ਅੰਮ੍ਰਿਤਸਰ, 25 ਜੂਨ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਤੋਂ ਤੀਜੀ ਵਾਰ ਚੋਣ ਜਿੱਤ ਕੇ ਲੋਕ ਸਭਾ ਪਹੁੰਚੇ ਗੁਰਜੀਤ ਸਿੰਘ ਔਜਲਾ ਨੇ ਅੱਜ ਮੈਂਬਰ ਵਜੋਂ ਸਹੁੰ ਚੁੱਕੀ।ਉਨਾਂ ਨੇ ਜੈ ਜਵਾਨ ਜੈ ਕਿਸਾਨ ਦੇ ਨਾਲ-ਨਾਲ ਜੈ ਸੰਵਿਧਾਨ ਦਾ ਨਾਅਰਾ ਵੀ ਦਿੱਤਾ।ਲੋਕ ਸਭਾ ਵਿੱਚ ਸਪੀਕਰ ਰਾਧਾ ਮੋਹਨ ਸਿੰਘ ਦੀ ਪ੍ਰਧਾਨਗੀ ਹੇਠ ਉਨਾਂ ਪੰਜਾਬੀ ਵਿੱਚ ਲੋਕ ਸਭਾ ਮੈਂਬਰੀ ਦੀ ਸਹੁੰ ਚੁੱਕੀ।ਗੁਰਜੀਤ ਸਿੰਘ ਔਜਲਾ 2017 …
Read More »Daily Archives: June 25, 2024
ਮੁੱਖ ਖੇਤੀਬਾੜੀ ਅਫਸਰ ਡਾ. ਤਜਿੰਦਰ ਸਿੰਘ ਵਲੋਂ ਬੀਜ਼ ਕੰਪਨੀਆਂ ਤੇ ਵਿਕਰੇਤਾਵਾਂ ਨਾਲ ਮੀਟਿੰਗ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ) – ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜਸਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਤਜਿੰਦਰ ਸਿੰਘ ਵਲੋਂ ਖੇਤੀ ਭਵਨ ਅੰਮ੍ਰਿਤਸਰ ਵਿਖੇ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਮੱਕੀ ਹੇਠ ਰਕਬਾ ਵਧਾਉਣ ਲਈ ਵਿਸ਼ੇਸ਼ ਉਪਰਾਲੇ ਕਰਨ ਸਬੰਧੀ ਮੱਕੀ ਬੀਜ਼ ਕੰਪਨੀਆਂ ਦੇ ਨੁਮਾਇੰਦਿਆਂ ਅਤੇ ਜਿਲ੍ਹਾ ਅੰਮ੍ਰਿਤਸਰ ਦੇ ਬੀਜ਼ ਵਿਕ੍ਰੇਤਾਵਾਂ ਨਾਲ ਅਹਿਮ ਮੀਟਿੰਗ …
Read More »ਜਿੰਬਾਬਵੇ ਦੌਰੇ ਲਈ ਭਾਰਤੀ ਕ੍ਰਿਕੇਟ ਟੀਮ ‘ਚ ਅੰਮ੍ਰਿਤਸਰ ਦੇ ਖਿਡਾਰੀ ਅਭਿਸ਼ੇਕ ਸ਼ਰਮਾ ਦੀ ਚੋਣ ‘ਤੇ ਡੀ.ਸੀ ਨੇ ਦਿੱਤੀ ਵਧਾਈ
ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਹਾਲ ਹੀ ਵਿੱਚ ਜਿੰਬਾਬਵੇ ਦੌਰੇ ਲਈ ਚੁਣੀ ਗਈ ਭਾਰਤੀ ਕ੍ਰਿਕੇਟ ਟੀਮ ਵਿੱਚ ਅੰਮ੍ਰਿਤਸਰ ਦੇ ਖਿਡਾਰੀ ਅਭਿਸ਼ੇਕ ਸ਼ਰਮਾ ਦੀ ਚੋਣ ਭਾਰਤੀ ਕ੍ਰਿਕੇਟ ਕੰਟਰੋਲ ਬੋਰਡ ਵਲੋਂ ਕੀਤੀ ਗਈ ਹੈ।ਅੰਮ੍ਰਿਤਸਰ ਗੇਮਜ਼ ਐਸ਼ਸੀਏਸ਼ਨ ਦੇ ਪ੍ਰਧਾਨ ਅਤੇ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਅਭਿਸ਼ੇਕ ਦੀ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਹੈ।ਉਨਾਂ ਕਿਹਾ ਕਿ ਸਾਡੇ ਲਈ ਇਹ ਮਾਣ ਵਾਲੀ ਗੱਲ ਹੈ …
Read More »ਲ਼ੋਕ ਸਭਾ ਚੋਣ ਲੜ ਚੁੱਕੇ ਉਮੀਦਵਾਰਾਂ ਨੂੰ ਖਰਚਾ ਰਜਿਸਟਰ ਮੇਨਟੇਨ ਕਰਨ ਸਬੰਧੀ ਦਿੱਤੀ ਟ੍ਰੇਨਿੰਗ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ) – ਲੋਕ ਸਭਾ ਚੋਣਾਂ 2024 ਦੌਰਾਨ ਚੋਣ ਲੜ ਚੁੱਕੇ ਉਮੀਦਵਾਰਾਂ ਨੂੰ ਮੁੱਖ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣ ਨਤੀਜਾ ਆਉਣ ਦੇ 30 ਦਿਨਾਂ ਦੇ ਅੰਦਰ ਅੰਦਰ ਹਰ ਉਮੀਦਵਾਰ ਵਲੋਂ ਆਪਣਾ ਚੋਣ ਖਰਚਾ ਰਜਿਸਟਰ ਚੋਣ ਦਫ਼ਤਰ ਵਿੱਚ ਜਮ੍ਹਾਂ ਕਰਵਾਉਣ ਲਾਜ਼ਮੀ ਹੈ ਅਤੇ ਅਜਿਹਾ ਨਾ ਕਰਨ ਵਾਲੇ ਉਮੀਦਵਾਰ ਉਪਰ ਤਿੰਨ ਸਾਲ ਲਈ ਚੋਣ ਲੜਨ ਤੇ ਚੋਣ ਕਮਿਸ਼ਨ …
Read More »ਡਿਪਟੀ ਕਮਿਸ਼ਨਰ ਦਫਤਰ ਆਉਣ ਵਾਲੇ ਲੋਕਾਂ ਲਈ ਸਵਾਗਤ ਤੇ ਸਹਾਇਤਾ ਕੇਂਦਰ ਬਣਾਇਆ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਡਿਪਟੀ ਕਮਿਸ਼ਨਰ ਦਫਤਰ ਵਿੱਚ ਆਪਣੇ ਕੰਮਾਂ ਲਈ ਆਉਂਦੇ ਲੋਕਾਂ ਦੇ ਬੈਠਣ ਅਤੇ ਕੰਮਕਾਰ ਕਰਵਾਉਣ ਵਿੱਚ ਆਉਂਦੀ ਮੁਸ਼ਕਲ ਦਾ ਹੱਲ ਕਰਦੇ ਹੋਏ ਡਿਪਟੀ ਕਮਿਸ਼ਨਰ ਕੰਪਲੈਕਸ ਵਿੱਚ ਲੋਕਾਂ ਲਈ ਸਵਾਗਤ ਤੇ ਸਹਾਇਤਾ ਕੇਂਦਰ ਚਾਲੂ ਕਰਵਾਇਆ ਹੈ, ਜੋ ਕਿ ਆਪਣੀ ਤਰਾਂ ਦੀ ਨਿਵੇਕਲੀ ਪਹਿਲ ਹੈ।ਉਨਾਂ ਦੇ ਨਿਰਦੇਸ਼ ਹੇਠ ਕਮਰਾ ਨੰਬਰ 104, ਜੋ …
Read More »ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਰੋਜ਼ਗਾਰ ਕੈਂਪ 26 ਨੂੰ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਸਵੈ-ਰੋਜ਼ਗਾਰ ਦੇ ਕਾਬਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।ਇਹ ਪ੍ਰਗਟਾਵਾ ਕਰਦਿਆਂ ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ਼੍ਰੀਮਤੀ ਨੀਲਮ ਮਹੇ ਨੇ ਕਿਹਾ ਕਿ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿੱਚ ਪਲੇਸਮੈਂਟ ਕੈਂਪ ਲਗਾਏ ਜਾਂਦੇ …
Read More »ਲੋਕਾਂ ਨੂੰ ਸਮੇਂ ਸਿਰ ਸੇਵਾਵਾਂ ਮੁਹੱਈਆ ਕਰਵਾਉਣ ‘ਚ ਅੰਮ੍ਰਿਤਸਰ ਜਿਲ੍ਹਾ ਸੂਬੇ ਵਿਚੋਂ ਪਹਿਲੇ ਨੰਬਰ ‘ਤੇ – ਡੀ.ਸੀ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਜਿਲ੍ਹੇ ਵਿੱਚ ਚੱਲ ਰਹੇ ਸੁਵਿਧਾ ਕੇਂਦਰਾਂ ਦੇ ਕੰਮਾਂ ਦੀ ਸਮੀਖਿਆ ਕਰਦੇ ਸਾਰੇ ਕੇਂਦਰਾਂ ਦੇ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਅੰਮ੍ਰਿਤਸਰ ਜਿਲ੍ਹਾ ਲੋਕਾਂ ਨੂੰ ਸਮੇਂ ਸਿਰ ਸੇਵਾਵਾਂ ਮੁਹੱਈਆ ਕਰਵਾ ਕੇ ਸੂਬੇ ਵਿਚੋਂ ਪਹਿਲੇ ਨੰਬਰ ‘ਤੇ ਰਿਹਾ ਹੈ ਅਤੇ ਹੁਣ ਘਰ ਬੈਠੇ ਸੇਵਾਵਾਂ ਦੇਣ ਵਿੱਚ ਵੀ ਇਹ ਪਿਰਤ ਜਾਰੀ ਰਹਿਣੀ …
Read More »ਨਰੇਸ਼ ਭੋਲਾ ਸਰਬਸੰਮਤੀ ਨਾਲ ਪੰਜਾਬ ਪ੍ਰਦੇਸ਼ ਵਪਾਰ ਮੰਡਲ ਯੂਨਿਟ ਸੁਨਾਮ ਦੇ ਪ੍ਰਧਾਨ ਬਣੇ
ਸੰਗਰੂਰ, 25 ਜੂਨ (ਜਗਸੀਰ ਲੌਂਗੋਵਾਲ) – ਪੰਜਾਬ ਪ੍ਰਦੇਸ਼ ਵਪਾਰ ਮੰਡਲ ਯੂਨਿਟ ਸੁਨਾਮ ਦੀ ਮੀਟਿੰਗ ਬੀਕਾਨੇਰ ਸਵੀਟਸ ਵਿਖੇ ਹੋਈ।ਜਿਸ ਵਿੱਚ ਪਵਨ ਗੁਜਰਾਂ ਵਲੋਂ ਕਾਰਜਕਾਲ ਪੂਰਾ ਹੋਣ ‘ਤੇ ਪ੍ਰਧਾਨਗੀ ਤੋਂ ਅਸਤੀਫਾ ਦਿੱਤਾ।ਨਵੇਂ ਚੋਣ ਦੇ ਲਈ ਰਾਮਲਾਲ ਜੈਨ ਅਤੇ ਅਮਰਨਾਥ ਲਹਿਰਾ ਵਾਲਿਆਂ ਨੂੰ ਅਬਜ਼ਰਵਰ ਬਣਾਇਆ ਗਿਆ ਅਤੇ ਉਨਾਂ ਦੀ ਦੇਖ-ਰੇਖ ਦੇ ਵਿੱਚ ਸਰਬਸੰਮਤੀ ਨਾਲ ਨਰੇਸ਼ ਭੋਲਾ ਕੁਲਾਰ ਨੂੰ ਯੂਨਿਟ ਸੁਨਾਮ ਦਾ ਪ੍ਰਧਾਨ ਚੁਣਿਆ …
Read More »ਅਮਰਬਾਥ ਯਾਤਰਾ ਲੰਗਰ ਭੰਡਾਰੇ ਲਈ ਰਾਸ਼ਨ ਦੇ ਟਰੱਕ ਰਵਾਨਾ
28 ਜੂਨ ਨੂੰ ਸ਼ਿਵ ਜਾਗਰਣ ਨਾਲ ਹੋਵੇਗੀ ਭੰਡਾਰੇ ਦੀ ਸ਼ੁਰੂਆਤ – ਅਸ਼ੋਕ ਬੇਦੀ ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ) – ਅਮਰਨਾਥ ਯਾਤਰਾ ਦੇ ਸਬੰਧ ‘ਚ ਕਠੂਆ ਖਰੋਟ ਮੋੜ ਵਿਖੇ ਲੰਗਰ ਭੰਡਾਰੇ ਦਾ ਪ੍ਰਬੰਧ ਕਰਨ ਵਾਲੀ ਸੰਸਥਾ `ਸ਼ਿਵੋਹਮ ਸੇਵਾ ਮੰਡਲ` ਛੇਹਰਟਾ ਦੇ ਚੇਅਰਮੈਨ ਅਸ਼ੋਕ ਬੇਦੀ ਅਤੇ ਸੰਸਥਾ ਦੇ ਮੈਂਬਰਾਂ ਵਲੋਂ ਰਾਸ਼ਨ ਸਮੱਗਰੀ ਦਾ ਟਰੱਕ ਅੱਜ ਰਵਾਨਾ ਕੀਤਾ ਗਿਆ।ਪਰਮ ਸੰਤ ਅਦਵੈਤ ਸਵਰੂਪ ਆਰਤੀ …
Read More »