Sunday, September 15, 2024

Daily Archives: June 8, 2024

ਵਿਧਾਇਕਾ ਭਰਾਜ ਨੇ ਮੀਤ ਹੇਅਰ ਦੀ ਇਤਿਹਾਸਿਕ ਜਿੱਤ ਦੀ ਖੁਸ਼ੀ ‘ਚ ਬੂਟੇ ਵੰਡੇ

ਸੰਗਰੂਰ, 8 ਜੂਨ (ਜਗਸੀਰ ਲੌਂਗੋਵਾਲ) – ਲੋਕ ਸਭਾ ਚੋਣਾਂ ਦੇ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਹਾਸਲ ਹੋਈ ਵੱਡੀ ਜਿੱਤ ‘ਤੇ ਸੰਗਰੂਰ ਹਲਕੇ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਦੀ ਅਗਵਾਈ ਹੇਠ ਨਾਨਕਿਆਣਾ ਚੌਕ ਵਿੱਚ ਬੂਟੇ ਵੰਡ ਕੇ ਵਿਲੱਖਣ ਢੰਗ ਨਾਲ ਖੁਸ਼ੀ ਮਨਾਈ ਗਈ।ਵਿਧਾਇਕਾ ਭਰਾਜ ਨੇ ਕਿਹਾ ਕਿ ਅਕਸਰ ਲੋਕ ਵਧਾਈ ਦੇ …

Read More »

ਦਸਵੀਂ/ਬਾਰਵੀਂ ਪਾਸ ਲੜਕੇ ਤੇ ਲੜਕੀਆਂ ਨੂੰ ਆਤਮ-ਨਿਰਭਰ ਬਣਾਉਣ ਲਈ ਕੋਰਸ ਸ਼ੁਰੂ

ਅੰਮ੍ਰਿਤਸਰ, 8 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਗੁਰੁ ਨਾਨਕ ਦੇਵ ਯੂਨੀਵਰਸਿਟੀ ਦੇ ਲਾਇਫਲੌਂਗ ਲਰਨਿੰਗ ਵਿਭਾਗ ਵੱਲੋਂ ਸਵੈ-ਰੋਜ਼ਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਦੇ ਕੈਂਪਸ ਅੰਮ੍ਰਿਤਸਰ ਵਿਖੇ ਦਸਵੀਂ/ਬਾਰਵੀਂ ਪਾਸ ਲੜਕੇ ਅਤੇ ਲੜਕੀਆਂ (ਬਿਨਾਂ ਉਮਰ ਹੱਦ) ਨੂੰ ਆਤਮ-ਨਿਰਭਰ ਬਣਾਉਣ ਲਈ 6 ਮਹੀਨੇ/ਇੱਕ ਸਾਲ ਦੇ ਸਰਟੀਫਿਕੇਟ/ਡਿਪਲੋਮਾਂ ਦੇ ਕੋਰਸ ਸ਼ੁਰੂ ਕੀਤੇ ਹਨ।ਜਿਨ੍ਹਾਂ ਵਿਚ ਖਾਲੀ ਰਹਿ ਗਈਆਂ ਸੀਟਾਂ ਨੂੰ ਭਰਨ ਲਈ ਦਾਖਲਾ ਪਹਿਲ ਦੇ ਆਧਾਰ ‘ਤੇ …

Read More »

ਸਰਕਾਰੀ ਆਈ.ਟੀ.ਆਈ ਰਣਜੀਤ ਐਵਨਿਊ ਵਿਖੇ ਲਗਾਇਆ ਰੋਜ਼ਗਾਰ ਮੇਲਾ

ਅੰਮ੍ਰਿਤਸਰ, 8 ਜੂਨ (ਸੁਖਬੀਰ ਸਿੰਘ) – ਤਕਨੀਕੀ ਸਿੱਖਿਆ ਮੰਤਰੀ ਪੰਜਾਬ ਹਰਜੋਤ ਬੈਂਸ ਅਤੇ ਡਾਇਰੈਕਟਰ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਅਮਿਤ ਤਲਵਾਰ ਆਈ.ਏ.ਐਸ ਦੇ ਹੁਕਮਾਂ ਅਨੁਸਾਰ ਸਰਕਾਰੀ ਆਈਟੀਆਈ ਰਣਜੀਤ ਐਵਨਿਊ ਵਿਖੇ ਅੱਜ ਰੋਜ਼ਗਾਰ ਮੇਲਾ ਲਗਾਇਆ ਗਿਆ।ਸੰਸਥਾ ਦੇ ਪ੍ਰਿੰਸੀਪਲ ਇੰਜੀਨੀਅਰ ਸੰਜੀਵ ਸ਼ਰਮਾ ਨੇ ਦੱਸਿਆ ਕਿ ਵਧੀਕ ਡਾਇਰੈਕਟਰ ਉਦਯੋਗਿਕ ਸਿਖਲਾਈ ਪੰਜਾਬ ਮਨੋਜ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇਸ ਕੈਂਪਸ ਇੰਟਰਵਿਊ ਦੌਰਾਨ …

Read More »

ਯੂਨੀਵਰਸਿਟੀ ‘ਚ ਸਥਾਪਿਤ ਹੋਵੇਗਾ 10 ਕਰੋੜ ਨਾਲ ‘ਸੈਂਟਰ ਆਫ ਅਰਬਨ ਪਲਾਨਿੰਗ ਫਾਰ ਕੈਪੇਸਿਟੀ ਬਿਲਡਿੰਗ’

ਅੰਮ੍ਰਿਤਸਰ, 8 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਯੂਨੀਵਰਸਿਟੀ ਦੇ ਸਭ ਤੋਂ ਪੁਰਾਣੇ ਵਿਭਾਗ ਗੁਰੂ ਰਾਮਦਾਸ ਸਕੂਲ ਆਫ਼ ਪਲੈਨਿੰਗ ਨੂੰ ਭਾਰਤ ਸਰਕਾਰ ਦੀ ਮਨਿਸਟਰੀ ਆਫ ਹਾਊਸਿੰਗ ਐਂਡ ਅਰਬਨ ਅਫੇਅਰਜ਼ ਵੱਲੋਂ ‘ਸੈਂਟਰ ਆਫ ਅਰਬਨ ਪਲਾਨਿੰਗ ਫਾਰ ਕੈਪੇਸਿਟੀ ਬਿਲਡਿੰਗ’ ਪ੍ਰਦਾਨ ਕੀਤਾ ਗਿਆ ਹੈ।ਯੂਨੀਵਰਸਿਟੀ ਵਿੱਚ ਸਥਾਪਿਤ ਹੋਣ ਵਾਲੇ ਇਸ ਕੇਂਦਰ ਨੂੰ ਖੋਜ਼ ਅਤੇ ਵੱਖ-ਵੱਖ ਸਿਖਲਾਈ ਪ੍ਰੋਗਰਾਮਾਂ ਲਈ ਦੋ ਸਾਲਾਂ ਲਈ 10 ਕਰੋੜ ਰੁਪਏ ਪ੍ਰਦਾਨ …

Read More »

ਲੌਂਗੋਵਾਲ ਵਿਖੇ ਬੀਬੀ ਭਾਨੀ ਬਿਰਧ ਆਸ਼ਰਮ ਦੀ ਸ਼ੁਰੂਆਤ

ਸੰਗਰੂਰ, 8 ਜੂਨ (ਜਗਸੀਰ ਲੌਂਗੋਵਾਲ) – ਬੀਬੀ ਭਾਨੀ ਬਿਰਧ ਆਸ਼ਰਮ ਦੇ ਸ਼ੁੱਭ ਮਹੂਰਤ ਦੇ ਸੰਬੰਧ ਵਿੱਚ ਬੀਬੀ ਭਾਨੀ ਐਨ.ਜੀ.ਓ ਵਲੋਂ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।ਸੰਗਤਾਂ ਵਲੋਂ ਐਨ.ਜੀ.ਓ ਦੇ ਚੇਅਰਮੈਨ ਗੁਰਜੰਟ ਸਿੰਘ ਦਾ ਧੰਨਵਾਦ ਕੀਤਾ ਗਿਆ, ਜਿਨ੍ਹਾਂ ਨੇ ਬਿਰਧ ਆਸ਼ਰਮ ਲਈ ਬਿਲਡਿੰਗ ਦਿੱਤੀ।ਸਕੂਲ ਪ੍ਰਿੰਸੀਪਲ ਕਿਰਨਦੀਪ ਕੌਰ ਬੀਬੀ ਭਾਨੀ ਕਾਲਜ ਆਫ ਐਜੂਕੇਸ਼ਨ ਅਤੇ ਸਟਾਫ ਮੈਂਬਰਾਂ ਵਲੋਂ ਬਿਰਧ ਆਸ਼ਰਮ …

Read More »

ਬਨਾਸਰ ਬਾਗ ਵਿਖੇ ਵਿਸ਼ਾਲ ਮੈਡੀਕਲ ਚੈਕਅਪ ਕੈਂਪ ਦਾ ਆਯੋਜਨ

ਸੰਗਰੂਰ, 8 ਜੂਨ (ਜਗਸੀਰ ਲੌਂਗੋਵਾਲ) – ਸਥਾਨਕ ਬਨਾਸਰ ਬਾਗ਼ ਸੰਗਰੂਰ ਵਿਖੇ ਲਾਇਨਜ ਕਲੱਬ ਸੰਗਰੂਰ ਮੇਨ ਅਤੇ ਮੈਨਰੋਪੋਲਿਸ ਮੈਥੋਲੌਜੀ ਲੈਬ ਵਲੋਂ ਇੱਕ ਵਿਸ਼ਾਲ ਮੈਡੀਕਲ ਚੈਕਅੱਪ ਕੈਂਪ ਦਾ ਆਯੋਜਨ ਕੀਤਾ ਗਿਆ।ਇਸ ਕੈਂਪ ਵਿੱਚ ਲਗਭਗ 101 ਮਰੀਜ਼ਾਂ ਦੇ ਸ਼ੂਗਰ, ਸੀ.ਬੀ ਥਾਇਰਡ ਅਤੇ ਕੈਲਸਟਰੌਲ ਦੇ ਟੈਸਟ ਫ਼ਰੀ ਕੀਤੇ ਗਏ। ਇਸ ਕੈਂਪ ਵਿੱਚ ਕਲੱਬ ਪ੍ਰਧਾਨ ਰੋਹਿਤ ਗਰਗ, ਜਨਰਲ ਸਕੱਤਰ ਦੀਪਕ ਗਰੋਵਰ ਅਤੇ ਕਲੱਬ ਮੈਂਬਰ ਕੇਸ਼ਵ …

Read More »

ਆਲ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਸੰਗਰੂਰ ਦੀ ਵਿਸ਼ਾਲ ਇਕੱਤਰਤਾ ਹੋਈ

ਸੰਗਰੂਰ, 8 ਜੂਨ (ਜਗਸੀਰ ਲੌਂਗੋਵਾਲ) -ਆਲ ਪੈਨਸ਼ਨਰਜ ਵੈਲਫੇਅਰ ਐਸੋ. ਸੰਗਰੂਰ ਦੀ ਵਿਸ਼ਾਲ ਇਕੱਤਰਤਾ ਅੱਜ ਸਰਪ੍ਰਸਤ ਜਗਦੀਸ਼ ਸ਼ਰਮਾ, ਪ੍ਰਧਾਨ ਸੁਰਿੰਦਰ ਬਾਲੀਆਂ, ਪੁਲਿਸ ਪ੍ਰਧਾਨ ਅਜਮੇਰ ਸਿੰਘ ਦੀ ਅਗਵਾਈ ਵਿੱਚ ਡੀ.ਸੀ ਕੰਪਲੈਕਸ ਵਿਖੇ ਕੀਤੀ ਗਈ।ਮੀਟਿੰਗ ਵਿੱਚ ਪੈਨਸ਼ਨਰਾਂ ਦੇ ਭੱਖਦੇ ਮਸਲੇ 2.5 ਦੇ ਗੁਣਾਂਕ ਨਾਲ ਫਿਕਸ਼ੇਸਨ, 1-1-2016 ਤੋਂ 30-06-21 ਦਾ ਬਕਾਇਆ, ਡੀ.ਏ ਦੀਆਂ 12% ਕਿਸ਼ਤਾਂ, ਲੀਵ ਇਨਕੈਸ਼ਮੈਂਟ ਦਾ ਬਕਾਇਆ, ਕੋਰਟ ਕੇਸਾਂ ਦੇ ਫੈਸਲੇ ਲਾਗੂ …

Read More »

ਸ਼੍ਰੋਮਣੀ ਕਮੇਟੀ ਪ੍ਰਚੰਡ ਕਰੇਗੀ ਸ਼ਤਾਬਦੀਆਂ ਨੂੰ ਸਮਰਪਿਤ ਧਰਮ ਪ੍ਰਚਾਰ ਲਹਿਰ – ਐਡਵੋਕੇਟ ਧਾਮੀ

ਅੰਤ੍ਰਿੰਗ ਕਮੇਟੀ ਮੀਟਿੰਗ ‘ਚ ਪਿੰਡ ਪੱਧਰ ਤੱਕ ਸਿੱਖੀ ਪ੍ਰਚਾਰ ਲਹਿਰ ਅਧੀਨ ਸਮਾਗਮਾਂ ਨੂੰ ਪ੍ਰਵਾਨਗੀ ਅੰਮ੍ਰਿਤਸਰ, 8 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਚੰਡ ਕਰਦਿਆਂ ਹਲਕਾ ਪੱਧਰ ’ਤੇ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ।ਇਸ ਤਹਿਤ ਪ੍ਰਚਾਰਕ ਜਥੇ ਹਰ ਪਿੰਡ ਵਿੱਚ ਜਾ ਕੇ ਸਿੱਖੀ ਦਾ ਪ੍ਰਚਾਰ ਕਰਨਗੇ ਅਤੇ ਹਲਕੇ ਵਿੱਚ ਹੋਣ …

Read More »

ਸਲਾਈਟ ਵਿਖੇ ਐਨ.ਸੀ.ਸੀ ਕੈਂਪ ‘ਚ ਕੈਡਿਟਾਂ ਨੂੰ ਵੱਖ-ਵੱਖ ਤਰ੍ਹਾਂ ਦੀ ਸਿਖਲਾਈ ਦਿੱਤੀ ਜਾ ਰਹੀ ਹੈ

ਸੰਗਰੂਰ, 8 ਜੂਨ (ਜਗਸੀਰ ਲੌਂਗੋਵਾਲ) – 14 ਪੰਜਾਬ ਬਟਾਲੀਅਨ ਐਨ.ਸੀ.ਸੀ ਨਾਭਾ ਵਲੋਂ ਸਲਾਈਟ ਵਿਖੇ ਚੱਲ ਰਹੇ ਐਨ.ਸੀ.ਸੀ ਦਾ 10 ਰੋਜ਼ਾ ਸਲਾਨਾਂ ਟਰੇਨਿੰਗ ਕੈਂਪ ਨੂੰ ਸਫ਼ਲਤਾਪੂਰਵਕ ਬਣਾਉਣ ਲਈ ਦਿਨ-ਰਾਤ ਗਤੀਵਿਧੀਆ ਚੱਲ ਰਹੀਆਂ ਹਨ।ਕੈਡਿਟਾਂ ਦੇ ਭਵਿੱਖ ਨੂੰ ਸੁਨਹਿਰੀ ਬਣਾਉਣ ਲਈ ਉਹਨਾਂ ਨੂੰ ਐਨ.ਸੀ.ਸੀ ਦੀ ਵੱਖ-ਵੱਖ ਤਰ੍ਹਾਂ ਦੀ ਟਰੇਨਿੰਗ ਦਿੱਤੀ ਜਾ ਰਹੀ ਹੈ।ਜਿਸ ਤਹਿਤ ਸੰਗਰੂਰ ਫਾਇਰ ਫਾਇਟਿੰਗ ਵਲੋਂ ਆਈ ਟੀਮ ਨੇ ਕੈਡਿਟਾਂ ਨੂੰ …

Read More »

ਔਜਲਾ ਨੇ ਕਾਂਗਰਸ ਪ੍ਰਧਾਨ ਖੜਗੇ ਅਤੇ ਕੇ.ਸੀ ਵੇਣੂ ਗੋਪਾਲ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ, 8 ਜੂਨ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਤੋਂ ਤੀਜ਼ੀ ਵਾਰ ਲੋਕ ਸਭਾ ਚੋਣ ਜਿੱਤਣ ਤੋਂ ਬਾਅਦ ਗੁਰਜੀਤ ਸਿੰਘ ਔਜਲਾ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਜਨਰਲ ਸਕੱਤਰ ਕੇ.ਸੀ ਵੇਣੂ ਗੋਪਾਲ ਨੂੰ ਮਿਲਣ ਦਿੱਲੀ ਪਹੁੰਚੇ।ਉਨਾਂ ਨੇ ਪਾਰਟੀ ਦੇ ਦੋਨਾਂ ਸੀਨੀਅਰ ਆਗੂਆਂ ਦੀ ਰਿਹਾਇਸ਼ `ਤੇ ਮਿਲ ਕੇ ਉਨ੍ਹਾਂ ਦਾ ਆਸ਼ੀਰਵਾਦ ਲਿਆ।ਔਜਲਾ ਨੇ ਕਾਂਗਰਸ ਪਾਰਟੀ ਵਲੋਂ ਉਹਨਾਂ ਉਪਰ ਦਿਖਾਏ ਭਰੋਸੇ ਲਈ …

Read More »