Thursday, March 19, 2026

Monthly Archives: June 2024

ਛੀਨਾ ਨੇ ਨਰਿੰਦਰ ਮੋਦੀ ਨੂੰ ਤੀਜ਼ੀ ਵਾਰ ਪ੍ਰਧਾਨ ਮੰਤਰੀ ਬਣਨ ‘ਤੇ ਦਿੱਤੀ ਵਧਾਈ

ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਲੋਕ ਸਭਾ ਚੋਣਾਂ ਚੋਂ ਵੱਡੀ ਜਿੱਤ ਪ੍ਰਾਪਤ ਕਰਨ ਉਪਰੰਤ ਕੇਂਦਰ ‘ਚ ਤੀਜੀ ਵਾਰ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨ ‘ਤੇ ਨਰਿੰਦਰ ਮੋਦੀ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਚੁਣੇ ਜਾਣ ‘ਤੇ ਖੁਸ਼ੀ ਦਾ ਇਜ਼ਹਾਰ ਕੀਤਾ ਹੈ।ਉਨ੍ਹਾਂ ਕਿਹਾ ਕਿ ਮੋਦੀ ਦੁਆਰਾ ਦੇਸ਼ ਵਾਸੀਆਂ ਦੇ ਉਜਵਲ ਭਵਿਖ …

Read More »

ਸ਼੍ਰੋਮਣੀ ਕਮੇਟੀ ਦੇ ਸਾਬਕਾ ਮੁਲਾਜਮਾਂ ਦੇ ਮਿੱਤਰ ਮੰਡਲ ਨੇ ਰਣਜੀਤ ਸਿੰਘ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਵਿੱਤੀ ਮਾਮਲਿਆਂ ਦੇ ਮਾਹਿਰ, ਸਮਾਜ ਸੇਵਕ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਵਧੀਕ ਸਕੱਤਰ ਰਣਜੀਤ ਸਿੰਘ 6 ਮਹੀਨੇ ਲਈ ਕਨੇਡਾ ਦੀ ਯਾਤਰਾ ਤੇ ਜਾ ਰਹੇ ਹਨ।ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੁਲਾਜ਼ਮਾਂ ਦੇ ਮਿੱਤਰ ਮੰਡਲ ਵੱਲੋਂ ਰਵਾਨਾ ਹੋਣ ਤੋਂ ਪਹਿਲਾਂ ਸਨਮਾਨਤ ਕੀਤਾ ਗਿਆ।ਰਣਜੀਤ ਸਿੰਘ ਪਿਛਲੇ ਸਮੇਂ ਤੋਂ ਵਾਤਾਵਰਣ ਦੇ ਬਦਲਾਅ ਤੋਂ ਚਿੰਤਤ ਹਨ ਤੇ …

Read More »

ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ

ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੁਨੀਆ ਦੇ ਧਰਮ ਇਤਿਹਾਸ ਅੰਦਰ ਇਕ ਇਨਕਲਾਬੀ ਮੋੜ ਸੀ।ਇਸ ਸ਼ਹਾਦਤ ਨੇ ਜਿਥੇ ਧਾਰਮਿਕ ਕੱਟੜਤਾ ਦੇ ਨਾਂ ’ਤੇ ਮਨੁੱਖੀ ਅੱਤਿਆਚਾਰ ਦੀ ਪ੍ਰਵਿਰਤੀ ਨੂੰ ਸਿਖਰਲੀ ਚੁਣੌਤੀ ਦਿੱਤੀ, ਉਥੇ ਹੀ ਮਾਨਵਤਾ ਨੂੰ ਜਬਰ ਦੇ ਮੁਕਾਬਲੇ ਲਈ ਭੈਅ ਮੁਕਤ ਵੀ ਕੀਤਾ।ਸਿੱਖ ਇਤਿਹਾਸ ਅੰਦਰ ਪੰਜਵੇਂ ਪਾਤਸ਼ਾਹ ਦੀ ਸ਼ਹਾਦਤ ਇਕ ਕ੍ਰਾਂਤੀਕਾਰੀ ਪੰਨੇ ਵਜੋਂ ਅੰਕਿਤ ਹੈ, ਜਿਸ ਦੀ …

Read More »

ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

ਮੁਸਲਿਮ ਭਾਈਚਾਰੇ ਵਲੋਂ ਸੰਗਤਾਂ ਦੀ ਸੇਵਾ ਅਤੇ ਵਿਸ਼ੇਸ਼ ਤੌਰ ‘ਤੇ ਗੁਰੂ ਸਾਹਿਬ ਦਾ ਸਤਿਕਾਰ ਸੰਗਰੂਰ, 9 ਜੂਨ (ਜਗਸੀਰ ਲੌਂਗੋਵਾਲ) – ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਥਾਨਕ ਗੁਰਦੁਆਰਾ ਸਾਹਿਬ ਸੰਤਪੁਰਾ ਤੋਂ ਸ਼ਾਮ ਦੇ ਸਮੇਂ ਸਜਾਇਆ ਗਿਆ।ਸੁੰਦਰ ਸਜਾਈ ਪਾਲਕੀ ਵਾਲੀ ਗੱਡੀ ਵਿੱਚ ਸੁਸ਼ੋਭਿਤ ਸੀ ਗੁਰੂ ਗ੍ਰੰਥ ਸਾਹਿਬ ਜੀ ਦੇ …

Read More »

ਸਭਿਆਚਾਰਕ ਮੇਲੇ ਮੌਕੇ ਪ੍ਰਧਾਨ ਅਸ਼ੋਕ ਮਸਤੀ ਦਾ ਸਨਮਾਨ

ਸੰਗਰੂਰ, 9 ਜੂਨ (ਜਗਸੀਰ ਲੌਂਗੋਵਾਲ) – ਲਹਿਰਾਗਾਗਾ ਦੇ ਨਜ਼ਦੀਕੀ ਪਿੰਡ ਰੱਤਾਖੇੜਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਭਿਆਚਾਰਕ ਮੇਲੇ ਅਤੇ ਭੰਡਾਰੇ ਦਾ ਅਯੋਜਨ ਕੀਤਾ ਗਿਆ।ਗਾਇਕ ਜੱਸ ਡਸਕਾ, ਜਗਦੀਸ਼ ਦੀਸ਼ਾ ਡਸਕਾ, ਕਿਰਨਪਾਲ ਗਾਗਾ, ਮਿੱਕਾ ਮਸਤ, ਵਿਸ਼ਵਜੀਤ ਗਾਗਾ, ਜੋਗਾ ਡਸਕਾ, ਕੁਲਦੀਪ ਚੋਬਰ, ਅੰਗਰੇਜ ਮੱਲ੍ਹੀ, ਗੁਰਮੀਤ ਲਹਿਰਾ ਅਤੇ ਹੋਰ ਵੀ ਬਹੁਤ ਸਾਰੇ ਕਲਾਕਾਰਾਂ ਨੇ ਮੇਲੇ ਵਿੱਚ ਪੀਰਾਂ ਦੇ ਭਜਨ ਸੁਣਾ ਕੇ …

Read More »

ਪ੍ਰਧਾਨ ਜੀਵਨ ਸਿੰਘ ਹੋਏ ਸੇਵਾਮੁਕਤੀ ‘ਤੇ ਸਨਮਾਨ ਸਮਾਰੋਹ

ਸੰਗਰੂਰ, 9 ਜੂਨ (ਜਗਸੀਰ ਲੌਂਗੋਵਾਲ) – ਸੰਗਰੂਰ ਪੀ.ਐਸ.ਈ.ਬੀ ਇੰਪਲਾਈਜ਼ਜ ਫੈਡਰੇਸ਼ਨ ਏਟਕ ਪੰਜਾਬ ਸਰਕਲ ਸੰਗਰੂਰ ਦੇ ਪ੍ਰਧਾਨ ਜੀਵਨ ਸਿੰਘ ਸੇਵਾਮੁਕਤ ਹੋ ਗਏ ਹਨ।ਉਨਾਂ ਦਾ ਸਨਮਾਨ ਸਮਾਰੋਹ ਅੱਜ ਪਰਲ ਪੈਲਸ ਸੰਗਰੂਰ ਵਿਖੇ ਕੀਤਾ ਗਿਆ।ਇਸ ਸਮਾਗਮ ਵਿੱਚ ਇੰਪਲਾਈਜ ਫੈਡਰੇਸ਼ਨ ਏਟਕ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਅਤੇ ਸੂਬਾ ਸਕੱਤਰ ਸੁਰਿੰਦਰਪਾਲ ਸਿੰਘ ਲਾਹੌਰੀਆ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ ਅਤੇ ਸਾਥੀ ਜੀਵਨ ਸਿੰਘ ਨੂੰ ਸ਼ੁਭਕਾਮਨਾਵਾਂ ਦਿੱਤੀਆਂ। …

Read More »

ਡੈਮੋਕਰੈਟਿਕ ਹਿਊਮਨ ਪਾਵਰ ਆਰਗਨਾਈਜੇਸ਼ਨ ਵਲੋਂ ਪੰਛੀ ਬਚਾਓ ਮੁਹਿੰਮ ਦੀ ਸ਼ੁਰੂਆਤ

ਸੰਗਰੂਰ, 9 ਜੂਨ (ਜਗਸੀਰ ਲੌਂਗੋਵਾਲ) – ਪੰਜਾਬ ਦੀ ਨਾਮਵਰ ਸੰਸਥਾ ਡੈਮੋਕਰੈਟਿਕ ਹਿਊਮਨ ਪਾਵਰ ਆਰਗਨਾਈਜੇਸ਼ਨ ਜੋ ਕਿ ਆਪਣੇ ਲਗਾਤਾਰ ਸਮਾਜ ਸੇਵਾ ਦੇ ਕਾਰਜ਼ਾਂ ਕਾਰਨ ਜਾਣੀ ਜਾਂਦੀ ਹੈ, ਵਲੋਂ ਅੱਜ ਉਹਨਾਂ ਵਲੋਂ ਸੰਗਰੂਰ ਸ਼ਹਿਰ ਤੋਂ ਪੰਛੀ ਬਚਾਓ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।ਇਸ ਤਹਿਤ ਸੰਗਰੂਰ ਟੀਮ ਵਲੋਂ ਸ਼਼ਹਿਰ ਦੇ ਵੱਖ-ਵੱਖ ਚੌਕਾਂ ਅਤੇ ਹੋਰ ਸਾਂਝੀਆਂ ਥਾਵਾਂ ਉਪਰ ਵਰਕਰਾਂ ਦੇ ਸਹਿਯੋਗ ਨਾਲ ਵੱਡੀ ਗਿਣਤੀ …

Read More »

ਵੋਟਰਾਂ ਸੁਪੋਰਟਰਾਂ ਦਾ ਧੰਨਵਾਦ, ਵਿਕਾਸ ਦੇ ਕੰਮ ਰਹਿਣਗੇ ਜਾਰੀ – ਈ.ਟੀ.ਓ

ਅੰਮ੍ਰਿਤਸਰ, 9 ਜੂਨ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਵਿਕਾਸ ਕਾਰਜ਼ ਹੋਰ ਤੇਜ਼ੀ ਨਾਲ ਕਰੇਗੀ ਅਤੇ ਵਿਕਾਸ ਦੇ ਕਾਰਜ਼ ਲਗਾਤਾਰ ਜਾਰੀ ਰਹਿਣਗੇ। ੀੲਹ ਪ੍ਰਗਟਾਵਾ ਕੈਬਨਟ ਮੰਤਰੀ ਸਰਦਾਰ ਹਰਭਜਨ ਸਿੰਘ ਈ.ਟੀ.ਓ ਨੇ ਜੰਡਿਆਲਾ ਹਲਕੇ ਵਿੱਚ ਪਾਰਟੀ ਦੇ ਸਮੂਹ ਅਹੁੱਦੇਦਾਰਾਂ, ਵਰਕਰਾਂ ਨਾਲ ਮੀਟਿੰਗ ਕਰਨ ਉਪਰੰਤ ਕੀਤਾ।ਕੈਬਨਟ ਮੰਤਰੀ ਸਰਦਾਰ ਹਰਭਜਨ ਸਿੰਘ ਨੇ …

Read More »

ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਜ਼ਿਲ੍ਹਾ ਪੱਧਰ ‘ਤੇ ਕੰਟਰੋਲ ਰੂਮ ਸਥਾਪਿਤ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 9 ਜੂਨ (ਸੁਖਬੀਰ ਸਿੰਘ) – ਆਗਾਮੀ ਬਰਸਾਤ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਡਿਪਟੀ ਕਮਿਸਨਰ ਘਨਸ਼ਾਮ ਥੋਰੀ ਵਲੋ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਪਹਿਲੀ ਮੰਜ਼ਲ ਦੇ ਕਮਰਾ ਨੰਬਰ 129 ਵਿੱਚ ਜ਼ਿਲ੍ਹਾ ਫਲੱਡ ਕੰਟਰੋਨ ਰੂਮ ਸਥਾਪਤ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਥੋਰੀ ਨੇ ਦੱਸਿਆ ਕਿ ਜ਼ਿਲ੍ਹਾ ਫਲੱਡ ਕੰਟਰੋਲ ਰੂਮ ਦਾ ਫੋਨ ਨੰਬਰ 0183-2229125 ਹੈ ਅਤੇ …

Read More »

‘ਬਾਲ ਮਜ਼ਦੂਰੀ ਖਾਤਮਾ ਸਪਤਾਹ ਮੁਹਿੰਮ’ 11 ਤੋਂ 21 ਜੂਨ ਤੱਕ – ਡੀ.ਸੀ

ਅੰਮ੍ਰਿਤਸਰ, 9 ਮਈ (ਸੁਖਬੀਰ ਸਿੰਘ) – ਸੂਬੇ ਵਿਚੋਂ ਬਾਲ ਮਜ਼ਦੂਰੀ ਦੀ ਸਮਾਜਿਕ ਬੁਰਾਈ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਪੰਜਾਬ ਸਰਕਾਰ ਨੇ ‘ਬਾਲ ਮਜ਼ਦੂਰੀ ਖਾਤਮਾ ਸਪਤਾਹ ਮੁਹਿੰਮ’ 11 ਤੋਂ 21 ਜੂਨ 2024 ਤੱਕ ਚਲਾਈ ਜਾ ਰਹੀ ਹੈ।ਘਨਸ਼ਾਮ ਥੋਰੀ ਡਿਪਟੀ ਕਮਿਸ਼ਨਰ ਨੇ ਦੱਸਿਆ 18 ਸਾਲ ਤੋਂ ਘੱਟ ਉਮਰ ਦੇ ਬੱਚਿਆ ਤੋਂ ਖਤਰਨਾਕ ਅਤੇ ਗੈਰ ਖਤਰਨਾਕ ਅਦਾਰਿਆਂ ਵਿੱਚ ਕੰਮ ਕਰਵਾਉਣਾ ਕਾਨੂੰਨੀ ਜ਼ੁਰਮ …

Read More »