Monday, May 19, 2025
Breaking News

Daily Archives: June 2, 2024

ਚੇਅਰਮੈਨ ਦਿਨੇਸ਼ ਬੱਸੀ ਨੇ ਕਾਂਗਰਸ ਲੋਕ ਸਭਾ ਉਮੀਦਵਾਰ ਔਜਲਾ ਦੀ ਜਿੱਤ ਦਾ ਕੀਤਾ ਦਾਅਵਾ

ਅੰਮ੍ਰਿਤਸਰ, 2 ਜੂਨ (ਜਗਦੀਪ ਸਿੰਘ) – ਸਾਬਕਾ ਚੇਅਰਮੈਨ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਿਨੇਸ਼ ਬੱਸੀ ਨੇ ਕਾਂਗਰਸ ਦੇ ਅੰਮ੍ਰਿਤਸਰ ਤੋਂ ਲੋਕ ਸਭਾ ਉਮੀਦਵਾਰ ਅਤੇ ਮੌਜ਼ੂਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੀ ਜਿੱਤ ਦਾ ਦਾਅਵਾ ਕੀਤਾ ਹੈ ।ਉਹ ਕੱਲ ਵਿਧਾਨ ਸਭਾ ਹਲਕਾ ਪੂਰਬੀ ਦੇ ਇਲਾਕੇ ਗੋਬਿੰਦ ਨਗਰ ਵਿਖੇ ਕਾਂਗਰਸ ਦੇ ਬੂਥ ‘ਤੇ ਵਰਕਰਾਂ ਦਾ ਉਤਸ਼ਾਹ ਵਧਾਉਣ ਲਈ ਪਹੁੰਚੇ ਸਨ। ਇਸ ਮੌਕੇ ਨੌਜਵਾਨ ਕਾਂਗਰਸੀ …

Read More »

ਵੋਟਾਂ ਦੇ ਵੱਡੇ ਅੰਤਰ ਨਾਲ ਕਾਮਯਾਬ ਹੋਣਗੇ ਕੁਲਦੀਪ ਸਿੰਘ ਧਾਲੀਵਾਲ – ਧਨੋਆ

ਅੰਮ੍ਰਿਤਸਰ, 1 ਜੂਨ (ਜਗਦੀਪ ਸਿੰਘ) – ਲੋਕ ਸਭਾ ਚੋਣਾਂ 2024 ਲਈ ਵਿਧਾਨ ਸਭਾ ਹਲਕਾ ਪੂਰਬੀ ਦੇ ਇਲਾਕੇ ਕਪੂਰ ਨਗਰ ਵਿਖੇ ਆਮ ਆਦਮੀ ਪਾਰਟੀ ਵਲੋਂ ਜਿਲ੍ਹਾ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਧਨੋਆ ਦੀ ਅਗਵਾਈ ‘ਚ ਕੱਲ ਵੋਟਾਂ ਲਈ ਬੂਥ ਲਗਾਇਆ ਗਿਆ।ਆਪ ਆਗੂ ਧਨੋਆ ਨੇ ਗੱਲਬਾਤ ਕਰਦਿਆਂ ਕਿ ਕਿਹਾ ਅੰਮ੍ਰਿਤਸਰ ਤੋਂ ਪਾਰਟੀ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਵੋਟਾਂ ਦੇ ਵੱਡੇ ਅੰਤਰ ਨਾਲ ਕਾਮਯਾਬ ਹੋਣਗੇ।ਇਸ …

Read More »