ਸੰਗਰੂਰ, 17 ਜੂਨ (ਜਗਸੀਰ ਲੌਂਗੋਵਾਲ) – ਧਾਰਮਿਕ ਖੇਤਰ ਦੇ ਨਾਲ ਨਾਲ ਸਮਾਜਿਕ ਖੇਤਰ ਦੀਆਂ ਸੇਵਾਵਾਂ ਦੀ ਲੜੀ ਵਿੱਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਗੁਰੂ ਨਾਨਕ ਮੋਦੀਖਾਨੇ ਦੀ ਸ਼ੁਰੂਆਤ ਸਥਾਨਕ ਬਡਰੁੱਖਾਂ ਰੋਡ ਸਥਿਤ ਜ਼ੋਨਲ ਦਫ਼ਤਰ ਵਿਖੇ ਕੀਤੀ ਗਈ।ਸੰਤ ਬਾਬਾ ਬਲਜੀਤ ਸਿੰਘ ਫੱਕਰ, ਜਸਵੰਤ ਸਿੰਘ ਖਹਿਰਾ ਸਕੱਤਰ ਅਕਾਲ ਕਾਲਜ ਕੌਂਸਲ ਗੁਰਸਾਗਰ ਮਸਤੂਆਣਾ ਸਾਹਿਬ, ਜਸਵਿੰਦਰ ਸਿੰਘ ਪ੍ਰਿੰਸ ਮੁਖੀ ਗੁਰਦੁਆਰਾ ਸਾਹਿਬਾਨ ਪ੍ਰਬੰਧਕ ਤਾਲਮੇਲ …
Read More »Daily Archives: June 18, 2024
ਸਾਹਿਤ ਸਭਾ ਸੁਨਾਮ ਦੀ ਮਹੀਨਾਵਾਰ ਸਾਹਿਤਕ ਇਕੱਤਰਤਾ ਹੋਈ
ਸੰਗਰੂਰ, 17 ਜੂਨ (ਜਗਸੀਰ ਲੌਂਗੋਵਾਲ) – ਸਾਹਿਤ ਸਭਾ ਰਜਿ: ਸੁਨਾਮ ਦੀ ਮਹੀਨਾਵਾਰ ਸਾਹਿਤਕ ਇਕੱਤਰਤਾ ਮਿਲਖਾ ਸਿੰਘ ਸਨੇਹੀ ਅਤੇ ਮਾਸਟਰ ਰਣਬੀਰ ਸਿੰਘ ਜਖੇਪਲ ਦੀ ਪ੍ਰਧਾਨਗੀ ‘ਚ ਸ਼ਹੀਦ ਊਧਮ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੁਨਾਮ ਵਿਖੇ ਹੋਈ।ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਇਸ ਇਕੱਤਰਤਾ ਵਿੱਚ ਮਾਸਟਰ ਦਲਬਾਰ ਸਿੰਘ ਚੱਠੇ ਸੇਖਵਾਂ ਨੇ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ …
Read More »ਡਾ. ਓਬਰਾਏ ਦੇ ਯਤਨਾਂ ਸਦਕਾ ਫਾਂਸੀ ਤੋਂ ਬਚਿਆ ਨੌਜਵਾਨ ਸੁਖਵੀਰ ਵਤਨ ਪਰਤਿਆ
ਅੰਮ੍ਰਿਤਸਰ, 17 ਜੂਨ (ਸੁਖਬੀਰ ਸਿੰਘ) – ਕੌਮਾਂਤਰੀ ਹੱਦਾਂ-ਸਰਹੱਦਾਂ ਤੋਂ ਉਤੇ ਉਠਦਿਆਂ ਦੇਸ਼ ਵਿਦੇਸ਼ ਵਿੱਚ ਲੋੜਵੰਦਾਂ ਲਈ ਮਸੀਹਾ ਬਣ ਕੇ ਨਿੱਤ ਦਿਨ ਲੋਕ ਸੇਵਾ ਦੀਆਂ ਨਵੀਆਂ ਮਿਸਾਲਾਂ ਸਿਰਜ਼ ਰਹੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਤਿੰਨ ਭਾਰਤੀ ਨੌਜਵਾਨਾਂ ਦੀ ਦੁਬਈ ਵਿਖੇ ਫਾਂਸੀ ਦੀ ਸਜ਼ਾ ਮੁਆਫ਼ ਹੋਣ ਉਪਰੰਤ ਲੁਧਿਆਣੇ …
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਆਰ.ਬੀ.ਆਈ ਦੇ ਪ੍ਰਬੰਧਕੀ ਨਿਰਦੇਸ਼ਕ ਸੌਰਵ ਸਿਨਹਾ
ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਰਿਜ਼ਰਵ ਬੈਂਕ ਆਫ਼ ਇੰਡੀਆ ਦੇ ਪ੍ਰਬੰਧਕੀ ਨਿਰਦੇਸ਼ਕ (ਐਗਜੀਕਿਊਟਿਵ ਡਾਇਰੈਕਟਰ) ਸੌਰਵ ਸਿਨਹਾ ਨੂੰ ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਸਨਮਾਨਿਤ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਵਧੀਕ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਅਤੇ ਹੋਰ।
Read More »ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਵਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨਾਲ ਮੁਲਾਕਾਤ
ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ।ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪੁੱਜੇ ਪੁਲਿਸ ਕਮਿਸ਼ਨਰ ਨੇ ਐਡਵੋਕੇਟ ਧਾਮੀ ਨਾਲ ਬੈਠਕ ਸਮੇਂ ਸ਼ਹਿਰ ਦੇ ਸਿੱਖ ਸਰੋਕਾਰਾਂ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜਦੇ ਸ਼ਰਧਾਲੂਆਂ ਨਾਲ ਜੁੜੇ ਮਾਮਲਿਆਂ ਸਬੰਧੀ ਵਿਚਾਰ ਚਰਚਾ ਕੀਤੀ।ਐਡਵੋਕੇਟ ਧਾਮੀ ਨੇ ਆਸ ਪ੍ਰਗਟਾਈ …
Read More »