Monday, July 15, 2024

Daily Archives: June 18, 2024

BBK DAV College Principal Dr. Walia honored with Best Principal Award

Amritsar, June 18 (Punjab Post Bureau) – The National Edu Trust of India an organization registered under the Ministry of Micro, Small and Medium Enterprises Government of India has conferred upon Principal Dr. Pushpinder Walia the prestigious Award of Honour for Best Principal. This accolade recognizes her outstanding dedication and innovative contribution towards integrating environmental sustainability with education, ensuring a …

Read More »

ਦਾਖਲਾ ਲੈਣ ਦੇ ਚਾਹਵਾਨਾਂ ਲਈ ਯੂਨੀਵਰਸਿਟੀ ਵੱਲੋਂ ਵਿਦਿਆਰਥੀ ਕਾਉਂਸਲਿੰਗ ਸੈਲ ਸਥਾਪਤ

ਅੰਮ੍ਰਿਤਸਰ, 18 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਿਲ ਨਾ ਆਵੇ, ਇਸ ਨੂੰ ਯਕੀਨੀ ਬਣਾਉਣ ਲਈ ਯੂਨੀਵਰਸਿਟੀ ਵੱਲੋਂ ਯੂਨੀਵਰਸਿਟੀ ਕੈਂਪਸ ਅੰਦਰ ਵਿਦਿਆਰਥੀ ਕਾਊਂਸਲਿੰਗ ਸੈਲ ਦੀ ਸਥਾਪਨਾ ਕੀਤੀ ਹੈ।ਇਸ ਦਾ ਉਦੇਸ਼ ਯੂਨੀਵਰਸਿਟੀ ਦੁਆਰਾ ਚਲਾਏ ਜਾ ਰਹੇ ਵੱਖ-ਵੱਖ ਕੋਰਸਾਂ ਵਿੱਚ ਦਾਖਲਾ ਲੈਣ ਦੇ ਚਾਹਵਾਨ ਉਮੀਦਵਾਰਾਂ ਨੂੰ ਸਹਾਇਤਾ ਅਤੇ ਸੂਚਨਾ …

Read More »

ਵਾਤਾਵਰਣ ਕਮੇਟੀ ਦੀ ਮੀਟਿੰਗ ਵਿੱਚ ਕੂੜਾ ਪ੍ਰਬੰਧਨ ‘ਤੇ ਜ਼ੋਰ – ਨਿਕਾਸ ਕੁਮਾਰ

ਅੰਮ੍ਰਿਤਸਰ, 18 ਜੂਨ (ਸੁਖਬੀਰ ਸਿੰਘ) – ਜ਼ਿਲਾ ਵਾਤਾਵਰਣ ਕਮੇਟੀ ਦੀ ਮੀਟਿੰਗ ਵਿੱਚ ਜਿਲੇ ਦੇ ਸ਼ਹਿਰੀ ਅਤੇ ਪੇਂਡੂ ਖੇਤਰ ਵਿੱਚ ਕੂੜਾ ਪ੍ਰਬੰਧਨ ਨੂੰ ਬਿਹਤਰ ਢੰਗ ਨਾਲ ਅਮਲ ਵਿੱਚ ਲਿਆਉਣ ‘ਤੇ ਜ਼ੋਰ ਦਿੱਤਾ ਗਿਆ ਹੈ।ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅੰਮ੍ਰਿਤਸਰ ਨਿਕਾਸ ਕੁਮਾਰ ਨੇ ਕਿਹਾ ਕਿ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ ਵੱਖ ਇਕੱਠਾ ਕਰਕੇ ਇਸ ਦਾ ਠੋਸ ਪ੍ਰਬੰਧ ਕੀਤਾ ਜਾਵੇ ਤਾਂ ਕਿ …

Read More »

ਖਾਲਸਾ ਕਾਲਜ ਵਿਖੇ ਬੈਂਕਿੰਗ, ਫਾਇਨਾਂਸ ਤੇ ਇੰਸ਼ੋਰੈਂਸ ਸਬੰਧੀ ਸਮਰ ਟ੍ਰੇਨਿੰਗ ਕੈਂਪ

ਅੰਮ੍ਰਿਤਸਰ, 18 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ ਵੱਲੋਂ ਬਜਾਜ ਫਿਨਸਰਵ ਲਿਮ. ਦੇ ਸਹਿਯੋਗ ਨਾਲ ‘ਬੈਂਕਿੰਗ, ਵਿੱਤ ਅਤੇ ਬੀਮਾ ਖੇਤਰ (ਸੀ.ਪੀ.ਬੀ.ਐਫ਼.ਆਈ) ਸਬੰਧੀ ਸਰਟੀਫਿਕੇਟ ਪ੍ਰੋਗਰਾਮ’ ਲਈ ਦੂਜੇ ਬੈਚ ਦਾ ਆਯੋਜਨ ਕੀਤਾ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਰਵਾਇਆ ਇਹ ਪ੍ਰੋਗਰਾਮ ਕਾਲਜ ਅਤੇ ਬਜਾਜ ਫਿਨਸਰਵ ਲਿਮਟਿਡ ਦਰਮਿਆਨ ਹੋਏ ਸਮਝੌਤੇ ਦਾ ਹਿੱਸਾ ਸੀ।ਡਾ. ਮਹਿਲ …

Read More »

ਭਾਰਤੀਯ ਪੋਸਟਲ ਇੰਪਲਾਈਜ਼ ਐਸੋਸੀਏਸ਼ਨ ਗਰੁੱਪ-ਸੀ ਵਲੋਂ ਨਵੇਂ ਯੂਨੀਅਨ ਆਫਿਸ ਦਾ ਮਹੂਰਤ

ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ) – ਭਾਰਤੀਯ ਪੋਸਟਲ ਇੰਪਲਾਈਜ਼ ਐਸੋਸੀਏਸ਼ਨ ਗਰੁੱਪ-ਸੀ ਨੂੰ ਜਰਨਲ ਪੋਸਟ ਆਫਿਸ ਕੰਪਲੈਕਸ ਵਿੱਚ ਮਿਲੇ ਨਵੇ ਯੂਨੀਅਨ ਆਫਿਸ ਦਾ ਮਹੂਰਤ ਪਰਵੀਨ ਪ੍ਰਸੂਨ ਸੀਨੀਅਰ ਸੁਪਰਡੈਂਟ ਪੋਸਟ ਆਫਿਸ ਅੰਮ੍ਰਿਤਸਰ, ਹਰਵੰਤ ਸਿੰਘ ਆਫਿਸ ਸੁਪਰਵਾਇਜ਼ਰ, ਅਨੰਤ ਪਾਲ ਸੈਕਟਰੀ ਜਰਨਲ ਭਾਰਤੀਯ ਪੋਸਟਲ ਇੰਪਲਾਈਜ਼ ਫੈਡਰੇਸ਼ਨ ਅਤੇ ਸੰਤੋਸ਼ ਕੁਮਾਰ ਸਿੰਘ ਸੈਕਟਰੀ ਨੇ ਕੀਤਾ।ਅਪਣੇ ਸੰਬੋਧਨ ‘ਚ ਅਨੰਤ ਪਾਲ ਤੇ ਸੰਤੋਸ਼ ਕੁਮਾਰ ਸਿੰਘ ਨੇ ਦੱਸਿਆ ਕਿ …

Read More »

ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ

ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ’ਚ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਤਾਗੱਦੀ ਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮਾਂ ਦੀ ਰੂਪ-ਰੇਖਾ ਉਲੀਕਣ ਦੇ ਨਾਲ-ਨਾਲ ਧਰਮ ਪ੍ਰਚਾਰ ਲਹਿਰ ਨੂੰ ਹੋਰ ਤੇਜ਼ ਕਰਨ …

Read More »

ਵਿਧਾਇਕ ਡਾ. ਅਜੇ ਗੁਪਤਾ ਨੇ ਮੁਸਲਿਮ ਭਾਈਚਾਰੇ ਨੂੰ ਬਕਰੀਦ ਦੀ ਵਧਾਈ ਦਿੱਤੀ

ਅੰਮ੍ਰਿਤਸਰ, 17 ਜੂਨ (ਸੁਖਬੀਰ ਸਿੰਘ) – ਮੁਸਲਿਮ ਭਾਈਚਾਰੇ ਦਾ ਮੁੱਖ ਤਿਉਹਾਰ ਈਦ-ਉਲ-ਅਜ਼ਹਾ ਯਾਨੀ ਬਕਰੀਦ ਸੋਮਵਾਰ ਨੂੰ ਮਨਾਈ ਗਈ ਅਤੇ ਅੰਮ੍ਰਿਤਸਰ ਦੀਆਂ ਵੱਖ-ਵੱਖ ਮਸਜਿਦਾਂ ਅਤੇ ਈਦਗਾਹਾਂ ਵਿੱਚ ਨਮਾਜ਼ ਅਦਾ ਕਰਕੇ ਆਪਸੀ ਸਦਭਾਵਨਾ, ਅੰਨ ਸ਼ਾਂਤੀ ਦੀ ਕਾਮਨਾ ਕੀਤੀ ਗਈ।ਵਿਧਾਨ ਸਭਾ ਹਲਕਾ ਕੇਂਦਰੀ ਦੇ ਵਿਧਾਇਕ ਡਾ: ਅਜੇ ਗੁਪਤਾ ਨੇ ਹਾਲ ਬਾਜ਼ਾਰ ਸਥਿਤ ਜਾਮਾ ਮਸਜਿਦ, ਹੋਟਲ ਰਮਾਦਾ ਦੇ ਸਾਹਮਣੇ ਸਥਿਤ ਮਸਜਿਦ ਅਤੇ ਬਾਜ਼ਾਰ ਸਿਰਕੀਬੰਦਾ …

Read More »

ਪਲੈਸਮੈਂਟ ਕੈਂਪ ਲਗਾਇਆ ਜਾਵੇਗਾ 19 ਜੂਨ ਨੂੰ

ਅੰਮ੍ਰਿਤਸਰ, 17 ਜੂਨ (ਸੁਖਬੀਰ ਸਿੰਘ) – ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ 19 ਜੂਨ ਨੂੰ ਪਲੈਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।ਡਿਪਟੀ ਡਾਇਰੈਕਟਰ ਸ਼੍ਰੀਮਤੀ ਨੀਲਮ ਮਹੇ ਨੇ ਦੱਸਿਆ ਕਿ ਬੁੱਧਵਾਰ ਨੂੰ ਰੋਜ਼ਗਾਰ ਕੈਂਪ ਵਿੱਚ ਕੇਅਰ ਹੈਲਥ ਇੰਸ਼ੋਰੈਂਸ, ਐਲ.ਆਈ.ਸੀ ਆਫ ਇੰਡੀਆ, ਮੁਥੂਟ ਫਾਈਨੈਂਸ ਲਿਮਿ. ਅਤੇ ਈ.ਬੇ ਵਰਗੀਆਂ ਕੰਪਨੀਆਂ ਵਲੋਂ ਭਾਗ ਲਿਆ ਜਾਣਾ ਹੈ।ਇਹਨਾਂ ਸਾਰੀਆਂ ਕੰਪਨੀਆਂ ਵਲੋਂ ਯੂਨਿਟ ਮੈਨੇਜਰ, ਏਜੰਸੀ ਮੈਨੇਜਰ, ਬ੍ਰਾਂਚ …

Read More »

ਬ੍ਰਹਮਾਕੁਮਾਰੀ ਆਸ਼ਰਮ ਸੁਨਾਮ ਵਲੋਂ ਭਾਈ ਗੰਗਾ ਸਿੰਘ ਦੀ ਪਹਿਲੀ ਬਰਸੀ ‘ਤੇੇ ਧਾਰਮਿਕ ਸਮਾਗਮ

ਸੰਗਰੂਰ, 17 ਜੂਨ (ਜਗਸੀਰ ਲੌਂਗੋਵਾਲ) – ਬ੍ਰਹਮਾਕੁਮਾਰੀ ਆਸ਼ਰਮ ਸੁਨਾਮ ਵਿਖੇ ਭਾਈ ਗੰਗਾ ਸਿੰਘ ਦੀ ਪਹਿਲੀ ਬਰਸੀ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ।ਅਸ਼ੀਰਵਾਦ ਦੇਣ ਲਈ ਪਟਿਆਲਾ ਤੋਂ ਪੁੱਜੇ ਬੀ.ਕੇ ਸ਼ਾਂਤਾ ਦੀਦੀ ਅਤੇ ਬ੍ਰਹਮਾ ਕੁਮਾਰੀ ਆਸ਼ਰਮ ਸੁਨਾਮ ਕੇਂਦਰ ਦੀ ਸੰਚਾਲਕ ਬੀ.ਕੇ ਮੀਰਾ ਦੀਦੀ ਨੇ ਸਟੇਜ ਤੋਂ ਸਭ ਨੂੰ ਭਾਈ ਗੰਗਾ ਸਿੰਘ ਦੇ ਬ੍ਰਹਮਾਕੁਮਾਰੀ ਈਸ਼ਵਰਿਆ ਵਿਸ਼ਵ ਵਿਦਿਆਲਿਆ ਦੇ 20 ਸਾਲਾਂ ਦੇ ਸਹਿਯੋਗ ਦੇ ਸਫ਼ਰ …

Read More »

ਅਭਿਆਨ ਫਾਊਂਡੇਸ਼ਨ ਦੇ ਸਟਾਫ ਨੇ ਬਿਰਧ ਆਸ਼ਰਮ ਵਿਖੇ ਬਜ਼ੁਰਗਾਂ ਨਾਲ ਪਿਤਾ ਦਿਵਸ ਮਨਾਇਆ

ਸੰਗਰੂਰ, 17 ਜੂਨ (ਜਗਸੀਰ ਲੌਂਗੋਵਾਲ) – ਅਭਿਆਨ ਫਾਊਂਡੇਸ਼ਨ ਦੇ ਸਟਾਫ਼ ਵਲੋਂ ਬਿਰਧ ਆਸ਼ਰਮ ਮਸਤੂਆਣਾ ਸਾਹਿਬ ਵਿਖੇ ਪਿਤਾ ਦਿਵਸ ਮਨਾਇਆ ਗਿਆ।ਸਟਾਫ਼ ਮੈਂਬਰਾਂ ਨੇ ਕਿਹਾ ਕਿ ਅਸੀਂ ਪਰਮਾਤਮਾ ਦਾ ਬਹੁਤ ਧੰਨਵਾਦ ਕਰਦੇ ਹਾਂ, ਜਿਨ੍ਹਾਂ ਸਾਨੂੰ ਇਨ੍ਹਾਂ ਬਜ਼ੁੁਰਗਾਂ ਦੀ ਸੇਵਾ ਕਰਨ ਦਾ ਬਲ ਬਖਸ਼ਿਆ ਹੈ।ਉਨਾਂ ਦਾ ਇਹ ਵੀ ਕਹਿਣਾ ਹੈ ਕਿ ਸਾਨੂੰ ਇਨ੍ਹਾਂ ਬਜ਼ੁਰਗਾਂ ਨਾਲ ਗੱਲਾਂਬਾਤਾਂ ਕਰਕੇ ਮਨ ਨੂੰ ਬਹੁਤ ਸਕੂਨ ਮਿਲਦਾ ਹੈ।ਇਸ …

Read More »