Wednesday, October 22, 2025
Breaking News

Monthly Archives: May 2024

ਖ਼ਾਲਸਾ ਕਾਲਜ ਵੈਟਰਨਰੀ ਨੂੰ ਮਿਲਿਆ ‘ਪ੍ਰੋ. ਪੀ.ਐਨ ਭੱਟ ਮੈਮੋਰੀਅਲ ਓਰੇਸ਼ਨ ਐਵਾਰਡ’

ਅੰਮ੍ਰਿਤਸਰ, 4 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਨੂੰ ਸ਼ੇਰ-ਏ-ਕਸ਼ਮੀਰ ਯੂਨੀਵਰਸਿਟੀ ਆਫ਼ ਐਗਰੀਕਲਚਰ ਐਂਡ ਟੈਕਨਾਲੋਜੀ ਸ੍ਰੀਨਗਰ-ਕਸ਼ਮੀਰ ਵਿਖੇ ਕਰਵਾਈ ਗਈ ਨੈਸ਼ਨਲ ਕਾਂਗਰਸ ਆਫ਼ ਦੀ ਇੰਡੀਅਨ ਸੋਸਾਇਟੀ ਫ਼ਾਰ ਐਡਵਾਂਸਮੈਂਟ ਆਫ਼ ਕੈਨਾਈਨ ਪ੍ਰੈਕਟਿਸ ਦੇ 20ਵੇਂ ਸਲਾਨਾ ਸੰਮੇਲਨ ਮੌਕੇ ‘ਪ੍ਰੋ: ਪੀ.ਐਨ ਭੱਟ ਮੈਮੋਰੀਅਲ ਓਰੇਸ਼ਨ’ ਐਵਾਰਡ ਨਾਲ ਨਿਵਾਜ਼ਿਆ ਗਿਆ। ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਨੇ ਦੱਸਿਆ ਕਿ ਵੈਟਰਨਰੀ ਸਾਇੰਸਜ਼ …

Read More »

ਖ਼ਾਲਸਾ ਕਾਲਜ ਸੀ. ਸੈਕੰ. ਸਕੂਲ ਦਾ 12ਵੀਂ ਬੋਰਡ ਪ੍ਰੀਖਿਆ ’ਚ ਸ਼ਾਨਦਾਰ ਸਥਾਨ

ਅੰਮ੍ਰਿਤਸਰ, 4 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਦਾਰੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦਾ ਪੰਜਾਬ ਸਕੂਲ ਸਿੱਖਿਆ ਬੋਰਡ 12ਵੀਂ ਦਾ ਨਤੀਜਾ 100 ਫੀਸਦੀ ਰਿਹਾ। ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਦੱਸਿਆ ਕਿ ਇਸ ਸ਼ੈਸ਼ਨ ’ਚ 12ਵੀਂ ਜਮਾਤ ਸਾਇੰਸ, ਕਾਮਰਸ, ਆਰਟਸ ਗਰੁੱਪ ਦੇ ਕੁੱਲ 481 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ।ਜਿੰਨਾਂ ਵਿਚੋਂ ਸਕੂਲ ਦੇ ਹੋਣਹਾਰ ਵਿਦਿਆਰਥੀ …

Read More »

ਲਾਇਨਜ਼ ਕਲੱਬ ਸੰਗਰੂਰ ਗਰੇਟਰ ਦੀ ਨੌਵੀਂ ਜਨਰਲ ਬਾਡੀ ਦੀ ਮੀਟਿੰਗ ਸ਼ਿਮਲਾ ‘ਚ ਹੋਈ

ਸੰਗਰੂਰ, 4 ਮਈ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਸੰਗਰੂਰ ਗਰੇਟਰ ਦੀ ਨੌਵੀਂ ਜਨਰਲ ਬਾਡੀ ਮੀਟਿੰਗ ਸ਼ਿਮਲੇ ਦੀਆਂ ਵਾਦੀਆਂ ਵਿੱਚ ਪਿੱਛਲੇ ਦਿਨੀਂ ਕੀਤੀ ਗਈ।ਇਸ ਦਿਨ ਤੇਜ਼ ਹਵਾਵਾਂ ਚੱਲਣ ਅਤੇ ਗੜੇ ਮਾਰੀ ਹੋਣ ਕਾਰਨ ਮੌਸਮ ਵਿੱਚ ਅਚਾਨਕ ਆਈ ਤਬਦੀਲੀ ਨੇ ਇਸ ਪ੍ਰੋਗਰਾਮ ਨੂੰ ਉਹਤਣਤ ਬਣਾ ਦਿੱਤਾ।ਮੀਟਿੰਗ ਵਿੱਚ 22 ਮੈਂਬਰਾਂ ਨੇ ਆਪਣੇ ਪਰਿਵਾਰ ਸਮੇਤ ਸ਼ਮੂਲੀਅਤ ਕੀਤੀ।ਕਲੱਬ ਦੇ ਪ੍ਰਧਾਨ ਐਮ.ਜੇ.ਐਫ ਲਾਇਨ ਸੁਖਮਿੰਦਰ ਸਿੰਘ ਭੱਠਲ …

Read More »

ਮਕੈਨੀਕਲ ਇੰਜੀਨੀਅਰਿੰਗ ਵਿਭਾਗ ਦੇ ਵਿਦਿਆਰਥੀਆਂ ਦਾ ਸਨਮਾਨ

ਅੰਮ੍ਰਿਤਸਰ, 4 ਮਈ (ਸੁਖਬੀਰ ਸਿਮਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਕੈਨੀਕਲ ਇੰਜੀਨੀਅਰਿੰਗ ਵਿਭਾਗ ਦੇ ਵਿਦਿਆਰਥੀਆਂ ਦਾ ਜਸ਼ਨ 2024 `ਚ ਕੀਤੇ ਬੇਮਿਸਾਲ ਪ੍ਰਤਿਭਾ ਅਤੇ ਬਹੁਮੁਖੀ ਹੁਨਰ ਦਾ ਪ੍ਰਦਰਸ਼ਨ ਸਦਕਾ ਉਨ੍ਹਾਂ ਨੂੰ ਸਨਮਾਨਤ ਕੀਤਾ ਗਿਆ।ਅੰਤਰ-ਵਿਭਾਗੀ ਚਾਰ ਦਿਨਾਂ ਸੱਭਿਆਚਾਰਕ ਉਤਸਵ ਜਸ਼ਨ-2024 ਦੇ ਵੱਖ-ਵੱਖ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਵੱਖ ਵੱਖ ਪੁਜੀਸ਼ਨਾਂ ਹਾਸਲ ਕੀਤੀਆਂ। ਪ੍ਰੋ. ਪ੍ਰੀਤ ਮਹਿੰਦਰ …

Read More »

ਜਲਦੀ ਹੀ ਵਪਾਰ ਲਈ ਖੋਲ੍ਹਿਆ ਜਾਵੇਗਾ ਵਾਹਗਾ ਬਾਰਡਰ – ਔਜਲਾ

ਸੁੱਖ ਸਰਕਾਰੀਆ ਦੇ ਹਲਕੇ ‘ਚੋਂ ਔਜਲਾ ਨੂੰ ਭਾਰੀ ਸਮਰਥਨ ਅੰੰਮ੍ਰਿਤਸਰ, 4 ਮੲ (ਸੁਖਬੀਰ ਸਿੰਘ) – ਪੰਜਾਬ ਅਤੇ ਅੰਮ੍ਰਿਤਸਰ ਵਾਹਗਾ ਬਾਰਡਰ ਵਪਾਰ ਰਾਹੀਂ ਤਰੱਕੀ ਦੀ ਨਵੀਂ ਮਿਸਾਲ ਕਾਇਮ ਕਰੇਗਾ।ਇੰਡੀਆ ਗਠਜੋੜ ਦੀ ਸਰਕਾਰ ਬਣਦਿਆਂ ਹੀ ਵਪਾਰਕ ਲਾਂਘੇ ਨੂੰ ਖੋਲ੍ਹ ਕੇ ਵਪਾਰੀਆਂ ਨੂੰ ਵਿਸ਼ੇਸ਼ ਤੋਹਫ਼ਾ ਦਿੱਤਾ ਜਾਵੇਗਾ।ਗੁਰਜੀਤ ਔਜਲਾ ਨੇ ਹਲਕਾ ਰਾਜਾਸਾਂਸੀ ਦੇ ਵਿਧਾਇਕ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਅਤੇ ਉਨ੍ਹਾਂ ਦੇ ਭਤੀਜੇ ਦਿਲਰਾਜ ਸਰਕਾਰੀਆ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਵਿਸ਼ਵ ਪੱਧਰੀ ਰੁਤਬਾ ਮਿਲਣ ‘ਤੇ ਮੰਚ ਵਲੋਂ ਖੁਸ਼ੀ ਦਾ ਇਜ਼ਹਾਰ

ਮ੍ਰਿਤਸਰ, 4 ਮਈ (ਸੁਖਬੀਰ ਸਿੰਘ ਖੁਰਮਣੀਆਂ) – ਸਮੁੱਚੇ ਮੁਲਕ ਅਤੇ ਖਾਸ ਕਰਕੇ ਅੰਮ੍ਰਿਤਸਰ ਵਾਸੀਆਂ ਲਈ ਮਾਣ ਦੀ ਗੱਲ ਹੈ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੂੰ ਸੰਸਾਰ ਦੀਆਂ ਸਰਵੋਤਮ 23 ਫੀਸਦੀ ਯੂਨੀਵਰਸਿਟੀਆਂ ਵਿੱਚੋਂ ਉੱਚ ਰੁਤਬਾ ਹਾਸਲ ਹੋ ਗਿਆ ਹੈ।ਗੁਰੂ ਨਗਰੀ ਅੰਮ੍ਰਿਤਸਰ ਦੇ ਸਰਬਪੱਖੀ ਵਿਕਾਸ ਲਈ ਤਿੰਨ ਦਹਾਕਿਆਂ ਤੋਂ ਯਤਨਸ਼ੀਲ ਸਮਾਜ-ਸੇਵੀ ਸੰਸਥਾ ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ, …

Read More »

ਸਾਈਕਲਿਟ ਮਨਮੋਹਨ ਸਿੰਘ ਜਗਾ ਰਿਹਾ ਵੋਟਾਂ ਦੀ ਅਲਖ਼

ਅੰਮ੍ਰਿਤਸਰ, 3 ਮਈ (ਸੁਖਬੀਰ ਸਿੰਘ) – ਸਮਾਜ ਵਿੱਚ ਕੁੱਝ ਲੋਕ ਅਜਿਹੇ ਹੁੰਦੇ ਹਨ ਜੋ ਆਪਣੀਆਂ ਨਿਵੇਕਲੀਆਂ ਕੋਸ਼ਿਸ਼ਾਂ ਸਦਕਾ ਹੋਰਨਾਂ ਦੇ ਮਨਾਂ ਵਿੱਚ ਆਪਣੀ ਅਲੱਗ ਜਗਾ੍ਹ ਬਣਾਉਣ ਵਿੱਚ ਕਾਮਯਾਬ ਹੁੰਦੇ ਹਨ।ਉਹ ਲੋਕ ਆਪਣੇ ਰੋਜ਼ਮਰ੍ਹਾ ਦੇ ਕੰਮਾਂ ਦੇ ਨਾਲ-ਨਾਲ ਸਮਾਜ ਪ੍ਰਤੀ ਵੀ ਆਪਣੀ ਜਿੰਮੇਵਾਰੀ ਸਮਝਦੇ ਹੋਏ ਲੋਕ ਭਲਾਈ ਕਾਰਜ਼ਾਂ ਵਿੱਚ ਨਿਰੰਤਰ ਆਪਣਾ ਯੋਗਦਾਨ ਪਾਉਂਦੇ ਰਹਿੰਦੇ ਹਨ।ਇਸ ਗੱਲ ਦਾ ਪ੍ਰਗਟਾਵਾ ਸਵੀਪ ਗਤੀਵਿਧੀਆਂ ਦੇ …

Read More »

ਧਰਮ ਪ੍ਰਚਾਰ ਕਮੇਟੀ ਵੱਲੋਂ ਭਾਈ ਘਨਈਆ ਜੀ ਮਿਸ਼ਨ ਸੁਸਾਇਟੀ ਨੂੰ 1 ਲੱਖ ਰੁਪਏ ਦੀ ਰਾਸ਼ੀ ਭੇਟ

ਅੰਮ੍ਰਿਤਸਰ, 3 ਮਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਭਾਈ ਘਨਈਆ ਜੀ ਮਿਸ਼ਨ ਸੁਸਾਇਟੀ ਅੰਮ੍ਰਿਤਸਰ ਨੂੰ 1 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈਕ ਦਿੱਤਾ ਗਿਆ।ਇਹ ਚੈੱਕ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਭਾਈ ਘਨਈਆ ਜੀ ਮਿਸ਼ਨ ਸੁਸਾਇਟੀ ਦੇ ਚੇਅਰਮੈਨ ਭਾਈ ਮਨਜੀਤ ਸਿੰਘ ਨੂੰ ਸੌਂਪਿਆ।ਭਾਈ ਅਜਾਇਬ ਸਿੰਘ ਅਭਿਆਸੀ ਨੇ ਕਿਹਾ …

Read More »

ਤਰਨਜੀਤ ਸਿੰਘ ਸੰਧੂ ਵਲੋਂ ਟਿੱਕਾ ਅਤੇ ਪ੍ਰੋ. ਖਿਆਲਾ ਸਲਾਹਕਾਰ ਨਿਯੁੱਕਤ

ਅੰਮ੍ਰਿਤਸਰ 3 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਅਤੇ ਅਮਰੀਕਾ ’ਚ ਭਾਰਤ ਦੇ ਰਾਜਦੂਤ ਰਹੇ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਭਾਜਪਾ ਲੋਕ ਸਭਾ ਹਲਕਾ ਅੰਮ੍ਰਿਤਸਰ ਦੇ ਕੋ-ਕਨਵੀਨਰ ਗੁਰਪ੍ਰਤਾਪ ਸਿੰਘ ਟਿੱਕਾ ਨੂੰ ਆਪਣਾ ਵਿਸ਼ੇਸ਼ ਸਲਾਹਕਾਰ ਅਤੇ ਭਾਜਪਾ ਦੇ ਸੂਬਾਈ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੂੰ ਆਪਣਾ ਨਿੱਜੀ ਸਲਾਹਕਾਰ ਤੇ ਮੀਡੀਆ ਇੰਚਾਰਜ ਨਿਯੁੱਕਤ ਕੀਤਾ ਹੈ। ਦੱਸਣਯੋਗ ਹੈ ਕਿ ਗੁਰਪ੍ਰਤਾਪ ਸਿੰਘ …

Read More »

ਮਜੀਠਾ ਵਿਧਾਨ ਸਭਾ ਹਲਕੇ ਦੇ ਸਕੂਲਾਂ ‘ਚ ਕਰਵਾਏ ਗਏ ਵੋਟਰ ਜਾਗਰੂਕਤਾ ਮੁਕਾਬਲੇ

ਅੰਮ੍ਰਿਤਸਰ, 3 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਦੀ ਯੋਗ ਅਗੁਵਾਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਮਜੀਠਾ ਵਿਧਾਨ ਸਭਾ ਹਲਕੇ ਦੇ ਸਮੂਹ ਸੀਨੀਅਰ ਸੈਕੰਡਰੀ ਸਕੂਲਾਂ ਵਿੱੱਚ ਵੋਟਰ ਜਾਗਰੂਕਤਾ ਮਹਿੰਦੀ ਮੁਕਾਬਲੇ ਕਰਵਾਏ ਗਏ।ਸਕੂਲਾਂ ਵਿੱਚ ਸਥਾਪਿਤ …

Read More »