Friday, June 21, 2024

Daily Archives: June 10, 2024

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਅਦਾਰਿਆਂ ਵੱਲੋਂ ਛਬੀਲ ਲਗਾਈ ਗਈ

ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਬਾਣੀ ਦੇ ਬੋਹਿਥ, ਸ਼ਾਂਤੀ ਦੇ ਪੁੰਜ ਅਤੇ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਅਤੇ ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਛਬੀਲ ਲਗਾਈ ਗਈ।ਐਜ਼ੂਕੇਸ਼ਨ ਕਾਲਜ ਪ੍ਰਿੰਸੀਪਲ ਡਾ. ਮਨਦੀਪ ਕੌਰ ਅਤੇ ਵੂਮੈਨ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ …

Read More »

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ

ਸੰਗਰੂਰ, 10 ਜੂਨ (ਜਗਸੀਰ ਲੌਂਗੋਵਾਲ) – ਗੁਰਦੁਆਰਾ ਸਾਹਿਬ ਸੰਤ ਅਤਰ ਸਿੰਘ ਜੀ ਪਿੰਡ ਸ਼ੇਰੋਂ ਵਿਖ਼ੇ ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ।ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਜੀਤ ਸਿੰਘ ਨੇ ਦੱਸਿਆ ਕਿ ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ …

Read More »

ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਸੰਗਰੂਰ, 10 ਜੂਨ (ਜਗਸੀਰ ਲੌਂਗੋਵਾਲ) – ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਪਾਤਸ਼ਾਹੀ ਪਹਿਲੀ ਅਤੇ ਛੇਵੀਂ ਸੰਗਰੂਰ ਵਿਖੇ ਸ਼੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਏ ਗਏ।ਭਾਈ ਅਮਰੀਕ ਸਿੰਘ ਬਰਨਾਲਾ ਮੈਨੇਜਰ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਸੰਗਰੂਰ ਨੇ ਦੱਸਿਆ ਕਿ ਹਲਕਾ ਮੈਂਬਰ ਸ਼੍ਰੋਮਣੀ ਕਮੇਟੀ ਦੇ ਨਿਰਦੇਸ਼਼ਾਂ ਅਨੁਸਾਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਰੰਭ ਸ੍ਰੀ ਅਖੰਡ ਪਾਠ ਸਾਹਿਬ ਦੇ …

Read More »

ਲਾਈਨਜ਼ ਕਲੱਬ ਚੀਮਾ ਵਲੋਂ ਪੀ.ਪੀ.ਐਸ ਸਕੂਲ ਵਿਖੇ ਮੁਫਤ ਕੈਂਸਰ ਚੈਕਅੱਪ ਕੈਂਪ 14 ਜੂਨ ਨੂੰ – ਚੇਅਰਮੈਨ

ਸੰਗਰੂਰ, 10 ਜੂਨ (ਜਗਸੀਰ ਲੌਂਗੋਵਾਲ) – ਲਾਈਨਜ਼ ਕਲੱਬ ਚੀਮਾ ਮੰਡੀ ਵਲੋਂ ਵਰਲਡ ਕੈਂਸਰ ਕੇਅਰ ਦੇ ਮੁਖੀ ਕੁਲਵੰਤ ਸਿੰਘ ਧਾਲੀਵਾਲ ਦੀ ਅਗਵਾਈ ਹੇਠ 14 ਜੂਨ ਨੂੰ ਇਲਾਕੇ ਦੀ ਪ੍ਰਸਿੱਧ ਵਿਦਿਅਕ ਸੰਸਥਾ ਪੈਰਾਮਾਊਂਟ ਪਬਲਿਕ ਸਕੂਲ ਚੀਮਾ ਵਿਖੇ ਸਵੇਰੇ 10.00 ਵਜੇ ਤੋਂ ਸ਼ਾਮ 4.00 ਵਜੇ ਤੱਕ ਇੱਕ ਦਿਨਾਂ ਕੈਂਸਰ ਚੈਕਅੱਪ ਕੈਂਪ ਲਗਾਇਆ ਜਾ ਰਿਹਾ ਹੈ।ਕਲੱਬ ਦੇ ਚੇਅਰਮੈਨ ਜਸਵੀਰ ਸਿੰਘ ਚੀਮਾ ਨੇ ਦੱਸਿਆ ਕਿ …

Read More »

ਚੀਫ ਖਾਲਸਾ ਦੀਵਾਨ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

ਅੰਮ੍ਰਿਤਸਰ, 10 ਜੂਨ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਵਲੋਂ ਸ਼ਹੀਦਾਂ ਦੇ ਸਿਰਤਾਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦਾ ਸ਼ਹੀਦੀ ਦੀਵਾਨ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ।ਸੱਚ, ਅਣਖ, ਅਤੇ ਧਰਮ ਦਾ ਉਪਦੇਸ਼ ਦੇਣ ਵਾਲੇ ਗਿਆਨ ਮੂਰਤ ਪੰਜਵੇਂ ਪਾਤਸ਼ਾਹ ਜੀ ਦੇ ਪਾਵਨ ਸ਼ਹੀਦੀ ਪੁਰਬ ਦੀ ਸ਼ੁਰੂਆਤ ਸੀ੍ਰ ਸਹਿਜ਼ ਪਾਠ ਦੇ ਭੋਗ ਨਾਲ …

Read More »

ਛੀਨਾ ਨੇ ਨਰਿੰਦਰ ਮੋਦੀ ਨੂੰ ਤੀਜ਼ੀ ਵਾਰ ਪ੍ਰਧਾਨ ਮੰਤਰੀ ਬਣਨ ‘ਤੇ ਦਿੱਤੀ ਵਧਾਈ

ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਲੋਕ ਸਭਾ ਚੋਣਾਂ ਚੋਂ ਵੱਡੀ ਜਿੱਤ ਪ੍ਰਾਪਤ ਕਰਨ ਉਪਰੰਤ ਕੇਂਦਰ ‘ਚ ਤੀਜੀ ਵਾਰ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨ ‘ਤੇ ਨਰਿੰਦਰ ਮੋਦੀ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਚੁਣੇ ਜਾਣ ‘ਤੇ ਖੁਸ਼ੀ ਦਾ ਇਜ਼ਹਾਰ ਕੀਤਾ ਹੈ।ਉਨ੍ਹਾਂ ਕਿਹਾ ਕਿ ਮੋਦੀ ਦੁਆਰਾ ਦੇਸ਼ ਵਾਸੀਆਂ ਦੇ ਉਜਵਲ ਭਵਿਖ …

Read More »

ਸ਼੍ਰੋਮਣੀ ਕਮੇਟੀ ਦੇ ਸਾਬਕਾ ਮੁਲਾਜਮਾਂ ਦੇ ਮਿੱਤਰ ਮੰਡਲ ਨੇ ਰਣਜੀਤ ਸਿੰਘ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਵਿੱਤੀ ਮਾਮਲਿਆਂ ਦੇ ਮਾਹਿਰ, ਸਮਾਜ ਸੇਵਕ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਵਧੀਕ ਸਕੱਤਰ ਰਣਜੀਤ ਸਿੰਘ 6 ਮਹੀਨੇ ਲਈ ਕਨੇਡਾ ਦੀ ਯਾਤਰਾ ਤੇ ਜਾ ਰਹੇ ਹਨ।ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੁਲਾਜ਼ਮਾਂ ਦੇ ਮਿੱਤਰ ਮੰਡਲ ਵੱਲੋਂ ਰਵਾਨਾ ਹੋਣ ਤੋਂ ਪਹਿਲਾਂ ਸਨਮਾਨਤ ਕੀਤਾ ਗਿਆ।ਰਣਜੀਤ ਸਿੰਘ ਪਿਛਲੇ ਸਮੇਂ ਤੋਂ ਵਾਤਾਵਰਣ ਦੇ ਬਦਲਾਅ ਤੋਂ ਚਿੰਤਤ ਹਨ ਤੇ …

Read More »