ਮਾਤਾ ਜੀ! ਮਾਤਾ ਜੀ!! ਕਰਦੇ ਹੱਥ ਜੋੜੀ ਪੰਝੀ ਤੀਹ ਜਣੇ ਦਿਨ ਚੜ੍ਹਦਿਆਂ ਘਰੇ ਆ ਗਏ।ਪੰਜਾਂ-ਸੱਤਾਂ ਜਾਣਿਆਂ ਨੇ ਆਉਂਦਿਆਂ ਸਾਰ ਹੀ ਬੜੀ ਨਿਮਰਤਾ ਨਾਲ਼ ਮਾਤਾ ਜੀ ਦੇ ਗੋਡੀ ਹੱਥ ਲਾਏ। ਜ਼ਿੰਦਗੀ ਦੇ ਸੱਤ ਦਹਾਕੇ ਹੰਢਾ ਚੁੱਕੀ ਮਾਤਾ ਦੇ ਘਰੇਲੂ ਹਾਲਾਤ ਵੇਖ ਕੇ ਇਕ ਜਣੇ ਨੇ ਵਾਅਦਿਆਂ ਦੀ ਝੜੀ ਲਾਉਣ ਤੋਂ ਬਾਅਦ ਦੋਵੇਂ ਹੱਥ ਜੋੜ ਸਿਰ ਝੁਕਾ ਕੇ ਕਿਹਾ,” ਮਾਤਾ ਜੀ ਤੁਸੀਂ …
Read More »Monthly Archives: May 2024
ਘੱਲੂਘਾਰੇ ਸਮੇਂ ਵਾਪਰੇ ਦੁਖਾਂਤ ਨੂੰ ਬਿਆਨੀ ਕਰਦੀਆਂ ਤਸਵੀਰਾਂ ਦੀ ਪ੍ਰਦਰਸ਼ਨੀ ਲਗਾਈ
ਅੰਮ੍ਰਿਤਸਰ, 26 ਮਈ (ਪੰਜਾਬ ਪੋਸਟ ਬਿਊਰੋ) – ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਢਹਿ-ਢੇਰੀ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਵਾਪਰੇ ਦੁਖਾਂਤ ਨੂੰ ਬਿਆਨ ਕਰਦੀਆਂ ਤਸਵੀਰਾਂ ਦੀ ਪ੍ਰਦਰਸ਼ਨੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਬਾਹਰਵਾਰ ਲਗਾਈ ਗਈ …
Read More »ਜੂਨ ‘84 ਘੱਲੂਘਾਰੇ ਸਮੇਂ ਗੋਲੀ ਨਾਲ ਜ਼ਖ਼ਮੀ ਪਾਵਨ ਸਰੂਪ ਸੰਗਤ ਦਰਸ਼ਨਾਂ ਲਈ ਕੀਤਾ ਸੁਸ਼ੋਭਿਤ
ਅੰਮ੍ਰਿਤਸਰ, 26 ਮਈ (ਪੰਜਾਬ ਪੋਸਟ ਬਿਊਰੋ) – ਜੂਨ 1984 ’ਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫ਼ੌਜੀ ਹਮਲੇ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਕਾਸ਼ਮਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਜੋ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਸਨ, ਦੇ ਸੰਗਤ ਨੂੰ ਦਰਸ਼ਨ ਕਰਵਾਉਣ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ …
Read More »ਸੰਧੂ ਸਮੁੰਦਰੀ ਦੀਆਂ ਭੈਣਾਂ ਨੇ ਚਵਿੰਡਾ ਦੇਵੀ ਵਿਖੇ ਘਰ ਘਰ ਵੋਟਾਂ ਮੰਗੀਆਂ
ਅੰਮ੍ਰਿਤਸਰ, 26 ਮਈ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਦੀ ਚੋਣ ਮੁਹਿੰਮ ਸਿਖ਼ਰਾਂ ਵੱਲ ਵੱਧ ਰਹੀ ਹੈ।ਅੱਜ ਹਲਕਾ ਮਜੀਠਾ ਦੇ ਕਸਬਾ ਚਵਿੰਡਾ ਦੇਵੀ ਵਿੱਚ ਭਾਜਪਾ ਉਮੀਦਵਾਰ ਸੰਧੂ ਸਮੁੰਦਰੀ ਦੀਆਂ ਭੈਣਾਂ ਸੁਖਪਾਲ ਕੌਰ ਅਤੇ ਭਗਵੰਤ ਕੌਰ ਨੇ ਭਾਜਪਾ ਮਹਿਲਾ ਆਗੂ ਸਤਵਿੰਦਰ ਕੋਰ ਛੀਨਾ, ਬੀਬੀ ਅਮਰਜੀਤ ਕੌਰ ਚਵਿੰਡਾ ਦੇਵੀ, ਬੀਬੀ ਬੀਰੋ, ਵਿਨੋਦ ਪਰੁੰਗ, ਸੰਨ੍ਹੀ ਬਾਵਾ, ਰਿੰਕੂ …
Read More »ਚੋਣ ਰਿਹਰਸਲ ’ਚ ਗੈਰਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਵਿਰੁੱਧ ਦਰਜ਼ ਕਰਵਾਈ ਜਾਵੇਗੀ ਐਫ.ਆਈ.ਆਰ – ਜਿਲ੍ਹਾ ਚੋਣ ਅਫ਼ਸਰ
ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਲੋਕ ਸਭਾ ਚੋਣਾ 2024 ਦੇ ਮੱਦੇਨਜ਼ਰ ਅੱਜ ਜ਼ਿਲੇ੍ ਵਿੱਚ ਪੈਂਦੇ 11 ਵਿਧਾਨ ਸਭਾ ਹਲਕਿਆਂ ਵਿੱਚ ਬਣਾਏ ਗਏ ਪੋਲਿੰਗ ਸਟੇਸ਼ਨਾਂ ਅਤੇ ਗਿਣਤੀ ਕੇਦਰਾਂ ਵਿਖੇ ਪੋਲਿੰਗ ਸਟਾਫ ਦੀ ਵੱਖ-ਵੱਖ ਥਾਵਾਂ ‘ਤੇ ਆਖਿਰੀ ਰਿਹਰਸਲ ਕਰਵਾਈ ਗਈ ਅਤੇ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਵਲੋਂ ਰਿਹਰਸਲਾਂ ਦਾ ਖੁਦ ਜਾਇਜ਼ਾ ਲੈਣ ਉਪਰੰਤ ਕਿਹਾ ਕਿ ਚੋਣ ਰਿਹਰਸਲ ’ਚ ਗੈਰਹਾਜ਼ਰ ਰਹਿਣ ਵਾਲੇ …
Read More »ਸੇਵਾਮੁਕਤ ਹੈਡ ਟੀਚਰ ਅਵਤਾਰ ਸਿੰਘ ਸੰਧੂ ਨਮਿਤ ਭੋਗ 28 ਮਈ ਨੂੰ
ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ ਖੁਰਮਣੀਆਂ) – ਸੇਵਾ ਮੁਕਤ ਸੈੰਟਰ ਹੈਡ ਟੀਚਰ ਅਵਤਾਰ ਸਿੰਘ ਸੰਧੂ (79) ਬੀਤੇ ਦਿਨੀ ਅਕਾਲ ਚਲਾਣਾ ਕਰ ਗਏ ਸਨ।ਗ਼ਜ਼ਲਗੋ ਰਮਨਦੀਪ ਸਿੰਘ ਸੰਧੂ ਨੇ ਦੱਸਿਆ ਕਿ ਉਹਨਾਂ ਦੇ ਪਿਤਾ ਸਵ: ਅਵਤਾਰ ਸਿੰਘ ਸੰਧੂ ਨਮਿਤ ਰਖਵਾਏ ਸ੍ਰੀ ਆਖੰਡ ਪਾਠ ਸਾਹਿਬ ਜੀ ਦਾ ਭੋਗ 28 ਮਈ ਦਿਨ ਮੰਗਲਵਾਰ ਨੂੰ ਉਹਨਾਂ ਦੇ ਗ੍ਰਹਿ ਵਿਖੇ ਪਵੇਗਾ।ਉਪਰੰਤ 1:00 ਤੋਂ 2:00 ਵਜੇ ਤੱਕ …
Read More »ਕਿਸਾਨ ਆਗੂਆਂ ਨੇ ਜਖਮੀ ਕਿਸਾਨਾਂ ਦਾ ਹਾਲ ਪੁੱਛਿਆ
ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਆਗੂ ਸਵਿੰਦਰ ਸਿੰਘ ਚੁਤਾਲਾ, ਲਖਵਿੰਦਰ ਸਿੰਘ ਵਰਿਆਮ ਨੰਗਲ, ਪਰਮਜੀਤ ਸਿੰਘ ਭੱਲਾ ਵਲੋਂ ਸ਼ੰਭੂ ਬਾਰਡਰ ਤੋਂ ਗੁਰੂ ਰਾਮ ਦਾਸ ਹਸਪਤਾਲ ਵੱਲਾ ਪੁੱਜ ਕੇ ਜ਼ੇਰੇ ਇਲਾਜ਼ ਜਖਮੀ ਕਿਸਾਨਾਂ ਦਾ ਹਾਲ ਚਾਲ ਪੁੱਛਿਆ।ਆਗੁਆਂ ਨੇ ਦੱਸਿਆ ਕਿ ਮੋਰਚੇ ਦੇ 100ਵੇਂ ਦਿਨ ਸ਼ੰਭੂ ਬਾਰਡਰ ਵਿਖੇ ਭਾਰੀ ਇਕੱਠ ਕੀਤਾ ਗਿਆ ਸੀ, 22 ਮਈ …
Read More »ਗੁ: ਮੱਲ ਅਖਾੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਅਯੋਜਿਤ
ਅੰਮ੍ਰਿਤਸਰ, 26 ਮਈ (ਜਗਦੀਪ ਸਿੰਘ) – ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਅੰਮ੍ਰਿਤਸਰ ਵੱਲੋਂ ਸਪਤਾਹਿਕ ਸਮਾਗਮ ਗੁਰਦੁਆਰਾ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਖਾਲਸਾਈ ਜਾਹੋ ਜਲਾਲ ਨਾਲ ਨਾਮ ਸਿਮਰਨ ਦਾ ਪ੍ਰਵਾਹ ਚਲਿਆ।ਸੁਖਮਨੀ ਸਾਹਿਬ ਦੇ ਸੰਗਤੀ ਪਾਠ ਉਪਰੰਤ ਭਾਈ ਜਸਬੀਰ ਸਿੰਘ ਬੈਂਕ ਵਾਲਿਆਂ ਦੇ ਰਾਗੀ ਜਥੇ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।ਰਾਜਿੰਦਰ ਸਿੰਘ ਮੁੱਖ ਸੇਵਾਦਾਰ ਨੇ ਅਰਦਾਸ ਕੀਤੀ …
Read More »ਜਿਲ੍ਹਾ ਭਾਜਪਾ ਯੁਵਾ ਮੋਰਚਾ ਦੇ ਵਰਕਰਾਂ ਵਲੋਂ ਲਾਈ ਗਈ ਠੰਡੇ ਮਿੱਠੇ ਪਾਣੀ ਦੀ ਛਬੀਲ
ਭੀਖੀ, 26 ਮਈ (ਕਮਲ ਜ਼ਿਦਲ) – ਭਾਰਤੀ ਜਨਤਾ ਪਾਰਟੀ ਦੇ ਯੁਵਾ ਮੋਰਚਾ ਦੇ ਵਰਕਰਾਂ ਵਲੋਂ ਅੱਜ ਭੀਖੀ ਦੇ ਮੇਨ ਰੋਡ ਉਪਰ ਵੱਧ ਰਹੇ ਤਾਪਮਾਨ ਅਤੇ ਗਰਮੀ ਨੂੰ ਦੇਖਦਿਆਂ ਲੋਕਾਂ ਦੀ ਸੇਵਾ ਲਈ ਠੰਡੇ ਮਿੱਠੇ ਪਾਣੀ ਦੀ ਛਬੀਲ ਲਗਾਈ ਗਈ।ਉਹਨਾਂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਲੋਕ ਸਭਾ ਹਲਕਾ ਬਠਿੰਡਾ ਤੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਸਿੱਧੂ ਦਾ ਚੋਣ ਪ੍ਰਚਾਰ ਵੀ ਕੀਤਾ …
Read More »ਘਰ ਬੈਠੇ ਹੀ 375 ਲੋਕਾਂ ਨੇ ਬੈਲਟ ਪੇਪਰ ਰਾਹੀਂ ਪਾਈ ਵੋਟ – ਜਿਲ੍ਹਾ ਚੋਣ ਅਧਿਕਾਰੀ
ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਜਿਲ੍ਹੇ ਵਿੱਚ 375 ਵਿਅਕਤੀਆਂ ਨੇ ਘਰ ਬੈਠੇ ਹੀ ਆਪਣੀ ਵੋਟ ਪਾ ਦਿੱਤੀ ਹੈ।ਇਨ੍ਹਾਂ ਵਿੱਚ 85 ਸਾਲ ਤੋਂ ਵੱਧ ਉਮਰ ਦੇ 292 ਅਤੇ 83 ਪੀ.ਡਬਲਯੂ.ਡੀ ਵੋਟਰ ਹਨ।ਉਨਾਂ ਦੱਸਿਆ ਕਿ ਜਿਲ੍ਹੇ ਵਿੱਚ ਅੰਮ੍ਰਿਤਸਰ ਕੇਂਦਰੀ ਅਤੇ ਪੱਛਮੀ ਨੇ ਆਪਣਾ ਟੀਚਾ 100 ਫੀਸਦੀ ਪੂਰਾ ਕੀਤਾ ਹੈ।ਅੰਮ੍ਰਿਤਸਰ ਕੇਂਦਰੀ ਵਿੱਚ 9 ਅਤੇ ਅੰਮ੍ਰਿਤਸਰ ਪੱਛਮੀ …
Read More »
Punjab Post Daily Online Newspaper & Print Media