Tuesday, December 17, 2024

Daily Archives: June 2, 2024

Army recruitment office announced the result of written exam

Amritsar, June 2 (Punjab Post Bureau) – Army Recruiting Office Amritsar has informed that the result of shortlisted candidates who had appeared in the Online CEE conducted as Phase I of selection procedure for Army Recruitment for year 2024-25 has been uploaded on the official website www.joinindianarmy.nic.in. ARO Amritsar has complimented the successful candidates. The shortlisted candidates will now be …

Read More »

ਬਾਲ ਗੀਤ (ਡੇਂਗੂ)

ਡੇਂਗੂ ਮੱਛਰ ਨੇ ਹੈ, ਹਰ ਥਾਂ ਆਪਣਾ ਜਾਲ ਵਿਛਾਇਆ, ਬੱਚਿਆਂ, ਬੁੱਢਿਆਂ, ਨੋਜਵਾਨਾਂ ਨੂੰ ਆਪਣਾ ਸ਼ਿਕਾਰ ਬਣਾਇਆ, ਪਿੰਡਾਂ, ਕਸਬਿਆਂ, ਸ਼ਹਿਰਾਂ ਦੇ ਵਿੱਚ ਇਸ ਦਾ ਹੋਇਆ ਫ਼ੈਲਾਅ। ਮਾਸਟਰ ਜੀ ਨੇ ਦੱਸਿਆ ਡੇਂਗੂ ਤੋਂ ਕਰਨਾ ਹੈ ਕਿਵੇਂ ਬਚਾਅ। ਸਵੇਰ ਦੀ ਸਭਾ ਵਿੱਚ ਮਾਸਟਰ ਜੀ ਨੇ ਕੀਤੇ ਪੇਸ਼ ਵਿਚਾਰ, ਸਾਵਧਾਨੀ ਜੋ ਵਰਤਣ ਉਹ ਨਾ ਕਦੇ ਵੀ ਹੋਣ ਬਿਮਾਰ, ਤੰਦਰੁਸਤੀ ਲਈ ਦਿੱਤੇ ਉਹਨਾਂ ਕੀਮਤੀ ਕਈ …

Read More »

ਭਗਤ ਪੂਰਨ ਸਿੰਘ ਜੀ ਦੀ ਯਾਦ ‘ਚ ਰੇਲਵੇ ਸਟੇਸ਼ਨ ਬਾਹਰ ਸੇਵਾ ਤਪੱਸਿਆ ਦਿਨ ਮਨਾਇਆ

ਅੰਮ੍ਰਿਤਸਰ, 2 ਜੂਨ (ਜਗਦੀਪ ਸਿੰਘ) – ਪਿੰਗਲਵਾੜਾ ਸੰਸਥਾ ਦੇ ਬਾਨੀ ਭਗਤ ਪੂਰਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਅੱਜ ਰੇਲਵੇ ਸਟੇਸ਼ਨ ਅੰਮ੍ਰਿਤਸਰ ਅਤੇ ਭਗਤ ਪੂਰਨ ਸਿੰਘ ਵੱਲੋਂ ਰੇਲਵੇ ਸਟੇਸ਼ਨ ਬਾਹਰ ਅਪਾਹਿਜ਼, ਬਿਮਾਰਾਂ ਮਰੀਜ਼ਾਂ ਦੀ ਸੇਵਾ ਨੂੰ ਯਾਦ ਕਰਦਿਆਂ ਸੇਵਾ ਤਪੱਸਿਆ ਦਿਨ ਮਨਾਇਆ ਗਿਆ।ਡਾ. ਇੰਦਰਜੀਤ ਕੌਰ ਮੁੱਖ ਸੇਵਾਦਾਰ ਪਿੰਗਲਵਾੜਾ ਦੀ ਰਹਿਨੁਮਾਈ ਹੇਠ ਇਹ ਤਪਸਿਆ ਦਿਹਾੜਾ ਦੁਪਹਿਰ …

Read More »

ਦਿਵਿਆਂਗ ਵੋਟਰ ਚਮਕੌਰ ਸਿੰਘ ਸ਼ਾਹਪੁਰ ਨੇ ਵੋਟ ਦੇ ਹੱਕ ਦਾ ਕੀਤਾ ਇਸਤੇਮਾਲ

ਸੰਗਰੂਰ, 2 ਜੂਨ (ਜਗਸੀਰ ਲੌਂਗੋਵਾਲ) -ਪਿੰਡ ਸ਼ਾਹਪੁਰ ਕਲਾਂ (ਸੰਗਰੂਰ) ਵਿਖੇ ਇੱਕ ਦਿਵਿਆਂਗ ਵੋਟਰ ਚਮਕੌਰ ਸਿੰਘ ਸ਼ਾਹਪੁਰ ਆਪਣੀ ਵੋਟ ਪਾਉਣ ਜਾਂਦੇ ਹੋਏ।ਉਹਨਾਂ ਨਾਲ ਹਨ ਬੀ.ਐਲ.ਓ ਮਾਸਟਰ ਗੁਰਭੇਜ ਸਿੰਘ, ਮਾਸਟਰ ਗੁਰਪ੍ਰੀਤ ਸਿੰਘ ਟੋਨੀ, ਮਾਸਟਰ ਗੁਰਦੀਪ ਸਿੰਘ ਤੇ ਸੁਖਚੈਨ ਸਿੰਘ।

Read More »

ਭਾਜਪਾ ਮੰਡਲ ਲੌਂਗੋਵਾਲ ਪ੍ਰਧਾਨ ਰਤਨ ਕੁਮਾਰ ਜ਼ਿੰਦਲ ਤੇ ਹੋਰਨਾਂ ਨੇ ਪਾਈਆਂ ਵੋਟਾਂ

ਸੰਗਰੂਰ, 2 ਜੂਨ (ਜਗਸੀਰ ਲੌਂਗੋਵਾਲ) – ਭਾਜਪਾ ਦੇ ਮੰਡਲ ਲੌਂਗੋਵਾਲ ਪ੍ਰਧਾਨ ਰਤਨ ਕੁਮਾਰ ਜ਼ਿੰਦਲ ਤੇ ਉਨ੍ਹਾਂ ਦੇ ਬੇਟੇ ਸੋਨੂ ਜ਼ਿੰਦਲ, ਮੋਨੂ ਜ਼ਿੰਦਲ,  ਨੌਜਵਾਨ ਭਾਜਪਾ ਆਗੂ ਨਿਖਲ ਗੋਇਲ, ਸਚਿਨ ਗੋਇਲ ਆਦਿ ਵੋਟਾਂ ਪਾਉਣ ਤੋਂ ਬਾਅਦ ਸਿਆਹੀ ਦਾ ਨਿਸ਼ਾਨ ਦਿਖਾਉਂਦੇ ਹੋਏ।

Read More »

ਲੋਕ ਸਭਾ ਹਲਕਾ ਸੰਗਰੂਰ ‘ਚ ਕੁੱਲ 64.63 ਫੀਸਦੀ ਪੋਲਿੰਗ ਹੋਈ

ਰਿਟਰਨਿੰਗ ਅਫ਼ਸਰ ਜਤਿੰਦਰ ਜੋਰਵਾਲ ਨੇ ਵੋਟਰਾਂ ਤੇ ਚੋਣ ਅਮਲੇ ਦਾ ਕੀਤਾ ਧੰਨਵਾਦ ਸੰਗਰੂਰ, 2 ਜੂਨ (ਜਗਸੀਰ ਲੌਂਗੋਵਾਲ) – ਲੋਕ ਸਭਾ ਹਲਕਾ 12-ਸੰਗਰੂਰ ’ਚ ਲੋਕ ਸਭਾ ਚੋਣਾਂ-2024 ਤਹਿਤ ਵੋਟਾਂ ਪਾਉਣ ਦਾ ਕੰਮ ਅਮਨ ਤੇ ਸ਼ਾਂਤੀ ਨਾਲ ਨੇਪਰੇ ਚੜ੍ਹ ਗਿਆ ਹੈ।ਲੋਕ ਸਭਾ ਹਲਕੇ ਵਿੱਚ ਪੈਂਦੇ 9 ਵਿਧਾਨ ਸਭਾ ਹਲਕਿਆਂ ਵਿੱਚ ਲਗਭਗ 64.63 ਫੀਸਦੀ ਵੋਟਰਾਂ ਵਲੋਂ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ …

Read More »

ਉਘੇ ਓਦਯੋਗਪਤੀ ਅਤੇ ਸਮਾਜ ਸੇਵੀ ਸੰਜੀਵ ਬਾਂਸਲ ਨੇ ਪਰਿਵਾਰ ਸਮੇਤ ਵੋਟ ਪਾਈ

ਸੰਗਰੂਰ, 2 ਜੂਨ (ਜਗਸੀਰ ਲੌਂਗੋਵਾਲ) – ਉਘੇ ਓਦਯੋਗਪਤੀ ਅਤੇ ਪ੍ਰਸਿੱਧ ਸਮਾਜ ਸੇਵੀ ਸੰਜੀਵ ਬਾਂਸਲ ਪਰਿਵਾਰ ਸਮੇਤ ਆਪਣੇ ਜੱਦੀ ਪਿੰਡ ਸੂਲਰ ਘਰਾਟ ਵਿਖੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਦੇ ਹੋਏ।

Read More »

ਸ਼੍ਰੋਮਣੀ ਅਕਾਲੀ ਦਲ ਦੇ ਅੰਮ੍ਰਿਤਸਰ ਤੋਂ ਲੋਕ ਸਭਾ ਉਮੀਦਵਾਰ ਅਨਿਲ ਜੋਸ਼ੀ ਜਿੱਤਣਗੇ – ਲਵਲੀ ਫੈਨ

ਅੰਮ੍ਰਿਤਸਰ, 2 ਜੂਨ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਪੂਰਬੀ ਦੇ ਇਲਾਕੇ ਕਪੂਰ ਨਗਰ ਵਿਖੇ ਅਕਾਲੀ ਦਲ ਵਲੋਂ ਕੱਲ ਲਗਾਏ ਗਏ ਪਾਰਟੀ ਦੇ ਬੂਥ ‘ਚ ਪਹੁੰਚੇ ਸੀਨੀਅਰ ਅਕਾਲੀ ਆਗੂ ਹਰਜੀਤ ਸਿੰਘ ਲਵਲੀ ਫੈਨ ਨੇ ਦਾਅਵਾ ਕੀਤਾ ਹੈ ਕਿ ਅਨਿਲ ਜੋਸ਼ੀ ਵੋਟਾਂ ਦੇ ਭਾਰੀ ਫਰਕ ਨਾਲ ਜਿੱਤ ਹਾਸਲ ਕਰ ਕੇ ਸੰਸਦ ਵਿੱਚ ਪਹੁੰਚਣਗੇ।ਇਸ ਮੌਕੇ ਨਿਰਮਲ ਸਿੰਘ, ਸ਼ਮਸ਼ੇਰ ਸਿੰਘ ਸ਼ੇਰਾ, ਹਰਦਿਆਲ ਸਿੰਘ, …

Read More »

ਗੁਰਜੀਤ ਸਿੰਘ ਔਜਲਾ ਭਾਰੀ ਬਹੁਮਤ ਨਾਲ ਹੈਟ੍ਰਿਕ ਲਗਾਉਣਗੇ – ਨਿਰਮਲ ਨਿੰਮਾ

ਅੰਮ੍ਰਿਤਸਰ, 2 ਜੂਨ (ਜਗਦੀਪ ਸਿੰਘ) – ਲੋਕ ਸਭਾ ਅੰਮ੍ਰਿਤਸਰ ਤੋਂ ਕਾਂਗਰਸ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਵਿਧਾਨ ਸਭਾ ਹਲਕਾ ਪੂਰਬੀ ਦੇ ਇਲਾਕੇ ਕਪੂਰ ਨਗਰ ਵਿਖੇ ਕਾਂਗਰਸੀ ਆਗੂ ਨਿਰਮਲ ਸਿੰਘ ਨਿੰਮਾ ਦੀ ਅਗਵਾਈ ਹੇਠ ਕੱਲ ਪਾਰਟੀ ਵਲੋਂ ਬੂਥ ਲਗਾਇਆ ਗਿਆ।ਇਸ ਸਮੇਂ ਨਿਰਮਲ ਸਿੰਘ ਨਿੰਮਾ ਨੇ ਕਿਹਾ ਕਿ ਗੁਰਜੀਤ  ਔਜਲਾ ਨੂੰ ਹਲਕਾ ਵਾਸੀਆਂ ਵਲੋਂ ਭਰਵਾਂ ਸਹਿਯੋਗ ਮਿਲ ਰਿਹਾ ਹੈ ਅਤੇ …

Read More »