Tuesday, May 20, 2025
Breaking News

Daily Archives: June 12, 2024

ਸੰਭਾਵਿਤ ਹੜ੍ਹਾਂ ਨੂੰ ਧਿਆਨ ‘ਚ ਰੱਖਦਿਆਂ ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

ਪਠਾਨਕੋਟ, 12 ਜੂਨ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਸੰਭਾਵਿਤ ਹੜ੍ਹਾਂ ਨੂੰ ਲੈ ਕੇ ਅਗੇਤੇ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਆਦਿੱਤਿਆ ਉੱਪਲ ਡਿਪਟੀ ਕਮਿਸਨਰ ਪਠਾਨਕੋਟ ਵਲੋਂ ਸਬੰਧਤ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ ਨਾਲ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ।ਇਸ ਵਿੱਚ ਹੋਰਨਾਂ ਤੋਂ ਇਲਾਵਾ ਮੇਜਰ ਡਾ. ਸੁਮਿਤ ਮੁਧ ਐਸ.ਡੀ.ਐਮ ਪਠਾਨਕੋਟ, ਅਭਿਸ਼ੇਕ ਸ਼ਰਮਾ ਸਹਾਇਕ ਕਮਿਸ਼ਨਰ ਜਰਨਲ, ਪਵਨ …

Read More »

ਸੱਤਿਆਜੀਤ ਮਜੀਠੀਆ ਨੇ ਖ਼ਾਲਸਾ ਕਾਲਜ ਵਿਖੇ ਨਵੀਂ ਉਸਾਰੀ ਆਲੀਸ਼ਾਨ ਇਮਾਰਤ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 12 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਗਰੀ ’ਚ ਕਰੀਬ 132 ਸਾਲਾ ਪੁਰਾਤਨ ਸਿਰਮੌਰ ਵਿੱਦਿਅਕ ਸੰਸਥਾ ਖ਼ਾਲਸਾ ਕਾਲਜ ਕੈਂਪਸ ਵਿਖੇ ਕਾਮਰਸ ਅਤੇ ਹੋਰਨਾਂ ਵਿਭਾਗਾਂ ਦੀ ਸਾਂਝੀ ਸੁਵਿਧਾ ਲਈ 3 ਬਲਾਕ ’ਚ ਕਰੀਬ 1 ਲੱਖ 35 ਹਜ਼ਾਰ ਸਕੇਅਰ ਫੁਟ ਉਸਾਰੀ ਗਈ ਨਵੀਂ ਆਲੀਸ਼ਾਨ ਇਮਾਰਤ ਦਾ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਵੱਲੋਂ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ …

Read More »

ਏ.ਡੀ.ਜੀ.ਪੀ ਟਰੈਫਿਕ ਏ.ਐਸ ਰਾਏ ਵਲੋਂ ਟਰੈਫਿਕ ਪੁਲਿਸ ਦੇ ਅਧਿਕਾਰੀ ਤੇ ਕਰਮਚਾਰੀ ਸਨਮਾਨਿਤ

ਸੰਗਰੂਰ, 12 ਜੂਨ (ਜਗਸੀਰ ਲੌਂਗੋਵਾਲ) – ਪੰਜਾਬ ਦੇ ਵਧੀਕ ਡਾਇਰੈਕਟਰ ਜਨਰਲ ਪੁਲਿਸ, ਟਰੈਫਿਕ ਤੇ ਸੜ੍ਹਕ ਸੁਰੱਖਿਆ ਏ.ਐਸ ਰਾਏ ਵਲੋਂ ਜ਼ਿਲ੍ਹਾ ਸੰਗਰੂਰ ਦੀ ਟਰੈਫਿਕ ਪੁਲਿਸ ਨੂੰ ਆਵਾਜਾਈ ਪ੍ਰਬੰਧਨ ਵਿੱਚ ਮਿਆਰੀ ਸੁਧਾਰਾਂ ਲਈ ਸਨਮਾਨਿਤ ਕੀਤਾ ਗਿਆ ਹੈ।ਏ.ਡੀ.ਜੀ.ਪੀ ਟਰੈਫਿਕ ਪੁਲਿਸ ਨੇ ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਸਰਤਾਜ ਸਿੰਘ ਚਹਿਲ, ਐਸ.ਪੀ ਟਰੈਫਿਕ ਨਵਰੀਤ ਸਿੰਘ ਵਿਰਕ ਤੇ ਡੀ.ਐਸ.ਪੀ ਗੁਰਦੇਵ ਸਿੰਘ ਧਾਲੀਵਾਲ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ …

Read More »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ‘ਤੇ ਹੋਮਿਓਪੈਥਿਕ ਚੈਕਅੱਪ ਕੈਂਪ

ਸੰਗਰੂਰ, 12 ਜੂਨ (ਜਗਸੀਰ ਲੌਂਗੋਵਾਲ) – ਗੁਰਦੁਆਰਾ ਬ੍ਰਹਮ ਗਿਆਨੀ ਭਗਤ ਨਾਮਦੇਵ ਜੀ ਸੰਗਰੂਰ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ।ਇਸਤਰੀ ਸਤਿਸੰਗ ਸਭਾ ਵਲੋਂ ਪਿੱਛਲੇ 40 ਦਿਨਾਂ ਤੋਂ ਚੱਲ ਰਹੇ ਸ੍ਰੀ ਸੁਖਮਨੀ ਸਾਹਿਬ ਦੇ ਜਾਪ ਅਤੇ ਸ੍ਰੀ ਸਹਿਜ਼ ਪਾਠ ਦੇ ਭੋਗ ਪਾਏ ਗਏ।ਉੱਚ ਕੋਟੀ ਦੇ ਵਿਦਵਾਨ ਪੰਥ ਪ੍ਰਸਿੱਧ ਕਥਾਵਾਚਕ ਭਾਈ ਹਰਪ੍ਰੀਤ ਸਿੰਘ ਬਡਬਰ ਵਾਲਿਆਂ ਵਲੋਂ ਸਾਹਿਬ ਸ਼੍ਰੀ …

Read More »

ਸ਼ਹੀਦੀ ਦਿਹਾੜੇ ਮੌਕੇ ਦੰਦਾਂ ਦਾ ਫਰੀ ਚੈਕਅੱਪ ਕੈਂਪ ਲਗਾਇਆ

ਸੰਗਰੂਰ, 12 ਜੂਨ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਸੰਤ ਪੁਰਾ ਵਿਖੇ ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਿਹਤ ਤੰਦਰੁਸਤੀ ਦੇ ਉਪਰਾਲਿਆਂ ਦੀ ਲੜੀ ਅਧੀਨ ਅਨੀਕੇਤ ਸਿਹਤ ਭਲਾਈ ਸੰਸਥਾ ਵਲੋਂ ਦੰਦਾਂ ਦਾ ਫਰੀ ਚੈਕਅੱਪ ਕੈਂਪ ਲਗਾਇਆ ਗਿਆ।ਓ.ਪੀ ਅਰੋੜਾ ਸਕੱਤਰ ਅਤੇ ਰਾਜ ਕੁਮਾਰ ਅਰੋੜਾ ਸੀਨੀਅਰ ਮੀਤ ਪ੍ਰਧਾਨ ਦੀ ਅਗਵਾਈ ਵਿੱਚ ਲਗਾਏ ਇਸ ਕੈਂਪ ਦਾ ਉਦਘਾਟਨ ਗੁਰਦੁਆਰਾ …

Read More »

ਬੇਸਿਕ ਕੰਪਿਊਟਰ ਕੋਰਸਾਂ ਦੇ ਦਾਖਲੇ ਸ਼ੁਰੂ

ਅੰਮ੍ਰਿਤਸਰ, 12 ਜੂਨ (ਸੁਖਬੀਰ ਸਿੰਘ) – ਸਥਾਨਕ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਕੋਰਟ ਰੋਡ ਨੇੜੇ ਨਿੱਜ਼ਰ ਸਕੈਨ ਨੇ ਦੱਸਿਆ ਹੈ ਕਿ ਇਸ ਦਫਤਰ ਅੰਦਰ ਚੱਲ ਰਹੇ ਐਸ.ਵੀ.ਟੀ.ਸੀ ਸੈਂਟਰ ਵਿੱਚ 120 ਘੰਟੇ ਦਾ ਆਈ.ਐਸ.ਓ ਸਰਟੀਫਾਈਡ ਤਿੰਨ ਮਹੀਨੇ ਦਾ ਬੇਸਿਕ ਕੰਪਿਊਟਰ ਕੋਰਸ ਕਰਵਾਇਆ ਜਾਂਦਾ ਹੈ, ਜੋ ਕਿ ਹਰ ਸਰਕਾਰੀ ਨੋਕਰੀ ਲਈ ਜਰੂਰੀ ਹੈ।ਇਸ ਕੋਰਸ ਦੇ ਦਾਖਲੇ ਸ਼ੁਰੂ ਹਨ।ਉਨਾਂ ਕਿਹਾ ਕਿ ਇਹ ਕੋਰਸ …

Read More »

ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 14 ਜੂਨ ਨੂੰ – ਡਾ. ਭੁੱਲਰ

ਅੰਮ੍ਰਿਤਸਰ, 12 ਜੂਨ (ਸੁਖਬੀਰ ਸਿੰਘ) – ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਸਾਉਣੀ 2024 ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ 14 ਜੂਨ ਦਿਨ ਸ਼ੁਕਰਵਾਰ ਨੂੰ ਮਹਾਰਾਜਾ ਫਾਰਮ ਵੇਰਕਾ ਮਜੀਠਾ ਬਾਈਪਾਸ ਅੰਮ੍ਰਿਤਸਰ ਵਿਖੇ ਜਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ।ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਜਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਇਸ …

Read More »

15 ਜੂਨ 2024 ਤੋਂ ਪਹਿਲਾਂ ਝੋਨਾ ਲਗਾਉਣ ਵਾਲਿਆਂ ਖਿਲਾਫ ਹੋਵੇਗੀ ਕਾਰਵਾਈ – ਡਾ: ਭੁੱਲਰ

ਅੰਮ੍ਰਿਤਸਰ, 12 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ‘ਦੀ ਪੰਜਾਬ ਪ੍ਰੀਜਰਵੇਸ਼ਨ ਆਫ ਸਬ-ਸਾਇਲ ਵਾਟਰ ਐਕਟ-2009’ ਤਹਿਤ ਜਾਰੀ ਨੋਟੀਫਿਕੇਸ਼ਨ ਅਨੁਸਾਰ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਡਾ: ਬਲਜਿੰਦਰ ਸਿੰਘ ਭੁੱਲਰ ਨੇ ਜਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅੰਮ੍ਰਿਤਸਰ ਜਿਲ੍ਹੇ ਵਿੱਚ ਝੋਨੇ ਦੀ ਲੁਆਈ ਮਿਤੀ 15 ਜੂਨ 2024 ਤੋਂ ਨਿਸ਼ਚਿਤ ਕੀਤੀ ਗਈ ਹੈ, ਜਦੋਂ ਕਿ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੀ ਤਾਰ …

Read More »

ਪਦਮਸ਼੍ਰੀ ਸੁਰਜੀਤ ਪਾਤਰ ਨੂੰ ਸਮਰਪਿਤ 18ਵੀਂ ਸਿਰਜਣ ਪ੍ਰੀਕ੍ਰਿਆ

ਵਿਦਿਆਰਥੀਆਂ ਤੇ ਅਧਿਆਪਕਾਂ ਨੇ ਪਾਤਰ ਨੂੰ ਦਿੱਤੀ ਸ਼ਰਧਾਂਜਲੀ ਅੰਮ੍ਰਿਤਸਰ, 12 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਨਾਦ ਪ੍ਰਗਾਸੁ ਸ੍ਰੀ ਅੰਮ੍ਰਿਤਸਰ ਵਲੋਂ ਆਪਣਾ ਮਹੀਨਾਵਾਰ ਪ੍ਰੋਗਰਾਮ ਸਿਰਜਣ ਪ੍ਰਰਕ੍ਰਿਆ ਦਾ 18ਵਾਂ ਆਯੋਜਨ ਸੰਸਥਾ ਦੇ ਸਥਾਨਕ ਸੈਮੀਨਾਰ ਹਾਲ ਵਿੱਚ ਕਰਵਾਇਆ ਗਿਆ।ਇਹ ਸਿਰਜਣ ਪ੍ਰਕਿਰਿਆ ਸਮਾਗਮ ਪੰਜਾਬੀ ਦੇ ਮਹਾਨ ਸ਼ਾਇਰ, ਪਦਮਸ਼੍ਰੀ ਸੁਰਜੀਤ ਪਾਤਰ ਦੀ ਯਾਦ ਨੂੰ ਸਮਰਪਿਤ ਸੀ।ਇਸ ਵਿਚ ਰਾਜ ਦੀਆਂ ਵੱਖ-ਵੱਖ ਵਿਦਿਅਕ ਸੰਸਥਾਵਾਂ ਤੋਂ ਵਿਦਿਆਰਥੀ, ਅਧਿਆਪਕ …

Read More »

ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ

ਸੰਗਰੂਰ, 12 ਜੂਨ (ਜਗਸੀਰ ਲੌਂਗੋਵਾਲ) – ਗੁਰਦੁਆਰਾ ਸਾਹਿਬ ਸੰਤਪੁਰਾ ਵਿਖੇ ਪੰਚਮ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਮੀਤ ਸਿੰਘ ਬਿੱਟੂ, ਜਤਿੰਦਰ ਪਾਲ ਸਿੰਘ ਹੈਪੀ, ਗੁਰਮੀਤ ਸਿੰਘ ਖਜਾਨਚੀ, ਮੋਹਨ ਸਿੰਘ ਸਕੱਤਰ, ਹਰਬੰਸ ਸਿੰਘ ਕੁਮਾਰ, ਲਖਵੀਰ ਸਿੰਘ ਲੱਖਾ, ਡਾ. ਜਸਕਰਨ ਸਿੰਘ ਖੁਰਮੀ ਦੀ ਦੇਖ-ਰੇਖ ਹੇਠ ਹੋਏ ਗੁਰਮਤਿ ਸਮਾਗਮ ਦੌਰਾਨ ਭਾਈ ਰਣਧੀਰ …

Read More »