ਅੰਮ੍ਰਿਤਸਰ, 21 ਜੂਨ (ਦੀਪ ਦਵਿੰਦਰ ਸਿੰਘ) – ਸਥਾਨਕ ਵਿਰਸਾ ਵਿਹਾਰ ਸੁਸਾਇਟੀ ਵਲੋਂ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਅਗਵਾਈ ਹੇਠ ਚੱਲ ਰਹੇ ਬਾਲ ਰੰਗਮੰਚ ਕਾਰਜਸ਼ਾਲਾ (7 ਤੋਂ 21 ਜੂਨ 2024 ਤੱਕ) ਦਾ ਸਮਾਪਨ ਸਮਾਰੋਹ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ ਕੀਤਾ ਗਿਆ।ਇਸ ਬਾਲ ਰੰਗਮੰਚ ਕਾਰਜਸ਼ਾਲਾ ਵਿੱਚ 15 ਦਿਨਾਂ ‘ਚ ਬੱਚਿਆ ਵਲੋਂ ਨਾਟਕ ਅਤੇ ਭੰਗੜਾ ਤਿਆਰ ਕਰਵਾਇਆ ਗਿਆ।ਸਮਾਰੋਹ ਦੇ …
Read More »Daily Archives: June 21, 2024
ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ
ਅੰਮ੍ਰਿਤਸਰ, 21 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਵਿਖੇ ਹੋ ਰਹੇ ਸਮਾਗਮਾਂ ’ਚ ਸ਼ਮੂਲੀਅਤ ਕਰਨ ਲਈ ਅੱਜ ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਹੋਇਆ।ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਜਥੇ ਦੀ ਰਵਾਨਗੀ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਤੇ ਬਲਵਿੰਦਰ ਸਿੰਘ ਕਾਹਲਵਾਂ ਸਮੇਤ ਹੋਰ ਅਧਿਕਾਰੀਆਂ …
Read More »ਅੰਤਰਰਾਸ਼ਟਰੀ ਯੋਗ ਦਿਵਸ `ਤੇ ਪੱਟੀ ਸਬ ਜੇਲ `ਚ ਪ੍ਰੋਗਰਾਮ ਦਾ ਆਯੋਜਨ
ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਤਰਨ ਤਾਰਨ, 21 ਜੂਨ (ਪੰਜਾਬ ਪੋਸਟ ਬਿਊਰੋ) – ਸਿਹਤਮੰਦ ਜੀਵਨ ਲਈ ਯੋਗ ਅਭਿਆਸ ਨੂੰ ਉਤਸ਼ਾਹਿਤ ਕਰਨ ਦੇ ਟੀਚੇ ਨਾਲ ਜਿਲ੍ਹਾ ਤਰਨ ਤਾਰਨ ਦੀ ਪੱਟੀ ਸਬ ਜੇਲ੍ਹ ਵਿੱਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ, ਜਿਸ ਵਿੱਚ ਜੇਲ੍ਹ ਪ੍ਰਸਾਸ਼ਨ ਸਣੇ ਕੈਦੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ …
Read More »ਡਾ. ਓਬਰਾਏ ਦੇ ਯਤਨਾਂ ਸਦਕਾ 26 ਸਾਲਾ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ
ਅੰਮ੍ਰਿਤਸਰ, 21 ਜੂਨ (ਜਗਦੀਪ ਸਿੰਘ) – ਪੂਰੀ ਦੁਨੀਆਂ ਅੰਦਰ ਆਪਣੇ ਨਿਵੇਕਲੇ ਸੇਵਾ ਕਾਰਜ਼ਾਂ ਕਾਰਨ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਜਲੰਧਰ ਜਿਲ੍ਹੇ ਦੇ ਨਾਮਵਰ ਸ਼ਹਿਰ ਆਦਮਪੁਰ ਨੇੜਲੇ ਪਿੰਡ ਡਰੌਲੀ ਕਲਾਂ ਦੇ 26 ਸਾਲਾ ਗੁਰਦੀਪ ਸਿੰਘ ਪੁੱਤਰ ਨਿਰਮਲ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ …
Read More »ਐਨ.ਸੀ.ਸੀ ਵਲੋਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ) – 10ਵੇਂ ਅੰਤਰਰਾਸ਼ਟਰੀ ਯੋਗ ਦਿਵਸ ਦੇ ਰੂਪ ਵਿੱਚ, ਐਨ.ਸੀ.ਸੀ ਗਰੁੱਪ ਹੈਡਕੁਆਟਰ ਅੰਮ੍ਰਿਤਸਰ ਦੀ ਅਗਵਾਈ ਵਿੱਚ ਆਰਮੀ, ਨੇਵੀ ਅਤੇ ਏਅਰ ਫੋਰਸ ਦੇ ਐਨ.ਸੀ.ਸੀ ਕੈਡਿਟਾਂ ਨੇ ਖਾਲਸਾ ਕਾਲਜ ਅੰਮ੍ਰਿਤਸਰ ਦੇ ਸਾਹਮਣੇ ਵਾਲੀ ਗਰਾਊਂਡ ਵਿੱਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ।”ਆਪਣੇ ਅਤੇ ਸਮਾਜ ਲਈ ਯੋਗਾ” ਥੀਮ-2024 ਦੇ ਅਨੁਕੂਲ, ਐਨ.ਸੀ.ਸੀ ਕੈਡਿਟਾਂ ਨੇ ਸਰੀਰਕ ਅਤੇ ਮਾਨਸਿਕ ਸਿਹਤ ਦੋਵਾਂ ਲਈ ਇਸ ਦੇ ਮਹੱਤਵ …
Read More »ਖ਼ਾਲਸਾ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਅਦਾਰਿਆਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਦੇ ਡਾਇਰੈਕਟਰ ਡਾ. ਮੰਜ਼ੂ ਬਾਲਾ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਮਨਦੀਪ ਕੌਰ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਜੀ. ਟੀ. ਰੋਡ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਅਤੇ ਖ਼ਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਅੱਜ ਅੰਤਰਰਾਸ਼ਟਰੀ ਯੋਗ ਦਿਵਸ …
Read More »ਗੀਤਾ ਭਵਨ ਮੰਦਰ ਵਿਖੇ ਯੋਗਸ਼ਾਲਾ ‘ਚ ਕੈਬਨਿਟ ਮੰਤਰੀ ਅਮਨ ਅਰੋੜਾ ਹੋਏ ਸ਼ਾਮਿਲ
ਸੰਗਰੂਰ, 21 ਜੂਨ (ਜਗਸੀਰ ਲੌਂਗੋਵਾਲ) – ਅੰਤਰਰਾਸ਼ਟਰੀ ਯੋਗ ਦਿਵਸ `ਤੇ ਭਾਰਤ ਵਿਕਾਸ ਪ੍ਰੀਸ਼ਦ, ਅਗਰਵਾਲ ਸਭਾ ਸੁਨਾਮ, ਰੋਟਰੀ ਕਲੱਬ (ਮੇਨ), ਲਾਇਨਜ਼ ਕਲੱਬ ਅਤੇ ਸਰਵਹਿਤਕਾਰੀ ਵਿਦਿਆ ਮੰਦਰ ਵਲੋਂ ਗੀਤਾ ਭਵਨ ਮੰਦਰ ਦੇ ਵਿਹੜੇ ਵਿੱਚ ਇੱਕ ਵੱਡੀ ਯੋਗਸ਼ਾਲਾ ਦਾ ਆਯੋਜਨ ਕੀਤਾ ਗਿਆ।ਭਾਰਤ ਵਿਕਾਸ ਪ੍ਰੀਸ਼ਦ ਦੇ ਸੀਨੀਅਰ ਮੈਂਬਰ ਬਲਵਿੰਦਰ ਭਾਰਦਵਾਜ ਅਤੇ ਪ੍ਰਭਾਤ ਜਿੰਦਲ ਨੇ ਯੋਗਾਚਾਰੀਆਂ ਵਜੋਂ ਮੁੱਖ ਭੂਮਿਕਾ ਨਿਭਾਈ, ਸੰਸਥਾਵਾਂ ਦੇ ਵਰਕਰਾਂ ਸਮੇਤ ਸੈਂਕੜੇ …
Read More »10th International Yoga Day celebrations at Airforce Station Rajasansi
Amritsar, June 21 (Punjab Post Bureau) – The 10thInternational Day of Yoga (IDY) was celebrated on 21 Jun 24 at Air Force Station Rajasansi. The Yoga was practiced by Vayu Yodhas and their family members. Air Warriors trained as Yoga Instructors with their expertiseconducted the mass Yoga event by following the common Yoga protocol sequence. Ram Lal Saini, Yoga Instructor …
Read More »ਏਅਰਫੋਰਸ ਸਟੇਸ਼ਨ ਰਾਜਾਸਾਂਸੀ ਵਿਖੇ 10ਵਾਂ ਇੰਟਰਨੈਸ਼ਨਲ ਯੋਗ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 21 ਜੂਨ (ਪੰਜਾਬ ਪੋਸਟ ਬਿਊਰੋ) – ਏਅਰਫੋਰਸ ਸਟੇਸ਼ਨ ਰਾਜਾਸਾਂਸੀ ਵਿਖੇ ਅੱਜ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ।ਜਿਸ ਦੌਰਾਨ ਹਵਾਈ ਯੋਧਿਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਲੋਂ ਯੋਗ ਦਾ ਅਭਿਆਸ ਕੀਤਾ ਗਿਆ।ਯੋਗਾ ਇੰਸਟ੍ਰਕਟਰਾਂ ਵਜੋਂ ਸਿਖਲਾਈ ਪ੍ਰਾਪਤ ਹਵਾਈ ਯੋਧਿਆਂ ਨੇ ਆਪਣੀ ਮੁਹਾਰਤ ਨਾਲ ਆਮ ਯੋਗਾ ਪ੍ਰੋਟੋਕੋਲਕ੍ਰਮ ਦੇ ਬਾਅਦ ਸਮੂਹਿਕ ਯੋਗਾ ਪ੍ਰੋਗਰਾਮ ਦਾ ਸੰਚਾਲਨ ਕੀਤਾ। ਰਾਮ ਲਾਲ ਸੈਣੀ ਯੋਗਾ ਇੰਸਟ੍ਰਕਟਰ ਨੇ ਯੋਗ ਅਭਿਆਸ …
Read More »ਡੀ.ਏ.ਵੀ ਪਬਲਿਕ ਸਕੂਲ ਵੱਲੋਂ ਅੰਤਰਰਾਸ਼਼ਟਰੀ ਯੋਗ ਦਿਵਸ ਦਾ ਆਯੋਜਨ
ਅੰਮ੍ਰਿਤਸਰ, 21 ਜੂਨ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ 10ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ, ਜਿਸ ਦਾ ਉਦੇਸ਼ `ਆਪਣੇ ਆਪ ਅਤੇ ਸਮਾਜ ਨੂੰ ਯੋਗ ਸਿਖਾਉਣਾ` ਸੀ।ਸਕੂਲ ਦੇ ਵਿਹੜੇ ਵਿੱਚ ਆਨਲਾਈਨ ਇਕ ਵਿਸ਼ੇਸ਼ ਯੋਗ ਸੈਸ਼ਨ ਦਾ ਆਯੋਜਨ ਕੀਤਾ ਗਿਆ।ਸੈਸ਼ਨ ਵਿੱਚ 1500 ਤੋਂ ਵੱਧ ਵਿਦਿਆਰਥੀਆਂ ਅਤੇ ਸਟਾਫ਼ ਨੇ ਭਾਗ ਲਿਆ।ਖ਼ਾਸ ਕਿਰਿਆਵਾਂ ਤੋਂ ਪਹਿਲਾਂ ਪ੍ਰਭੂ ਪ੍ਰਮਾਤਮਾ ਦੀਆਂ ਅਸੀਸਾਂ ਲਈਆਂ …
Read More »