Tuesday, July 8, 2025

Monthly Archives: May 2024

ਯੂਨੀਵਰਸਿਟੀ ਵਿਖੇ ਨਾਟਕ `ਮਨ ਮਿੱਟੀ ਦਾ ਬੋਲਿਆ` ਨਾਲ ਤੀਜ਼ਾ ਥੀਏਟਰ ਫੈਸਟੀਵਲ ਸੰਪਨ

ਅੰਮ੍ਰਿਤਸਰ, 1 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਤੀਜਾ ਥੀਏਟਰ ਫੈਸਟੀਵਲ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਚ ਸੰਪਨ ਹੋ ਗਿਆ।ਯੂਨੀਵਰਸਿਟੀ ਦੇ ਡਰਾਮਾ ਕਲੱਬ ਅਤੇ ਆਵਾਜ਼ ਰੰਗਮੰਚ ਟੋਲੀ ਵਲੋਂ ਇਸ ਫੈਸਟੀਵਲ ਦੇ ਪੰਜਵੇਂ ਅਤੇ ਆਖਰੀ ਦਿਨ ਸੁਚੇਤਕ ਰੰਗਮੰਚ ਮੋਹਾਲੀ ਵਲੋਂ ਨਾਟਕ `ਮਨ ਮਿੱਟੀ ਦਾ ਬੋਲਿਆ` ਦਾ ਸਫਲ ਮੰਚਨ ਕੀਤਾ ਗਿਆ।ਨਾਟਕਕਾਰ ਸ਼ਬਦੀਸ਼ ਵਲੋਂ ਲਿਖੇ ਇਸ ਇੱਕ ਪਾਤਰੀ ਨਾਟਕ ਵਿੱਚ …

Read More »

ਨਾਰਵੇ ਦੀ ਆਰਕਟਿਕ ਯੂਨੀਵਰਸਿਟੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਅਹਿਮ ਸਮਝੌਤਾ ਕਲਮਬੰਦ

ਅੰਮ੍ਰਿਤਸਰ, 1 ਮਈ (ਸੁਖਬੀਰ ਸਿੰਘ ਖੁਰਮਣੀਆਂ) – ਨਾਰਵੇ ਦੀ ਆਰਕਟਿਕ ਯੂਨੀਵਰਸਿਟੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਸਮਝੌਤਾ ਕਲਮਬੱਧ ਕੀਤਾ ਗਿਆ ਹੈ।ਇਸ ਸਮਝੌਤੇ ਤੋਂ ਇਲਾਵਾ ਨਾਰਵੇ ਦੀ ਇਸ ਯੂਨੀਵਰਸਿਟੀ ਨੇ ਸ਼ੁੱਕਰਵਾਰ ਨੂੰ ਭਾਰਤ `ਚ ਨਾਰਵੇਈ ਦੂਤਾਵਾਸ ਵਿੱਚ ਭਾਰਤ ਦੀਆਂ ਪੰਜ ਹੋਰ ਪ੍ਰਮੁੱਖ ਸੰਸਥਾਵਾਂ ਨਾਲ ਵੀ ਸਮਝੌਤਾ ਪੱਤਰਾਂ `ਤੇ ਹਸਤਾਖਰ ਕੀਤੇ ਹਨ। ਭਾਰਤ ਵਿੱਚ ਨਾਰਵੇ ਦੀ ਰਾਜਦੂਤ ਸ਼੍ਰੀਮਤੀ ਮੇ-ਏਲਿਨ ਸਟੇਨਰ ਵੱਲੋਂ …

Read More »

ਵਿਰੋਧੀ ਪਾਰਟੀਆਂ ਨੂੰ ਪਿੰਡਾਂ ਵਿੱਚ ਬੂਥ ਲਗਾਉਣ ਲਈ ਵਰਕਰ ਤੱਕ ਨਹੀਂ ਲੱਭਣੇ – ਈ.ਟੀ.ਓ

ਅੰਮ੍ਰਿਤਸਰ, 1 ਮਈ (ਸੁਖਬੀਰ ਸਿੰਘ) – ਆ ਰਹੀਆਂ ਲੋਕ ਸਭਾ ਚੋਣਾਂ ਵਿੱਚ ਵਿਰੋਧੀ ਪਾਰਟੀਆਂ ਵਲੋਂ ਲੋਕਾਂ ਨੂੰ ਕਈ ਤਰ੍ਹਾਂ ਦੇ ਲਾਰੇ ਲਗਾਏ ਜਾ ਰਹੇ ਹਨ ਅਤੇ ਉਨ੍ਹਾਂ ਪਾਰਟੀਆਂ ਨੂੰ ਪਿੰਡਾਂ ਵਿੱਚ ਬੂਥ ਲਗਾਉਣ ਲਈ ਵਰਕਰ ਤੱਕ ਨਹੀਂ ਲੱਭਣੇ।ਇਹਨਾਂ ਪਾਰਟੀਆਂ ਨੇ ਆਪਣੇ 70 ਸਾਲ ਦੇ ਇਤਿਹਾਸ ਵਿੱਚ ਕਦੀ ਵੀ ਪੰਜਾਬ ਦੇ ਵਿਕਾਸ ਬਾਰੇ ਨਹੀਂ ਸੋਚਿਆ ਕੇਵਲ ਭਾਈ ਭਤੀਜਾਵਾਦ ਨੂੰ ਹੀ ਵਧਾਵਾ …

Read More »

ਅੱਠਵੀਂ ਅਤੇ ਬਾਹਰਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਭੀਖੀ, 1 ਮਈ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ (ਸੀਨੀ. ਸੈਕੰ.) ਸਕੂਲ ਭੀਖੀ ਦਾ ਅੱਠਵੀਂ ਅਤੇ ਬਾਹਰਵੀਂ ਕਲਾਸ ਬੋਰਡ ਦਾ ਨਤੀਜਾ ਸ਼ਾਨਦਾਰ ਰਿਹਾ।ਅੱਠਵੀਂ ਜਮਾਤ ਦੀ ਪ੍ਰੀਖਿਆ ਵਿੱਚ ਕੁੱਲ 45 ਵਿਦਿਆਰਥੀਆਂ ਨੇ ਭਾਗ ਲਿਆ, ਜਿਨ੍ਹਾਂ ਵਿੱਚ 14 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਉਪਰ, 11 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋ ਉਪਰ 13 ਵਿਦਿਆਰਥੀਆਂ ਨੇ 70 ਪ੍ਰਤੀਸ਼ਤ ਅਤੇ 7 ਵਿਦਿਆਰਥੀਆਂ …

Read More »

ਔਜਲਾ ਨੇ ਮਜ਼ਦੂਰ ਦਿਵਸ ‘ਤੇ ਮਜ਼ਦੂਰਾਂ ਦਾ ਕੀਤਾ ਸਨਮਾਨ

ਅੰੰਮ੍ਰਿਤਸਰ, 1 ਮਈ (ਸੁਖਬੀਰ ਸਿੰਘ) – ਕਿਸੇ ਵੀ ਦੇਸ਼ ਦੀ ਅਰਥਵਿਵਸਥਾ ਨੂੰ ਮਜ਼ਬੂਤ ਕਰਨ ਲਈ ਮਜ਼ਦੂਰਾਂ ਦਾ ਸਹਿਯੋਗ ਜਰੂਰੀ ਹੁੰਦਾ ਹੈ ਅਤੇ ਮਜ਼ਦੂਰਾਂ ਨੂੰ ਕਾਂਗਰਸ ਦੇ ਰਾਜ ਦੌਰਾਨ ਹੀ ਹਮੇਸ਼ਾਂ ਸਨਮਾਨ ਮਿਲਿਆ ਹੈ।ਇਹ ਸ਼ਬਦ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਇੰਟਕ ਦੇ ਪ੍ਰਧਾਨ ਸੁਰਿੰਦਰ ਸ਼ਰਮਾ ਦੀ ਅਗਵਾਈ ਹੇਠ ਜਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦਫ਼ਤਰ ਵਿਖੇ ਮਨਾਏ ਮਜ਼ਦੂਰ …

Read More »