Tuesday, December 17, 2024

Daily Archives: June 7, 2024

ਜਨਮ ਦਿਨ ਮੁਬਾਰਕ – ਪਰਨੀਤ ਕੌਰ

ਸੰਗਰੂਰ, 7 ਜੂਨ (ਜਗਸੀਰ ਲੌਂਗੋਵਾਲ) – ਖੁਸ਼ਵੰਤ ਸਿੰਘ ਪਿਤਾ ਅਤੇ ਮਾਤਾ ਸੰਦੀਪ ਕੌਰ ਵਾਸੀ ਪਿੰਡ ਬਡਰੁੱਖਾਂ (ਸੰਗਰੂਰ) ਵਲੋਂ ਆਪਣੀ ਹੋਣਹਾਰ ਬੇਟੀ ਪਰਨੀਤ ਕੌਰ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਜਨਮ ਦਿਨ ਮੁਬਾਰਕ – ਅਮਨਿੰਦਰ ਅੱਤਰੀ

ਸੰਗਰੂਰ, 7 ਜੂਨ (ਜਗਸੀਰ ਲੌਂਗੋਵਾਲ) – ਪਿਤਾ ਐਡਵੋਕੇਟ ਹਰਦੀਪ ਅੱਤਰੀ ਅਤੇ ਮਾਤਾ ਨੀਤੂ ਅੱਤਰੀ ਵਾਸੀ ਪਿੰਡ ਉਭਾਵਾਲ (ਸੰਗਰੂਰ) ਵਲੋਂ ਆਪਣੇ ਹੋਣਹਾਰ ਬੇਟੇ ਅਮਨਿੰਦਰ ਅੱਤਰੀ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਡੀ.ਏ.ਵੀ ਇੰਟਰਨੈਸ਼ਨਲ ਸਕੂਲ ‘ਚ ਵਾਤਾਵਰਣ ਦਿਵਸ ‘ਤੇ 900 ਵਿਦਿਆਰਥੀਆਂ ਨੇ ਪੌਦੇ ਲਗਾਏ

ਅੰਮ੍ਰਿਤਸਰ, 7 ਜੂਨ (ਜਗਦੀਪ ਸਿੰਘ) – ਡੀ.ਏ.ਵੀ ਇਟਰਨੈਸ਼ਨਲ ਸਕੂਲ ਵਿਖੇ ਵਾਤਾਵਰਣ ਦਿਵਸ ਸਬੰਧੀ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।ਸਕੂਲ ਦੇ 900 ਵਿਦਿਆਰਥੀਆਂ ਵਲੋਂ ਵਾਤਾਵਰਣ ਵਿੱਚ ਵਧਦੇ ਪ੍ਰਦੂਸ਼ਣ ਕੀ ਰੋਕਥਾਮ ਲਈ ਪੌਦੇ ਲਗਾਏ ਗਏ ਅਤੇ ਲੋਕਾਂ ਨੂੰ ਇਸ ਬਾਬਤ ਜਾਗਰੂਕ ਕਰਨ ਲਈ ਰੈਲੀ ਵੀ ਕੱਢੀ ਗਈ।ਡਾ. ਅੰਜ਼ਨਾ ਗੁਪਤਾ ਵਿਦਿਆਰਥੀਆਂ ਨੂੰ ਕਿਹਾ ਕਿ ਅੱਜ ਪੂਰੀ ਦੁਨੀਆ ਵਾਤਾਵਰਣ …

Read More »

ਡਿਪਟੀ ਡਾਇਰੈਕਟਰ ਬਾਗਬਾਨੀ ਤਜਿੰਦਰ ਸਿੰਘ ਸੰਧੂ ਨੇ ਅਹੁੱਦਾ ਸੰਭਾਲਿਆ

ਅੰਮ੍ਰਿਤਸਰ, 7 ਜੂਨ (ਸੁਖਬੀਰ ਸਿੰਘ) – ਤਜਿੰਦਰ ਸਿੰਘ ਸੰਧੂ ਡਿਪਟੀ ਡਾਇਰੈਕਟਰ ਬਾਗਬਾਨੀ ਵਲੋਂ ਜਿਲਾ ਅੰਮ੍ਰਿਤਸਰ ਦੇ ਡਿਪਟੀ ਡਾਇਰੈਕਟਰ ਬਾਗਬਾਨੀ ਵਜੋਂ ਅਹੁੱਦਾ ਸੰਭਾਲ ਲਿਆ ਗਿਆ ਹੈ।ਸਮੂਹ ਬਾਗਬਾਨੀ ਵਿਭਾਗ ਸਟਾਫ ਅੰਮ੍ਰਿਤਸਰ ਅਤੇ ਮੌਜ਼ੂਦਾ ਡਿਪਟੀ ਡਾਇਰੈਕਟਰ ਬਾਗਬਾਨੀ ਅੰਮ੍ਰਿਤਸਰ ਸੁਖਦੀਪ ਸਿੰਘ ਹੁੰਦਲ ਨੇ ਉਹਨਾਂ ਨੂੰ ‘ਜੀ ਆਇਆਂ’ ਕਿਹਾ ਅਤੇ ਅਹੁੱਦਾ ਸੰਭਾਲਣ ਤੇ ਵਧਾਈ ਦਿੱਤੀ।ਜਿਲੇ ਦੇ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਬਲਜਿੰਦਰ ਸਿੰਘ ਭੁੱਲਰ ਅਤੇ ਰਮਨ …

Read More »

ਅਗਰੋਹਾ ਧਾਮ ਨਾਲ ਕੀਤਾ ਵਾਅਦਾ ਪੂਰਾ ਕਰੇ ਕੇਂਦਰ ਸਰਕਾਰ – ਅਗਰੋਹਾ ਵਿਕਾਸ ਟਰੱਸਟ

ਸੰਗਰੂਰ, 7 ਜੂਨ (ਜਗਸੀਰ ਲੌਂਗੋਵਾਲ) – ਅਗਰਵਾਲ ਵੈਸ਼ਯ ਸਮਾਜ ਦੇ ਬਾਨੀ ਯੁੱਗ ਪ੍ਰਵਰਤਕ ਮਹਾਰਾਜਾ ਅਗਰਸੇਨ ਜੀ ਦੀ ਕਰਮ ਭੂਮੀ ਅਗਰੋਹਾ ਧਾਮ ਜੋ ਪੰਜਵੇਂ ਧਾਮ ਦੇ ਰੂਪ ਵਿੱਚ ਵਿਕਸਿਤ ਹੋ ਰਿਹਾ ਹੈ ਅਤੇ ਦੁਨੀਆਂ ਅੰਦਰ ਇੱਕ ਪ੍ਰਮੁੱਖ ਧਾਮ ਵਜੋਂ ਮਸ਼ਹੂਰ ਹੈ ਨੂੰ ਵਿਕਸਿਤ ਕਰਨ ਲਈ ਇਸ ਧਰਮ ਭੂਮੀ ਦੇ ਵਿਕਾਸ ਲਈ ਕੇਂਦਰ ਸਰਕਾਰ ਦੇ ਨੁਮਾਇੰਦਿਆਂ ਨੇ ਮਹਾਰਾਜਾ ਅਗਰਸੇਨ ਜੈਯੰਤੀ ਮੌਕੇ ਹੋਏ …

Read More »

ਪ੍ਰਗਤੀਸ਼ੀਲ ਬ੍ਰਾਹਮਣ ਸਭਾ ਨੇ ਸਮਾਜ ਭਲਾਈ ਅਤੇ ਸੁੱਖ ਸ਼ਾਂਤੀ ਲਈ ਕੀਤੀ ਅਰਦਾਸ

ਸੰਗਰੂਰ, 7 ਜੂਨ (ਜਗਸੀਰ ਲੌਂਗੋਵਾਲ) – ਪ੍ਰਗਤੀਸ਼ੀਲ ਬ੍ਰਾਹਮਣ ਸਭਾ ਸੁਨਾਮ ਦੇ ਸਾਰੇ ਮੈਂਬਰਾਂ ਵਲੋਂ ਸਭਾ ਦੇ ਪ੍ਰਧਾਨ ਰੁਪਿੰਦਰ ਭਾਰਦਵਾਜ ਦੀ ਅਗਵਾਈ ਵਿੱਚ ਅੱਜ ਪਿੰਡ ਰੋਗਲਾ ਵਿਖੇ ਧੰਨਾ ਜੱਟ ਗਊਸ਼ਾਲਾ ਅਤੇ ਮਾਤਾ ਬਗਲਾ ਮੁਖੀ ਮੰਦਰ ਵਿਖੇ ਸਮਾਜ ਦੀ ਭਲਾਈ ਅਤੇ ਸੁੱਖ ਸ਼ਾਂਤੀ ਲਈ ਅਰਦਾਸ ਕੀਤੀ।ਪ੍ਰਗਤੀਸ਼ੀਲ ਬ੍ਰਾਹਮਣ ਸਭਾ ਸੁਨਾਮ ਦੇ ਮੀਡੀਆ ਐਡਵਾਈਜ਼ਰ ਮੋਹਨ ਸ਼ਰਮਾ ਨੇ ਦਿੱਤੀ।ਇਸ ਮੌਕੇ ਮਾਸਟਰ ਭੂਸ਼ਣ ਕਾਂਤ ਸ਼ਰਮਾ, ਡਾਕਟਰ …

Read More »

ਤਿੰਨ ਰੋਜ਼ਾ ਸੂਬਾਈ ਵਿਦਿਆਰਥੀ ਵਿਗਿਆਨਕ ਚੇਤਨਾ ਕੈਂਪ ਦਾ ਆਗਾਜ਼

ਸੰਗਰੂਰ, 7 ਜੂਨ (ਜਗਸੀਰ ਲੌਂਗੋਵਾਲ) – ਵਿਦਿਆਰਥੀਆਂ ਵਿੱਚ ਵਿਗਿਆਨਕ ਚੇਤਨਾ ਦਾ ਸੰਚਾਰ ਕਰਨ ਲਈ ਸਥਾਨਕ ਤਰਕਸ਼ੀਲ ਭਵਨ ਵਿਖੇ ਤਰਕਸ਼ੀਲ ਸੁਸਾਇਟੀ ਪੰਜਾਬ ਦੀ ਪਹਿਲਕਦਮੀ ਤੇ ਤਿੰਨ ਰੋਜ਼ਾ ਵਿਦਿਆਰਥੀ ਵਿਗਿਆਨਕ ਚੇਤਨਾ ਕੈਂਪ ਦੀ ਸ਼ੁਰੂਆਤ ਹੋਈ।ਇਸ ਵਿੱਚ ਪੰਜਾਬ ਦੇ ਵੱਖ ਵੱਖ ਜਿਲ੍ਹਿਆਂ ‘ਚੋਂ 14 ਤੋਂ 18 ਸਾਲ ਤੱਕ ਉਮਰ ਵਰਗ ਦੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ।ਕੈਂਪ ਵਿੱਚ ਸ਼ਾਮਲ ਹੋਏ ਵਿਦਿਆਰਥੀਆਂ ਨੂੰ ‘ਜੀ ਆਇਆਂ’ ਆਖਦਿਆਂ …

Read More »

ਅਗਰਵਾਲ ਸਭਾ ਨੇ ਏਕਮ ਦਾ ਦਿਹਾੜਾ ਧੂਮਧਾਮ ਨਾਲ ਮਨਾਇਆ

ਸੰਗਰੂਰ, 7 ਜੂਨ (ਜਗਸੀਰ ਲੌਂਗੋਵਾਲ) – ਅਗਰਵਾਲ ਸਭਾ (ਰਜਿ:) ਸੁਨਾਮ ਵਲੋਂ ਦੇਸੀ ਮਹੀਨੇ ਦੀ ਪਹਿਲੀ ਤਾਰੀਖ ਨੂੰ ਏਕਮ ਦਾ ਦਿਹਾੜਾ ਅਗਰਸੇਨ ਚੌਂਕ ਵਿਖੇ ਧੂਮਧਾਮ ਨਾਲ ਮਨਾਇਆ ਗਿਆ।ਪੂਜਾ ਅਰਚਨਾ ਤੇ ਪ੍ਰਸਾਦ ਦੀ ਸੇਵਾ ਵੇਦ ਹੋਡਲਾ ਦੇ ਪਰਿਵਾਰ ਵਲੋਂ ਕੀਤੀ ਗਈ।ਇਕੱਠ ਨੂੰ ਜਿਲ੍ਹਾ ਪ੍ਰਧਾਨ ਅਗਰ ਰਤਨ ਸ਼ਾਮ ਲਾਲ ਸਿੰਗਲਾ, ਪ੍ਰਧਾਨ ਹਕੂਮਤ ਰਾਏ ਜ਼ਿੰਦਲ, ਪ੍ਰੋਜੈਕਟ ਚੇਅਰਮੈਨ ਵਿਕਰਮ ਗਰਗ ਵਿੱਕੀ ਸਾਬਕਾ ਐਮ.ਸੀ ਅਤੇ ਜਨਰਲ …

Read More »

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੁਮੈਨ ਅਤੇ ਖ਼ਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਦਾ ਪ੍ਰੀਖਿਆ ’ਚ ਸ਼ਾਨਦਾਰ ਸਥਾਨ

ਅੰਮ੍ਰਿਤਸਰ, 7 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੁਮੈਨ ਅਤੇ ਖ਼ਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਵੱਖ-ਵੱਖ ਪ੍ਰੀਖਿਆਵਾਂ ’ਚ ਸ਼ਾਨਦਾਰ ਸਥਾਨ ਕਰਕੇ ਕਾਲਜ ਅਤੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ ਹੈ। ਸ੍ਰੀ ਗੁਰੂ ਤੇਗ ਬਹਾਦਰ ਕਾਲਜ ਦੇ ਪ੍ਰਿੰਸੀਪਲ ਨਾਨਕ ਸਿੰਘ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੁਆਰਾ ਲਈ ਗਈ …

Read More »

ਖ਼ਾਲਸਾ ਕਾਲਜ ਲਾਅ ਨੇ ਮਨਾਇਆ ਵਾਤਾਵਰਣ ਦਿਵਸ

ਅੰਮ੍ਰਿਤਸਰ, 7 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ।ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਐਨ.ਸੀ.ਸੀ ਆਰਮੀ ਵਿੰਗ (11-ਪੰਜਾਬ ਬਟਾਲੀਅਨ) ਵੱਲੋਂ ਡੀ.ਜੀ.ਐਨ.ਸੀ.ਸੀ, ਯੂ.ਐਨ.ਈ.ਪੀ, ਟੀ.ਟੀ.ਪੀ.ਸੀ ਅਤੇ ਮਿਸ਼ਨ ਲਾਈਫ਼ ਦੇ ਸਹਿਯੋਗ ਨਾਲ ਕੈਂਪਸ ਵਿਖੇ ਧਰਤੀ ਦੀ ਉਪਜ਼ਾਊ ਸ਼ਕਤੀ ਦੀ ਬਹਾਲੀ ਅਤੇ ‘ਸੋਕੇ ਨਾਲ ਨਜਿੱਠਣ ਸਬੰਧੀ’ ਵਿਸ਼ੇ ’ਤੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ।ਉਨ੍ਹਾਂ ਨੇ …

Read More »