Saturday, October 24, 2026

Daily Archives: June 5, 2024

ਦੋ ਪਾਤਸ਼ਾਹੀਆਂ ਦੇ 450ਵੇਂ ਸ਼ਤਾਬਦੀ ਸਮਾਗਮ 13 ਤੋਂ 18 ਸਤੰਬਰ ਤੱਕ – ਭਾਈ ਮਹਿਤਾ

ਅੰਮ੍ਰਿਤਸਰ, 5 ਜੂਨ (ਜਗਦੀਪ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਦਿਹਾੜੇ ਦੀ ਸ਼ਤਾਬਦੀ ਸਬੰਧੀ ਕਰਵਾਏ ਜਾਣ ਵਾਲੇ ਸਮਾਗਮਾਂ ਸਬੰਧੀ ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਸ਼ਤਾਬਦੀ ਕਮੇਟੀ ਦੀ ਇਕੱਤਰਤਾ ਹੋਈ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ …

Read More »