ਸੰਗਰੂਰ, 27 ਜੂਨ (ਜਗਸੀਰ ਲੌਂਗੋਵਾਲ) – ਸਥਾਨਕ ਅਫ਼ਸਰ ਕਲੋਨੀ ਵਾਸੀਆਂ ਤਰਕਸ਼ੀਲ ਆਗੂ ਮਾਸਟਰ ਪਰਮਵੇਦ, ਸੁਰਿੰਦਰ ਸਿੰਘ ਭਿੰਡਰ, ਕ੍ਰਿਸ਼਼ਨ ਸਿੰਘ, ਕੁਲਵੰਤ ਸਿੰਘ, ਐਡਵੋਕੇਟ ਖੇਮ ਚੰਦ ਰਾਓ, ਦਰਸ਼ਨ ਸਿੰਘ, ਰਮੇਸ਼ ਕੁਮਾਰ, ਰਣਦੀਪ ਸਿੰਘ, ਇੰਦਰਜੀਤ ਸਿੰਘ ਨੇ ਦੱਸਿਆ ਕਿ ਅਫ਼ਸਰ ਕਲੋਨੀ ਸਮੇਤ ਸੰਗਰੂਰ ਸ਼ਹਿਰ ਦੀਆਂ ਗਲੀਆਂ, ਮੁਹੱਲਿਆਂ ਵਿੱਚ ਆਵਾਰਾ, ਪਸ਼ੂ ਆਮ ਹੀ ਘੁੰਮਦੇ ਦੇਖੇ ਜਾ ਸਕਦੇ ਹਨ।ਜੋ ਦੁਰਘਟਨਾਵਾਂ ਦਾ ਕਾਰਨ ਬਣਦੇ ਹਨ।ਇਨ੍ਹਾਂ ਆਵਾਰਾ, …
Read More »Monthly Archives: June 2024
IRTE & LEA Associates offer jobs to GNDU students
Amritsar, June 27 (Punjab Post Bureau) – The Directorate of Placement & Career Enhancement of Guru Nanak Dev University organized Campus Placement drives by two companies for the Under Graduate and Post Graduate students of Guru Ram Dass School of Planning of the University. The first placement drive was conducted by Institute of Road Traffic Education (IRTE), Faridabad. About 22 students …
Read More »ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ਹੇਠ ਆਯੋਜਿਤ ਲੋਕ ਸੁਵਿਧਾ ਕੈਂਪਾਂ ਨੂੰ ਮਿਲਿਆ ਭਰਵਾਂ ਹੁੰਗਾਰਾ
ਸੰਗਰੂਰ, 27 ਜੂਨ (ਜਗਸੀਰ ਲੌਂਗੋਵਾਲ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੂਬੇ ਦੇ ਸ਼ਹਿਰਾਂ ਅਤੇ ਦਿਹਾਤੀ ਖੇਤਰਾਂ ਵਿੱਚ ਵੱਸਦੇ ਨਾਗਰਿਕਾਂ ਨੂੰ ਉਨ੍ਹਾਂ ਦੇ ਘਰਾਂ ਨਜ਼ਦੀਕ ਹੀ ਵੱਖ-ਵੱਖ ਸਰਕਾਰੀ ਵਿਭਾਗਾਂ ਨਾਲ ਸਬੰਧਤ ਸੁਵਿਧਾਵਾਂ ਮੁਹੱਈਆ ਕਰਵਾਉਣ ਦੇ ਮਿਥੇ ਟੀਚੇ ਤਹਿਤ ਅੱਜ ਧੂਰੀ ਦੇ ਪਿੰਡ ਲੱਡਾ, ਸੁਨਾਮ ਦੀ ਸ਼ਹੀਦ ਊਧਮ ਸਿੰਘ ਧਰਮਸ਼ਾਲਾ, ਲਹਿਰਾ ਦੇ ਪਿੰਡ ਕੋਟੜਾ ਲਹਿਲ ਅਤੇ ਦਿੜ੍ਹਬਾ ਦੇ …
Read More »MCA and Traffic Police continued joint operation on heritage street to remove encroachments
Amritsar, June 27 (Punjab Post Bureau) – Officials of Municipal Corporation Amritsar and Traffic Police Amritsar continued its joint operation on Heritage Street to remove encroachments. A joint operation was conducted by the administration Heritage street to remove encroachments on the roads and footpaths resulting in seizure of eight full trucks of goods which the encroachers were selling on the …
Read More »ਨਵ-ਨਿਯੁੱਕਤ ਜੱਜ ਸ੍ਰੀ ਆਸ਼ੀਸ਼ ਗਰੋਵਰ ਦਾ ਸਹਾਰਾ ਫਾਊਂਡੇਸ਼ਨ ਨੇ ਕੀਤਾ ਸਨਮਾਨ
ਸੰਗਰੂਰ, 27 ਜੂਨ (ਜਗਸੀਰ ਲੌਂਗੋਵਾਲ) – ਸਥਾਨਕ ਪ੍ਰਤਾਪ ਨਗਰ ਦੇ ਨਿਵਾਸੀ ਆਸ਼ੀਸ਼ ਗਰੋਵਰ ਦੇ ਖੱਪਤਕਾਰ ਕੋਰਟ ਬਰਨਾਲਾ ਵਿੱਚ ਬਤੌਰ ਜੱਜ ਕਮ ਪ੍ਰਧਾਨ ਵਜੋਂ ਨਿਯੁੱਕਤ ਹੋਣ ‘ਤੇ ਸਹਾਰਾ ਫਾਊਂਡੇਸ਼ਨ ਵਲੋਂ ਸਥਾਨਕ ਸਹਾਰਾ ਸਿਲਾਈ ਕੇਂਦਰ ਵਿਖੇ ਵਿਸ਼ੇਸ਼ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ।ਸਰਬਜੀਤ ਸਿੰਘ ਰੇਖੀ ਚੇਅਰਮੈਨ ਅਸ਼ੋਕ ਕੁਮਾਰ ਦੀ ਅਗਵਾਈ ਮੈਂਬਰਾਂ ਨੇ ਸੈਂਟਰ ਵਿਖੇ ਪਹੁੰਚਣ ਤੇ ਕੇਂਦਰ ਦੀਆਂ ਸਿਖਿਆਰਥਣਾਂ ਵਲੋਂ ਸ੍ਰੀ ਗਰੋਵਰ ਦਾ …
Read More »ਜਸਪਾਲ ਸਿੰਘ ਬੇਦੀ ਆਲ ਇੰਡੀਆ ਕਸਤਰੀਆ ਟਾਂਕ ਪ੍ਰਤੀਨਿਧੀ ਸਭਾ ਦੇ ਸਰਕਲ ਪ੍ਰਧਾਨ ਨਿਯੁੱਕਤ
ਸੰਗਰੂਰ, 27 ਜੂਨ (ਜਗਸੀਰ ਲੌਂਗੋਵਾਲ) – ਆਲ ਇੰਡੀਆ ਕਸ਼ੱਤਰੀਆ ਟਾਂਕ ਪ੍ਰਤੀਨਿਧੀ ਸਭਾ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਦਮਦਮੀ ਵਲੋਂ ਉੱਘੇ ਸਮਾਜ ਸੇਵੀ ਜਸਪਾਲ ਸਿੰਘ ਬੇਦੀ ਸੰਗਰੂਰ ਨੂੰ ਆਲ ਇੰਡੀਆ ਕਸ਼ੱਤਰੀਆ ਟਾਂਕ ਪ੍ਰਤੀਨਿਧੀ ਸਭਾ ਦਾ ਸਰਕਲ ਪ੍ਰਧਾਨ ਬਣਾਇਆ ਗਿਆ।ਸਰਕਲ ਪ੍ਰਧਾਨ ਬਣਾਏ ਜਾਣ ‘ਤੇ ਉਘੇ ਸਮਾਜ ਸੇਵੀ ਅਤੇ ਸਾਬਕਾ ਸਰਪੰਚ ਪਾਲੀ ਸਿੰਘ ਕਮਲ ਹੋਰਾਂ ਨੇ ਬੇਦੀ ਨੂੰ ਮੁਬਾਰਕਾਂ ਦਿੱਤੀਆਂ ਅਤੇ ਪ੍ਰਧਾਨ ਸਤਨਾਮ …
Read More »ਵਿਆਹ ਦੀ 12ਵੀਂ ਵਰ੍ਹੇਗੰਢ ਮੁਬਾਰਕ – ਦੀਦਾਰ ਸਿੰਘ ਅਤੇ ਹਰਜੀਤ ਕੌਰ
ਸੰਗਰੂਰ, 26 ਜੂਨ (ਜਗਸੀਰ ਲੌਂਗੋਵਾਲ) – ਦੀਦਾਰ ਸਿੰਘ ਅਤੇ ਹਰਜੀਤ ਕੌਰ ਪਿੰਡ ਫਤਿਹਗੜ੍ਹ ਛੰਨਾਂ (ਸੰਗਰੂਰ) ਨੇ ਆਪਣੇ ਵਿਆਹ ਦੀ 12ਵੀਂ ਵਰ੍ਹੇਗੰਢ ਮਨਾਈ।
Read More »ਰੈਡ ਕਰਾਸ ਨੇ ਮੀਰਾਂਕੋਟ ਚੋਂਕ ਵਿੱਚ ਸੜ੍ਹੇ ਖੋਖਿਆਂ ਲਈ ਮੁਆਵਜਾ ਰਾਸ਼ੀ ਵੰਡੀ
ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਜੋ ਕਿ ਜਿਲ੍ਹਾ ਰੈਡ ਕਰਾਸ ਸੋਸਾਇਟੀ ਦੇ ਪ੍ਰਧਾਨ ਵੀ ਹਨ ਦੀ ਅਗਵਾਈ ਹੇਠ ਰੈਡ ਕਰਾਸ ਨੇ ਬੀਤੀ ਦਿਨੀਂ ਮੀਰਾਂਕੋਟ ਚੌਂਕ ਵਿੱਚ ਅੱਗ ਲੱਗਣ ਕਾਰਨ ਸੜੇ 6 ਖੋਖਿਆਂ ਦੇ ਮਾਲਕਾਂ ਨੂੰ 10-10 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈਕ ਦਿੱਤੇ।ਘਨਸ਼ਾਮ ਥੋਰੀ ਨੇ ਪੀੜ੍ਹਤ ਪਰਿਵਾਰਾਂ ਦੇ ਮੁਖੀਆਂ ਸ੍ਰੀਮਤੀ ਸੁਨੀਤਾ ਦੇਵੀ, ਸਾਜਨ ਰਾਏ, …
Read More »ਜੱਚਾ-ਬੱਚਾ ਸਿਹਤ ਸੇਵਾਵਾਂ ਸਬੰਧੀ ਸਮੂਹ ਬਲਾਕ ਐਕਸਟੈਨਸ਼ਨ ਐਜੁਕੇਟਰਾਂ ਤੇ ਐਲ.ਐਚ.ਵੀ ਨਾਲ ਮੀਟਿੰਗ
ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਦਫਤਰ ਸਿਵਲ ਸਰਜਨ ਵਿਖੇ ਸਿਵਲ ਸਰਜਨ ਅੰਮ੍ਰਿਤਸਰ ਡਾ. ਸੁਮੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜੱਚਾ-ਬੱਚਾ ਸਿਹਤ ਸੇਵਾਵਾਂ ਵਿਚ ਸੁਧਾਰ ਲਿਆਉਣ ਲਈ ਸਮੂਹ ਬਲਾਕ ਐਕਸਟੈਨਸ਼ਨ ਐਜੂਕੇਟਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ।ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਨੀਲਮ ਭਗਤ ਅਤੇ ਜਿਲਾ੍ਹ ਟੀਕਾਕਰਣ ਅਫਸਰ ਡਾ. ਭਾਰਤੀ ਧਵਨ ਨੇ ਕਿਹਾ ਕਿ ਮੈਟਰਨਲ ਅਤੇ ਚਾਇਲਡ ਡੈਥ ਰੇਟ ਵਿੱਚ ਸੁਧਾਰ …
Read More »ਡਾ. ਰਾਜੇਸ਼ ਸ਼ਰਮਾ ਸੰਗੀਤ ਵਿਭਾਗ ਦੇ ਮੁਖੀ ਨਿਯੁੱਕਤ
ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਡਾ. ਰਾਜੇਸ਼ ਸ਼ਰਮਾ ਦੀ ਅਸੋਸੀਏਟ ਪ੍ਰੋਫੈਸਰ ਦੀ ਤਰੱਕੀ ਹੋਣ `ਤੇ ਉਹਨਾ ਨੇ ਡਾ. ਸੁਨੀਲ ਕੁਮਾਰ ਡੀਨ ਫੈਕਲਟੀ ਭਾਸ਼ਾਵਾਂ, ਰਿਸਰਚ ਸਕਾਲਰਾਂ ਅਤੇ ਦਫਤਰੀ ਸਟਾਫ ਦੀ ਹਾਜ਼ਰੀ ਵਿੱਚ ਮੁਖੀ ਸੰਗੀਤ ਵਿਭਾਗ ਦਾ ਚਾਰਜ਼ ਲਿਆ।ਡਾ. ਰਾਜੇਸ਼ ਸ਼ਰਮਾ ਮੁਖੀ ਸੰਗੀਤ ਵਿਭਾਗ ਵਲੋਂ ਯੂਨੀਵਰਸਿਟੀ ਦੇ ਉਚ-ਅਧਿਕਾਰੀਆਂ ਦਾ ਧੰਨਵਾਦ ਕੀਤਾ ਗਿਆ।ਉਨਾਂ ਇਹ ਯਕੀਨ ਦਿਵਾਇਆ ਕਿ ਉਹ ਆਪਣੀ ਜਿਮੇਵਾਰੀ ਸਬੰਧੀ …
Read More »