ਅਜ਼ਾਦ ਕਰਵਾਉਣ ਸਮੇਂ 1964 ਨੂੰ ਵਾਪਰੇ ਸਾਕੇ ’ਚ ਸ਼ਹੀਦ ਹੋਏ ਸਿੰਘਾਂ ਦੀ ਯਾਦ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 23 ਮਈ ਨੂੰ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ।ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸ੍ਰੀ ਪਾਉਂਟਾ ਸਾਹਿਬ ਦੇ …
Read More »ਮਾਨਯੋਗ ਸੁਪਰੀਮ ਕੋਰਟ ‘ਚ 29 ਜੁਲਾਈ ਤੋਂ 3 ਅਗਸਤ 2024 ਤੱਕ ਲੱਗੇਗੀ ਸਪੈਸ਼ਲ ਲੋਕ ਅਦਾਲਤ
ਅੰਮ੍ਰਿਤਸਰ, 22 ਮਈ (ਸੁਖਬੀਰ ਸਿੰਘ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਮੋਹਾਲੀ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ 29 ਜੁਲਾਈ ਤੋਂ 3 ਅਗਸਤ 2024 ਤੱਕ ਮਾਨਯੋਗ ਸੁਪਰੀਮ ਕੋਰਟ ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ।ਸ਼੍ਰੀ ਰਛਪਾਲ ਸਿੰਘ ਸਿਵਲ ਜੱਜ (ਸੀਨੀਅਰ ਡਵੀਜਨ)-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਵਲੋਂ ਮੀਟਿੰਗ ਕੀਤੀ ਗਈ।ਉਨ੍ਹਾਂ ਦੱਸਿਆ ਕਿ ਜੇਕਰ ਕੇਸ ਸੁਪਰੀਮ ਕੋਰਟ ਵਿੱਚ ਲੰਬਿਤ ਹੈ …
Read More »ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ – ਗੁਰਜੀਤ ਔਜਲਾ
ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਦੇਸ਼ ਵਿੱਚ ਜਿਥੇ ਜਿਥੇ ਵੀ ਕਾਂਗਰਸ ਦੀਆਂ ਸਰਕਾਰਾਂ ਹਨ, ਉਥੇ ਪੁਰਾਣੀ ਪੈਨਸ਼ਨ ਲਾਗੂ ਹੋ ਚੁੱਕੀ ਹੈ।ਕੇਂਦਰ ਵਿੱਚ ਕਾਂਗਰਸ ਦੀ ਸਰਕਾਰ ਆਉਣ ਤੇ ਪੰਜਾਬ ਵਿੱਚ ਵੀ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲ ਕਰ ਦਿੱਤੀ ਜਾਵੇਗੀ।ਇਹ ਪ੍ਰਗਟਾਵਾ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਹਲਕਾ ਮਜੀਠਾ ਦੇ ਪਿੰਡਾਂ ਭੰਗਾਲੀ ਅਤੇ ਪਾਖਰਪੁਰਾ ਵਿਖੇ …
Read More »ਗੁਰਮੀਤ ਸਿੰਘ ਖੁੱਡੀਆਂ ਦੇ ਚੋਣ ਦਫਤਰ ਦਾ ਕੀਤਾ ਗਿਆ ਉਦਘਾਟਨ
ਭੀਖੀ, 21 (ਕਮਲ ਜ਼ਿੰਦਲ) – ਸਥਾਨਕ ਸ਼ਹਿਰ ਭੀਖੀ ਵਿਖੇ ਆਮ ਆਦਮੀ ਪਾਰਟੀ ਵਲੋਂ ਹਲਕਾ ਵਿਧਾਇਕ ਡਾ. ਵਿਜੈ ਸਿੰਗਲਾ ਦੀ ਅਗਵਾਈ ਵਿੱਚ ਪਾਰਟੀ ਦਫ਼ਤਰ ਦਾ ਉਦਘਾਟਨ ਕੀਤਾ ਗਿਆ।ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਭਾਰੀ ਬਹੁਮਤ ਨਾਲ ਗੁਰਮੀਤ ਸਿੰਘ ਖੁੰਡੀਆਂ ਜਿੱਤ ਹਾਸਿਲ ਕਰਨਗੇ।ਹਲਕਾ ਮਾਨਸਾ ਤੋਂ ਵੱਡੀ ਲੀਡ ਨਾਲ ਇਸ ਵਾਰ ਫਿਰ ਲੋਕ ਇਤਿਹਾਸ ਦੁਰਹਾਉਣ ਗਏ।ਮਾਨ ਸਰਕਾਰ ਦੇ ਦੋ ਸਾਲਾਂ ਦੇ ਕਾਰਜ਼ਕਾਲ ਦੌਰਾਨ …
Read More »ਵੋਟ ਪਾਉਣ ਵਾਸਤੇ ਜਿਲ੍ਹੇ ਦੇ ਵੋਟਰਾਂ ਨੂੰ ਸੱਦਾ ਪੱਤਰ ਭੇਜੇਗਾ ਜਿਲ੍ਹਾ ਪ੍ਰਸ਼ਾਸਨ
ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਚੋਣਾਂ ਦੇ ਤਿਉਹਾਰ ਨੂੰ ਸਹੀ ਅਰਥਾਂ ਵਿੱਚ ਮਨਾਉਣ ਦੇ ਮਨੋਰਥ ਨਾਲ ਜਿਲ੍ਹਾ ਪ੍ਰਸ਼ਾਸਨ ਨੇ ਵੋਟਰਾਂ ਨੂੰ ਵੋਟ ਪਾਉਣ ਵਾਸਤੇ ਸੱਦਾ ਪੱਤਰ ਭੇਜਣ ਦਾ ਪ੍ਰੋਗਰਾਮ ਬਣਾਇਆ ਹੈ ਅਤੇ ਇਸ ਕੰਮ ਲਈ ਪੰਜਾਬੀ ਅਤੇ ਅੰਗਰੇਜ਼ੀ ਦੋ ਭਾਸ਼ਾਵਾਂ ਵਿੱਚ ਸੱਦਾ ਪੱਤਰ ਤਿਆਰ ਕੀਤੇ ਜਾ ਰਹੇ ਹਨ।ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਅਸੀਂ ਲੋਕਤੰਤਰ ਦੇ ਇਸ …
Read More »23 ਮਈ ਤੋਂ ਈ.ਵੀ.ਐਮ ਅਤੇ ਵੀ.ਵੀ.ਪੈਟ ਦੀ ਕਮਸ਼ਿਨਿੰਗ ਦਾ ਕੰਮ ਸ਼ੁਰੂ- ਜਿਲ੍ਹਾ ਚੋਣ ਅਧਿਕਾਰੀ
ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਲੋਕ ਸਭਾ ਚੋਣਾ-2024 ਦੇ ਸੱਤਵੇਂ ਗੇੜ ‘ਚ ਪੰਜਾਬ ਵਿੱਚ 01.06.2024 ਨੂੰ ਹੋਣ ਵਾਲੀ ਚੋਣ ਦੇ ਸਬੰਧ ਵਿੱਚ ਵਰਤੀਆਂ ਜਾਣ ਵਾਲੀਆਂ ਈ.ਵੀ.ਐਮ/ਵੀ.ਵੀ ਪੈਟ ਮਸ਼ੀਨਾਂ ਦੀ ਕਮਿਸ਼ਨਿੰਗ ਦਾ ਕੰਮ ਚੋਣ ਲੜ ਰਹੇ ਉਮੀਦਵਾਰਾਂ ਜਾਂ ਉਹਨਾਂ ਦੇ ਅਧਿਕਾਰਤ ਨੁਮਾਇੰਦੇ ਦੀ ਹਾਜ਼ਰੀ ਵਿੱਚ ਭਾਰਤ ਚੋਣ ਕਮਿਸ਼ਨ ਨਵੀ ਦਿੱਲੀ ਵਲੋਂ ਪ੍ਰਾਪਤ ਸ਼ਡਿਊਲ ਅਨੁਸਾਰ 23 ਮਈ ਤੋਂ ਕਮਸ਼ਿਨਿੰਗ ਦਾ ਕੰਮ …
Read More »
Punjab Post Daily Online Newspaper & Print Media