Thursday, March 19, 2026

Monthly Archives: June 2024

ਆਲ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਸੰਗਰੂਰ ਦੀ ਵਿਸ਼ਾਲ ਇਕੱਤਰਤਾ ਹੋਈ

ਸੰਗਰੂਰ, 8 ਜੂਨ (ਜਗਸੀਰ ਲੌਂਗੋਵਾਲ) -ਆਲ ਪੈਨਸ਼ਨਰਜ ਵੈਲਫੇਅਰ ਐਸੋ. ਸੰਗਰੂਰ ਦੀ ਵਿਸ਼ਾਲ ਇਕੱਤਰਤਾ ਅੱਜ ਸਰਪ੍ਰਸਤ ਜਗਦੀਸ਼ ਸ਼ਰਮਾ, ਪ੍ਰਧਾਨ ਸੁਰਿੰਦਰ ਬਾਲੀਆਂ, ਪੁਲਿਸ ਪ੍ਰਧਾਨ ਅਜਮੇਰ ਸਿੰਘ ਦੀ ਅਗਵਾਈ ਵਿੱਚ ਡੀ.ਸੀ ਕੰਪਲੈਕਸ ਵਿਖੇ ਕੀਤੀ ਗਈ।ਮੀਟਿੰਗ ਵਿੱਚ ਪੈਨਸ਼ਨਰਾਂ ਦੇ ਭੱਖਦੇ ਮਸਲੇ 2.5 ਦੇ ਗੁਣਾਂਕ ਨਾਲ ਫਿਕਸ਼ੇਸਨ, 1-1-2016 ਤੋਂ 30-06-21 ਦਾ ਬਕਾਇਆ, ਡੀ.ਏ ਦੀਆਂ 12% ਕਿਸ਼ਤਾਂ, ਲੀਵ ਇਨਕੈਸ਼ਮੈਂਟ ਦਾ ਬਕਾਇਆ, ਕੋਰਟ ਕੇਸਾਂ ਦੇ ਫੈਸਲੇ ਲਾਗੂ …

Read More »

ਸ਼੍ਰੋਮਣੀ ਕਮੇਟੀ ਪ੍ਰਚੰਡ ਕਰੇਗੀ ਸ਼ਤਾਬਦੀਆਂ ਨੂੰ ਸਮਰਪਿਤ ਧਰਮ ਪ੍ਰਚਾਰ ਲਹਿਰ – ਐਡਵੋਕੇਟ ਧਾਮੀ

ਅੰਤ੍ਰਿੰਗ ਕਮੇਟੀ ਮੀਟਿੰਗ ‘ਚ ਪਿੰਡ ਪੱਧਰ ਤੱਕ ਸਿੱਖੀ ਪ੍ਰਚਾਰ ਲਹਿਰ ਅਧੀਨ ਸਮਾਗਮਾਂ ਨੂੰ ਪ੍ਰਵਾਨਗੀ ਅੰਮ੍ਰਿਤਸਰ, 8 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਚੰਡ ਕਰਦਿਆਂ ਹਲਕਾ ਪੱਧਰ ’ਤੇ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ।ਇਸ ਤਹਿਤ ਪ੍ਰਚਾਰਕ ਜਥੇ ਹਰ ਪਿੰਡ ਵਿੱਚ ਜਾ ਕੇ ਸਿੱਖੀ ਦਾ ਪ੍ਰਚਾਰ ਕਰਨਗੇ ਅਤੇ ਹਲਕੇ ਵਿੱਚ ਹੋਣ …

Read More »

ਸਲਾਈਟ ਵਿਖੇ ਐਨ.ਸੀ.ਸੀ ਕੈਂਪ ‘ਚ ਕੈਡਿਟਾਂ ਨੂੰ ਵੱਖ-ਵੱਖ ਤਰ੍ਹਾਂ ਦੀ ਸਿਖਲਾਈ ਦਿੱਤੀ ਜਾ ਰਹੀ ਹੈ

ਸੰਗਰੂਰ, 8 ਜੂਨ (ਜਗਸੀਰ ਲੌਂਗੋਵਾਲ) – 14 ਪੰਜਾਬ ਬਟਾਲੀਅਨ ਐਨ.ਸੀ.ਸੀ ਨਾਭਾ ਵਲੋਂ ਸਲਾਈਟ ਵਿਖੇ ਚੱਲ ਰਹੇ ਐਨ.ਸੀ.ਸੀ ਦਾ 10 ਰੋਜ਼ਾ ਸਲਾਨਾਂ ਟਰੇਨਿੰਗ ਕੈਂਪ ਨੂੰ ਸਫ਼ਲਤਾਪੂਰਵਕ ਬਣਾਉਣ ਲਈ ਦਿਨ-ਰਾਤ ਗਤੀਵਿਧੀਆ ਚੱਲ ਰਹੀਆਂ ਹਨ।ਕੈਡਿਟਾਂ ਦੇ ਭਵਿੱਖ ਨੂੰ ਸੁਨਹਿਰੀ ਬਣਾਉਣ ਲਈ ਉਹਨਾਂ ਨੂੰ ਐਨ.ਸੀ.ਸੀ ਦੀ ਵੱਖ-ਵੱਖ ਤਰ੍ਹਾਂ ਦੀ ਟਰੇਨਿੰਗ ਦਿੱਤੀ ਜਾ ਰਹੀ ਹੈ।ਜਿਸ ਤਹਿਤ ਸੰਗਰੂਰ ਫਾਇਰ ਫਾਇਟਿੰਗ ਵਲੋਂ ਆਈ ਟੀਮ ਨੇ ਕੈਡਿਟਾਂ ਨੂੰ …

Read More »

ਔਜਲਾ ਨੇ ਕਾਂਗਰਸ ਪ੍ਰਧਾਨ ਖੜਗੇ ਅਤੇ ਕੇ.ਸੀ ਵੇਣੂ ਗੋਪਾਲ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ, 8 ਜੂਨ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਤੋਂ ਤੀਜ਼ੀ ਵਾਰ ਲੋਕ ਸਭਾ ਚੋਣ ਜਿੱਤਣ ਤੋਂ ਬਾਅਦ ਗੁਰਜੀਤ ਸਿੰਘ ਔਜਲਾ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਜਨਰਲ ਸਕੱਤਰ ਕੇ.ਸੀ ਵੇਣੂ ਗੋਪਾਲ ਨੂੰ ਮਿਲਣ ਦਿੱਲੀ ਪਹੁੰਚੇ।ਉਨਾਂ ਨੇ ਪਾਰਟੀ ਦੇ ਦੋਨਾਂ ਸੀਨੀਅਰ ਆਗੂਆਂ ਦੀ ਰਿਹਾਇਸ਼ `ਤੇ ਮਿਲ ਕੇ ਉਨ੍ਹਾਂ ਦਾ ਆਸ਼ੀਰਵਾਦ ਲਿਆ।ਔਜਲਾ ਨੇ ਕਾਂਗਰਸ ਪਾਰਟੀ ਵਲੋਂ ਉਹਨਾਂ ਉਪਰ ਦਿਖਾਏ ਭਰੋਸੇ ਲਈ …

Read More »

ਜਨਮ ਦਿਨ ਮੁਬਾਰਕ – ਪਰਨੀਤ ਕੌਰ

ਸੰਗਰੂਰ, 7 ਜੂਨ (ਜਗਸੀਰ ਲੌਂਗੋਵਾਲ) – ਖੁਸ਼ਵੰਤ ਸਿੰਘ ਪਿਤਾ ਅਤੇ ਮਾਤਾ ਸੰਦੀਪ ਕੌਰ ਵਾਸੀ ਪਿੰਡ ਬਡਰੁੱਖਾਂ (ਸੰਗਰੂਰ) ਵਲੋਂ ਆਪਣੀ ਹੋਣਹਾਰ ਬੇਟੀ ਪਰਨੀਤ ਕੌਰ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਜਨਮ ਦਿਨ ਮੁਬਾਰਕ – ਅਮਨਿੰਦਰ ਅੱਤਰੀ

ਸੰਗਰੂਰ, 7 ਜੂਨ (ਜਗਸੀਰ ਲੌਂਗੋਵਾਲ) – ਪਿਤਾ ਐਡਵੋਕੇਟ ਹਰਦੀਪ ਅੱਤਰੀ ਅਤੇ ਮਾਤਾ ਨੀਤੂ ਅੱਤਰੀ ਵਾਸੀ ਪਿੰਡ ਉਭਾਵਾਲ (ਸੰਗਰੂਰ) ਵਲੋਂ ਆਪਣੇ ਹੋਣਹਾਰ ਬੇਟੇ ਅਮਨਿੰਦਰ ਅੱਤਰੀ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਡੀ.ਏ.ਵੀ ਇੰਟਰਨੈਸ਼ਨਲ ਸਕੂਲ ‘ਚ ਵਾਤਾਵਰਣ ਦਿਵਸ ‘ਤੇ 900 ਵਿਦਿਆਰਥੀਆਂ ਨੇ ਪੌਦੇ ਲਗਾਏ

ਅੰਮ੍ਰਿਤਸਰ, 7 ਜੂਨ (ਜਗਦੀਪ ਸਿੰਘ) – ਡੀ.ਏ.ਵੀ ਇਟਰਨੈਸ਼ਨਲ ਸਕੂਲ ਵਿਖੇ ਵਾਤਾਵਰਣ ਦਿਵਸ ਸਬੰਧੀ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।ਸਕੂਲ ਦੇ 900 ਵਿਦਿਆਰਥੀਆਂ ਵਲੋਂ ਵਾਤਾਵਰਣ ਵਿੱਚ ਵਧਦੇ ਪ੍ਰਦੂਸ਼ਣ ਕੀ ਰੋਕਥਾਮ ਲਈ ਪੌਦੇ ਲਗਾਏ ਗਏ ਅਤੇ ਲੋਕਾਂ ਨੂੰ ਇਸ ਬਾਬਤ ਜਾਗਰੂਕ ਕਰਨ ਲਈ ਰੈਲੀ ਵੀ ਕੱਢੀ ਗਈ।ਡਾ. ਅੰਜ਼ਨਾ ਗੁਪਤਾ ਵਿਦਿਆਰਥੀਆਂ ਨੂੰ ਕਿਹਾ ਕਿ ਅੱਜ ਪੂਰੀ ਦੁਨੀਆ ਵਾਤਾਵਰਣ …

Read More »

ਡਿਪਟੀ ਡਾਇਰੈਕਟਰ ਬਾਗਬਾਨੀ ਤਜਿੰਦਰ ਸਿੰਘ ਸੰਧੂ ਨੇ ਅਹੁੱਦਾ ਸੰਭਾਲਿਆ

ਅੰਮ੍ਰਿਤਸਰ, 7 ਜੂਨ (ਸੁਖਬੀਰ ਸਿੰਘ) – ਤਜਿੰਦਰ ਸਿੰਘ ਸੰਧੂ ਡਿਪਟੀ ਡਾਇਰੈਕਟਰ ਬਾਗਬਾਨੀ ਵਲੋਂ ਜਿਲਾ ਅੰਮ੍ਰਿਤਸਰ ਦੇ ਡਿਪਟੀ ਡਾਇਰੈਕਟਰ ਬਾਗਬਾਨੀ ਵਜੋਂ ਅਹੁੱਦਾ ਸੰਭਾਲ ਲਿਆ ਗਿਆ ਹੈ।ਸਮੂਹ ਬਾਗਬਾਨੀ ਵਿਭਾਗ ਸਟਾਫ ਅੰਮ੍ਰਿਤਸਰ ਅਤੇ ਮੌਜ਼ੂਦਾ ਡਿਪਟੀ ਡਾਇਰੈਕਟਰ ਬਾਗਬਾਨੀ ਅੰਮ੍ਰਿਤਸਰ ਸੁਖਦੀਪ ਸਿੰਘ ਹੁੰਦਲ ਨੇ ਉਹਨਾਂ ਨੂੰ ‘ਜੀ ਆਇਆਂ’ ਕਿਹਾ ਅਤੇ ਅਹੁੱਦਾ ਸੰਭਾਲਣ ਤੇ ਵਧਾਈ ਦਿੱਤੀ।ਜਿਲੇ ਦੇ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਬਲਜਿੰਦਰ ਸਿੰਘ ਭੁੱਲਰ ਅਤੇ ਰਮਨ …

Read More »

ਅਗਰੋਹਾ ਧਾਮ ਨਾਲ ਕੀਤਾ ਵਾਅਦਾ ਪੂਰਾ ਕਰੇ ਕੇਂਦਰ ਸਰਕਾਰ – ਅਗਰੋਹਾ ਵਿਕਾਸ ਟਰੱਸਟ

ਸੰਗਰੂਰ, 7 ਜੂਨ (ਜਗਸੀਰ ਲੌਂਗੋਵਾਲ) – ਅਗਰਵਾਲ ਵੈਸ਼ਯ ਸਮਾਜ ਦੇ ਬਾਨੀ ਯੁੱਗ ਪ੍ਰਵਰਤਕ ਮਹਾਰਾਜਾ ਅਗਰਸੇਨ ਜੀ ਦੀ ਕਰਮ ਭੂਮੀ ਅਗਰੋਹਾ ਧਾਮ ਜੋ ਪੰਜਵੇਂ ਧਾਮ ਦੇ ਰੂਪ ਵਿੱਚ ਵਿਕਸਿਤ ਹੋ ਰਿਹਾ ਹੈ ਅਤੇ ਦੁਨੀਆਂ ਅੰਦਰ ਇੱਕ ਪ੍ਰਮੁੱਖ ਧਾਮ ਵਜੋਂ ਮਸ਼ਹੂਰ ਹੈ ਨੂੰ ਵਿਕਸਿਤ ਕਰਨ ਲਈ ਇਸ ਧਰਮ ਭੂਮੀ ਦੇ ਵਿਕਾਸ ਲਈ ਕੇਂਦਰ ਸਰਕਾਰ ਦੇ ਨੁਮਾਇੰਦਿਆਂ ਨੇ ਮਹਾਰਾਜਾ ਅਗਰਸੇਨ ਜੈਯੰਤੀ ਮੌਕੇ ਹੋਏ …

Read More »

ਪ੍ਰਗਤੀਸ਼ੀਲ ਬ੍ਰਾਹਮਣ ਸਭਾ ਨੇ ਸਮਾਜ ਭਲਾਈ ਅਤੇ ਸੁੱਖ ਸ਼ਾਂਤੀ ਲਈ ਕੀਤੀ ਅਰਦਾਸ

ਸੰਗਰੂਰ, 7 ਜੂਨ (ਜਗਸੀਰ ਲੌਂਗੋਵਾਲ) – ਪ੍ਰਗਤੀਸ਼ੀਲ ਬ੍ਰਾਹਮਣ ਸਭਾ ਸੁਨਾਮ ਦੇ ਸਾਰੇ ਮੈਂਬਰਾਂ ਵਲੋਂ ਸਭਾ ਦੇ ਪ੍ਰਧਾਨ ਰੁਪਿੰਦਰ ਭਾਰਦਵਾਜ ਦੀ ਅਗਵਾਈ ਵਿੱਚ ਅੱਜ ਪਿੰਡ ਰੋਗਲਾ ਵਿਖੇ ਧੰਨਾ ਜੱਟ ਗਊਸ਼ਾਲਾ ਅਤੇ ਮਾਤਾ ਬਗਲਾ ਮੁਖੀ ਮੰਦਰ ਵਿਖੇ ਸਮਾਜ ਦੀ ਭਲਾਈ ਅਤੇ ਸੁੱਖ ਸ਼ਾਂਤੀ ਲਈ ਅਰਦਾਸ ਕੀਤੀ।ਪ੍ਰਗਤੀਸ਼ੀਲ ਬ੍ਰਾਹਮਣ ਸਭਾ ਸੁਨਾਮ ਦੇ ਮੀਡੀਆ ਐਡਵਾਈਜ਼ਰ ਮੋਹਨ ਸ਼ਰਮਾ ਨੇ ਦਿੱਤੀ।ਇਸ ਮੌਕੇ ਮਾਸਟਰ ਭੂਸ਼ਣ ਕਾਂਤ ਸ਼ਰਮਾ, ਡਾਕਟਰ …

Read More »