ਸੰਗਰੂਰ, 7 ਮਈ (ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਦੁੱਨਾ ਜਿਲ੍ਹਾ ਬਰਨਾਲਾ ਦਾ ਅੱਠਵੀਂ, ਦਸਵੀਂ ਤੇ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ।ਬਾਰ੍ਹਵੀਂ ਜਮਾਤ (ਆਰਟਸ ਗਰੁੱਪ) ਵਿਚੋਂ ਲਵਪ੍ਰੀਤ ਕੌਰ ਨੇ 88% ਨੰਬਰ ਪ੍ਰਾਪਤ ਕਰਕੇ ਪਹਿਲਾ, ਅਰਸ਼ਦੀਪ ਸਿੰਘ ਨੇ 82% ਤੇ ਮਨਪ੍ਰੀਤ ਕੌਰ ਨੇ 79% ਨੰਬਰ ਪ੍ਰਾਪਤ ਕਰਕੇ ਕ੍ਰਮਵਾਰ ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ।ਕਾਮਰਸ ਗਰੁੱਪ ਵਿਚੋਂ ਹਰਜੋਤ ਕੌਰ ਨੇ 80% …
Read More »Monthly Archives: May 2024
ਅਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
ਸੰਗਰੂਰ, 7 ਮਈ (ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾ ਵਿਖੇ ਬੋਰਡ ਦੇ ਅਵਲ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।ਸਕੂਲ ਦੇ ਅੱਠਵੀਂ, ਦਸਵੀਂ ਅਤੇ ਬਾਰਵੀਂ ਜਮਾਤ ਵਿੱਚ ਪਹਿਲੇ, ਦੂਸਰੇ ਅਤੇ ਤੀਸਰੇ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਸਬੰਧੀ ਸਮਾਗਮ ਪ੍ਰਿੰਸੀਪਲ ਨਵਰਾਜ ਕੌਰ ਦੀ ਦੇਖ-ਰੇਖ ਹੇਠ ਕਰਵਾਇਆ ਗਿਆ।ਜਿਸ ਵਿੱਚ ਪ੍ਰਿੰਸੀਪਲ ਗੁਰਮੀਤ ਸਿੰਘ ਨਾਗਰੀ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ …
Read More »ਯੂਨੀਵਰਸਿਟੀ ਦੇ ਗੁਰੂ ਰਾਮਦਾਸ ਸਕੂਲ ਆਫ ਪਲਾਨਿੰਗ ਦੇ 15 ਵਿਦਿਆਰਥੀਆਂ ਦੀ ਸਹਾਇਕ ਟਾਊਨ ਪਲਾਨਰ ਵਜੋਂ ਚੋਣ
ਅੰਮ੍ਰਿਤਸਰ, 7 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਰਾਮਦਾਸ ਸਕੂਲ ਆਫ਼ ਪਲਾਨਿੰਗ ਦੇ ਲਗਭਗ 15 ਵਿਦਿਆਰਥੀ ਪੰਜਾਬ ਮਿਉਂਸਪਲ ਇਨਫਰਸਟਰਕਚਰ ਕਾਰਪੋਰੇਸ਼ਨ ਚੰਡੀਗੜ੍ਹ ਅਤੇ ਹਰਿਆਣਾ ਲੋਕ ਸੇਵਾ ਕਮਿਸ਼ਨ ਪੰਚਕੂਲਾ ਵਿੱਚ ਸਹਾਇਕ ਟਾਊਨ ਪਲਾਨਰ ਵਜੋਂ ਚੁਣੇ ਗਏ ਹਨ।ਵਿਭਾਗ ਦੇ ਮੁਖੀ ਪ੍ਰੋ. ਅਸ਼ਵਨੀ ਲੂਥਰਾ ਨੇ ਕਿਹਾ ਕਿ ਇਸ ਦੇ ਅੰਡਰ-ਗ੍ਰੈਜੂਏਟ ਅਤੇ ਪੋਸਟ-ਗ੍ਰੈਜੂਏਟ ਭਾਰਤ ਦੇ ਉਤਰ-ਪੱਛਮੀ ਖੇਤਰ ਅਤੇ ਹੋਰ ਦੂਜੇ …
Read More »ਡੀ.ਏ.ਵੀ ਪਬਲਿਕ ਸਕੂਲ ਨੇ ਰਬਿੰਦਰ ਨਾਥ ਟੈਗੋਰ ਨੂੰ ਭੇਟ ਕੀਤੀ ਸ਼ਰਧਾਂਜਲੀ
ਅੰਮ੍ਰਿਤਸਰ, 7 ਮਈ (ਜਗਦੀਪ ਸਿੰਘ) – ਨੋਬਲ ਪੁਰਸਕਾਰ ਜੇਤੂ ਰਬਿੰਦਰ ਨਾਥ ਟੈਗੋਰ ਦੇ ਜਨਮ ਦਿਨ ਨੂੰ ਸਮਰਪਿਤ ਇੱਕ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਅਯੋਜਨ ਕੀਤਾ ਗਿਆ।ਉਹ ਲੇਖਕ, ਕਵੀ, ਨਾਟਕਕਾਰ, ਦਾਰਸ਼ਨਿਕ, ਕਲਾਕਾਰ ਅਤੇ ਚਿੱਤਰਕਾਰ ਸਨ, ਜਿੰਨ੍ਹਾਂ ਨੇ ਦੇਸ਼ ਲਈ ਬਹੁਤ ਵੱਡਾ ਯੋਗਦਾਨ ਪਾਇਆ ਹੈ।ਉਨ੍ਹਾਂ ਨੇ ਸਿਰਫ ਬੰਗਾਲੀ ਸਾਹਿਤ ਦਾ ਨਕਸ਼ਾ ਹੀ ਨਹੀਂ ਬਦਲਿਆ, ਸਗੋਂ ਆਪਣੇ ਸੰਗੀਤ ਅਤੇ ਕਵਿਤਾਵਾਂ ਰਾਹੀਂ ਸੁਤੰਤਰਤਾ ਸੰਗਰਾਮ ਦੇ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਗੋਲਡਨ ਐਵਨਿਊਆਈ.ਸੀ.ਐਸ.ਈ ਬੋਰਡ ਦਸਵੀਂ ਦਾ ਪ੍ਰੀਖਿਆ ਨਤੀਜਾ ਸ਼ਾਨਦਾਰ
ਅੰਮ੍ਰਿਤਸਰ, 7 ਮਈ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਦੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵਨਿਊ ਅੰਮ੍ਰਿਤਸਰ ਦੇ ਹੋਣਹਾਰ ਵਿਦਿਆਰਥੀਆਂ ਨੇ ਆਈ.ਸੀ.ਐਸ.ਈ ਬੋਰਡ ਦਸਵੀਂ ਦੀ ਪ੍ਰੀਖਿਆ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਈ ਹੈ। ਦੀਵਾਨ ਦੇ ਪ੍ਰਧਾਨ ਇੰਦਰਬੀਰ ਸਿੰਘ ਨਿੱਜ਼ਰ ਅਤੇ ਸਕੂਲ ਦੇ ਮੈਂਬਰ ਇੰਚਾਰਜ਼ ਅਜੀਤ ਸਿੰਘ ਬਸਰਾ ਅਤੇ ਜਸਪਾਲ ਸਿੰਘ ਢਿੱਲੋਂ ਨੇ ਵਿਦਿਆਰਥੀਆਂ ਨੂੰ ਸਕੂਲ ਦਾ ਨਾਂ ਰੌਸ਼ਨ ਕਰਨ ਲਈ …
Read More »ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਭਗਤਾਂਵਾਲਾ ਸਕੂਲ ਦਾ ਆਈ.ਸੀ.ਐਸ.ਈ ਦਸਵੀਂ ਦਾ ਨਤੀਜਾ ਸ਼ਾਨਦਾਰ
ਅੰਮ੍ਰਿਤਸਰ, 7 ਮਈ (ਜਗਦੀਪ ਸਿੰਘ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਭਗਤਾਂਵਾਲਾ ਸਕੂਲ ਦਾ ਆਈ.ਸੀ.ਐਸ.ਈ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ।ਪ੍ਰਿੰਸੀਪਲ ਸ੍ਰੀਮਤੀ ਜਸਪਾਲ ਕੌਰ ਨੇ ਮਹਿਕਪ੍ਰੀਤ ਕੌਰ ਨੇ ਦੱਸਿਆ ਕਿ 97.2% ਅੰਕ ਲੈ ਕੇ ਸਕੂਲ ਦਾ ਨਾਂ ਰੋਸ਼ਨ ਕੀਤਾ।ਹਰਸੀਰਤ ਕੌਰ 96.2% ਅੰਕ ਹਾਸਲ ਕਰਕੇ ਦੂਸਰੇ ਸਥਾਨ ‘ਤੇ ਰਹੀ।ਸੋਨਮਪ੍ਰੀਤ ਕੌਰ ਨੇ 95.6% ਅੰਕ ਲੈ ਕੇ ਸਕੂਲ ਦੇ ਨਤੀਜੇ ਨੂੰ ਹੋਰ ਚਾਰ ਚੰਦ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰਪੋਰਟ ਦਾ ਆਈ.ਸੀ.ਐਸ.ਈ ਦਸਵੀਂ ਦਾ ਨਤੀਜਾ 100% ਰਿਹਾ
ਅੰਮ੍ਰਿਤਸਰ, 7 ਮਈ (ਜਗਦੀਪ ਸਿੰਘ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਫਰੈਡਜ ਐਵਨਿਊ ਏਅਰਪੋਰਟ ਅੰਮ੍ਰਿਤਸਰ ਦਾ ਆਈ.ਸੀ.ਐਸ.ਈ ਦਸਵੀਂ ਦਾ ਨਤੀਜਾ 100% ਰਿਹਾ।ਸ਼ਾਈਨਪ੍ਰੀਤ ਕੌਰ ਨੇ 96% ਨੰਬਰ ਲੈ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਜਦੋਂਕਿ ਖੁਸ਼ਪ੍ਰੀਤ ਕੌਰ ਨੇ 91% ਨੰਬਰ ਲੈ ਕੇ ਦੂਜਾ ਸਥਾਨ ਅਤੇ ਸਿਮਰਨਜੀਤ ਕੌਰ 90% ਨੰਬਰ ਲੈ ਕੇ ਤੀਜਾ ਸਥਾਨ ਪ੍ਰਪਤ ਕੀਤਾ।ਪੰਜਾਬੀ ਵਿਸ਼ੇ ਵਿਚੋਂ 19 ਬੱਚਿਆਂ ਨੇ 90% ਤੋਂ …
Read More »ਅੰਮ੍ਰਿਤਸਰ ਨੂੰ ਸਪੈਸ਼ਲ ਇਕਾਨਮੀ ਜ਼ੋਨ ਬਣਾਇਆ ਜਾਵੇਗਾ – ਅੋਜਲਾ
ਅੰਮ੍ਰਿਤਸਰ, 7 ਮਈ (ਸੁਖਬੀਰ ਸਿੰਘ) – ਕਾਂਗਰਸ ਪਾਰਟੀ ਦੇ ਅੰਮ੍ਰਿਤਸਰ ਤੋਂ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਦਾ ਕਹਿਣਾ ਹੈ ਕਿ ਅੰਮ੍ਰਿਤਸਰ ਵਿੱਚ ਸਪੈਸ਼ਲ ਇਕਾਨਮੀ ਜ਼ੋਨ ਬਣੇਗਾ।ਉਹਨਾਂ ਕਿਹਾ ਕਿ ਗੁਰੂ ਨਗਰੀ ਚ ਸੜਕਾਂ ਦਾ ਜਾਲ ਵਿਛ ਚੁੱਕਾ ਹੈ ਅਤੇ ਹੁਣ ਵਪਾਰ ਦਾ ਜਾਲ ਵਿਛਾਇਆ ਜਾਣਾ ਜਰੂਰੀ ਹੈ।ਇਹ ਪ੍ਰਗਟਾਵਾ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਕੀਤਾ। ਲੋਕ …
Read More »ਅੰਮ੍ਰਿਤਸਰ ਨੂੰ ਸਪੈਸ਼ਲ ਇਕਾਨਮੀ ਜ਼ੋਨ ਬਣਾਇਆ ਜਾਵੇਗਾ – ਅੋਜਲਾ
ਅੰਮ੍ਰਿਤਸਰ, 7 ਮਈ (ਸੁਖਬੀਰ ਸਿੰਘ) – ਕਾਂਗਰਸ ਪਾਰਟੀ ਦੇ ਅੰਮ੍ਰਿਤਸਰ ਤੋਂ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਦਾ ਕਹਿਣਾ ਹੈ ਕਿ ਅੰਮ੍ਰਿਤਸਰ ਵਿੱਚ ਸਪੈਸ਼ਲ ਇਕਾਨਮੀ ਜ਼ੋਨ ਬਣੇਗਾ।ਉਹਨਾਂ ਕਿਹਾ ਕਿ ਗੁਰੂ ਨਗਰੀ ਚ ਸੜਕਾਂ ਦਾ ਜਾਲ ਵਿਛ ਚੁੱਕਾ ਹੈ ਅਤੇ ਹੁਣ ਵਪਾਰ ਦਾ ਜਾਲ ਵਿਛਾਇਆ ਜਾਣਾ ਜਰੂਰੀ ਹੈ।ਇਹ ਪ੍ਰਗਟਾਵਾ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਕੀਤਾ। ਲੋਕ …
Read More »ਜਨਮ ਦਿਨ ਮੁਬਾਰਕ – ਗੁਰਨੂਰ ਕੌਰ
ਸੰਗਰੂਰ, 6 ਮਈ (ਜਗਸੀਰ ਲੌਂਗੋਵਾਲ) – ਸੰਗਰੂਰ ਵਾਸੀ ਪਿਤਾ ਮਨਿੰਦਰ ਪਾਲ ਸਿੰਘ ਅਤੇ ਮਾਤਾ ਕਮਲਪ੍ਰੀਤ ਕੌਰ ਵਲੋਂ ਆਪਣੀ ਹੋਣਹਾਰ ਬੇਟੀ ਗੁਰਨੂਰ ਕੌਰ ਨੂੰ ਜਨਮ ਦਿਨ ਦਅਿਾਂ ਮੁਬਾਰਕਾਂ।
Read More »
Punjab Post Daily Online Newspaper & Print Media