Friday, June 21, 2024

Daily Archives: June 1, 2024

ਅੰਮ੍ਰਿਤਸਰ ਅੰਡਰ 19 ਨੇ ਪਾਰੀ ਅਤੇ 97 ਦੌੜਾਂ ਨਾਲ ਮੈਚ ਜਿੱਤਿਆ

ਅੰਡਰ 19 ਪੰਜਾਬ ਰਾਜ ਅੰਤਰ ਜਿਲ੍ਹਾ ਟੂਰਨਾਮੈਂਟ 2024 ਅੰਮ੍ਰਿਤਸਰ ਵਿਖੇ ਕਰਵਾਇਆ ਅੰਮ੍ਰਿਤਸਰ, 1 ਜੂਨ (ਸੁਖਬੀਰ ਸਿੰਘ) – ਪੰਜਾਬ ਰਾਜ ਅੰਤਰ ਜਿਲ੍ਹਾ ਅੰਡਰ-19 ਟੂਰਨਾਮੈਂਟ ਦਾ ਲੀਗ ਮੈਚ ਅੰਮ੍ਰਿਤਸਰ ਅੰਡਰ-19 ਟੀਮ ਨੇ ਸ੍ਰੀ ਮੁਕਤਸਰ ਸਾਹਿਬ ਨੂੰ ਇੱਕ ਪਾਰੀ ਅਤੇ 97 ਦੌੜਾਂ ਨਾਲ ਹਰਾ ਕੇ ਜਿੱਤ ਲਿਆ।ਮੁਕਤਸਰ ਸਾਹਿਬ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ।ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਮੁਕਤਸਰ ਸਾਹਿਬ ਦਾ …

Read More »

ਬਾਬਾ ਜੌਹਲਾਂ ਵਾਲਿਆਂ ਵਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਲਈ 103 ਕੁਇੰਟਲ ਕਣਕ ਤੇ ਨਕਦੀ ਭੇਟ

ਅੰਮ੍ਰਿਤਸਰ, 1 ਜੂਨ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਅੱਜ ਬਾਬਾ ਜੀਤ ਸਿੰਘ ਨਿਰਮਲ ਕੁਟੀਆਂ ਜੌਹਲਾਂ ਵਾਲਿਆਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ 103 ਕੁਇੰਟਲ ਕਣਕ, 1 ਲੱਖ 11 ਹਜ਼ਾਰ ਰੁਪਏ ਨਕਦ ਅਤੇ 6000 ਕੈਨੇਡੀਅਨ ਡਾਲਰ ਦੀ ਰਾਸ਼ੀ ਭੇਟ ਕੀਤੀ ਗਈ।ਲੰਗਰ ਲਈ ਸੇਵਾ ਲੈ ਕੇ ਪੁੱਜੇ ਬਾਬਾ ਜੀਤ ਸਿੰਘ ਤੇ ਹੋਰਾਂ ਨੂੰ ਸ੍ਰੀ …

Read More »

ਭਾਜਪਾ ਉਮੀਦਵਾਰ ਸੰਧੂ ਸਮੁੰਦਰੀ ਦੀ ਜਿੱਤ ਪੱਕੀ, ਕੇਵਲ ਐਲਾਨ ਹੋਣਾ ਬਾਕੀ- ਪ੍ਰੋ. ਸਰਚਾਂਦ ਸਿੰਘ

ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਭਾਜਪਾ ਦੇ ਸੂਬਾ ਬੁਲਾਰੇ ਅਤੇ ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਦੇ ਮੀਡੀਆ ਸਲਾਹਕਾਰ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਪਿੰਡ ਖਿਆਲਾ ਦੇ ਬੂਥ ਨੰਬਰ 157 ‘ਤੇ ਆਪਣੀ ਵੋਟ ਦਾ ਇਸਤੇਮਾਲ ਕੀਤਾ।ਵੋਟ ਪਾਉਣ ਉਪਰੰਤ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸੰਧੂ ਸਮੁੰਦਰੀ ਦੀ ਜਿੱਤ ਪੱਕੀ ਹੈ ਅਤੇ ਕੇਵਲ ਐਲਾਨ ਹੋਣਾ ਬਾਕੀ ਹੈ।ਉਨਾਂ …

Read More »

ਕਸਬਾ ਲੌਂਗੋਵਾਲ ਵਿਖੇ ਅਮਨ ਅਮਾਨ ਨਾਲ ਪਈਆਂ ਵੋਟਾਂ

ਸੰਗਰੂਰ, 1 ਜੂਨ (ਜਗਸੀਰ ਲੌਂਗੋਵਾਲ) – ਇਤਿਹਾਸਕ ਕਸਬਾ ਲੌਂਗੋਵਾਲ ਵਿਖੇ 18ਵੀਂ ਲੋਕ ਸਭਾ ਲਈ ਵੋਟਾਂ ਪਾਉਣ ਦਾ ਕੰਮ ਪੂਰੇ ਅਮਨ ਅਮਾਨ ਨਾਲ ਮੁਕੰਮਲ ਹੋ ਗਿਆ।ਅੱਤ ਦੀ ਪੈ ਰਹੀ ਗਰਮੀ ਕਾਰਨ ਲੋਕਾਂ ਨੇ ਸਵੇਰੇ-ਸਵੇਰੇ ਆਪਣਾ ਮੱਤਦਾਨ ਕੀਤਾ ਅਤੇ ਪੋਲਿੰਗ ਬੂਥਾਂ ਤੇ ਵੋਟਰਾਂ ਦੀ ਭਾਰੀ ਭੀੜ ਦੇਖੀ ਗਈ।ਪ੍ਰਸਾਸ਼ਨ ਵਲੋਂ ਵੋਟਾਂ ਪਾਉਣ ਲਈ ਆਏ ਲੋਕਾਂ ਲਈ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਅਤੇ ਗਰਮੀ …

Read More »

ਇਸ ਵਾਰ ਵੋਟਾਂ ਪਵਾਉਣ ਦੇ ਨਾਲ-ਨਾਲ ਜਿਲ੍ਹਾ ਪ੍ਰਸਾਸ਼ਨ ਨੇ ਵਾਤਾਵਰਨ ਸੰਭਾਲ ਦਾ ਵੀ ਦਿੱਤਾ ਸੱਦਾ

ਦਿਵਿਆਂਗ ਵੋਟਰਾਂ ਲਈ ਹਰੇਕ ਬੂਥ ‘ਤੇ ਵੀਲ ਚੇਅਰ ਨਾਲ ਮੌਜ਼ੂਦ ਰਹੇ ਵਲੰਟੀਅਰ ਅੰਮ੍ਰਿਤਸਰ, 1 ਜੂਨ (ਸੁਖਬੀਰ ਸਿੰਘ) – ਇਸ ਵਾਰ ਜਿਲ੍ਹਾ ਪ੍ਰਸਾਸ਼ਨ ਨੇ ਵੋਟਰਾਂ ਦੀਆਂ ਵੋਟ ਪਵਾਉਣ ਦੇ ਨਾਲ-ਨਾਲ ਜਿਲ੍ਹਾ ਵਾਸੀਆਂ ਨੂੰ ਵਾਤਾਵਰਨ ਸੰਭਾਲ ਦਾ ਸੱਦਾ ਦੇਣ ਲਈ ਵਿਸ਼ੇਸ਼ ਉਪਰਾਲੇ ਚੋਣ ਬੂਥਾਂ ‘ਤੇ ਕੀਤੇ।ਹਰੇਕ ਵਿਧਾਨ ਸਭਾ ਹਲਕੇ ਵਿੱਚ ਇੱਕ-ਇੱਕ ਬੂਥ ਨੂੰ ਗਰੀਨ ਬੂਥ ਐਲਾਨ ਕੇ ਉਥੇ ਵੋਟਰਾਂ ਨੂੰ ਘਰਾਂ ਅਤੇ …

Read More »

ਸੂਬੇ ਦਾ ਸਭ ਤੋਂ ਵੱਡਾ ਵੈਬ ਕਾਸਟਿੰਗ ਕੰਟਰੋਲ ਰੂੂਮ ਅੰਮ੍ਰਿਤਸਰ ਨੇ ਕੀਤਾ ਸਥਾਪਿਤ

ਸਾਰੇ ਬੂਥਾਂ ਤੋਂ ਸਿੱਧਾ ਪ੍ਰਸਾਰਣ ਵੇਖ ਕੇ ਨਾਲੋ ਨਾਲ ਰਿਪੋਰਟ ਕਰਦੇ ਰਹੇ ਵਿਦਿਆਰਥੀ – ਜਿਲ੍ਹਾ ਚੋਣ ਅਧਿਕਾਰੀ ਅੰਮ੍ਰਿਤਸਰ, 1 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਲੋਕ ਸਭਾ ਹਲਕੇ ਦੇ ਹਰੇਕ ਬੂਥ ਉਤੇ ਨਜ਼ਰ ਰੱਖਣ ਲਈ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਵਲੋਂ ਕਾਇਮ ਕੀਤਾ ਗਿਆ ਸੂਬੇ ਦਾ ਸਭ ਤੋਂ ਵੱਡਾ ਵੈਬ ਕਾਸਟਿੰਗ ਕੰਟਰੋਲ ਰੂਮ ਚੋਣਾਂ ਨੂੰ ਸੁਖਾਵੇਂ ਮਾਹੌਲ ਵਿੱਚ ਸਿਰੇ ਚਾੜ੍ਹਨ ਲਈ …

Read More »

ਕੜਕਦੀ ਧੁੱਪ ਵਿੱਚ ਲੱਗਿਆ ਭਾਜਪਾ ਦਾ ਪਾਰਟੀ ਬੂਥ

ਅੰਮ੍ਰਿਤਸਰ, 1 ਜੂਨ (ਜਗਦੀਪ ਸਿੰਘ) – ਅੱਤ ਦੀ ਗਰਮੀ ਵਿੱਚ ਲੋਕ ਸਭਾ ਚੋਣਾਂ ਦੇ ਸੱਤਵੇਂ ਗੇੜ ਦੀਆਂ ਅੱਜ ਪੰਜਾਬ ਵਿੱਚ ਪਈਆਂ ਵੋਟਾਂ ਦੌਰਾਨ ਅੰਮ੍ਰਿਤਸਰ ਵਿੱਚ ਵੋਟ ਪ੍ਰਤੀਸ਼ਤ ਪੰਜਾਬ ਦੀਆਂ ਹੋਰ ਸੀਟਾਂ ਤੋਂ ਘੱਟ ਰਹੀ। ਤਸਵੀਰ ਵਿੱਚ ਦਿਖਾਈ ਦੇ ਰਹੇ ਹਨ ਸ਼ਹਿਰ ਦੇ ਵਿਧਾਨ ਸਭਾ ਹਲਕਾ ਪੂਰਬੀ ਦੇ ਇਲਾਕੇ ਈਸਟ ਮੋਹਨ ਨਗਰ ਵਿਖੇ ਐਸ.ਆਰ.ਮਾਡਲ ਹਾਈ ਸਕੂਲ਼ ‘ਚ ਲੱਗੇ ਪੋਲਿੰਗ ਬੁਥਾਂ 152, …

Read More »

ਫੌਜ ਭਰਤੀ ਦਫ਼ਤਰ ਨੇ ਲਿਖਤੀ ਪ੍ਰੀਖਿਆ ਦਾ ਨਤੀਜਾ ਐਲਾਨਿਆ

ਅੰਮ੍ਰਿਤਸਰ, 1 ਜੂਨ (ਸੁਖਬੀਰ ਸਿੰਘ) – ਫੌਜ ਭਰਤੀ ਦਫਤਰ ਅੰਮ੍ਰਿਤਸਰ ਨੇ ਸੂਚਿਤ ਕੀਤਾ ਹੈ ਕਿ ਸਾਲ 2024-25 ਲਈ ਫੌਜ ਦੀ ਭਰਤੀ ਲਈ ਚੋਣ ਪ੍ਰਕਿਰਿਆ ਦੇ ਪੜਾਅ ਵਜੋਂ ਕਰਵਾਏ ਗਏ ਆਨਲਾਈਨ ਸੀ.ਈ.ਈ ਵਿੱਚ ਸ਼ਾਮਲ ਹੋਏ ਉਮੀਦਵਾਰਾਂ ਦੀ ਸੂਚੀ ਵੈਬਸਾਈਟ www.joinindianarmy.nic.in `ਤੇ ਅਪਲੋਡ ਕਰ ਦਿਤੀ ਗਈ ਹੈ।ਏ.ਆਰ.ਓ ਅੰਮ੍ਰਿਤਸਰ ਨੇ ਯੋਗ ਉਮੀਦਵਾਰਾਂ ਨੂੰ ਵਧਾਈ ਦਿੱਤੀ ਹੈ।ਸ਼ਾਰਟਲਿਸਟ ਕੀਤੇ ਉਮੀਦਵਾਰਾਂ ਨੂੰ ਹੁਣ ਜੁਲਾਈ 2024 ਦੇ …

Read More »