Sunday, December 22, 2024

Monthly Archives: June 2024

ਤਿੰਨ ਰੋਜ਼ਾ ਸੂਬਾਈ ਵਿਦਿਆਰਥੀ ਵਿਗਿਆਨਕ ਚੇਤਨਾ ਕੈਂਪ ਦਾ ਆਗਾਜ਼

ਸੰਗਰੂਰ, 7 ਜੂਨ (ਜਗਸੀਰ ਲੌਂਗੋਵਾਲ) – ਵਿਦਿਆਰਥੀਆਂ ਵਿੱਚ ਵਿਗਿਆਨਕ ਚੇਤਨਾ ਦਾ ਸੰਚਾਰ ਕਰਨ ਲਈ ਸਥਾਨਕ ਤਰਕਸ਼ੀਲ ਭਵਨ ਵਿਖੇ ਤਰਕਸ਼ੀਲ ਸੁਸਾਇਟੀ ਪੰਜਾਬ ਦੀ ਪਹਿਲਕਦਮੀ ਤੇ ਤਿੰਨ ਰੋਜ਼ਾ ਵਿਦਿਆਰਥੀ ਵਿਗਿਆਨਕ ਚੇਤਨਾ ਕੈਂਪ ਦੀ ਸ਼ੁਰੂਆਤ ਹੋਈ।ਇਸ ਵਿੱਚ ਪੰਜਾਬ ਦੇ ਵੱਖ ਵੱਖ ਜਿਲ੍ਹਿਆਂ ‘ਚੋਂ 14 ਤੋਂ 18 ਸਾਲ ਤੱਕ ਉਮਰ ਵਰਗ ਦੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ।ਕੈਂਪ ਵਿੱਚ ਸ਼ਾਮਲ ਹੋਏ ਵਿਦਿਆਰਥੀਆਂ ਨੂੰ ‘ਜੀ ਆਇਆਂ’ ਆਖਦਿਆਂ …

Read More »

ਅਗਰਵਾਲ ਸਭਾ ਨੇ ਏਕਮ ਦਾ ਦਿਹਾੜਾ ਧੂਮਧਾਮ ਨਾਲ ਮਨਾਇਆ

ਸੰਗਰੂਰ, 7 ਜੂਨ (ਜਗਸੀਰ ਲੌਂਗੋਵਾਲ) – ਅਗਰਵਾਲ ਸਭਾ (ਰਜਿ:) ਸੁਨਾਮ ਵਲੋਂ ਦੇਸੀ ਮਹੀਨੇ ਦੀ ਪਹਿਲੀ ਤਾਰੀਖ ਨੂੰ ਏਕਮ ਦਾ ਦਿਹਾੜਾ ਅਗਰਸੇਨ ਚੌਂਕ ਵਿਖੇ ਧੂਮਧਾਮ ਨਾਲ ਮਨਾਇਆ ਗਿਆ।ਪੂਜਾ ਅਰਚਨਾ ਤੇ ਪ੍ਰਸਾਦ ਦੀ ਸੇਵਾ ਵੇਦ ਹੋਡਲਾ ਦੇ ਪਰਿਵਾਰ ਵਲੋਂ ਕੀਤੀ ਗਈ।ਇਕੱਠ ਨੂੰ ਜਿਲ੍ਹਾ ਪ੍ਰਧਾਨ ਅਗਰ ਰਤਨ ਸ਼ਾਮ ਲਾਲ ਸਿੰਗਲਾ, ਪ੍ਰਧਾਨ ਹਕੂਮਤ ਰਾਏ ਜ਼ਿੰਦਲ, ਪ੍ਰੋਜੈਕਟ ਚੇਅਰਮੈਨ ਵਿਕਰਮ ਗਰਗ ਵਿੱਕੀ ਸਾਬਕਾ ਐਮ.ਸੀ ਅਤੇ ਜਨਰਲ …

Read More »

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੁਮੈਨ ਅਤੇ ਖ਼ਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਦਾ ਪ੍ਰੀਖਿਆ ’ਚ ਸ਼ਾਨਦਾਰ ਸਥਾਨ

ਅੰਮ੍ਰਿਤਸਰ, 7 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੁਮੈਨ ਅਤੇ ਖ਼ਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਵੱਖ-ਵੱਖ ਪ੍ਰੀਖਿਆਵਾਂ ’ਚ ਸ਼ਾਨਦਾਰ ਸਥਾਨ ਕਰਕੇ ਕਾਲਜ ਅਤੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ ਹੈ। ਸ੍ਰੀ ਗੁਰੂ ਤੇਗ ਬਹਾਦਰ ਕਾਲਜ ਦੇ ਪ੍ਰਿੰਸੀਪਲ ਨਾਨਕ ਸਿੰਘ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੁਆਰਾ ਲਈ ਗਈ …

Read More »

ਖ਼ਾਲਸਾ ਕਾਲਜ ਲਾਅ ਨੇ ਮਨਾਇਆ ਵਾਤਾਵਰਣ ਦਿਵਸ

ਅੰਮ੍ਰਿਤਸਰ, 7 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ।ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਐਨ.ਸੀ.ਸੀ ਆਰਮੀ ਵਿੰਗ (11-ਪੰਜਾਬ ਬਟਾਲੀਅਨ) ਵੱਲੋਂ ਡੀ.ਜੀ.ਐਨ.ਸੀ.ਸੀ, ਯੂ.ਐਨ.ਈ.ਪੀ, ਟੀ.ਟੀ.ਪੀ.ਸੀ ਅਤੇ ਮਿਸ਼ਨ ਲਾਈਫ਼ ਦੇ ਸਹਿਯੋਗ ਨਾਲ ਕੈਂਪਸ ਵਿਖੇ ਧਰਤੀ ਦੀ ਉਪਜ਼ਾਊ ਸ਼ਕਤੀ ਦੀ ਬਹਾਲੀ ਅਤੇ ‘ਸੋਕੇ ਨਾਲ ਨਜਿੱਠਣ ਸਬੰਧੀ’ ਵਿਸ਼ੇ ’ਤੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ।ਉਨ੍ਹਾਂ ਨੇ …

Read More »

ਕੰਗਨਾ ਰਣੌਤ ਵੱਲੋਂ ਪੰਜਾਬ ਤੇ ਪੰਜਾਬੀਆਂ ਪ੍ਰਤੀ ਨਫ਼ਰਤੀ ਟਿੱਪਣੀ ਦੇਸ਼ ਹਿੱਤ ਵਿੱਚ ਨਹੀਂ- ਐਡਵੋਕੇਟ ਧਾਮੀ

ਅੰਮ੍ਰਿਤਸਰ, 7 ਜੂਨ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕੰਗਨਾ ਰਣੌਤ ਵਲੋਂ ਲਗਾਤਾਰ ਪੰਜਾਬ ਅਤੇ ਪੰਜਾਬੀਆਂ ਨੂੰ ਨਿਸ਼ਾਨੇ ‘ਤੇ ਲੈ ਕੇ ਨਫ਼ਰਤੀ ਸੋਚ ਦਾ ਪ੍ਰਗਟਾਵਾ ਕਰਨਾ ਬੇਹੱਦ ਮੰਦਭਾਗਾ ਅਤੇ ਦੁੱਖਦਾਈ ਹੈ।ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੇ ਹਵਾਈ ਅੱਡੇ ’ਤੇ ਇੱਕ ਪੰਜਾਬੀ ਸੁਰੱਖਿਆ ਕਰਮੀ ਨਾਲ ਹੋਈ ਬਹਿਸਬਾਜ਼ੀ ਤੋਂ ਬਾਅਦ ਇਸ ਮਾਮਲੇ …

Read More »

ਬੰਦ ਦੇ ਸੱਦੇ ਨੂੰ ਅੰਮਿਤਸਰ ਵਿੱਚ ਮਿਲਿਆ ਭਰਵਾਂ ਹੁੰਗਾਰਾ

ਅੰਮ੍ਰਿਤਸਰ, 7 ਜੂਨ (ਪੰਜਾਬ ਪੋਸਟ ਬਿਊਰੋ) – ਦਲ ਖਾਲਸਾ ਅਤੇ ਹੋਰ ਪੰਥਕ ਜਥੇਬੰਦੀਆਂ ਵਲੋਂ ਜੂਨ 1984 ਦੇ ਘੱਲੂਘਾਰੇ ਦੇ ਰੋਸ ਵਜੋਂ ਦਿੱਤੇ ਗਏ ਅੰਮ੍ਰਿਤਸਰ ਬੰਦ ਦੇ ਸੱਦੇ ਨੂੰ ਕੱਲ ਭਰਵਾਂ ਹੁੰਗਾਰਾ ਮਿਲਿਆ।ਸ਼ਹਿਰ ਅਤੇ ਨੇੜਲੇ ਇਲਾਕਿਆਂ ਵਿੱਚ ਮੁਕੰਮਲ ਬੰਦ ਰਿਹਾ।ਬੰਦ ਦੇ ਚੱਲਦਿਆਂ ਸ਼ਹਿਰ ਦਾ ਪ੍ਰਮੁੱਖ ਵਪਾਰਕ ਕੇਂਦਰ ਹਾਲ ਬਜ਼ਾਰ ਅਤੇ ਹੋਰ ਥੋਕ ਤੇ ਪ੍ਰਚੂਨ ਮਾਰਕੀਟਾਂ ਪੂਰੀ ਤਰ੍ਹਾਂ ਬੰਦ ਰਹੀਆਂ।ਬੱਸਾਂ ਤੇ ਹੋਰ …

Read More »

ਬੁੱਢਾ ਦਲ ਮੁਖੀ ਨੇ ਨਿਹੰਗ ਸਿੰਘਾਂ ਸਮੇਤ ਘੱਲੂਘਾਰਾ ਅਰਦਾਸ ‘ਚ ਸ਼ਮੂਲੀਅਤ ਕੀਤੀ

ਅੰਮ੍ਰਿਤਸਰ, 6 ਜੂਨ (ਜਗਦੀਪ ਸਿੰਘ) – ਜੂਨ 1984 ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਮੂਹ ‘ਤੇ ਭਾਰਤ ਦੀ ਤਤਕਾਲੀ ਸਰਕਾਰ ਵੱਲੋਂ ਕੀਤੇ ਫੌਜੀ ਹਮਲੇ ਦੀ 40ਵੀਂ ਯਾਦ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹੋਏ ਗੁਰਮਤਿ ਸਮਾਗਮ ਵਿੱਚ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਨਿਹੰਗ ਸਿੰਘਾਂ …

Read More »

24 ਜੂਨ ਨੂੰ ਹੋਵੇਗਾ ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ-2024

ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 20 ਜੂਨ 2024 ਅੰਮ੍ਰਿਤਸਰ, 6 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ ਕੋਰਸਾਂ ਜਿਵੇਂ ਕਿ ਐਮ.ਬੀ.ਏ (ਐਫ.ਵਾਈ.ਆਈ.ਪੀ) (ਵਿਦ ਡਿਊਲ ਸਪੈਸ਼ਲਾਈਜ਼ੇਸ਼ਨ)/ ਐਮ.ਬੀ.ਏ (ਐਫ.ਵਾਈ.ਆਈ.ਪੀ) (ਫਾਈਨਾਂਸ) / ਐਮ.ਕਾਮ (ਐਫ.ਵਾਈ.ਆਈ.ਪੀ) / ਐਮ.ਸੀ.ਏ ((ਐਫ.ਵਾਈ.ਆਈ.ਪੀ) / ਮਾਸਟਰ ਆਫ਼ ਹੋਟਲ ਮੈਨੇਜਮੈਂਟ ਐਂਡ ਕੇਟਰਿੰਗ ਟੈਕਨਾਲੋਜੀ (ਐਫ.ਵਾਈ.ਆਈ.ਪੀ) / ਮਾਸਟਰ ਆਫ਼ ਟੂਰਿਜ਼ਮ ਐਂਡ ਟ੍ਰੈਵਲ ਮੈਨੇਜਮੈਂਟ (ਐਫ.ਵਾਈ.ਆਈ.ਪੀ)/ ਐਮ.ਐਸ.ਸੀ (ਕੰਪਿਊਟੇਸ਼ਨਲ ਸਟੈਟਿਸਟਿਕਸ ਐਂਡ …

Read More »

ਸਿਹਤ ਵਿਭਾਗ ਨੇ ਡੇਂਗੂ ਤੋਂ ਬਚਾਅ ਲਈ ਕਰਵਾਈ ਅਨਾਉਂਸਮੈਂਟ

ਸੰਗਰੂਰ, 6 ਜੂਨ (ਜਗਸੀਰ ਲੌਂਗੋਵਾਲ) – ਮੌਸਮ ਬਦਲਣ ਦੇ ਨਾਲ ਹੀ ਮੱਛਰਾਂ ਕਰਕੇ ਸਾਨੂੰ ਡੇਂਗੂ, ਮਲੇਰੀਆ ਜਿਹੀਆਂ ਗੰਭੀਰ ਬਿਮਾਰੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।ਸਿਵਲ ਸਰਜਨ ਡਾ. ਕਿਰਪਾਲ ਸਿੰਘ ਦੇ ਹੁਕਮਾਂ ਅਤੇ ਸੀਨੀਅਰ ਮੈਡੀਕਲ ਅਫਸਰ ਲੌਗੋਂਵਾਲ ਡਾ. ਹਰਪ੍ਰੀਤ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਅਤੇ ਰਾਜਿੰਦਰ ਕੁਮਾਰ ਬਾਂਸਲ ਐਸ.ਆਈ ਦੀ ਅਗਵਾਈ ਵਿੱਚ ਸੈਕਟਰ ਉਭਾਵਾਲ ਅਧੀਨ ਪੈਂਦੇ ਪਿੰਡ ਨਮੋਲ, ਸ਼ੇਰੋਂ, ਚੱਠੇ ਸੇਖਵਾਂ, ਉਭਾਵਾਲ, ਵਿੱਚ …

Read More »

ਰੁੱਖ ਲਗਾਉਣ ਦੇ ਨਾਲ ਇਨ੍ਹਾਂ ਦਾ ਧਿਆਨ ਰੱਖਣਾ ਵੀ ਜਰੂਰੀ – ਡਾ. ਸ਼ਰੂਤੀ ਸ਼ਰਮਾ

ਸੰਗਰੂਰ, 6 ਜੂਨ (ਜਗਸੀਰ ਲੌਂਗੋਵਾਲ) – ਨੈਸ਼ਨਲ ਕਾਲਜ ਆਫ਼ ਨਰਸਿੰਗ ਵਲੋਂ ਪੀ.ਜੀ.ਆਈ ਸੈਟੇਲਾਈਟ ਸੈਂਟਰ ਦੇ ਸਹਿਯੋਗ ਨਾਲ ਵਾਤਾਵਰਨ ਸੁਰੱਖਿਆ ਸਬੰਧੀ ਇੱਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਪੀ.ਜੀ.ਆਈ ਸੈਟੇਲਾਈਟ ਸੈਂਟਰ ਇੰਚਾਰਜ ਡਾ: ਸ਼ਰੂਤੀ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਡਾ. ਸ਼ਰੂਤੀ ਸ਼ਰਮਾ ਨੇ ਵਿਦਿਆਰਥੀਆਂ ਨੂੰ ਬੂਟੇ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸੰਭਾਲ ਕਰਨ ਲਈ ਵੀ ਕਿਹਾ।ਪ੍ਰੋਗਰਾਮ ਦੇ ਪ੍ਰਬੰਧਕ ਸ਼ਿਵ ਆਰੀਆ ਨੇ …

Read More »