Amritsar, June 5 (Punjab Post Bureau) – Guru Nanak Dev University postponed all the annual and semester theory examinations to be held on June 6, 2024. Now these exams will be held on June 15, 2024 (Saturday) on the same examination centre and same time, said Prof. Shalini Behal Professor Incharge Examinations. She said that this information will be available on gndu.ac.in-Examination-datesheet-Notification. Time …
Read More »Monthly Archives: June 2024
ਮਨਜੀਤ ਕੌਰ ਦੇ ਬੇਵਕਤ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ, ਅੰਤਿਮ ਅਰਦਾਸ 9 ਨੂੰ
ਸੰਗਰੂਰ, 5 ਜੂਨ (ਜਗਸੀਰ ਲੌਂਗੋਵਾਲ) – ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਸੰਗਰੂਰ ਦੇ ਪ੍ਰਧਾਨ ਜੀਤ ਸਿੰਘ ਢੀਂਡਸਾ ਦੀ ਹਮਸਫ਼ਰ ਸਰਦਾਰਨੀ ਮਨਜੀਤ ਕੌਰ ਦੇ ਬੇਵਕਤ ਚਲਾਣੇੇ ‘ਤੇ ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਦੇ ਆਗੂਆਂ ਮਾਸਟਰ ਪਰਮਵੇਦ, ਸੁਰਿੰਦਰ ਪਾਲ, ਕ੍ਰਿਸ਼ਨ ਸਿੰਘ, ਸੀਤਾ ਰਾਮ ਬਾਲਦ ਕਲਾਂ ਨੇ ਪਰਿਵਾਰ ਦੇ ਦੁੱਖ ਵਿੱਚ ਸ਼ਾਮਲ ਹੁੰਦਿਆਂ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨਾਂ ਕਿਹਾ ਕਿ ਮਨਜੀਤ ਕੌਰ ਸੇਵਾ …
Read More »ਮਾਤਾ ਸ਼ਾਂਤੀ ਦੇਵੀ ਨੂੰ ਭੇਂਟ ਕੀਤੀਆਂ ਸ਼ਰਧਾਂਜਲੀਆਂ
ਸੰਗਰੂਰ, 5 ਜੂਨ (ਜਗਸੀਰ ਲੌਂਗੋਵਾਲ) – ਇਲਾਕੇ ਦੇ ਉੱਘੇ ਸਮਾਜ ਸੇਵਕ, ਮਾਰਕੀਟ ਕਮੇਟੀ ਚੀਮਾਂ ਮੰਡੀ ਦੇ ਵਾਈਸ ਚੇਅਰਮੈਨ ਅਸ਼ੋਕ ਕੁਮਾਰ ਬਬਲੀ ਤੇ ਰਾਜ ਕੁਮਾਰ ਦੇ ਮਾਤਾ ਅਤੇ ਕੌਂਸਲਰ ਰੀਨਾ ਰਾਣੀ ਦੀ ਸੱਸ ਮਾਤਾ ਸ੍ਰੀਮਤੀ ਸ਼ਾਂਤੀ ਦੇਵੀ ਜੋ ਕਿ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ।ਉਹਨਾ ਨਮਿਤ ਸ੍ਰੀ ਗੁਰੜ ਪੁਰਾਣ ਜੀ ਦੇ ਪਾਠਾਂ ਦੇ ਭੋਗ ਅੱਜ ਸਥਾਨਕ ਪੱਤੀ ਸੁਨਾਮੀ ਦੇ ਸ੍ਰੀ …
Read More »ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਰਜਿਸਟ੍ਰੇਸ਼ਨ 31 ਜੁਲਾਈ ਤੱਕ – ਜਿਲ੍ਹਾ ਬਾਲ ਸੁਰੱਖਿਆ ਅਫ਼ਸਰ
ਸੰਗਰੂਰ, 5 ਜੂਨ (ਜਗਸੀਰ ਲੌਂਗੋਵਾਲ) – ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ ਭਾਰਤ ਸਰਕਾਰ ਵਲੋਂ ਜਾਰੀ ਪੱਤਰ ਵਿੱਚ ਦਰਜ਼ ਦਿਸ਼ਾ ਨਿਰਦੇਸ਼ਾਂ ਦੀ ਪਲਣਾ ਕਰਦਿਆਂ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ ਸੰਗਰੂਰ ਨਵਨੀਤ ਕੌਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਹਰ ਸਾਲ ਉਨ੍ਹਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੇ ਅਸਾਧਾਰਨ ਬਹਾਦਰੀ ਦਾ ਕੰਮ ਕੀਤਾ ਹੋਵੇ ਜਾਂ ਸਪੈਸ਼ਲ ਬੱਚੇ ਜਿਨ੍ਹਾਂ ਨੇ ਅਸਾਧਾਰਨ …
Read More »ਨਿਗਮ ਕਮਿਸ਼ਨਰ ਨੇ ਵਿਸ਼ਵ ਵਾਤਾਵਰਨ ਦਿਵਸ ‘ਤੇ ਬੂਟੇ ਲਾਏ
ਅੰਮ੍ਰਿਤਸਰ, 5 ਜੂਨ (ਸੁਖਬੀਰ ਸਿੰਘ) – ਵਿਸ਼ਵ ਵਾਤਾਵਰਨ ਦਿਵਸ ‘ਤੇੇ ਨਗਰ ਨਿਗਮ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਅੰਮ੍ਰਿਤਸਰ ਬਲਕ ਵਾਟਰ ਸਪਲਾਈ ਪ੍ਰਾਜੈਕਟ ਤਹਿਤ ਵੱਲਾ ਵਿਖੇ ਬਣਾਏ ਜਾ ਰਹੇ ਵਾਟਰ ਟ੍ਰੀਟਮੈਂਟ ਪਲਾਂਟ ਵਿੱਚ ਬੂਟੇ ਲਗਾਏ।ਕਮਿਸ਼ਨਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਲਵਾਯੂ ਪਰਿਵਰਤਨ ਦੇ ਪ੍ਰਭਾਵ ਨੂੰ ਘੱਟ ਕਰਨ ਲਈ ਵੱਧ ਤੋਂ ਵੱਧ ਰੁੱਖ ਲਗਾਉਣੇ ਬਹੁਤ ਜਰੂਰੀ ਹਨ।ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ …
Read More »ਨਗਰ ਨਿਗਮ ਸਿਹਤ ਵਿਭਾਗ ਵਲੋਂ ਐਸ.ਜੀ.ਪੀ.ਸੀ ਤੇ ਗੈਰ ਸਰਕਾਰੀ ਸੰਗਠਨਾਂ ਦੇ ਸਹਿਯੋਗ ਨਾਲ ਰੈਲੀ
ਅੰਮ੍ਰਿਤਸਰ, 5 ਜੂਨ (ਸੁਖਬੀਰ ਸਿੰਘ) – ਨਗਰ ਨਿਗਮ ਦੇ ਸਿਹਤ ਵਿਭਾਗ ਵਲੋਂ ਐਸ.ਜੀ.ਪੀ.ਸੀ, ਫਿਨਿਲਪ, ਏਕ ਜੋਤੀ ਸੰਸਥਾ, ਹਰਿਆਵਲ ਪੰਜਾਬ ਦੇ ਸਾਂਝੇ ਉਪਰਾਲੇ ਨਾਲ ਇੱਕ ਰੈਲੀ ਕੱਢੀ ਗਈ।ਵਾਤਾਵਰਨ ਦਿਵਸ ਮੌਕੇ ਲੋਕਾਂ ਨੂੰ ਇਸ ਪਵਿੱਤਰ ਸ਼ਹਿਰ ਨੂੰ ਸਾਫ਼ ਸੁਥਰਾ, ਸੁੰਦਰ ਅਤੇ ਹਰਿਆ ਭਰਿਆ ਬਣਾਉਣ ਅਤੇ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ।ਨਗਰ ਨਿਗਮ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਂਝੇ …
Read More »ਅੰਮ੍ਰਿਤਸਰ ਦੇ ਵਿਕਾਸ ਪ੍ਰਤੀ ਮੇਰੀ ਵਚਨਬੱਧਤਾ ਅਟੁੱਟ ਹੈ – ਸੰਧੂ ਸਮੁੰਦਰੀ
ਅੰਮ੍ਰਿਤਸਰ, 5 ਜੂਨ (ਸੁਖਬੀਰ ਸਿੰਘ) – ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਚੋਣ ਪ੍ਰਕਿਰਿਆ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਸਾਰਿਆਂ ਦਾ ਧੰਨਵਾਦ ਕੀਤਾ ਹੈ।ਉਨ੍ਹਾਂ ਭਾਜਪਾ ਵਰਕਰਾਂ ਦੀ ਸਖ਼ਤ ਗਰਮੀ ਦੇ ਬਾਵਜ਼ੂਦ ਉਨ੍ਹਾਂ ਦੀ ਮਿਹਨਤ ਅਤੇ ਲੋਕਾਂ ਵਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਨਾਂ ਦਾ ਬਸੇਰਾ ਇਥੇ ਹੀ ਰਹੇਗਾ ਅਤੇ ਸਮੁੰਦਰੀ ਹਾਊਸ ਦੇ ਦਰਵਾਜ਼ੇ ਆਮ ਜਨਤਾ ਲਈ ਵੀ 24 …
Read More »ਦੋ ਪਾਤਸ਼ਾਹੀਆਂ ਦੇ 450ਵੇਂ ਸ਼ਤਾਬਦੀ ਸਮਾਗਮ 13 ਤੋਂ 18 ਸਤੰਬਰ ਤੱਕ – ਭਾਈ ਮਹਿਤਾ
ਅੰਮ੍ਰਿਤਸਰ, 5 ਜੂਨ (ਜਗਦੀਪ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਦਿਹਾੜੇ ਦੀ ਸ਼ਤਾਬਦੀ ਸਬੰਧੀ ਕਰਵਾਏ ਜਾਣ ਵਾਲੇ ਸਮਾਗਮਾਂ ਸਬੰਧੀ ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਸ਼ਤਾਬਦੀ ਕਮੇਟੀ ਦੀ ਇਕੱਤਰਤਾ ਹੋਈ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ …
Read More »ਕਾਂਗਰਸ ਦੇ ਅੰਮ੍ਰਿਤਸਰ ਤੋਂ ਲੋਕ ਸਭਾ ਉਮੀਦਵਾਰ ਗੁਰਜੀਤ ਔਜਲਾ ਨੇ ਜਿੱਤ ਦੀ ਹੈਟ੍ਰਿਕ ਲਾਈ
ਪਾਰਟੀ ਲੀਡਰਸ਼ਿਪ ਅਤੇ ਗੁਰੂ ਨਗਰੀ ਦੇ ਵੋਟਰਾਂ ਦਾ ਕੀਤਾ ਧੰਨਵਾਦ ਅੰਮ੍ਰਿਤਸਰ, 4 ਜੂਨ (ਸੁਖਬੀਰ ਸਿੰਘ) – ਕਾਂਗਰਸ ਪਾਰਟੀ ਦੇ ਅੰਮ੍ਰਿਤਸਰ ਤੋਂ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਤੀਜ਼ੀ ਵਾਰ ਜਿੱਤ ਦਰਜ਼ ਕਰਦੇ ਹੋਏ ਆਪਣੇ ਵਿਰੋਧੀਆਂ ਨੂੰ ਤਕੜੀ ਹਾਰ ਦਿੱਤੀ ਹੈ।ਅੰਮ੍ਰਿਤਸਰ ਤੋਂ ਅਕਾਲੀ ਦਲ ਦੇ ਉਮੀਦਵਾਰ ਅਤੇ ਭਾਜਪਾ ਦੇ ਤਿੰਨ ਉਮੀਦਵਾਰਾਂ ਦੀ ਤੀਜ਼ੀ ਵਾਰ ਹਾਰ ਨੇ ਸਾਬਤ ਕਰ ਦਿੱਤਾ ਹੈ …
Read More »ਐਜੂਕੇਸ਼ਨਲ ਕਮੇਟੀ ਦੇ ਡਾ. ਦੂਆ ਆਨ. ਸਕੱਤਰ ਅਤੇ ਡਾ. ਮਨਮੋਹਨ ਸਿੰਘ ਐਡੀ. ਆਨ. ਸਕੱਤਰ ਨਿਯੁੱਕਤ
ਅੰਮ੍ਰਿਤਸਰ, 4 ਜੂਨ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ ਦੀ ਪ੍ਰਧਾਨਗੀ ਹੇਠ ਨਵ-ਗਠਿਤ ਚੀਫ਼ ਖ਼ਾਲਸਾ ਦੀਵਾਨ ਐਜੂਕੇਸ਼ਨਲ ਕਮੇਟੀ ਵੱਲੋਂ ਅੱਜ ਵੱਲੋਂ ਸਿੱਖ ਵਿਦਵਾਨਾਂ ਡਾ. ਅਮਰਜੀਤ ਸਿੰਘ ਦੂਆ ਦੀ ਐਜੂਕੇਸ਼ਨਲ ਕਮੇਟੀ ਦੇ ਆਨਰੇਰੀ ਸਕੱਤਰ ਅਤੇ ਡਾ. ਮਨਮੋਹਨ ਸਿੰਘ ਦੀ ਐਡੀ.ਆਨਰੇਰੀ ਸਕੱਤਰ ਵਜੋਂ ਨਿਯੁੱਕਤੀ ਨੂੰ ਸਰਬਸੰਮਤੀ ਨਾਲ ਪ੍ਰਵਾਨਗੀ ਦਿੱਤੀ ਗਈ।ਅਧਿਆਪਨ ਖੇਤਰ ਵਿਚ 37 ਸਾਲ ਦਾ ਤਜ਼ਰਬਾ …
Read More »