ਸੰਗਰੂਰ, 1 ਜੂਨ (ਜਗਸੀਰ ਲੌਂਗੋਵਾਲ) – ਇਤਿਹਾਸਕ ਕਸਬਾ ਲੌਂਗੋਵਾਲ ਵਿਖੇ 18ਵੀਂ ਲੋਕ ਸਭਾ ਲਈ ਵੋਟਾਂ ਪਾਉਣ ਦਾ ਕੰਮ ਪੂਰੇ ਅਮਨ ਅਮਾਨ ਨਾਲ ਮੁਕੰਮਲ ਹੋ ਗਿਆ।ਅੱਤ ਦੀ ਪੈ ਰਹੀ ਗਰਮੀ ਕਾਰਨ ਲੋਕਾਂ ਨੇ ਸਵੇਰੇ-ਸਵੇਰੇ ਆਪਣਾ ਮੱਤਦਾਨ ਕੀਤਾ ਅਤੇ ਪੋਲਿੰਗ ਬੂਥਾਂ ਤੇ ਵੋਟਰਾਂ ਦੀ ਭਾਰੀ ਭੀੜ ਦੇਖੀ ਗਈ।ਪ੍ਰਸਾਸ਼ਨ ਵਲੋਂ ਵੋਟਾਂ ਪਾਉਣ ਲਈ ਆਏ ਲੋਕਾਂ ਲਈ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਅਤੇ ਗਰਮੀ …
Read More »Monthly Archives: June 2024
ਇਸ ਵਾਰ ਵੋਟਾਂ ਪਵਾਉਣ ਦੇ ਨਾਲ-ਨਾਲ ਜਿਲ੍ਹਾ ਪ੍ਰਸਾਸ਼ਨ ਨੇ ਵਾਤਾਵਰਨ ਸੰਭਾਲ ਦਾ ਵੀ ਦਿੱਤਾ ਸੱਦਾ
ਦਿਵਿਆਂਗ ਵੋਟਰਾਂ ਲਈ ਹਰੇਕ ਬੂਥ ‘ਤੇ ਵੀਲ ਚੇਅਰ ਨਾਲ ਮੌਜ਼ੂਦ ਰਹੇ ਵਲੰਟੀਅਰ ਅੰਮ੍ਰਿਤਸਰ, 1 ਜੂਨ (ਸੁਖਬੀਰ ਸਿੰਘ) – ਇਸ ਵਾਰ ਜਿਲ੍ਹਾ ਪ੍ਰਸਾਸ਼ਨ ਨੇ ਵੋਟਰਾਂ ਦੀਆਂ ਵੋਟ ਪਵਾਉਣ ਦੇ ਨਾਲ-ਨਾਲ ਜਿਲ੍ਹਾ ਵਾਸੀਆਂ ਨੂੰ ਵਾਤਾਵਰਨ ਸੰਭਾਲ ਦਾ ਸੱਦਾ ਦੇਣ ਲਈ ਵਿਸ਼ੇਸ਼ ਉਪਰਾਲੇ ਚੋਣ ਬੂਥਾਂ ‘ਤੇ ਕੀਤੇ।ਹਰੇਕ ਵਿਧਾਨ ਸਭਾ ਹਲਕੇ ਵਿੱਚ ਇੱਕ-ਇੱਕ ਬੂਥ ਨੂੰ ਗਰੀਨ ਬੂਥ ਐਲਾਨ ਕੇ ਉਥੇ ਵੋਟਰਾਂ ਨੂੰ ਘਰਾਂ ਅਤੇ …
Read More »ਸੂਬੇ ਦਾ ਸਭ ਤੋਂ ਵੱਡਾ ਵੈਬ ਕਾਸਟਿੰਗ ਕੰਟਰੋਲ ਰੂੂਮ ਅੰਮ੍ਰਿਤਸਰ ਨੇ ਕੀਤਾ ਸਥਾਪਿਤ
ਸਾਰੇ ਬੂਥਾਂ ਤੋਂ ਸਿੱਧਾ ਪ੍ਰਸਾਰਣ ਵੇਖ ਕੇ ਨਾਲੋ ਨਾਲ ਰਿਪੋਰਟ ਕਰਦੇ ਰਹੇ ਵਿਦਿਆਰਥੀ – ਜਿਲ੍ਹਾ ਚੋਣ ਅਧਿਕਾਰੀ ਅੰਮ੍ਰਿਤਸਰ, 1 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਲੋਕ ਸਭਾ ਹਲਕੇ ਦੇ ਹਰੇਕ ਬੂਥ ਉਤੇ ਨਜ਼ਰ ਰੱਖਣ ਲਈ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਵਲੋਂ ਕਾਇਮ ਕੀਤਾ ਗਿਆ ਸੂਬੇ ਦਾ ਸਭ ਤੋਂ ਵੱਡਾ ਵੈਬ ਕਾਸਟਿੰਗ ਕੰਟਰੋਲ ਰੂਮ ਚੋਣਾਂ ਨੂੰ ਸੁਖਾਵੇਂ ਮਾਹੌਲ ਵਿੱਚ ਸਿਰੇ ਚਾੜ੍ਹਨ ਲਈ …
Read More »ਕੜਕਦੀ ਧੁੱਪ ਵਿੱਚ ਲੱਗਿਆ ਭਾਜਪਾ ਦਾ ਪਾਰਟੀ ਬੂਥ
ਅੰਮ੍ਰਿਤਸਰ, 1 ਜੂਨ (ਜਗਦੀਪ ਸਿੰਘ) – ਅੱਤ ਦੀ ਗਰਮੀ ਵਿੱਚ ਲੋਕ ਸਭਾ ਚੋਣਾਂ ਦੇ ਸੱਤਵੇਂ ਗੇੜ ਦੀਆਂ ਅੱਜ ਪੰਜਾਬ ਵਿੱਚ ਪਈਆਂ ਵੋਟਾਂ ਦੌਰਾਨ ਅੰਮ੍ਰਿਤਸਰ ਵਿੱਚ ਵੋਟ ਪ੍ਰਤੀਸ਼ਤ ਪੰਜਾਬ ਦੀਆਂ ਹੋਰ ਸੀਟਾਂ ਤੋਂ ਘੱਟ ਰਹੀ। ਤਸਵੀਰ ਵਿੱਚ ਦਿਖਾਈ ਦੇ ਰਹੇ ਹਨ ਸ਼ਹਿਰ ਦੇ ਵਿਧਾਨ ਸਭਾ ਹਲਕਾ ਪੂਰਬੀ ਦੇ ਇਲਾਕੇ ਈਸਟ ਮੋਹਨ ਨਗਰ ਵਿਖੇ ਐਸ.ਆਰ.ਮਾਡਲ ਹਾਈ ਸਕੂਲ਼ ‘ਚ ਲੱਗੇ ਪੋਲਿੰਗ ਬੁਥਾਂ 152, …
Read More »ਫੌਜ ਭਰਤੀ ਦਫ਼ਤਰ ਨੇ ਲਿਖਤੀ ਪ੍ਰੀਖਿਆ ਦਾ ਨਤੀਜਾ ਐਲਾਨਿਆ
ਅੰਮ੍ਰਿਤਸਰ, 1 ਜੂਨ (ਸੁਖਬੀਰ ਸਿੰਘ) – ਫੌਜ ਭਰਤੀ ਦਫਤਰ ਅੰਮ੍ਰਿਤਸਰ ਨੇ ਸੂਚਿਤ ਕੀਤਾ ਹੈ ਕਿ ਸਾਲ 2024-25 ਲਈ ਫੌਜ ਦੀ ਭਰਤੀ ਲਈ ਚੋਣ ਪ੍ਰਕਿਰਿਆ ਦੇ ਪੜਾਅ ਵਜੋਂ ਕਰਵਾਏ ਗਏ ਆਨਲਾਈਨ ਸੀ.ਈ.ਈ ਵਿੱਚ ਸ਼ਾਮਲ ਹੋਏ ਉਮੀਦਵਾਰਾਂ ਦੀ ਸੂਚੀ ਵੈਬਸਾਈਟ www.joinindianarmy.nic.in `ਤੇ ਅਪਲੋਡ ਕਰ ਦਿਤੀ ਗਈ ਹੈ।ਏ.ਆਰ.ਓ ਅੰਮ੍ਰਿਤਸਰ ਨੇ ਯੋਗ ਉਮੀਦਵਾਰਾਂ ਨੂੰ ਵਧਾਈ ਦਿੱਤੀ ਹੈ।ਸ਼ਾਰਟਲਿਸਟ ਕੀਤੇ ਉਮੀਦਵਾਰਾਂ ਨੂੰ ਹੁਣ ਜੁਲਾਈ 2024 ਦੇ …
Read More »