Wednesday, December 4, 2024

Daily Archives: June 6, 2024

ਬੁੱਢਾ ਦਲ ਮੁਖੀ ਨੇ ਨਿਹੰਗ ਸਿੰਘਾਂ ਸਮੇਤ ਘੱਲੂਘਾਰਾ ਅਰਦਾਸ ‘ਚ ਸ਼ਮੂਲੀਅਤ ਕੀਤੀ

ਅੰਮ੍ਰਿਤਸਰ, 6 ਜੂਨ (ਜਗਦੀਪ ਸਿੰਘ) – ਜੂਨ 1984 ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਮੂਹ ‘ਤੇ ਭਾਰਤ ਦੀ ਤਤਕਾਲੀ ਸਰਕਾਰ ਵੱਲੋਂ ਕੀਤੇ ਫੌਜੀ ਹਮਲੇ ਦੀ 40ਵੀਂ ਯਾਦ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹੋਏ ਗੁਰਮਤਿ ਸਮਾਗਮ ਵਿੱਚ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਨਿਹੰਗ ਸਿੰਘਾਂ …

Read More »

24 ਜੂਨ ਨੂੰ ਹੋਵੇਗਾ ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ-2024

ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 20 ਜੂਨ 2024 ਅੰਮ੍ਰਿਤਸਰ, 6 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ ਕੋਰਸਾਂ ਜਿਵੇਂ ਕਿ ਐਮ.ਬੀ.ਏ (ਐਫ.ਵਾਈ.ਆਈ.ਪੀ) (ਵਿਦ ਡਿਊਲ ਸਪੈਸ਼ਲਾਈਜ਼ੇਸ਼ਨ)/ ਐਮ.ਬੀ.ਏ (ਐਫ.ਵਾਈ.ਆਈ.ਪੀ) (ਫਾਈਨਾਂਸ) / ਐਮ.ਕਾਮ (ਐਫ.ਵਾਈ.ਆਈ.ਪੀ) / ਐਮ.ਸੀ.ਏ ((ਐਫ.ਵਾਈ.ਆਈ.ਪੀ) / ਮਾਸਟਰ ਆਫ਼ ਹੋਟਲ ਮੈਨੇਜਮੈਂਟ ਐਂਡ ਕੇਟਰਿੰਗ ਟੈਕਨਾਲੋਜੀ (ਐਫ.ਵਾਈ.ਆਈ.ਪੀ) / ਮਾਸਟਰ ਆਫ਼ ਟੂਰਿਜ਼ਮ ਐਂਡ ਟ੍ਰੈਵਲ ਮੈਨੇਜਮੈਂਟ (ਐਫ.ਵਾਈ.ਆਈ.ਪੀ)/ ਐਮ.ਐਸ.ਸੀ (ਕੰਪਿਊਟੇਸ਼ਨਲ ਸਟੈਟਿਸਟਿਕਸ ਐਂਡ …

Read More »

ਸਿਹਤ ਵਿਭਾਗ ਨੇ ਡੇਂਗੂ ਤੋਂ ਬਚਾਅ ਲਈ ਕਰਵਾਈ ਅਨਾਉਂਸਮੈਂਟ

ਸੰਗਰੂਰ, 6 ਜੂਨ (ਜਗਸੀਰ ਲੌਂਗੋਵਾਲ) – ਮੌਸਮ ਬਦਲਣ ਦੇ ਨਾਲ ਹੀ ਮੱਛਰਾਂ ਕਰਕੇ ਸਾਨੂੰ ਡੇਂਗੂ, ਮਲੇਰੀਆ ਜਿਹੀਆਂ ਗੰਭੀਰ ਬਿਮਾਰੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।ਸਿਵਲ ਸਰਜਨ ਡਾ. ਕਿਰਪਾਲ ਸਿੰਘ ਦੇ ਹੁਕਮਾਂ ਅਤੇ ਸੀਨੀਅਰ ਮੈਡੀਕਲ ਅਫਸਰ ਲੌਗੋਂਵਾਲ ਡਾ. ਹਰਪ੍ਰੀਤ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਅਤੇ ਰਾਜਿੰਦਰ ਕੁਮਾਰ ਬਾਂਸਲ ਐਸ.ਆਈ ਦੀ ਅਗਵਾਈ ਵਿੱਚ ਸੈਕਟਰ ਉਭਾਵਾਲ ਅਧੀਨ ਪੈਂਦੇ ਪਿੰਡ ਨਮੋਲ, ਸ਼ੇਰੋਂ, ਚੱਠੇ ਸੇਖਵਾਂ, ਉਭਾਵਾਲ, ਵਿੱਚ …

Read More »

ਰੁੱਖ ਲਗਾਉਣ ਦੇ ਨਾਲ ਇਨ੍ਹਾਂ ਦਾ ਧਿਆਨ ਰੱਖਣਾ ਵੀ ਜਰੂਰੀ – ਡਾ. ਸ਼ਰੂਤੀ ਸ਼ਰਮਾ

ਸੰਗਰੂਰ, 6 ਜੂਨ (ਜਗਸੀਰ ਲੌਂਗੋਵਾਲ) – ਨੈਸ਼ਨਲ ਕਾਲਜ ਆਫ਼ ਨਰਸਿੰਗ ਵਲੋਂ ਪੀ.ਜੀ.ਆਈ ਸੈਟੇਲਾਈਟ ਸੈਂਟਰ ਦੇ ਸਹਿਯੋਗ ਨਾਲ ਵਾਤਾਵਰਨ ਸੁਰੱਖਿਆ ਸਬੰਧੀ ਇੱਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਪੀ.ਜੀ.ਆਈ ਸੈਟੇਲਾਈਟ ਸੈਂਟਰ ਇੰਚਾਰਜ ਡਾ: ਸ਼ਰੂਤੀ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਡਾ. ਸ਼ਰੂਤੀ ਸ਼ਰਮਾ ਨੇ ਵਿਦਿਆਰਥੀਆਂ ਨੂੰ ਬੂਟੇ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸੰਭਾਲ ਕਰਨ ਲਈ ਵੀ ਕਿਹਾ।ਪ੍ਰੋਗਰਾਮ ਦੇ ਪ੍ਰਬੰਧਕ ਸ਼ਿਵ ਆਰੀਆ ਨੇ …

Read More »

ਪੌਦੇ ਲਗਾ ਕੇ ਵਾਤਾਵਰਨ ਦਿਵਸ ਮਨਾਇਆ

ਸੰਗਰੂਰ, 6 ਜੂਨ (ਜਗਸੀਰ ਲੌਂਗੋਵਾਲ) – ਬ੍ਰਹਮਾ ਕੁਮਾਰੀ ਆਸ਼ਰਮ ਸੁਨਾਮ ਵਲੋਂ ਆਯੋਜਿਤ ਵਾਤਾਵਰਨ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਵਿੱਚ ਡਾ: ਸਤਪਾਲ ਸਿੰਗਲਾ, ਭਾਈ ਗੰਗਾ ਸਿੰਘ ਅਤੇ ਭਾਈ ਲਾਲ ਚੰਦ ਦੀ ਯਾਦ ਵਿੱਚ ਪੌਦੇ ਲਗਾਏ ਅਤੇ ਵੰਡੇ ਗਏ।ਕੇਂਦਰ ਦੀ ਡਾਇਰੈਕਟਰ ਵੀ.ਕੇ ਮੀਰਾ ਦੀਦੀ ਨੇ ਨੇਕ ਰੂਹਾਂ ਨੂੰ ਯਾਦ ਕਰਦਿਆਂ ਲੋਕਾਂ ਨੂੰ ਸਮੇਂ ਦੀ ਮੰਗ ਅਨੁਸਾਰ ਰੁੱਖ ਲਗਾਉਣ ਦਾ ਸੱਦਾ ਦਿੱਤਾ।ਇਸ ਸਮੇਂ ਵਿਵੇਕ …

Read More »

ਖ਼ਾਲਸਾ ਗਲੋਬਲ ਰੀਚ ਫ਼ਾਊਂਡੇਸ਼ਨ ਵਲੋਂ ਲੋੜਵੰਦ ਵਿਦਿਆਰਥਣਾਂ ਦੀ ਸਹਾਇਤਾ ਲਈ ਚੈਕ ਭੇਟ

ਅੰਮ੍ਰਿਤਸਰ, 6 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਗਲੋਬਲ ਰੀਚ ਫਾਊਂਡੇਸ਼ਨ (ਅਮਰੀਕਾ) ਵਲੋਂ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੂੰ ਖ਼ਾਲਸਾ ਕਾਲਜ ਵੁਮੈਨ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਅਤੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਲੋੜਵੰਦ ਅਤੇ ਹੋਣਹਾਰ ਵਿਦਿਆਰਥਣਾਂ ਦੀ ਸਹਾਇਤਾ ਲਈ ਕ੍ਰਮਵਾਰ 3, 2 ਅਤੇ 1 ਲੱਖ ਦਾ ਚੈਕ ਭੇਂਟ ਕੀਤੇ ਗਏ।ਕੌਂਸਲ …

Read More »

ਖ਼ਾਲਸਾ ਕਾਲਜ ਐਜੂਕੇਸ਼ਨ ਜੀ.ਟੀ ਰੋਡ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ

ਅੰਮ੍ਰਿਤਸਰ, 6 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਵਿਖੇ ਵਾਤਾਵਰਨ ਦੀ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ।ਪ੍ਰੋਗਰਾਮ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਾਲਜ ਦੇ ਰੈਡ ਰਿਬਨ ਕਲੱਬ ਦੇ ਇੰਚਾਰਜ਼ ਡਾ: ਗੁਰਜੀਤ ਕੌਰ ਦੀ ਅਗਵਾਈ ‘ਚ ਕਰਵਾਇਆ ਗਿਆ। ਪ੍ਰਿੰਸੀਪਲ ਡਾ. ਕੁਮਾਰ ਨੇ ਕਿਹਾ ਕਿ ਮੌਜ਼ੂਦਾ ਸਮੇਂ ਜੋ ਵੀ ਵਾਤਾਵਰਣ …

Read More »

ਨਗਰ ਨਿਗਮ ਨੇ ਸੈਨੀਟੇਸ਼ਨ ਵਿੰਗ ਨੂੰ ਰਾਤ ਨੂੰ ਸਫਾਈ ਸ਼ੁਰੂ ਕਰਨ ਦੇ ਦਿੱਤੇ ਨਿਰਦੇਸ਼

ਅੰਮ੍ਰਿਤਸਰ, 6 ਜੂਨ (ਸੁਖਬੀਰ ਸਿੰਘ) – ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਕਮਿਸ਼ਨਰ ਨਗਰ ਨਿਗਮ ਹਰਪ੍ਰੀਤ ਸਿੰਘ ਨੇ ਸੈਨੀਟੇਸ਼ਨ ਵਿੰਗ ਦੀ ਮੀਟਿੰਗ ਬੁਲਾਈ, ਜਿਸ ਵਿੱਚ ਸਿਹਤ ਵਿਭਾਗ ਦੇ ਮੈਡੀਕਲ ਅਫ਼ਸਰ ਡਾ: ਕਿਰਨ ਕੁਮਾਰ, ਡਾ. ਯੋਗੇਸ਼ ਅਰੋੜਾ ਅਤੇ ਸਾਰੇ ਚੀਫ ਸੈਨੇਟਰੀ ਇੰਸਪੈਕਟਰ ਸ਼ਾਮਲ ਹੋਏ।ਮੀਟਿੰਗ ਦੌਰਾਨ ਡੂੰਘੀ ਵਿਚਾਰ ਚਰਚਾ ਤੋਂ ਬਾਅਦ ਕਮਿਸ਼ਨਰ ਨੇ ਕਿਹਾ ਕਿ 10 ਜੂਨ 2024 ਨੂੰ ਰਾਤ …

Read More »

ਜੂਨ 1984 ਦਾ ਘੱਲੂਆਰਾ ਭੁੱਲ ਨਹੀਂ ਸਕਦੀ ਸਿੱਖ ਕੌਮ -ਐਡਵੋਕੇਟ ਧਾਮੀ

ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ ਬਿਊਰੋ) – ਜੂਨ 1984 ਦੇ ਘੱਲੂਘਾਰੇ ਦੇ ਸਾਲਾਨਾ ਸਮਾਗਮ ‘ਚ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕਾਂਗਰਸ ਹਕੂਮਤ ਵੱਲੋਂ ਸਿੱਖ ਕੌਮ ’ਤੇ 1984 ਦੇ ਜੂਨ ਮਹੀਨੇ ਵਿੱਚ ਕੀਤਾ ਗਿਆ ਜ਼ੁਲਮ ਕਦੇ ਨਹੀਂ ਭੁਲਾਇਆ ਜਾ ਸਕਦਾ।ਉਨ੍ਹਾਂ ਕਿਹਾ ਕਿ ਜੂਨ ‘84 ਦੇ ਸ਼ਹੀਦ ਕੌਮ ਦਾ ਸਰਮਾਇਆ ਹਨ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਕ …

Read More »

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਈ ਜੂਨ ‘84 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ

ਖਾਲਸਈ ਹਲੇਮੀ ਰਾਜ ਨੂੰ ਪ੍ਰਣਾਈ ਸਿੱਖ ਰਾਜਨੀਤੀ ਨੂੰ ਪ੍ਰਫੁੱਲਿਤ ਕਰਨ ਦੀ ਲੋੜ- ਗਿਆਨੀ ਰਘਬੀਰ ਸਿੰਘ ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ ਬਿਊਰੋ) – ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫੌਜੀ ਹਮਲੇ (ਘੱਲੂਘਾਰੇ) ਦੀ 40ਵੀਂ ਸਾਲਾਨਾ ਯਾਦ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਕਰਕੇ ਮਨਾਈ ਗਈ।ਸ੍ਰੀ ਅਖੰਡ ਪਾਠ …

Read More »