Tuesday, March 3, 2026

Monthly Archives: May 2024

ਦਸਵੀਂ/ਬਾਰਵੀਂ ਪਾਸ ਲੜਕੇ ਤੇ ਲੜਕੀਆਂ ਨੂੰ ਆਤਮ-ਨਿਰਭਰ ਬਣਾਉਣ ਲਈ ਕੋਰਸ ਸ਼ੁਰੂ

ਅੰਮ੍ਰਿਤਸਰ, 17 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੁ ਨਾਨਕ ਦੇਵ ਯੂਨੀਵਰਸਿਟੀ ਦੇ ਲਾਇਫਲੌਂਗ ਲਰਨਿੰਗ ਵਿਭਾਗ ਵੱਲੋਂ ਸਵੈ-ਰੋਜ਼ਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਦੇ ਕੈਂਪਸ ਅੰਮ੍ਰਿਤਸਰ ਵਿਖੇ ਦਸਵੀਂ/ਬਾਰਵੀਂ ਪਾਸ ਲੜਕੇ ਅਤੇ ਲੜਕੀਆਂ (ਬਿਨਾਂ ਉਮਰ ਹੱਦ) ਨੂੰ ਆਤਮ-ਨਿਰਭਰ ਬਣਾਉਣ ਲਈ 6 ਮਹੀਨੇ/ ਇੱਕ ਸਾਲ ਦੇ ਸਰਟੀਫਿਕੇਟ/ਡਿਪਲੋਮਾਂ ਦੇ ਕੋਰਸ ਸੁਰੂ ਕੀਤੇ ਜਾ ਰਹੇ। ਵਿਭਾਗ ਦੇ ਡਾਇਰੈਕਟਰ ਨੇ ਦੱਸਿਆ ਕਿ 6 ਮਹੀਨਿਆਂ ਦੇ ਸਰਟੀਫਿਕੇਟ ਕੋਰਸਾਂ …

Read More »

ਅਕਾਲ ਅਕੈਡਮੀਆਂ ਦੇ 16 ਜ਼ਿਲ੍ਹੇ ਟੌਪਰਾਂ ‘ਚੋਂ 15 ਲੜਕੀਆਂ ਨੇ ਮਾਰੀਆਂ ਮੱਲਾਂ

ਸੰਗਰੂਰ,17 ਮਈ (ਜਗਸੀਰ ਲੌਂਗੋਵਾਲ )- ਪਿਛਲੇ ਦਿਨੀ ਸੀ.ਬੀ.ਐੱਸ.ਈ. ਵੱਲੋਂ ਐਲਾਨੇ ਦਸਵੀ ਅਤੇ ਬਾਰ੍ਹਵੀਂ ਦੇ ਨਤੀਜਿਆਂ ਵਿੱਚ ਅਕਾਲ ਅਕੈਡਮੀਆਂ ਦਾ ਨਤੀਜਾ ਸੌ ਫੀਸਦੀ ਰਿਹਾ।ਜੇਕਰ ਕਿਹਾ ਜਾਵੇ ਕਿ ਨਾਰੀ ਸਸ਼ਕਤੀਕਰਨ ਅਕਾਲ ਅਕੈਡਮੀਆਂ ਵਿੱਚ ਸ਼ੁਰੂ ਹੁੰਦੀ ਹੈ ਤਾਂ ਇਹ ਸੋਲਾਂ ਆਨੇ ਸੱਚ ਹੈ।ਅਕੈਡਮੀਆਂ ਦੇ ਵਿਦਿਆਰਥੀਆਂ ਨੇ ਜਿਲ੍ਹੇ ਭਰ ਵਿੱਚੋਂ ਚੋਟੀ ਦੀਆਂ 16 ਪੁਜ਼ੀਸ਼ਨਾਂ ਹਾਸਿਲ ਕੀਤੀਆਂ ਅਤੇ ਇਹਨਾਂ ਵਿਚੋਂ 15 ਲੜਕੀਆਂ ਹਨ।ਇਹ ਪੁਜੀਸ਼ਨਾਂ ਬੱਚਿਆਂ …

Read More »

ਡੇਂਗੂ ਬਿਮਾਰੀ ਦੇ ਕੰਟਰੋਲ ਲਈ ਲੋਕਾਂ ਦਾ ਸਹਿਯੋਗ ਜਰੂਰੀ – ਐਸ.ਐਮ.ਓ ਲੌਂਗੋਵਾਲ

ਸੰਗਰੂਰ, 17 ਮਈ (ਜਗਸੀਰ ਲੌਂਗੋਵਾਲ) – ਸਿਵਲ ਸਰਜਨ ਸੰਗਰੂਰ ਡਾ. ਕ੍ਰਿਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾਕਟਰ ਹਰਪ੍ਰੀਤ ਸਿੰਘ ਐਸ.ਐਮ.ਓ ਲੌਂਗੋਵਾਲ ਦੀ ਅਗਵਾਈ ‘ਚ ਜਸਪਾਲ ਸਿੰਘ ਰਤਨ ਹੈਲਥ ਇੰਸਪੈਕਟਰ ਦੀ ਸੁਪਰਵਿਜ਼ਨ ਹੇਠ ਅੱਜ ਬਲਾਕ ਲੌਂਗੋਵਾਲ ਦੇ ਵੱਖ-ਵੱਖ ਸਕੂਲਾਂ ਜਿਵੇਂ ਸਰਕਾਰੀ ਸਕੂਲ ਦੁੱਗਾਂ, ਬੁਗਰ, ਲੌਂਗੋਵਾਲ, ਕਿਲਾ ਭਰੀਆਂ, ਮੰਡੇਰ ਕਲਾਂ ਆਦਿ ਵਿਖੇ ਅਤੇ ਵੱਖ ਵੱਖ ਪਿੰਡਾਂ ਦੀਆਂ ਸੱਥਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ …

Read More »

ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਵਿਖੇ ਟੇਕਿਆ ਮੱਥਾ

ਅੰਮ੍ਰਿਤਸਰ, 17 ਮਈ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਸ਼ੁਕਰਵਾਰ ਸਵੇਰੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਅਸਥਾਨ ਰਾਮ ਤੀਰਥ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ।ਅਰਵਿੰਦ ਕੇਜਰੀਵਾਲ ਜਿਨ੍ਹਾਂ ਨੂੰ ਆਪਣੀਆਂ ਹੋਰ ਚੋਣ ਪ੍ਰਚਾਰ ਪ੍ਰਤੀਬੱਧਤਾਵਾਂ ਕਾਰਨ ਆਪਣਾ ਪੰਜਾਬ ਦਾ ਦੌਰਾ …

Read More »

ਕੇਜਰੀਵਾਲ ਤੇ ਮਾਨ ਨੇ ਅੰਮ੍ਰਿਤਸਰ ‘ਚ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਕੀਤੀ ਮੀਟਿੰਗ

ਮਾਨ ਨੇ `ਆਪ` ਵਰਕਰਾਂ ਦੀ ਕੀਤੀ ਤਾਰੀਫ਼ ਅੰਮ੍ਰਿਤਸਰ, 17 ਮਈ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ।ਜਿਸ ਦੌਰਾਨ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪਾਰਟੀ ਵਰਕਰਾਂ ਦੀ ਮਿਹਨਤ ਦੀ ਤਾਰੀਫ਼ ਕੀਤੀ ਅਤੇ ਆਉਣ ਵਾਲੀ …

Read More »

ਸਲਾਈਟ ਵਿਖੇ ਇੰਟਰਪ੍ਰੀਓਅਰ, ਐਚ.ਆਰ ਤੇ ਰੀਕਿਊਟਰਜ਼ ਦੀ ਪਹਿਲੀ ਵਿਸ਼ੇਸ਼ ਮਿਲਣੀ

ਸੰਗਰੂਰ, 17 ਮਈ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨੋਲੋਜੀ (ਸਲਾਈਟ ਡੀਮਡ ਯੂਨੀਵਰਸਿਟੀ) ਲੌਂਗੋਵਾਲ ਵਿਖੇ ਇੰਸਟੀਚਿਊਟ ਅਤੇ ਇੰਡਸਟਰੀ ਇੰਟਰੈਕਸ਼ਨ ਸੈਲ ਵਲੋਂ ਪਹਿਲੀ ਇੰਟਰਪ੍ਰੀਓਅਰ, ਐਚ.ਆਰ ਅਤੇ ਰੀਕਿਊਟਰਜ਼ ਦੀ ਵਿਸ਼ੇਸ਼ ਮਿਲਣੀ ਦਾ ਆਯੋਜਨ ਕੀਤਾ ਗਿਆ।ਸਲਾਈਟ ਯੂਨੀਵਰਸਿਟੀ ਦੇ ਡਾਇਰੈਕਟਰ ਪ੍ਰੋਫੈਸਰ ਮਨੀਕਾਂਤ ਪਾਸਵਾਨ ਅਤੇ ਸੰਸਥਾ ਦੇ ਡੀਨ ਐਲੁਮਨੀ ਐਂਡ ਇੰਡਸਟਰੀ ਰਿਲੇਸ਼ਨਜ਼, ਡਾ. ਰਵੀ ਕਾਂਤ ਮਿਸ਼ਰਾ ਦੀ ਅਗਵਾਈ ਹੇਠ ਆਯੋਜਿਤ ਇਸ ਕਾਨਫਰੰਸ …

Read More »

ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ‘ਤੇ – ਅਰਵਿੰਦ ਕੇਜਰੀਵਾਲ

ਸਾਡੀਆਂ ਸਭ ਤੋਂ ਮਜ਼ਬੂਤ ਆਵਾਜ਼ਾਂ ਵਿਚੋਂ ਇਕ ਕੁਲਦੀਪ ਧਾਲੀਵਾਲ ਨੂੰ ਜਿਤਾਓ – ਭਗਵੰਤ ਮਾਨ ਅੰਮ੍ਰਿਤਸਰ, 16 ਮਈ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀਰਵਾਰ ਨੂੰ ਅੰਮ੍ਰਿਤਸਰ ‘ਚ ‘ਆਪ’ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਹੱੱਕ `ਚ ਚੋਣ ਪ੍ਰਚਾਰ ਕਰਨ ਲਈ ਪੰਜਾਬ ਪਹੁੰਚੇ `ਆਪ` ਸੁਪਰੀਮੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ …

Read More »

ਗੁਰਜੀਤ ਔਜਲਾ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਆਸ਼ੀਰਵਾਦ

ਅੰਮ੍ਰਿਤਸਰ, 16 ਮਈ (ਪੰਜਾਬ ਪੋਸਟ ਬਿਊਰੋ) – ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਬੀਤੇ ਦਿਨ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਅਸ਼ੀਰਵਾਦ ਲਿਆ ਅਤੇ ਸਮਾਜ ਤੇ ਨੌਜਵਾਨਾਂ ਦੇ ਬਦਲ ਰਹੇ ਹਾਲਾਤਾਂ ਬਾਰੇ ਚਰਚਾ ਕੀਤੀ। ਸੰਸਦ ਮੈਂਬਰ ਅਤੇ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਬਾਬਾ ਜੀ ਦੀ ਸ਼ਖਸ਼ੀਅਤ ਦਾ ਲੋਕਾਂ `ਤੇ …

Read More »

ਬਾਰ ਐਸੋਸੀਏਸ਼ਨ ਵਲੋਂ ਗੁਰਜੀਤ ਔਜਲਾ ਨੂੰ ਸਮਰਥਨ ਦਾ ਐਲਾਨ

ਅੰਮ੍ਰਿਤਸਰ, 16 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਨੇ ਅੱਜ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ।ਇਸ ਦੌਰਾਨ ਚੇਅਰਮੈਨ ਪ੍ਰਦੀਪ ਸੈਣੀ ਦੀ ਅਗਵਾਈ ਹੇਠ ਵਕੀਲਾਂ ਨਾਲ ਬਾਰ ਕੌਂਸਲ ਵਿਖੇ ਲੋਕ ਸਭਾ ਚੋਣਾਂ ਬਾਰੇ ਖੁੱਲ੍ਹ ਕੇ ਯੂਨੀਅਨ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ।ਬਾਰ ਐਸੋਸੀਏਸ਼ਨ ਵਲੋਂ ਗੁਰਜੀਤ ਔਜਲਾ …

Read More »

ਅੰਜ਼ੂ ਸਿੰਗਲਾ ਦੀ ਤੀਸਰੀ ਬਰਸੀ ਮਨਾਈ, ਯਾਦ ਵਿੱਚ ਲਗਾਏ ਰੁੱਖ

ਭੀਖੀ, 16 ਮਈ (ਕਮਲ ਜ਼ਿੰਦਲ) – ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਓ ਦੀ ਸੰਸਥਾਪਕ ਅੰਜ਼ੂ ਸਿੰਗਲਾ ਨੂੰ ਉਨ੍ਹਾ ਦੀ ਤੀਸਰੀ ਬਰਸੀ ‘ਤੇ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਭਾਵਭਿੰਨੀ ਸਸ਼ਧਾਂਜਲੀ ਭੇਂਟ ਕੀਤੀ ਗਈ ਤੇ ਉਨ੍ਹਾ ਦੀ ਯਾਦ ਨੂੰ ਸਮਰਪਿਤ ਸਕੂਲ ਕੰਪਲੈਕਸ ਵਿੱਚ ਪੌਦੇ ਵੀ ਲਗਾਏ ਗਏ।ਸਕੂਲ ਪ੍ਰਬੰਧਕ ਰਿਸ਼ਵ ਸਿੰਗਲਾ ਨੇ ਕਿਹਾ ਕਿ ਮਾਤਾ ਅੰਜ਼ੂ ਸਿੰਗਲਾ ਨੇ ਆਪਣੇ ਅੰਤਿਮ ਦਮ ਤੱਕ ਸਿੱਖਿਆਂ ਦੇ …

Read More »