Monday, July 15, 2024

Daily Archives: June 14, 2024

ਖੇਤੀਬਾੜੀ ਵਿਭਾਗ ਵਲੋਂ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਪ੍ਰਦਰਸ਼ਨੀ ਦਾ ਆਯੋਜਨ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ) – ਸਾਉਣੀ ਦੀਆ ਫਸਲਾਂ ਦੀ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜਿਲ੍ਹਾ ਅੰਮ੍ਰਿਤਸਰ ਵਲੋਂ ਵੇਰਕਾ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀ ਲਗਾਈ ਗਈ। ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜਸਵੰਤ ਸਿੰਘ ਵਲੋਂ ਇਸ ਕੈਂਪ ਦਾ ਉਦਘਾਟਨ ਕੀਤਾ ਗਿਆ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅੰਮ੍ਰਿਤਸਰ ਸ਼੍ਰੀਮਤੀ ਜੋਤੀ ਬਾਲਾ …

Read More »

Build a successful career in Fashion Designing at GNDU

Amritsar June 14 (Punjab Post Bureau) – Department of Apparel and Textile Technology, Guru Nanak Dev University is offering undergraduate as well as postgraduate programmes like M.Sc. Fashion Designing (FYIP), M.Sc. Fashion Designing (2 years) and), B.Tech (Textile Processing Technology).To make an effort in academic excellence and provide skilled opportunities for aspiring students, M.Sc. Fashion Designing programme has been designed …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਏਅਰਪੋਰਟ ਅਥਾਰਟੀ ਆਫ ਇੰਡੀਆ ਦਰਮਿਆਨ ਅਹਿਮ ਸਮਝੌਤਾ

ਅੰਮ੍ਰਿਤਸਰ 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਭਾਰਤ ਸਰਕਾਰ ਦੇ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੀ ਅਗਵਾਈ ਹੇਠ ਏਅਰਪੋਰਟ ਅਥਾਰਟੀ ਆਫ਼ ਇੰਡੀਆ ਵਿਚਕਾਰ ਇੱਕ ਅਹਿਮ ਸਮਝੌਤਾ ਸਹੀਬੱਧ ਹੋਇਆ ਹੈ।ਇਸ ਭਾਈਵਾਲੀ ਦਾ ਮੁੱਖ ਮਕਸਦ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੇ ਉਜਲੇ ਭਵਿੱਖ ਲਈ ਇੰਟਰਨਸ਼ਿਪ ਪ੍ਰੋਗਰਾਮ ਪ੍ਰਦਾਨ ਕਰਨਾ ਹੈ। ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਅਤੇ …

Read More »

ਭਾਰਤ ਵਿਕਾਸ ਪ੍ਰੀਸ਼ਦ ਨੇ ਸਰਜੀਕਲ ਬੈਡ ਅਤੇ ਚੇਅਰ ਦਾ ਪ੍ਰੋਜੈਕਟ ਲਗਾਇਆ

ਸੰਗਰੂਰ, 14 ਜੂਨ (ਜਗਸੀਰ ਲੌਂਗੋਵਾਲ) – ਭਾਰਤ ਵਿਕਾਸ ਪ੍ਰੀਸ਼ਦ ਐਸ.ਯੂ.ਐਸ ਸੁਨਾਮ ਵਲੋਂ ਪ੍ਰਧਾਨ ਅਨਿਲ ਜੈਨ ਅਤੇ ਜਨਰਲ ਸਕੱਤਰ ਜਤਿੰਦਰ ਜੈਨ ਦੀ ਅਗਵਾਈ ਹੇਠ ਬ੍ਰਹਮਸੀਰਾ ਮੰਦਿਰ ਸੁਨਾਮ ਵਿੱਚ ਸਰਜੀਕਲ ਬੈਡ ਅਤੇ ਚੇਅਰ ਦਾ ਪ੍ਰੋਜੈਕਟ ਲਗਾਇਆ ਗਿਆ।ਅਨਿਲ ਜੈਨ ਨੇ ਦੱਸਿਆ ਕਿ ਦਵਾਈਆਂ ਦੇ ਨਾਲ-ਨਾਲ ਪ੍ਰੀਸ਼ਦ ਵਲੋਂ ਲੋੜਵੰਦ ਲੋਕਾਂ ਦੀ ਬੀਮਾਰੀ ਦੌਰਾਨ ਉਨ੍ਹਾਂ ਦੀ ਸਰਜੀਕਲ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਇਹ ਪ੍ਰਾਜੈਕਟ ਸ਼ੁਰੂ …

Read More »

ਮਾਤਾ ਕਮਲ ਮੈਨਨ ਦੀ ਅਗਵਾਈ ‘ਚ ਕੀਰਤਨ ਮੰਡਲ ਨੇ ਲਗਾਇਆ ਸਮੋਸੇ ਤੇ ਜਲੇਬੀਆਂ ਦਾ ਲੰਗਰ

ਸੰਗਰੂਰ, 14 ਜੂਨ (ਜਗਸੀਰ ਲੌਂਗੋਵਾਲ) – ਮਾਤਾ ਕਮਲ ਮੈਨਨ ਦੀ ਅਗਵਾਈ ਹੇਠ ਕੀਰਤਨ ਮੰਡਲ ਵਲੋਂ ਰਾਮਨਗਰ ਵਿੱਚ ਸਮੋਸੇ ਅਤੇ ਜਲੇਬੀਆਂ ਦਾ ਲੰਗਰ ਲਗਾਇਆ ਗਿਆ।ਮਾਤਾ ਕਮਲ ਮੈਨਨ ਨੇ ਕਿਹਾ ਕਿ ਇਥੇ 14 ਸਾਲਾਂ ਤੋਂ ਲਗਾਤਾਰ ਕੀਰਤਨ ਕੀਤਾ ਜਾ ਰਿਹਾ ਹੈ ਅਤੇ ਰਾਧਾ ਅਸ਼ਟਮੀ, ਕ੍ਰਿਸ਼ਨ ਅਸ਼ਟਮੀ ਅਤੇ ਕਈ ਹੋਰ ਤਿਉਹਾਰਾਂ ਤੇ ਅਲੱਗ ਅਲੱਗ ਪ੍ਰੋਗਰਾਮ ਕੀਤੇ ਜਾਂਦੇ ਹਨ ਅਤੇ ਸਮਾਜਿਕ ਕਲਿਆਣ ਲਈ ਗਊਆਂ …

Read More »

ਸਟੱਡੀ ਸਰਕਲ ਵਲੋਂ ‘ਆਓ ਰੰਗ ਭਰੀਏ’ ਮੁਕਾਬਲੇ ਦਾ ਆਯੋਜਨ

ਸੰਗਰੂਰ, 14 ਜੂਨ (ਜਗਸੀਰ ਲੌਂਗੋਵਾਲ) – ਗੁਰੂ ਗੋਬਿੰਦ ਸਿੰਘ ਸਟੱਡੀ ਸੰਗਰੂਰ-ਬਰਨਾਲਾ-ਮਾਲੇਰਕੋਟਲਾ ਜ਼ੋਨ ਵਲੋਂ ਸਥਾਨਕ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਵਿਖੇ 7 ਰੋਜ਼ਾ ਗਿਆਨ ਅੰਜਨ ਗੁਰਮਤਿ ਸਮਰ ਕੈੰਪ ਨਿਰੰਤਰ ਜਾਰੀ ਹੈ।ਜਿਸ ਦੌਰਾਨ ਵੱਖ-ਵੱਖ ਬੁਲਾਰਿਆਂ ਵਲੋਂ ਬੱਚਿਆਂ ਨੂੰ ਗੁਰਬਾਣੀ ਸੰਥਿਆ, ਇਤਿਹਾਸ, ਗੁਰਮਤਿ ਸਿਧਾਂਤਾਂ ਅਤੇ ਪੈਂਤੀ ਅੱਖਰੀ ਆਦਿ ਦਾ ਗਿਆਨ ਦਿੱਤਾ ਜਾ ਰਿਹਾ ਹੈ।ਕੈਂਪ ਦੇ ਪੰਜਵੇਂ ਦਿਨ ਕੈਂਪਰ ਬੱਚਿਆਂ ਦਰਮਿਆਨ “ਆਓ ਰੰਗ ਭਰੀਏ …

Read More »

ਨਗਰ ਨਿਗਮ ਵਲੋਂ ਅਰੰਭੀ ਰਾਤ ਦੀ ਸਵੱਛਤਾ ਮੁਹਿੰਮ ਨੂੰ ਭਰਵਾਂ ਹੁੰਗਾਰਾ – ਨਿਗਮ ਕਮਿਸ਼ਨਰ

ਅੰਮ੍ਰਿਤਸਰ, 14 ਜੂਨ (ਜਗਦੀਪ ਸਿੰਘ) – ਸਥਾਨਕ ਨਗਰ ਨਿਗਮ ਦੇ ਸੈਨੀਟੇਸ਼ਨ ਵਿੰਗ ਵਲੋਂ 10 ਜੂਨ 2024 ਨੂੰ ਰਾਤ 10.00 ਵਜੇ ਤੋਂ ਸ਼ਹਿਰ ਦੇ 5 ਜ਼ੋਨਾਂ ਅਧੀਨ ਆਉਂਦੇ ਇਲਾਕਿਆਂ ‘ਚ ਸਵੱਛਤਾ ਦੀ ਕੀਤੀ ਗਈ ਸ਼ੁਰੂਆਤ ਇਸ ਸਮੇਂ ਸਫਾਈ ਕਰਮਚਾਰੀ ਸਫਲਤਾ ਪੂਰਵਕ ਚਲਾ ਰਹੇ ਹਨ ਅਤੇ ਨਿਗਮ ਦੀ ਮਸ਼ੀਨਰੀ ਨਾਲ ਕੂੜਾ ਚੁੱਕਿਆ ਜਾ ਰਿਹਾ ਹੈ।ਕਮਿਸ਼ਨਰ ਨਗਰ ਨਿਗਮ ਹਰਪ੍ਰੀਤ ਸਿੰਘ ਨੇ ਜਾਰੀ ਪ੍ਰੈਸ …

Read More »

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 316 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ

ਅੰਮ੍ਰਿਤਸਰ, 14 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ 316 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ।ਇਹ ਜਥਾ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗ, ਜੋ 30 ਜੂਨ ਨੂੰ ਵਾਪਿਸ ਦੇਸ਼ ਪਰਤ ਆਵੇਗਾ।ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਹੈ ਕਿ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ …

Read More »

ਵਧੀਕ ਕਮਿਸ਼ਨਰ ਨਿਗਮ ਵਲੋਂ ਪ੍ਰਾਪਰਟੀ ਟੈਕਸ ਦੇ ਡਿਫਾਲਟਰਾਂ ਦੀ ਸ਼ਨਾਖਤ ਕਰਨ ਦੇ ਨਿਰਦੇਸ਼

ਅੰਮ੍ਰਿਤਸਰ, 14 ਜੂਨ (ਜਗਦੀਪ ਸਿੰਘ) – ਕਮਿਸ਼ਨਰ ਨਗਰ ਨਿਗਮ ਹਰਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਧੀਕ ਨਿਗਮ ਕਮਿਸ਼ਨਰ ਸੁਰਿੰਦਰ ਸਿੰਘ ਵਲੋਂ ਅੱਜ ਪ੍ਰਾਪਰਟੀ ਟੈਕਸ ਵਿਭਾਗ ਦੀ ਮੀਟਿੰਗ ਕੀਤੀ ਗਈ।ਜਿਸ ਵਿੱਚ ਸਹਾਇਕ ਕਮਿਸ਼ਨਰ ਵਿਸ਼ਾਲ ਵਧਾਵਨ, ਸੁਪਰਡੈਂਟ ਪ੍ਰਾਪਰਟੀ ਟੈਕਸ ਦਵਿੰਦਰ ਸਿੰਘ ਬੱਬਰ, ਜਸਵਿੰਦਰ ਸਿੰਘ, ਹਰਬੰਸ ਲਾਲ, ਪਰਦੀਪ ਕੁਮਾਰ, ਧਰਮਿੰਦਰਜੀਤ ਸਿੰਘ ਅਤੇ ਸਮੂਹ ਇੰਸਪੈਕਟਰ ਹਾਜ਼ਰ ਸਨ।ਮੀਟਿੰਗ ਦਾ ਮੁੱਖ ਏਜੰਡਾ ਪ੍ਰਾਪਰਟੀ ਟੈਕਸ ਦੀ ਵਸੂਲੀ …

Read More »