17ਵੀਂ ਸਿਰਜਣ ਪ੍ਰਕਿਰਿਆ ਪ੍ਰੋਗਰਾਮ ਦਾ ਸਫ਼ਲ ਆਯੋਜਨ ਅੰਮ੍ਰਿਤਸਰ, 12 ਮਈ (ਸੁਖਬੀਰ ਸਿੰਘ ਖੁਰਮਣੀਆਂ) – ਸੰਸਥਾ ਨਾਦ ਪ੍ਰਗਾਸੁ ਸ੍ਰੀ ਅੰਮ੍ਰਿਤਸਰ ਵੱਲੋਂ ਪੰਜਾਬੀ ਸਾਹਿਤ ਦੀਆਂ ਪ੍ਰਸਿੱਧ ਸ਼ਖਸ਼ੀਅਤਾਂ ਨਾਲ ਸਾਹਿਤਕ ਮਿਲਣੀ ਸੰਬੰਧਤ ਮਹੀਨਾਵਾਰ ਪ੍ਰੋਗਰਾਮ ਸਿਰਜਣ ਪ੍ਰਕਿਰਿਆ ਦੇ 17ਵੇਂ ਭਾਗ ਦਾ ਆਯੋਜਨ ਕੀਤਾ ਗਿਆ।ਇਸ ਪ੍ਰੋਗਰਾਮ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਆਰਕੀਟੈਕਚਰ ਵਿਭਾਗ ਦੇ ਮੁੱਖੀ ਡਾ. ਸਰਬਜੋਤ ਸਿੰਘ ਬਹਿਲ ਨੂੰ ਸਰੋਤਿਆਂ ਦੇ ਰੂ-ਬ-ਰੂ ਕਰਵਾਇਆ …
Read More »Monthly Archives: May 2024
ਖ਼ਾਲਸਾ ਕਾਲਜ ਵੈਟਰਨਰੀ ਵਿਖੇ ਸਿਲਵਰ ਜੁਬਲੀ ਵਿਸ਼ਵ ਵੈਟਰਨਰੀ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 12 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ‘ਵੈਟਰਨਰੀਜ਼ ਜ਼ਰੂਰੀ ਸਿਹਤ ਕਰਮਚਾਰੀ ਹਨ’ ਵਿਸ਼ੇ ’ਤੇ ਵਿਸ਼ਵ ਵੈਟਰਨਰੀ ਦਿਵਸ ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਦੀ ਅਗਵਾਈ ਹੇਠ ਕਰਵਾਏ ਗਏ ਇਸ ਪ੍ਰੋਗਰਾਮ ਦੀ ਸ਼ੁਰੂਆਤ ਤਕਨੀਕੀ ਸੈਸ਼ਨ ਦੀ ਪ੍ਰਧਾਨਗੀ ਕਰਨ ਲਈ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਤੋਂ ਉਚੇਚੇ ਤੌਰ ’ਤੇ …
Read More »ਐਨ.ਸੀ.ਸੀ ਗਰੁੱਪ ਕਮਾਂਡਰ ਬ੍ਰਿਗੇਡੀਅਰ ਬਾਵਾ ਨੇ ਖ਼ਾਲਸਾ ਕਾਲਜ ਦਾ ਕੀਤਾ ਦੌਰਾ
ਅੰਮ੍ਰਿਤਸਰ, 12 ਮਈ (ਸੁਖਬੀਰ ਸਿੰਘ ਖੁਰਮਣੀਆਂ) – ਵਿਦਿਆਰਥੀਆਂ ਦੇ ਜੀਵਨ ਨੂੰ ਸੰਵਾਰਨ ’ਚ ਐਨ.ਸੀ.ਸੀ ਦੀ ਅਹਿਮ ਭੂਮਿਕਾ ਹੁੰਦੀ ਹੈ।ਖ਼ਾਲਸਾ ਕਾਲਜ ਦਾ ਦੌਰਾ ਕਰਨ ਪੁੱਜੇ ਐਨ.ਸੀ.ਸੀ ਗਰੁੱਪ ਕਮਾਂਡਰ ਬ੍ਰਿਗੇਡੀਅਰ ਕੇ.ਐਸ ਬਾਵਾ ਨੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨਾਲ ਵਿਚਾਰ ਵਟਾਂਦਰੇ ਦੌਰਾਨ ਇਹ ਪ੍ਰਗਟਾਵਾ ਕੀਤਾ।ਉਨ੍ਹਾਂ ਕਿਹਾ ਕਿ ਸਿਰਮੌਰ ਵਿੱਦਿਅਕ ਸੰਸਥਾ ਖ਼ਾਲਸਾ ਕਾਲਜ ਵਿਖੇ ਪੁੱਜ ਕੇ ਬਹੁਤ ਹੀ ਮਾਣ ਮਹਿਸੂਸ ਹੋਇਆ ਹੈ। ਕਾਲਜ ਕੈਂਪਸ …
Read More »ਛੀਨਾ ਨੇ ਪਦਮਸ੍ਰੀ ਸੁਰਜੀਤ ਪਾਤਰ ਦੇ ਅਕਾਲ ਚਲਾਣੇ ’ਤੇ ਕੀਤਾ ਦੁੱਖ ਦਾ ਇਜ਼ਹਾਰ
ਅੰਮ੍ਰਿਤਸਰ, 12 ਮਈ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਦੇ ਨਾਮਵਰ ਕਵੀ ਅਤੇ ਲੇਖਕ ਸੁਰਜੀਤ ਪਾਤਰ ਦੇ ਲੁਧਿਆਣਾ ਦੇ ਆਸ਼ਾਪੁਰੀ ’ਚ ਦਿਲ ਦਾ ਦੌਰਾ ਪੈਣ ਨਾਲ ਕੱਲ ਅਕਾਲ ਚਲਾਣਾ ਕਰ ਜਾਣ ’ਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਅਤੇ ਨਾਨ-ਗੌਰਮਿੰਟ ਏਡਿਡ ਕਾਲਜਿਜ਼ ਮੈਨੇਜ਼ਮੈਂਟ ਫੈਡਰੇਸ਼ਨ ਦੇ ਪ੍ਰਧਾਨ ਰਜਿੰਦਰ ਮੋਹਨ ਸਿੰਘ ਛੀਨਾ ਨੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।ਉਨ੍ਹਾਂ ਕਿਹਾ ਕਿ 79 …
Read More »ਸਕੂਲ ਦੀ ਨੁਹਾਰ ਬਦਲਣ ਲਈ ਹੈਡ ਮਿਸਟਰੈਸ ਗੀਤਾ ਰਾਣੀ ਨੂੰ ਕੀਤਾ ਸਨਮਾਨਿਤ
ਸੰਗਰੂਰ, 9 ਮਈ (ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਮੌਜੋਵਾਲ ਦੇ ਸਰਕਾਰੀ ਹਾਈ ਸਕੂਲ ਦੇ ਸ਼ਾਨਦਾਰ ਵਿਹੜੇ ਵਿੱਚ ਭਗਤ ਪੂਰਨ ਸਿੰਘ ਵਾਤਾਵਰਣ ਸੰਭਾਲ ਸੁਸਾਇਟੀ (ਰਜਿ.) ਐਸ.ਏ.ਐਸ ਨਗਰ ਮੋਹਾਲੀ ਦੇ ਪ੍ਰਧਾਨ ਗੁਰਮੇਲ ਸਿੰਘ ਦੀ ਅਗਵਾਈ ਹੇਠ ਅਤੇ ਪਿੰਡ ਦੇ ਪਤਵੰਤਿਆਂ ਦੀ ਦੇਖ-ਰੇਖ ਹੇਠ ਇੱਕ ਸ਼ਾਨਦਾਰ ਸਮਾਗਮ ਦਾ ਆਯੋਜਨ ਕੀਤਾ ਗਿਆ।ਇਸ ਦੌਰਾਨ ਉਨਾਂ ਵਲੋਂ ਹੈਡਮਿਸਟ੍ਰੈਸ ਗੀਤੂ ਰਾਣੀ ਨੂੰ ਸੁਚੱਜੀ ਵਿਓਤਬੰਦੀ ਤੇ ਪ੍ਰਸ਼ਾਸਨਿਕ ਸੂਝ-ਬੂਝ …
Read More »ਪੈਨਸ਼ਨਰਾਂ ਨੇ ਸਰਕਾਰ ਵਿਰੁੱਧ ਪ੍ਰਗਟਾਈ ਸਖ਼ਤ ਨਰਾਜ਼ਗੀ
ਸੰਗਰੂਰ, 12 ਮਈ (ਜਗਸੀਰ ਲੌਂਗੋਵਾਲ) – ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਸੰਗਰੂਰ ਦੀ ਵਿਸ਼ੇਸ਼ ਮੀਟਿੰਗ ਸਥਾਨਕ ਪੈਨਸ਼ਨ ਭਵਨ ਵਿਖੇ ਪ੍ਰਧਾਨ ਜੀਤ ਸਿੰਘ ਢੀਂਡਸਾ ਦੀ ਪ੍ਰਧਾਨਗੀ ਹੇਠ ਹੋਈ।ਨੰਦ ਲਾਲ ਮਲਹੋਤਰਾ, ਲਾਭ ਸਿੰਘ, ਹਰਪਾਲ ਸਿੰਘ ਸੰਗਰੂਰਵੀ ਸਮੇਤ ਸੇਵਾਮੁਕਤ ਹੋਏ ਪੈਨਸ਼ਨਰਾਂ ਨੇ ਵੱਡੀ ਗਿਣਤੀ ‘ਚ ਭਾਗ ਲਿਆ।ਭੁਪਿੰਦਰ ਸਿੰਘ ਜੱਸੀ ਜਨਰਲ ਸਕੱਤਰ ਨੇ ਸਟੇਜ ਸੰਚਾਲਨ ਕੀਤਾ।ਬੁਲਾਰਿਆਂ ਜਗਜੀਤ ਇੰਦਰ ਸਿੰਘ ਚੇਅਰਮੈਨ, ਰਾਜ ਕੁਮਾਰ ਅਰੋੜਾ ਜਿਲ੍ਹਾ ਪ੍ਰਧਾਨ, …
Read More »ਮੈਡੀਕਲ ਕਾਲਜ ਸੰਘਰਸ਼ ਕਮੇਟੀ ਵਲੋਂ ਸ਼਼੍ਰੋਮਣੀ ਅਕਾਲੀ ਦਲ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ
ਸੰਗਰੂਰ, 12 ਮਈ (ਜਗਸੀਰ ਲੌਂਗੋਵਾਲ) – ਧੂਰੀ ਦੀ ਅਨਾਜ ਮੰਡੀ ‘ਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਇਕਬਾਲ ਸਿੰਘ ਝੂੰਦਾਂ ਦੇ ਹੱਕ ਵਿੱਚ ਹੋ ਰਹੀ ਚੋਣ ਰੈਲੀ ਦੇ ਨੇੜੇ ਮਸਤੂਆਣਾ ਸਾਹਿਬ ਵਿਖੇ ਮੈਡੀਕਲ ਕਾਲਜ ਬਣਾਉਣ ਲਈ ਸੰਘਰਸ਼ ਕਰ ਰਹੀ ਕਮੇਟੀ ਵਲੋਂ ਸ਼਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਦਲ ਦੇ ਉਮੀਦਵਾਰ …
Read More »ਵਾਰਿਸ ਸ਼ਾਹ ਫ਼ਾਉਂਡੇਸ਼ਨ ਵੱਲੋਂ ਸੁਰਜੀਤ ਪਾਤਰ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 12 ਮਈ (ਜਗਦੀਪ ਸਿੰਘ) – ਵਾਰਿਸ ਸ਼ਾਹ ਫ਼ਾਉਂਡੇਸ਼ਨ ਨੇ ਬਹੁਤ ਹੀ ਹਰਮਨ ਪਿਆਰੇ ਪੰਜਾਬੀ ਦੇ ਸਿਰਮੌਰ ਕਵੀ, ਆਲੋਚਕ ਤੇ ਅਧਿਆਪਕ ਸੁਰਜੀਤ ਪਾਤਰ ਦੀ ਬੇਵਕਤੀ ਮੌਤੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਫ਼ਾਉਂਡੇਸ਼ਨ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਜਨਰਲ ਸਕੱਤਰ ਡਾ. ਚਰਨਜੀਤ ਸਿੰਘ ਗੁਮਟਾਲਾ ਤੇ ਸਮੂਹ ਮੈਂਬਰਾਨ ਵਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਦੇ ਅਕਾਲ …
Read More »ਜਨਮ ਦਿਨ ਮੁਬਾਰਕ – ਮਨਜੀਤ ਕੌਰ ਧਾਲੀਵਾਲ
ਸੰਗਰੂਰ, 12 ਮਈ (ਜਗਸੀਰ ਲੌਂਗੋਵਾਲ) – ਬਲਜੀਤ ਸਿੰਘ ਬਾਹਮਣੀਵਾਲਾ ਪਿਤਾ ਵਾਸੀ ਪਿੰਡ ਬਾਹਮਣੀਵਾਲਾ ਵਲੋਂ ਆਪਣੀ ਹੋਣਹਾਰ ਬੇਟੀ ਮਨਜੀਤ ਕੌਰ ਧਾਲੀਵਾਲ ਨੂੰ ਦਿੱਤੀਆਂ ਜਨਮ ਦਿਨ ਦੀਆਂ ਮੁਬਾਰਕਾਂ।
Read More »ਮਾਂ ਦੇ ਆਸ਼ੀਰਵਾਦ ਨਾਲ ਹੁੰਦੀ ਹੈ ਔਜਲਾ ਭਰਾਵਾਂ ਦੇ ਦਿਨ ਦੀ ਸ਼ੁਰੂਆਤ
ਅੰੰਮ੍ਰਿਤਸਰ, 12 ਮਈ (ਸੁਖਬੀਰ ਸਿੰਘ) – ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਉਨ੍ਹਾਂ ਦੇ ਭਰਾ ਸੁਖਜਿੰਦਰ ਸਿੰਘ ਔਜਲਾ ਦੇ ਦਿਨ ਦੀ ਸ਼ੁਰੂਆਤ ਮਾਤਾ ਦੇ ਆਸ਼ੀਰਵਾਦ ਨਾਲ ਹੋਈ।ਅੱਜ ਮਾਂ ਦਿਵਸ `ਤੇ ਜਦੋਂ ਉਨ੍ਹਾਂ ਨੇ ਆਸ਼ੀਰਵਾਦ ਲਿਆ ਤਾਂ ਉਨ੍ਹਾਂ ਖਾਸ ਪਲਾਂ ਨੂੰ ਕੈਮਰੇ ‘ਚ ਕੈਦ ਕੀਤਾ।ਗੁਰਜੀਤ ਸਿੰਘ ਔਜਲਾ ਅਤੇ ਸੁੱਖ ਔਜਲਾ ਨੇ ਦੱਸਿਆ ਕਿ ਉਨ੍ਹਾਂ ਦੀ ਮਾਤਾ ਗੁਰਮੀਤ ਕੌਰ ਬਹੁਤ ਧਾਰਮਿਕ ਹਨ …
Read More »
Punjab Post Daily Online Newspaper & Print Media