ਅੰਮ੍ਰਿਤਸਰ, 30 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਦਲਬੀਰ ਸਿੰਘ ਲੌਹੁਕਾ ਸੇਵਾਮੁਕਤ ਲੈਕਚਰਾਰ ਅਤੇ ਸ੍ਰੀਮਤੀ ਦਲਬੀਰ ਕੌਰ ਸੇਵਾ ਮੁਕਤ ਪ੍ਰਿੰਸੀਪਲ ਵਾਸੀ ਜਾਪਾਨੀ ਮਿੱਲ ਛੇਹਰਟਾ (ਅੰਮ੍ਰਿਤਸਰ) ਨੇ ਆਪਣੇ ਵਿਆਹ ਦੀ 34ਵੀਂ ਵਰ੍ਹੇਗੰਢ ਮਨਾਈ।
Read More »Daily Archives: June 30, 2024
ਬਰਸਾਤ ਦੇ ਮੱਦੇਨਜ਼ਰ ਸੀਵਰੇਜ ਟਰੀਟਮੈਂਟ ਅਤੇ ਡਿਸਪੋਜ਼ੇਬਲ ਪਲਾਂਟਾਂ ਦੀਆਂ ਮੋਟਰਾਂ ਚੱਲਦੀਆਂ ਰਹਿਣਗੀਆਂ – ਨਿਗਮ ਕਮਿਸ਼ਨਰ
ਕਿਹਾ, ਮੇਨ ਹੋਲ ਅਤੇ ਸੀਵਰੇਜ ਦੀ ਡੀ-ਸਿਲਟਿੰਗ ਜਾਰੀ ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ) – ਬਰਸਾਤੀ ਮੌਸਮ ਦੇ ਮੱਦੇਨਜ਼ਰ ਨਗਰ ਨਿਗਮ ਕਮਿਸਨਰ ਹਰਪ੍ਰੀਤ ਸਿੰਘ ਵਲੋਂ ਨਿਗਮ ਦੇ ਓ.ਐਂਡ.ਐਮ ਸੈਲ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਦਾ ਦੌਰ ਜਾਰੀ ਹੈ।ਭਾਵੇਂ ਸੀਵਰੇਜ ਟਰੀਟਮੈਂਟ ਪਲਾਂਟ ਦੀ ਸਾਂਭ-ਸੰਭਾਲ ਪੰਜਾਬ ਸੀਵਰੇਜ ਬੋਰਡ ਵਲੋਂ ਕੀਤੀ ਜਾਂਦੀ ਹੈ, ਪਰ ਨਗਰ ਨਿਗਮ ਅਧਿਕਾਰੀਆਂ ਵਲੋਂ ਵੀ ਇਸ ਦੀ ਲਗਾਤਾਰ ਨਿਗਰਾਨੀ ਕੀਤੀ ਜਾ …
Read More »ਆਰਟ ਗੈਲਰੀ ‘ਚ ‘ਸਮਰ ਆਰਟ ਕੈਂਪ ਫੈਸਟੀਵਲ-2024’ ਦੀ ਸਮਾਪਤੀ ’ਤੇ ਪੇਂਟਿੰਗ ਪ੍ਰਦਰਸ਼ਨੀ
ਅੰਮ੍ਰਿਤਸਰ, 30 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਇੰਡੀਅਨ ਅਕੈਡਮੀ ਆਫ਼ ਫਾਈਨ ਆਰਟ (ਆਰਟ ਗੈਲਰੀ) ਵਿਖੇ ਨੋਰਥ ਜੋਨ ਕਲਚਰਲ ਸੈਂਟਰ ਦੇ ਸਹਿਯੋਗ ਨਾਲ 1 ਤੋਂ 30 ਜੂਨ ਤੱਕ ਚੱਲਣ ਵਾਲੇ ‘11ਵੇਂ ਸਮਰ ਆਰਟ ਕੈਂਪ ਫੈਸਟੀਵਲ-2024’ ’ਚ ਹਿੱਸਾ ਲੈਣ ਵਾਲੇ ਸਿਖਿਆਰਥੀਆਂ ਦੁਆਰਾ ਤਿਆਰ ਕੀਤੀਆਂ ਗਈਆਂ ਪੇਟਿੰਗਾਂ ਦੀ ਸ਼ਾਨਦਾਰ ਪ੍ਰਦਰਸ਼ਨੀ ਲਗਾਈ ਗਈ।ਜਿਸ ਦਾ ਉਦਘਾਟਨ ਆਰਟ ਗੈਲਰੀ ਦੇ ਪ੍ਰਧਾਨ ਤੇ ਮੁੱਖ ਮਹਿਮਾਨ ਰਜਿੰਦਰ ਮੋਹਨ …
Read More »ਰਾਜਸਥਾਨ ਦੇ ਜੋਧਪੁਰ ਵਿਖੇ ਹਾਕੀ ਰੋਲਰ ਸਕੇਟਿੰਗ ‘ਚ ਸੰਗਰੂਰ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ
ਸੰਗਰੂਰ, 30 ਜੂਨ (ਜਗਸੀਰ ਲੌਂਗੋਵਾਲ) – ਰੋਲਰ ਸਕੇਟਿੰਗ ਫੈਡਰੇਸ਼ਨ ਆਫ ਇੰਡੀਆ ਵਲੋਂ 25 ਤੋਂ 27 ਜੂਨ ਤੱਕ ਜੋਧਪੁਰ ਰਾਜਸਥਾਨ ਵਿਖੇ ਸੀਨੀਅਰ ਲੜਕੇ ਅਤੇ ਸੀਨੀਅਰ ਲੜਕੀਆਂ ਰੋਲਰ ਸਕੇਟਿੰਗ ਹਾਕੀ ਫੈਡਰੇਸ਼ਨ ਕੱਪ ਕਰਵਾਇਆ ਗਿਆ।ਇਸ ਮੁਕਾਬਲੇ ਵਿੱਚ ਭਾਰਤ ਦੇ ਵੱਖ-ਵੱਖ ਰਾਜਾਂ ਨੇ ਭਾਗ ਲਿਆ।ਪੰਜਾਬ ਵਲੋਂ ਸੀਨੀਅਰ ਲੜਕੇ ਅਤੇ ਸੀਨੀਅਰ ਲੜਕੀਆਂ ਦੀ ਟੀਮ ਨੇ ਭਾਗ ਲਿਆ।ਪੰਜਾਬ ਸੀਨੀਅਰ ਲੜਕੀਆਂ ਦੀ ਟੀਮ ਨੇ ਕਾਂਸੀ ਅਤੇ ਸੀਨੀਅਰ …
Read More »ਰੋਟਰੀ ਕਲੱਬ ਸੁਨਾਮ ਗ੍ਰੀਨ ਵਲੋਂ ਡਾਕਟਰ ਦਿਵਸ ਤੇ ਚਾਰਟਰਡ ਅਕਾਊਂਟੈਂਟ ਦਿਵਸ ਸਮਾਗਮ 1 ਜੁਲਾਈ ਨੂੰ
ਸੰਗਰੂਰ, 30 ਜੂਨ (ਜਗਸੀਰ ਲੌਂਗੋਵਾਲ) – ਰੋਟਰੀ ਕਲੱਬ ਸੁਨਾਮ ਗ੍ਰੀਨ 1 ਜੁਲਾਈ ਨੂੰ ਨਵ-ਨਿਯੁੱਕਤ ਪ੍ਰਧਾਨ ਸੰਦੀਪ ਗਰਗ ਦੀ ਅਗਵਾਈ ਹੇਠ ਗ੍ਰੈਂਡ ਵਿਕਟੋਰੀਆ ਵਿਖੇ ਡਾਕਟਰ ਦਿਵਸ ਅਤੇ ਚਾਰਟਰਡ ਅਕਾਊਂਟੈਂਟ ਦਿਵਸ ਮਨਾਏਗਾ।ਸਮਾਗਮ ਵਿੱਚ ਘਨਸ਼ਿਆਮ ਕਾਂਸਲ ਰੋਟਰੀ ਗਵਰਨਰ ਆਰ.ਆਈ 3090 ਸਾਲ 2023-24 ਮੁੱਖ ਮਹਿਮਾਨ ਵਜੋਂ ਹਾਜ਼ਰ ਹੋਣਗੇ।ਸਮਾਗਮ ਦੌਰਾਨ ਡਾ. ਲਵਿਤ ਗੋਇਲ, ਡਾ: ਮਨੀਸ਼ ਗੁਪਤਾ, ਡਾ: ਸ਼ਿਵ ਜ਼ਿੰਦਲ, ਡਾ: ਸਾਹਿਲ ਗੁਪਤਾ, ਡਾ: ਧਰਮਪਾਲ ਸਿੰਘ, …
Read More »ਮਾਇਆ ਗਾਰਡਨ ਨੂੰ ਹਰਿਆ ਭਰਿਆ ਬਣਾਉਣ ਲਈ ਰੁੱਖ ਲਗਾਉਣ ਦੀ ਮੁਹਿੰਮ ਸ਼ੁਰੂ
ਸੰਗਰੂਰ, 30 ਜੂਨ (ਜਗਸੀਰ ਲੌਂਗੋਵਾਲ) – ਮਾਇਆ ਗਾਰਡਨ ਮਾਰਨਿੰਗ ਵਾਕ ਗਰੁੱਪ ਨੇ ਮਾਇਆ ਗਾਰਡਨ ਨੂੰ ਹਰਿਆ ਭਰਿਆ ਬਣਾਉਣ ਲਈ ਰੁੱਖ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਹੈ।ਜਿਸ ਵਿੱਚ ਛਾਂਦਾਰ ਅਤੇ ਫਲਦਾਰ ਬੂਟੇ ਲਗਾਏ ਗਏ।ਮਾਇਆ ਗਾਰਡਨ ਦੇ ਪਾਰਕਾਂ ਵਿੱਚ ਬੂਟੇ ਲਗਾਉਣ ਦੇ ਨਾਲ-ਨਾਲ ਕਲੌਨੀ ਵਾਸੀਆਂ ਦੇ ਘਰਾਂ ਵਿੱਚ ਵੀ ਬੂਟੇ ਲਗਾਏ ਗਏ।ਗਰੁੱਪ ਦੇ ਮੈਂਬਰ ਪ੍ਰਭਾਤ ਜ਼ਿੰਦਲ, ਸ਼ਿਵ ਮੰਦਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ …
Read More »ਡੀ.ਏ.ਵੀ ਪਬਲਿਕ ਸਕੂਲ ਵਿੱਚ `ਸਮਰੱਥਾ ਨਿਰਮਾਣ ਪ੍ਰੋਗਰਾਮ` ਕਰਵਾਇਆ ਗਿਆ
ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ) – ਦੂਰਦਰਸ਼ੀ ਅਤੇ ਕਾਰਜਸ਼ੀਲ ਸਤਿਕਾਰਯੋਗ ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ਼੍ਰੀ ਅਵਾਰਡੀ ਤੇ ਪ੍ਰਧਾਨ ਡੀ.ਏ.ਵੀ.ਸੀ.ਐਮ.ਸੀ ਨਵੀਂ ਦਿੱਲੀ ਅਤੇ ਡੀ.ਏ.ਵੀ.ਸੀ.ਏ.ਈ, ਡੀ.ਏ.ਵੀ.ਸੀ.ਐਮ.ਸੀ ਨਵੀਂ ਦਿੱਲੀ ਦੀ ਅਗਵਾਈ ਹੇਠ ਅਧਿਆਪਕਾਂ ਲਈ ਦੋ ਦਿਨਾਂ `ਸਮਰੱਥਾ ਨਿਰਮਾਣ ਪ੍ਰੋਗਰਾਮ` ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ 28-29 ਜੂਨ ਨੂੰ ਆਯੋਜਿਤ ਕੀਤਾ ਗਿਆ।ਇਸ ਵਿੱਚ ਪੰਜਾਬ ਜ਼ੋਨ-ਏ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਨੇ …
Read More »ਔਜਲਾ ਨੇ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ
ਅੰਮ੍ਰਿਤਸਰ, 30 ਜੂਨ (ਪੰਜਾਬ ਪੋਸਟ ਬਿਊਰੋ) – ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸੜਕੀ ਆਵਾਜਾਈ ਅਤੇ ਰਾਜਮਾਰਗ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਦਿੱਲੀ ਵਿੱਚ ਮੁਲਾਕਾਤ ਕੀਤੀ।ਇਸ ਦੌਰਾਨ ਸ਼ਹਿਰ ਵਿੱਚ ਰੁਕੀਆਂ ਉਸਾਰੀਆਂ ਅਤੇ ਹਾਈਵੇਅ ਦੇ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਬਾਰੇ ਵਿਸਥਾਰ ‘ਚ ਚਰਚਾ ਕੀਤੀ ਗਈ। ਨਿਤਿਨ ਗਡਕਰੀ ਨਾਲ ਮੁਲਾਕਾਤ ਕਰਨ ਉਪਰੰਤ ਗੁਰਜੀਤ ਸਿੰਘ ਔਜਲਾ ਨੇ ਦੱਸਿਆ ਕਿ ਲੁਹਾਰਕਾ ਰੋਡ `ਤੇ ਨਿਰਮਾਣ …
Read More »